Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    5:27:02 PM

  • nasa invites isro

    ਭਾਰਤ ਨੂੰ ਆਇਆ NASA ਦੇ Moon ਮਿਸ਼ਨ 'ਚ ਸ਼ਾਮਲ ਹੋਣ...

  • instagram  boyfriend  girlfriend

    ਪੰਜਾਬ : ਇੰਸਟਾਗ੍ਰਾਮ 'ਤੇ ਹੋਇਆ ਪਿਆਰ, ਪ੍ਰੇਮੀ...

  • punjab highcourt s major decision for government employees

    ਪੰਜਾਬ : ਸਰਕਾਰੀ ਮੁਲਾਜ਼ਮਾਂ ਲਈ ਹਾਈਕੋਰਟ ਦਾ ਵੱਡਾ...

  • india in un

    UN ਦਾ ਸਥਾਈ ਮੈਂਬਰ ਬਣੇਗਾ ਭਾਰਤ ! ਯੂਰਪ ਦੇ 4...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਗਹਿਣੇ ਲਈ ਜ਼ਮੀਨ ਤੋਂ ਪੈ ਗਿਆ ਪੁਆੜਾ, ਦੁਖੀ ਕਿਸਾਨ ਨੇ ਗਲ ਲਾਈ ਮੌਤ

MAJHA News Punjabi(ਮਾਝਾ)

ਗਹਿਣੇ ਲਈ ਜ਼ਮੀਨ ਤੋਂ ਪੈ ਗਿਆ ਪੁਆੜਾ, ਦੁਖੀ ਕਿਸਾਨ ਨੇ ਗਲ ਲਾਈ ਮੌਤ

  • Edited By Shivani Bassan,
  • Updated: 02 Mar, 2023 12:33 PM
Tarn Taran
the farmer suicide
  • Share
    • Facebook
    • Tumblr
    • Linkedin
    • Twitter
  • Comment

ਝਬਾਲ (ਨਰਿੰਦਰ)- ਥਾਣਾ ਝਬਾਲ ਅਧੀਨ ਆਉਂਦੇ ਪਿੰਡ ਲਾਲੂਘੁੰਮਣ ਵਿਖੇ ਬੀਤੇ ਦਿਨ ਸਵੇਰੇ ਤੜਕਸਾਰ ਇਕ ਕਿਸਾਨ ਵਲੋਂ ਗਹਿਣੇ ਲਈ ਜ਼ਮੀਨ ਦੇ ਪੈਸੇ ਵਾਪਸ ਨਾ ਕਰਨ ਨੂੰ ਲੈ ਕੇ ਦੁਖੀ ਹੋ ਕੇ ਜੀਵਨ ਲੀਲਾ ਖ਼ਤਮ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ’ਤੇ ਪਹੁੰਚੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਜਸਵਿੰਦਰ ਸਿੰਘ ਪੁੱਤਰ ਗੁਰਮਖ ਸਿੰਘ ਵਾਸੀ ਲਾਲੂਘੁੰਮਣ ਦੇ ਮੁੰਡੇ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸਾਡੇ ਪਿਤਾ ਨੇ ਪੰਜ ਸਾਲ ਪਹਿਲਾਂ ਪਿੰਡ ਦੀ ਔਰਤ ਕੋਲੋਂ 5 ਕਨਾਲਾਂ ਜ਼ਮੀਨ ਢਾਈ ਲੱਖ ਵਿਚ ਗਹਿਣੇ ਲਈ ਸੀ। ਦੋ ਸਾਲ ਪਹਿਲਾਂ ਉਸ ਔਰਤ ਨੇ ਸਾਡੇ ਕੋਲੋਂ ਡੇਢ ਲੱਖ ਹੋਰ ਉਸੇ ਜ਼ਮੀਨ ’ਤੇ ਲੈ ਲਿਆ ਪਰ ਹੁਣ ਪੈਸੇ ਵਾਪਸ ਨਹੀਂ ਕਰ ਰਹੀ ਸੀ। 

ਇਹ ਵੀ ਪੜ੍ਹੋ- ਪੇਪਰ ਦੇ ਕੇ ਆਏ ਗੱਭਰੂ ਪੁੱਤ ਦੇ ਸੀਨੇ 'ਚ ਹੋਇਆ ਦਰਦ, ਪਰਿਵਾਰ ਨੂੰ ਦੇ ਗਿਆ ਸਦਾ ਲਈ ਵਿਛੋੜਾ

ਜਦੋਂ ਮੈਂ ਤੇ ਮੇਰੀ ਮਾਤਾ ਉਕਤ ਔਰਤ ਅਮਨਜੀਤ ਕੌਰ ਦੇ ਘਰ ਪੈਸੇ ਮੰਗਣ ਗਏ ਤਾਂ ਔਰਤ ਨੇ ਅਤੇ ਇਸ ਦੇ ਨਨਾਣ ਵਈਆ ਜੋ ਇੱਥੇ ਰਹਿੰਦਾ, ਸਾਨੂੰ ਬੁਰਾ-ਭਲਾ ਕਿਹਾ ਅਤੇ ਉਲਟਾ ਸਾਡੇ ਖ਼ਿਲਾਫ਼ ਝੂਠੀ ਦਰਖਾਸਤ ਥਾਣਾ ਝਬਾਲ ਵਿਖੇ ਦੇ ਦਿੱਤੀ, ਜਿਸ ਕਰਕੇ ਮੇਰੇ ਪਿਤਾ ਕਾਫੀ ਪ੍ਰੇਸ਼ਾਨ ਰਹਿ ਰਿਹਾ ਸੀ। ਇਸੇ ਪ੍ਰੇਸ਼ਾਨੀ ਕਰਕੇ ਬੀਤੀ ਸਵੇਰੇ ਤੜਕਸਾਰ ਉਨ੍ਹਾਂ ਫਾਹ ਲੈ ਲਿਆ। ਜਦੋਂ ਤੱਕ ਸਾਨੂੰ ਪਤਾ ਲੱਗਾ ਤਾਂ ਮੇਰੇ ਪਿਤਾ ਮਰ ਚੁੱਕੇ ਸੀ। ਮ੍ਰਿਤਕ ਦੀ ਲਾਸ਼ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਥਾਣਾ ਮੁਖੀ ਬਲਜਿੰਦਰ ਸਿੰਘ ਅਨੁਸਾਰ ਮ੍ਰਿਤਕ ਜਸਵਿੰਦਰ ਸਿੰਘ ਦੇ ਮੁੰਡੇ ਗੁਰਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਔਰਤ ਅਮਨਜੀਤ ਕੌਰ ਤੇ ਉਸ ਦੇ ਨਨਾਣ ਵਈਆ ਦਿਲਬਾਗ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਤਰਨਤਾਰਨ ਵਿਖੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

  • land money
  • farmer
  • suicide
  • ਜ਼ਮੀਨ ਦਾ ਪੈਸਾ
  • ਕਿਸਾਨ
  • ਖੁਦਕੁਸ਼ੀ

ਪੇਪਰ ਦੇ ਕੇ ਆਏ ਗੱਭਰੂ ਪੁੱਤ ਦੇ ਸੀਨੇ 'ਚ ਹੋਇਆ ਦਰਦ, ਪਰਿਵਾਰ ਨੂੰ ਦੇ ਗਿਆ ਸਦਾ ਲਈ ਵਿਛੋੜਾ

NEXT STORY

Stories You May Like

  • worker drags body along the ground to post mortem facility
    ਇੰਸਾਨੀਅਤ ਸ਼ਰਮਸਾਰ: ਲਾਸ਼ ਨੂੰ ਜ਼ਮੀਨ 'ਤੇ ਘਸੀਟ ਕੇ ਪੋਸਟਮਾਰਟਮ ਲਈ ਲੈ ਗਿਆ ਕਰਮਚਾਰੀ
  • laptop  jewelry  theft
    ਖਿੜਕੀ ਦੇ ਰਸਤੇ ਵੜੇ ਚੋਰ, ਗਹਿਣੇ, ਨਕਦੀ ਤੇ ਲੈਪਟਾਪ ਚੋਰੀ
  • stubble burning case
    ਝੋਨੇ ਦੀ ਪਰਾਲੀ ਨੂੰ ਸਾੜਣ ਤੋਂ ਗੁਰੇਜ਼ ਕਰਨ ਕਿਸਾਨ
  • accident involving a bus packed with passengers
    ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰ ਗਿਆ ਹਾਦਸਾ ! ਪੈ ਗਿਆ ਚੀਕ-ਚਿਹਾੜਾ
  • sowing sugarcane during the assu season results in higher yields
    ਅੱਸੂ ਰੁੱਤੇ ਗੰਨੇ ਦੀ ਬਿਜਾਈ ਕਿਸਾਨ ਲਈ ਵਧੇਰੇ ਉਪਜ, ਵਧੇਰੇ ਆਮਦਨ ਤੇ ਮਿੱਲ ਲਈ ਵਧੀਆ ਰਿਕਵਰੀ
  • the tables turned on the thieves
    ਚੋਰਾਂ ਨੂੰ ਪੈ ਗਏ ਮੋਰ ! ਅਫ਼ਸਰਾਂ ਨੇ ਲੁੱਟ ਲਏ 1 ਕਰੋੜ ਦੇ ਗਹਿਣੇ ਤੇ ਨਕਦੀ ਚੋਰੀ ਕਰ ਕੇ ਆਏ ਚੋਰ, ਹੈਰਾਨ ਕਰੇਗਾ...
  • narendra modi  school  friends  land  encroachment  company
    PM ਮੋਦੀ ਦੇ ਸਕੂਲ ਦੇ ਦੋਸਤ ਦੀ ਜ਼ਮੀਨ 'ਤੇ ਹੋ ਗਿਆ ਕਬਜ਼ਾ ! ਬਸ ਇਕ ਮੁਲਾਕਾਤ ਤੇ...
  • woman climbed on tower
    ਔਰਤ ਦੀ ਜ਼ਮੀਨ 'ਤੇ ਹੋ ਗਿਆ ਕਬਜ਼ਾ ! ਗੁੱਸੇ 'ਚ ਟਾਵਰ 'ਤੇ ਚੜ੍ਹ ਕੀਤਾ ਹੰਗਾਮਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
Trending
Ek Nazar
russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • 50 live rounds recovered near the india pakistan border
      ਭਾਰਤ-ਪਾਕਿ ਸਰਹੱਦ ਨੇੜਿਓਂ 2 ਪਿਸਤੌਲ, 2 ਮੈਗਜ਼ੀਨ ਤੇ 50 ਜ਼ਿੰਦਾ ਰੌਂਦ ਬਰਾਮਦ
    • akali dal waris punjab de appoints 6 new constituency in charges
      'ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ 6 ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ
    • youth falls off narrow canal bridge along with motorcycle
      ਨਹਿਰ ਦੇ ਤੰਗ ਪੁਲ ਤੋਂ ਮੋਟਰਸਾਈਕਲ ਸਮੇਤ ਡਿੱਗਿਆ ਨੌਜਵਾਨ, ਪਿੰਡ ਵਾਸੀਆਂ ਨੇ ਬਚਾਈ...
    • case registered against four individuals for intercepting
      ਘਰ ਜਾ ਰਹੀ ਔਰਤ ਨੂੰ ਰਾਹ ’ਚ ਘੇਰ ਕੇ ਜਬਰ-ਜ਼ਨਾਹ ਕਰਨ ਦਾ ਮਾਮਲਾ, ਚਾਰ ਵਿਅਕਤੀਆਂ...
    • jathedar gargajj stopped  kartarpur sahib corridor
      ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ ਜਾਣ ਤੋਂ ਰੋਕਿਆ
    • gurdaspur ardas
      ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਭਾਰਤ-ਪਾਕਿਸਤਾਨ ਦੀ ਸੰਗਤ ਨੇ ਜ਼ੀਰੋ ਲਾਈਨ ’ਤੇ...
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • major encounter in punjab
      ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਮੁਕਾਬਲੇ ਦੌਰਾਨ ਇਕ ਮੁਲਜ਼ਮ ਢੇਰ
    • youth mu rdered over suspicion
      ਪੰਜਾਬ: ਪ੍ਰੇਮ ਸਬੰਧਾਂ 'ਚ ਵਿਚੋਲਗਿਰੀ ਦੇ ਸ਼ੱਕ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • border  pistol  magazine
      ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 2 ਜਿਗਾਣਾ ਪਿਸਤੌਲ, 2 ਮੈਗਜ਼ੀਨ ਅਤੇ 50 ਜ਼ਿੰਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +