Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    11:44:30 AM

  • shameful incident in patiala

    ਪਟਿਆਲਾ 'ਚ ਸ਼ਰਮਸਾਰ ਕਰਦੀ ਘਟਨਾ! ਨੂੰਹ ਦੇ ਕਾਰੇ ਨੇ...

  • deadly attack on delhi police team

    ਅੱਖਾਂ 'ਚ ਮਿਰਚਾਂ ਪਾ ਕੇ ਮੁਲਾਜ਼ਮਾਂ ਨਾਲ ਕੀਤੀ...

  • major explosion in steel rolling mill

    ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6...

  • cp satinder singh big revelation in jalandhar businessman robbery case

    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਦੋ ਧੀਆਂ ਦੇ ਪਿਓ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਦੱਸੀ ਹੈਰਾਨ ਕਰ ਦੇਣ ਵਾਲੀ ਗੱਲ

PUNJAB News Punjabi(ਪੰਜਾਬ)

ਦੋ ਧੀਆਂ ਦੇ ਪਿਓ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਦੱਸੀ ਹੈਰਾਨ ਕਰ ਦੇਣ ਵਾਲੀ ਗੱਲ

  • Edited By Shivani Bassan,
  • Updated: 28 Aug, 2024 04:56 PM
Amritsar
the father of two daughters committed suicide
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇ ਘਨਪੁਰ ਇਲਾਕੇ 'ਚ ਨਿਹੰਗਾਂ ਦੇ ਡੇਰੇ 'ਚ ਰਹਿਣ ਵਾਲੇ ਇੱਕ ਪ੍ਰਵਾਸੀ ਨੌਜਵਾਨ ਮੁੰਨਾ ਲਾਲ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਦੀਆਂ ਦੋ ਛੋਟੀਆਂ ਬੱਚੀਆਂ ਹਨ ਤੇ ਉਹ ਨਿਹੰਗਾਂ ਦੇ ਡੇਰੇ 'ਤੇ ਕਾਫੀ ਸਮੇਂ ਤੋਂ ਰਹਿ ਰਿਹਾ ਸੀ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਆੜ੍ਹਤੀਏ 'ਤੇ ਤਾਬੜਤੋੜ ਫਾਇਰਿੰਗ

ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਮੌਕੇ ਪੀੜਤ ਪਰਿਵਾਰ ਤੇ ਇਲਾਕੇ ਦੇ ਲੋਕਾਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੁੰਨਾ ਲਾਲ ਤੇ ਉਸ ਦੀ ਪਤਨੀ ਤੇ ਦੋ ਬੱਚੀਆਂ ਕਾਫੀ ਸਮੇਂ ਤੋਂ ਇੱਥੇ ਰਹਿ ਰਹੇ ਹਨ। ਉਹਨਾਂ ਦੱਸਿਆ ਕਿ ਮੁੰਨਾ ਲਾਲ ਦੀ ਪਤਨੀ ਇੱਕ ਬੱਬੂ ਨਾਂ ਦੀ ਔਰਤ ਦੇ ਘਰ ਕੰਮ ਕਰਦੀ ਸੀ ਤੇ ਉਸ ਨੂੰ 5000 ਮਹੀਨਾ ਦਿੰਦੀ ਸੀ ਤੇ ਉਸ ਨਾਲ ਕੁੱਟਮਾਰ ਵੀ ਕਰਦੀ ਸੀ। 

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਪਿਛਲੇ ਦਿਨੀਂ ਉਸ ਨੇ ਮੁੰਨਾ ਲਾਲ ਦੀ ਪਤਨੀ 'ਤੇ ਚੋਰੀ ਦਾ ਇਲਜ਼ਾਮ ਲਗਾਇਆ ਜਿਸ ਦੇ ਚਲਦੇ ਮੁੰਨਾ ਲਾਲ ਨੂੰ ਉਸਨੇ ਆਪਣੇ ਘਰ ਬੁਲਾਇਆ ਤੇ  ਬੁਰੀ ਤਰ੍ਹਾਂ ਕੁੱਟਮਰ ਕੀਤੀ। ਇਸ ਤੋਂ ਮੁੰਨਾ ਲਾਲ ਨੂੰ ਪੁਲਸ ਹਵਾਲੇ ਕਰਾ ਦਿੱਤਾ ਜਿਸ ਤੋਂ ਬਾਅਦ ਪੁਲਸ ਵੱਲੋਂ ਵੀ ਉਸ ਨਾਲ ਕੁੱਟਮਾਰ ਕੀਤੀ ਗਈ। ਇਹ ਸਭ ਹੋਣ ਕਾਰਨ ਮੁੰਨਾ ਲਾਲ ਆਪਣੇ ਆਪ ਨੂੰ ਅਪਮਾਨਿਤ ਮਹਿਸੂਸ ਕਰਨ ਲਗਾ ਅਤੇ ਦੇਰ ਰਾਤ ਉਸ ਨੇ ਆਪਣੇ ਘਰ ਖ਼ੁਦਕੁਸ਼ੀ ਕਰ ਲਈ। ਮੁੰਨਾ ਲਾਲ ਨੇ ਇੱਕ ਸੂਸਾਈਡ ਨੋਟ ਵੀ ਲਿਖਿਆ ਹੈ ਜਿਸ ਵਿੱਚ ਉਸ ਨੇ ਔਰਤ ਦਾ ਨਾਂ ਲਿਖਿਆ ਹੈ। ਪੁਲਸ ਅਧਿਕਾਰੀਆਂ ਨੇ ਸੂਸਾਈਡ ਨੋਟ ਆਪਣੇ ਕਬਜ਼ੇ 'ਚ ਲੈ ਲਿਆ ਹੈ। ਇਸ ਮੌਕੇ ਇਲਾਕੇ ਦੇ ਲੋਕਾਂ ਤੇ ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ ਤੇ ਬੱਬੂ ਨਾਮ ਦੀ ਔਰਤ 'ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਚੂਹਿਆਂ ਦੀ ਲੈਂਡਿੰਗ, ਦੇਖੋ ਹੈਰਾਨ ਕਰਨ ਵਾਲੀ ਵੀਡੀਓ

ਇਸ ਮੌਕੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਸਾਡੇ ਕੋਲ ਸ਼ਿਕਾਇਤ ਆਈ ਸੀ ਕਿ ਮੁੰਨਾ ਲਾਲ ਦੇ ਨਾਂ ਦੇ ਪ੍ਰਵਾਸੀ ਨੌਜਵਾਨ ਨੇ ਆਪਣੇ ਘਰ ਵਿੱਚ ਖੁਦਕੁਸ਼ੀ ਕਰ ਲਈ ਹੈ। ਉਸ 'ਤੇ ਚੋਰੀ ਦਾ ਇਲਜ਼ਾਮ ਲਗਾਇਆ ਗਿਆ ਸੀ ਜਿਸਦੇ ਚਲਦੇ ਉਸ ਨੇ ਆਪਣੇ ਆਪ ਨੂੰ ਅਪਮਾਨਿਤ ਮਹਿਸੂਸ ਕਰਦੇ ਹੋਏ ਖੁਦਕੁਸ਼ੀ ਕਰ ਲਈ ਹੈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ ਤੇ ਬੱਬੂ ਨਾਂ ਦੀ ਔਰਤ  ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • father
  • two daughters
  • committed suicide
  • ਪਿਤਾ
  • ਦੋ ਧੀਆਂ
  • ਖੁਦਕੁਸ਼ੀ

ਵੱਡੀ ਖ਼ਬਰ: ਹਰਦੀਪ ਸਿੰਘ ਡਿੰਪੀ ਢਿੱਲੋਂ 'ਆਪ' 'ਚ ਸ਼ਾਮਲ

NEXT STORY

Stories You May Like

  • father murder two daughters in hotel
    ਹੋਟਲ 'ਚ ਪਿਓ ਨੇ ਦੋ ਧੀਆਂ ਦਾ ਗਲਾ ਘੁੱਟ ਕੀਤਾ ਕਤਲ, ਫਿਰ ਖੁਦ ਨੂੰ ਵੀ ਮਾਰ ਲਿਆ ਚਾਕੂ
  • fssai cancels licenses of two companies
    ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI ਨੇ ਦੋ ਕੰਪਨੀਆਂ ਦੇ ਲਾਇਸੈਂਸ ਕੀਤੇ ਰੱ
  • sensation in tarn taran
    ਵੱਡੀ ਖ਼ਬਰ: ਕਤਲ ਮਾਮਲੇ 'ਚ ਗ੍ਰਿਫ਼ਤਾਰ ਕੁੜੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ, ਬਾਥਰੂਮ 'ਚ ਚੁੰਨੀ ਨਾਲ ਲਾਇਆ ਫਾਹਾ
  • woman wins rs 11 crore
    ਸਫਾਈ ਕਰਮਚਾਰੀਆਂ ਨੇ ਜਿਤਾ'ਤੇ 11 ਕਰੋੜ ! ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
  • two big aap leaders resign together in amritsar
    ਅੰਮ੍ਰਿਤਸਰ 'ਚ 'ਆਪ' ਦੇ ਦੋ ਵੱਡੇ ਆਗੂਆਂ ਨੇ ਇਕੱਠੇ ਦਿੱਤਾ ਅਸਤੀਫਾ
  • israel rejects trump  s gaza plan
    ਨਹੀਂ ਬਣ ਰਹੀ ਗੱਲ ! ਇਜ਼ਰਾਈਲ ਨੇ ਟਰੰਪ ਦੀ ਗਾਜ਼ਾ ਯੋਜਨਾ ਨੂੰ ਕਰ'ਤਾ ਰੱਦ
  • why ravichandran ashwin didn  t speak to sanjay manjrekar for years
    ਕਿਉਂ ਸਾਲਾਂ ਤਕ ਸੰਜੇ ਮਾਂਜਰੇਕਰ ਨਾਲ ਗੱਲ ਨਹੀਂ ਕੀਤੀ, ਰਵੀਚੰਦਰਨ ਅਸ਼ਵਿਨ ਨੇ ਖੋਲਿਆ ਰਾਜ਼
  • fearing theft driver hangs motorcycle from hydra machine
    ਚੋਰੀ ਦੇ ਡਰੋਂ ਡਰਾਈਵਰ ਨੇ ਕ੍ਰੇ੍ਨ ਨਾਲ ਟੰਗ 'ਤਾ ਮੋਟਰਸਾਈਕਲ ! ਮੰਜ਼ਰ ਵੇਖ ਹਰ ਕੋਈ ਹੋਇਆ ਹੈਰਾਨ
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
  • sensation in malsian
    ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
  • jalandhar roads dumped garbage
    ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
  • robbers who were running away after snatching mobile phones
    ਗਦਈਪੁਰ ਮਾਰਕੀਟ ’ਚ ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰੇ ਜਾਮ ’ਚ ਫਸੇ, ਲੋਕਾਂ ਨੇ...
  • heartbreaking incident in kartarpur
    ਕਰਤਾਰਪੁਰ 'ਚ ਰੂਹ ਕੰਬਾਊ ਵਾਰਦਾਤ: ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ...
  • parking attendant of looks unisex salon attacked with sharp weapons
    ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ ਨਾਲ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
Trending
Ek Nazar
thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heartbreaking incident in kartarpur
      ਕਰਤਾਰਪੁਰ 'ਚ ਰੂਹ ਕੰਬਾਊ ਵਾਰਦਾਤ: ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ...
    • parking attendant of looks unisex salon attacked with sharp weapons
      ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ ਨਾਲ...
    • big news punjabi boy in america
      ਵੱਡੀ ਖ਼ਬਰ : ਅਮਰੀਕਾ 'ਚ ਪੰਜਾਬੀ ਮੁੰਡੇ ਦੀ ਗੋਲੀਆਂ ਮਾਰ ਕੇ ਹੱਤਿਆ
    • punjab bandh announced
      ਪੰਜਾਬ ਵਿਚ ਹੁਣ 'ਮਹਾ ਬੰਦ' ਦਾ ਐਲਾਨ, ਨੋਟ ਕਰ ਲਓ ਇਹ ਤਾਰੀਖ਼, ਨਹੀਂ ਤਾਂ ਹੋਵੋਗੇ...
    • sensation in faridkot modern jail
      ਫਰੀਦਕੋਟ ਮਾਡਰਨ ਜੇਲ੍ਹ ’ਚ ਸਨਸਨੀ, 25 ਸਾਲਾ ਹਵਾਲਾਤੀ ਨੇ ਬੈਰਕ ਦੇ ਬਾਥਰੂਮ ’ਚ...
    • aunt  s son shoots at young man working on computer
      ਰਿਸ਼ਤੇ ਸ਼ਰਮਸਾਰ: ਕੰਪਿਊਟਰ 'ਤੇ ਕੰਮ ਕਰ ਰਹੇ ਨੌਜਵਾਨ 'ਤੇ ਮਾਸੀ ਦੇ ਪੁੱਤ ਨੇ...
    • traffic challan vehicle challan traffic police
      ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026 ਦੇ ਕੁੱਝ ਮਹੀਨਿਆਂ 'ਚ ਹੀ...
    • electricity meters meter application power corporation
      ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...
    • welfare schemes like haryana will be implemented in punjab also
      ਹਰਿਆਣਾ ਵਰਗੀਆਂ ਭਲਾਈ ਸਕੀਮਾਂ ਪੰਜਾਬ ’ਚ ਵੀ ਲਾਗੂ ਕੀਤੀਆਂ ਜਾਣਗੀਆਂ: ਸੈਣੀ
    • firing in rahimpur grain market of hoshiarpur
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਦਿਨ-ਦਿਹਾੜੇ ਚੱਲੀਆਂ ਅੰਨ੍ਹੇਵਾਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +