Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    7:15:23 PM

  • nayab saini in punjab

    ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ...

  • hooliganism in jalandhar gunshots fired in the area

    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼...

  • accident on national highway

    ਪੁੱਤ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾ ਰਹੇ ਪਿਓ...

  • punjab weather imd heavy rain alert

    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਕਿਸਾਨਾਂ ਦਾ ਧਰਨਾ ਖ਼ਤਮ, ਸੰਯੁਕਤ ਕਿਸਾਨ ਮੋਰਚਾ ਕੱਲ੍ਹ ਨੂੰ ਲਵੇਗਾ ਵੱਡਾ ਫੈਸਲਾ

PUNJAB News Punjabi(ਪੰਜਾਬ)

ਕਿਸਾਨਾਂ ਦਾ ਧਰਨਾ ਖ਼ਤਮ, ਸੰਯੁਕਤ ਕਿਸਾਨ ਮੋਰਚਾ ਕੱਲ੍ਹ ਨੂੰ ਲਵੇਗਾ ਵੱਡਾ ਫੈਸਲਾ

  • Edited By Shivani Bassan,
  • Updated: 13 Oct, 2024 06:17 PM
Sangrur-Barnala
the farmers front will take a big decision tomorrow
  • Share
    • Facebook
    • Tumblr
    • Linkedin
    • Twitter
  • Comment

ਸਮਰਾਲਾ (ਗਰਗ, ਬੰਗੜ, ਮਹੇਸ਼)-ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਦੇ ਐਲਾਨ ਦੇ ਬਾਵਜੂਦ ਵੀ ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਬਣੇ ਹੋਏ ਅੱੜਿਕੇ ਕਾਰਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਐਤਵਾਰ ਨੂੰ ਸੂਬੇ ਭਰ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੇ ਸਮੁੱਚੇ ਪ੍ਰਮੁੱਖ ਹਾਈਵੇ ਅਤੇ ਰੇਲ ਮਾਰਗ ਜਾਮ ਕਰਦੇ ਹੋਏ ਸਰਕਾਰ ਖਿਲਾਫ਼ ਵੱਡੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਤਿੰਨ ਘੰਟੇ ਲਈ ਸੂਬੇ ਭਰ ਵਿਚ ਸੜ੍ਹਕਾਂ ਅਤੇ ਰੇਲ ਪੱਟੜੀਆਂ ਜਾਮ ਕਰਨ ਦੀ ਸ਼ੁਰੂਆਤ ਸਮਰਾਲਾ ਵਿਖੇ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਕੀਤੀ ਗਈ।  ਇਸ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਇੱਕਤਰ ਹੋਏ ਕਿਸਾਨਾਂ ਅਤੇ ਵੱਖ-ਵੱਖ ਮੰਡੀਆਂ ਦੇ ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਵੱਲੋਂ ਸਮਰਾਲਾ ਬਾਈਪਾਸ ਵਿਖੇ ਲੁਧਿਆਣਾ-ਚੰਡੀਗੜ ਹਾਈਵੇ ਮੁਕੰਮਲ ਤੌਰ ’ਤੇ ਬੰਦ ਕਰ ਦਿੱਤਾ ਗਿਆ।

 ਇਹ ਵੀ ਪੜ੍ਹੋ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਤਲਬ

ਰਾਜੇਵਾਲ ਨੇ ਪੰਜਾਬ ’ਚ ਝੋਨੇ ਦੀ ਖਰੀਦ ਨੂੰ ਲੈ ਕੇ ਬਣੀ ਸਥਿਤੀ ਲਈ ਕੇਂਦਰ ਸਰਕਾਰ ਦੀ ਬੇਈਮਾਨੀ ਭਰੀ ਨੀਅਤ ਨਾਲ ਕੰਮ ਕਰਦੇ ਹੋਏ ਸੂਬੇ ਨੂੰ ਆਰਥਿਕ ਤੌਰ ’ਤੇ ਤਬਾਹ ਕਰਨ ਵਾਲੀ ਸਾਜ਼ਿਸ਼ ਕਰਾਰ ਦਿੰਦਿਆ ਕਿਹਾ ਕਿ ਸਭ ਕੁਝ ਜਾਣਬੂਝ ਕੇ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦਾ ਸੂਬੇ ਦੇ ਸ਼ੈਲਰਾਂ ’ਚ ਪਿਆ ਚੌਲ ਇਸੇ ਲਈ ਫ਼ਸਲ ਆਉਣ ਤੋਂ ਪਹਿਲਾ ਚੁਕਵਾਇਆ ਨਹੀਂ ਗਿਆ, ਤਾਕਿ ਨਵੀਂ ਫ਼ਸਲ ਦੀ ਖ਼ਰੀਦ ਤੋਂ ਹੱਥ ਖਿੱਚਿਆ ਜਾ ਸਕੇ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ’ਚ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਜਾਣਬੂਝ ਕੇ ਹੀ ਬਿਗੜਾਇਆ ਜਾ ਰਿਹਾ ਹੈ, ਤਾਕਿ ਸੂਬੇ ਦੇ ਕਿਸਾਨਾਂ ਨੂੰ ਤੰਗ ਕੀਤਾ ਜਾ ਸਕੇ।  ਰਾਜੇਵਾਲ ਨੇ ਆਖਿਆ ਕਿ ਸੂਬੇ ਦੀਆਂ ਮੰਡੀਆਂ ਝੋਨੇ ਦੀ ਫ਼ਸਲ ਨਾਲ ਲਪਾਲਪ ਭਰੀਆਂ ਪਈਆਂ ਹਨ ਅਤੇ ਕਿਧਰੇ ਵੀ ਖ਼ਰੀਦ ਨਹੀਂ ਹੋ ਰਹੀ। ਇਸ ਵਾਰ ਸੂਬੇ ’ਚ ਕਰੀਬ 45 ਹਜ਼ਾਰ ਕਰੋੜ ਰੁਪਏ ਕੀਮਤ ਦਾ 190 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ, ਪਰ ਜਿਹੜੇ ਹਾਲਾਤ ਬਣੇ ਹੋਏ ਹਨ, ਉਸ ਨੇ ਪੰਜਾਬ ਨੂੰ ਵੱਡੇ ਸੰਕਟ ਵੱਲ ਧਕੇਲ ਦਿੱਤਾ ਹੈ।

 PunjabKesari

ਇਹ ਵੀ ਪੜ੍ਹੋ-  ਜਾਇਦਾਦ ਨੂੰ ਲੈ ਕੇ 2 ਭਰਾਵਾਂ ’ਚ ਤਕਰਾਰ, ਭਰਜਾਈ ਨਾਲ ਕੀਤੀ ਸ਼ਰਮਨਾਕ ਹਰਕਤ

ਉਨ੍ਹਾਂ ਮੰਗ ਕੀਤੀ ਕਿ ਅੱਜ ਸ਼ਾਮ ਤੱਕ ਝੋਨੇ ਦੀ ਖਰੀਦ ਸ਼ੁਰੂ ਕਰਨ ਦੇ ਢੁੱਕਵੇ ਪ੍ਰਬੰਧਾਂ ਸਮੇਤ ਆੜ੍ਹਤੀਆਂ ਦੀ ਕਮਿਸ਼ਨ ’ਤੇ ਸ਼ੈਲਰਾਂ ’ਚ ਪਿਆ ਪਿਛਲਾ ਚੌਲ ਚੁਕਵਾਉਣ ਸਮੇਤ ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਵਧਾਉਣ ਦੀ ਮੰਗ ’ਤੇ ਫੈਸਲਾ ਲਿਆ ਜਾਵੇ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪੰਜਾਬ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਆਖਿਆ ਕਿ, ਇਹ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ, ਕਿ ਸਰਕਾਰੀ ਖ਼ਰੀਦ ਸ਼ੁਰੂ ਹੋਣ ਦੇ ਬਾਵਜੂਦ ਅੱਜ 13 ਦਿਨ ਹੋ ਗਏ, ਪਰ ਕਿਸਾਨਾਂ ਦਾ ਝੋਨਾ ਨਹੀਂ ਖਰੀਦੀਆ ਜਾ ਰਿਹਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਬਦਲੇ ਦੀ ਭਾਵਨਾ ਤਹਿਤ ਕੰਮ ਕਰਦੇ ਹੋਏ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ, ਪ੍ਰੰਤੂ ਇਸ ਦਾ ਨਤੀਜਾ ਸਰਕਾਰਾਂ ਨੂੰ ਹੀ ਭੁਗਤਣਾ ਪਵੇਗਾ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਪਤੀ ਦਾ ਖੌਫਨਾਕ ਕਾਰਾ, ਦਿਵਿਆਂਗ ਪੁੱਤਰ ਕਾਰਨ ਪਤਨੀ ਨੂੰ ਦਿੱਤੀ ਦਰਦਨਾਕ ਮੌਤ

ਅੱਜ ਦੇ ਇਸ ਧਰਨੇ ਵਿੱਚ ਹੋਰਨਾਂ ਤੋਂ ਇਲਾਵਾ ਬੀ.ਕੇ.ਯੂ. ਲੱਖੋਵਾਲ ਦੇ ਸੂਬਾ ਜਨ. ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ, ਬੀ.ਕੇ.ਯੂ. ਰਾਜੇਵਾਲ ਦੇ ਸੂਬਾ ਉੱਪ ਪ੍ਰਧਾਨ ਸੁਖਮਿੰਦਰ ਸਿੰਘ ਭੱਟੀਆ, ਆੜ੍ਹਤੀਆਂ ਐਸ਼ੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਆਲਮਦੀਪ ਸਿੰਘ ਮੱਲਮਾਜਰਾ, ਚੇਅਰਮੈਨ ਹਰਪਾਲ ਸਿੰਘ ਢਿੱਲੋਂ, ਤੇਜਿੰਦਰ ਸਿੰਘ ਤੇਜੀ ਪ੍ਰਧਾਨ ਸ਼ੈਲਰ ਐਸੋਸੀਏਸ਼ਨ, ਰੁਪਿੰਦਰ ਬੈਨੀਪਾਲ ਸ਼ੈਲਰ ਐਸੋਸੀਏਸ਼ਨ ਮਾਛੀਵਾੜਾ,  ਮੋਹਿਤ ਕੁੰਦਰਾ ਪ੍ਰਧਾਨ ਆੜਤੀ ਐਸੋਸੀਏਸਨ ਮਾਛੀਵਾੜਾ, ਮਨਜੀਤ ਸਿੰਘ ਢੀਂਡਸਾ ਜ਼ਿਲ੍ਹਾ ਪ੍ਰਧਾਨ ਲੁਧਿਆਣਾ, ਹਰਦੀਪ ਸਿੰਘ ਭਰਥਲਾ ਮੀਤ ਪ੍ਰਧਾਨ ਲੁਧਿਆਣਾ ਸਮੇਤ ਵੱਡੀ ਗਿਣਤੀ ’ਚ ਹੋਰ ਆਗੂ ਹਾਜ਼ਰ ਸਨ।

ਸੰਯੁਕਤ ਕਿਸਾਨ ਮੋਰਚਾ ਕੱਲ੍ਹ ਨੂੰ ਲਵੇਗਾ ਵੱਡਾ ਫੈਸਲਾ: ਰਾਜੇਵਾਲ

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ, ਪੰਜਾਬ ’ਚ ਝੋਨੇ ਦੀ ਖਰੀਦ ਨਾ ਹੋਣ ’ਤੇ ਪੈਦਾ ਹੋਈ ਸੱਥਿਤੀ ਨਾਲ ਨਿੱਪਟਣ ਲਈ ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਸਮੂਹ ਕਿਸਾਨ ਜਥੇਬੰਦੀਆਂ ਦੀ ਕੱਲ ਚੰਡੀਗੜ੍ਹ ਵਿਖੇ ਬੜੀ ਅਹਿਮ ਮੀਟਿੰਗ ਸੱਦੀ ਗਈ ਹੈ। ਸਰਕਾਰ ਨੂੰ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਲਈ ਅੱਜ ਸ਼ਾਮ ਤੱਕ ਦਾ ਹੀ ਸਮਾਂ ਦਿੱਤਾ ਗਿਆ ਹੈ ਅਤੇ ਕੱਲ ਹੋਣ ਜਾ ਰਹੀ ਇਸ ਮੀਟਿੰਗ ’ਚ ਤਿੱਖਾ ਸ਼ੰਘਰਸ਼ ਉਲੀਕਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਸੂਬੇ ਦੇ ਵਪਾਰੀ, ਆੜ੍ਹਤੀ, ਮਜ਼ਦੂਰ ਜਥੇਬੰਦੀਆਂ ’ਤੇ ਸ਼ੈਲਰ ਮਾਲਕ ਵੀ ਸ਼ਮੂਲੀਅਤ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਖਰੀਦ ਲੇਟ ਹੋਣ ਦੇ ਚਲਦੇ ਖੇਤਾਂ ’ਚ ਖੜ੍ਹਾ ਝੋਨਾ ਕਿਰਣਾ (ਝੜਨਾ) ਸ਼ੁਰੂ ਹੋ ਗਿਆ ਹੈ, ਇਸ ਲਈ ਕਿਸਾਨ ਹੁਣ ਹੋਰ ਉਡੀਕ ਨਹੀਂ ਕਰ ਸਕਦਾ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • Farmers
  • Kisan Morcha
  • big decision tomorrow
  • ਕਿਸਾਨ
  • ਕਿਸਾਨ ਮੋਰਚਾ
  • ਕੱਲ੍ਹ
  • ਵੱਡਾ ਫੈਸਲਾ

ਜਲੰਧਰ 'ਚ ਵੱਡਾ ਹਾਦਸਾ: ਈ-ਰਿਕਸ਼ਾ ਪਲਟਣ ਕਾਰਨ 5 ਸਾਲਾ ਬੱਚੇ ਦੀ ਮੌਤ

NEXT STORY

Stories You May Like

  • farmers   protest ends in chandigarh
    ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ ਕੀਤਾ ਐਲਾਨ
  • farmers   protest continues for the fourth day in chandigarh
    ਚੰਡੀਗੜ੍ਹ 'ਚ ਚੌਥੇ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ, ਅੱਜ ਲਿਆ ਜਾਵੇਗਾ ਵੱਡਾ ਐਕਸ਼ਨ
  • protest case
    ਕਿਸਾਨ ਜੱਥੇਬੰਦੀਆਂ ਨੇ ਬਿਜਲੀ ਵਿਭਾਗ ਦੇ ਐੱਸ. ਈ. ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ ਨੇ ਲਾਇਆ ਧਰਨਾ
  • schools and colleges will remain closed tomorrow
    ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ ਲਿਆ ਫੈਸਲਾ
  • big decision in indian football
    ਭਾਰਤੀ ਫੁੱਟਬਾਲ 'ਚ ਵੱਡਾ ਫੈਸਲਾ: ਸੀਨੀਅਰ ਖਿਡਾਰੀ ਬਾਹਰ, ਕੋਚ ਬੋਲੇ- "ਚੋਣ ਸਿਰਫ਼ ਯੋਗਤਾ 'ਤੇ"
  • haryana government  13093 sanitation workers
    ਹਰਿਆਣਾ ਸਰਕਾਰ ਦਾ ਵੱਡਾ ਫੈਸਲਾ: 13,093 ਸਫਾਈ ਕਰਮਚਾਰੀਆਂ ਨੂੰ ਸੇਵਾ ਸੁਰੱਖਿਆ ਸਣੇ ਮਿਲਣਗੇ ਕਈ ਵੱਡੇ ਲਾਭ
  • major decision by pakistan
    ਪਾਕਿਸਤਾਨ ਦਾ ਵੱਡਾ ਫੈਸਲਾ: ਮੈਡੀਕਲ ਕਾਲਜਾਂ 'ਚੋਂ ਅਫ਼ਗਾਨ ਵਿਦਿਆਰਥੀਆਂ ਨੂੰ ਬਾਹਰ ਕੱਢਣ ਦੇ ਹੁਕਮ
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gurpreet kaur defamation case court
      ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ...
    • amritsar airport passengers flight
      ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਈ ਜਾਰੀ
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • ssp vaibhav chaudhary  police checkpoint
      ਐੱਸਐੱਸਪੀ ਵੈਭਵ ਚੌਧਰੀ ਨੇ ਖੁਦ ਸੰਭਾਲਿਆ ਮੋਰਚਾ, ਰਾਤ ਸਮੇਂ ਪੁਲਸ ਨਾਕਿਆਂ ਦੀ...
    • youth caught consuming drugs
      ਪੁਰਾਣੀ ਤਹਿਸੀਲ ਦੇ ਮੇਨ ਗੇਟ ਕੋਲੋਂ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਕਾਬੂ
    • big announcement for powercom employees
      ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡਾ ਐਲਾਨ, ਮੁਆਵਜ਼ੇ ਨੂੰ ਲੈ ਕੇ ਨਵਾਂ ਨੋਟੀਫਿਕੇਸ਼ਨ...
    • controversy shooting of singer nijjar s new song in dav college jalandhar
      ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
    • theft case
      ਚੋਰੀ ਦੇ ਵਾਹਨਾਂ ਸਮੇਤ 2 ਲੋਕ ਗ੍ਰਿਫ਼ਤਾਰ
    • epfo employees government salary limit increased
      12 ਸਾਲ ਬਾਅਦ EPFO ਮੁਲਾਜ਼ਮਾਂ ਨੂੰ ਵੱਡੀ ਰਾਹਤ, ਸਰਕਾਰ ਨੇ ਤਨਖ਼ਾਹ ਹੱਦ 'ਚ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +