Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    4:41:58 PM

  • america iran conflixt

    ਅਮਰੀਕਾ ਹੁਣ ਈਰਾਨ 'ਤੇ ਸੁੱਟੇਗਾ ਮਹਾਸ਼ਕਤੀਸ਼ਾਲੀ ਬੰਬ...

  • japan to america stock markets are in turmoil a miracle happened in india

    ਜਾਪਾਨ ਤੋਂ ਲੈ ਕੇ ਅਮਰੀਕਾ ਤੱਕ ਦੇ ਸ਼ੇਅਰ ਬਾਜਾਰਾਂ ਚ...

  • sachin pilot will stay in punjab for 5 days from tomorrow

    ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ,...

  • important news traveling in government buses

    ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਕਲਯੁੱਗੀ ਪਿਓ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਨਾਬਾਲਗ ਧੀ ਨਾਲ ਕੀਤਾ ਜਬਰ-ਜ਼ਿਨਾਹ, ਇੰਝ ਖੁੱਲ੍ਹਿਆ ਭੇਤ

PUNJAB News Punjabi(ਪੰਜਾਬ)

ਕਲਯੁੱਗੀ ਪਿਓ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਨਾਬਾਲਗ ਧੀ ਨਾਲ ਕੀਤਾ ਜਬਰ-ਜ਼ਿਨਾਹ, ਇੰਝ ਖੁੱਲ੍ਹਿਆ ਭੇਤ

  • Edited By Shivani Attri,
  • Updated: 14 Jul, 2024 07:01 PM
Firozpur-Fazilka
the father raped the minor girl
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਕੁਮਾਰ, ਵਾਹੀ)- ਆਪਣੀ ਹੀ ਕਰੀਬ 15 ਸਾਲ ਦੀ ਨਾਬਾਲਗ ਧੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਹੇਠ ਕਲਯੁੱਗੀ ਪਿਤਾ ਖ਼ਿਲਾਫ਼ ਥਾਣਾ ਮਖੂ ’ਚ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਖੂ ਦੀ ਸਬ-ਇੰਸਪੈਕਟਰ ਕੁਲਦੀਪ ਕੌਰ ਨੇ ਦੱਸਿਆ ਕਿ 15 ਸਾਲਾ ਕੁੜੀ ਦੇ ਪਿਤਾ ਨੇ 8 ਜੁਲਾਈ 2024 ਨੂੰ ਇਕ ਦਰਖ਼ਾਸਤ ਦਿੱਤੀ ਸੀ, ਜਿਸ ਵਿਚ ਉਸ ਨੇ ਦੱਸਿਆ ਸੀ ਕਿ ਉਸ ਦੀ ਕੁੜੀ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ ਅਤੇ ਉਹ ਕਿਤੇ ਚਲੀ ਗਈ ਹੈ। 

ਉਨ੍ਹਾ ਦੱਸਿਆ ਕਿ ਜਦੋਂ ਕੁੜੀ ਦਾ ਪਤਾ ਲਗਾਇਆ ਗਿਆ ਤਾਂ ਕੁੜੀ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ’ਚ ਦੱਸਿਆ ਕਿ ਕਰੀਬ 4 ਮਹੀਨੇ ਪਹਿਲਾਂ ਉਸ ਦੇ ਪਿਤਾ ਨੇ ਉਸ ਨਾਲ ਘਰ ’ਚ ਜਬਰ-ਜ਼ਿਨਾਹ ਕੀਤਾ ਸੀ ਅਤੇ ਉਸ ਦੀ ਮਾਂ ਦੀ ਵੀ ਮੌਤ ਹੋ ਗਈ ਸੀ, ਜਿਸ ਕਾਰਨ ਉਹ ਘਰ ਛੱਡ ਕੇ ਚਲੀ ਗਈ ਸੀ ਅਤੇ ਹੁਣ ਉਹ ਘਰ ਵਾਪਸ ਨਹੀਂ ਆਉਣਾ ਚਾਹੁੰਦੀ। ਪੀੜਤ ਕੁੜੀ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਵੱਲੋਂ ਦੋਸ਼ੀ ਪਿਤਾ ਖ਼ਿਲਾਫ਼ ਮਾਮਲਾ ਦਰਜ ਕਰਕੇ ਪੀੜਤ ਕੁੜੀ ਨੂੰ ਵਨ ਸਟਾਪ ਸੈਂਟਰ ਫਿਰੋਜ਼ਪੁਰ ਵਿੱਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ ਨੂੰ ਮਿਲੇ ਰਾਜ ਸਭਾ ਮੈਂਬਰ ਸੰਦੀਪ ਪਾਠਕ, ਆਗਾਮੀ ਚੋਣਾਂ ਲਈ ਬਣਾਈ ਰਣਨੀਤੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • father
  • raped
  • minor girl
  • ਕਲਯੁੱਗੀ ਪਿਓ
  • ਨਾਬਾਲਗ ਧੀ
  • ਜਬਰ-ਜ਼ਿਨਾਹ
  • ਭੇਤ

ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਨੂੰ ਜਾਗਰੂਕ ਕਰਨ ਲਈ SGPC ਵੱਲੋਂ ਸੇਵਾਦਾਰਾਂ ਨਾਲ ਬੈਠਕ

NEXT STORY

Stories You May Like

  • father sentenced for beating and molesting stepdaughter
    ਮਤਰੇਈ ਧੀ ਨਾਲ ਕੁੱਟਮਾਰ ਤੇ ਛੇੜਛਾੜ ਕਰਨ ਦੇ ਦੋਸ਼ ’ਚ ਪਿਓ ਨੂੰ ਸਜ਼ਾ
  • bathinda  drug addict  father daughter
    ਬਠਿੰਡਾ: ਨਸ਼ੇੜੀ ਪਿਓ ਤੋਂ ਪ੍ਰੇਸ਼ਾਨ ਧੀ ਨੇ ਚੁੱਕਿਆ ਅਜਿਹਾ ਕਦਮ, ਮੌਕੇ 'ਤੇ ਪੁੱਜੀ ਪੁਲਸ, ਫਿਰ...
  • father  daughter  cricket bat  police  arrested
    ਸ਼ਰਾਬ ਪੀ ਕੇ 'ਗੰਦੀਆਂ ਹਰਕਤਾਂ' ਕਰਦਾ ਸੀ ਪਿਓ ! ਅੱਕ ਕੇ ਧੀ ਨੇ ਚੁੱਕ ਲਿਆ ਬੈਟ ਤੇ ਫ਼ਿਰ...
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • woman  social media  influencer  arrested  maharashtra police
    ਔਰਤ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਸੋਸ਼ਲ ਮੀਡੀਆ ‘ਇਨਫਲੂਐਂਸਰ’ ਗ੍ਰਿਫ਼ਤਾਰ
  • maharashtra  ambulance demanded diesel charges
    ਮਹਾਰਾਸ਼ਟਰ: ਐਂਬੂਲੈਂਸ ਨੇ ਮੰਗਿਆ ਡੀਜ਼ਲ ਦਾ ਖ਼ਰਚਾ, ਪੈਸੇ ਨਾ ਹੋਣ 'ਤੇ ਬੇਹੋਸ਼ ਧੀ ਨੂੰ ਮੋਢੇ 'ਤੇ ਚੁੱਕ ਹਸਪਤਾਲ...
  • electrician  daughter  father  mother
    ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ ਚੁੱਕੀ ਦੁਨੀਆ
  • shop fire
    ਦੁਕਾਨ 'ਚ ਲੱਗ ਗਈ ਅੱਗ ! ਮਾਂ-ਧੀ ਦੀ ਦਰਦਨਾਕ ਮੌਤ, ਪਿਓ ਵੀ ਗੰਭੀਰ ਰੂਪ 'ਚ ਝੁਲਸਿਆ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
Trending
Ek Nazar
anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • majitha  punjab bandh  parvinder singh jhota
      ਮਜੀਠਾ ਤੇ ਆਸ-ਪਾਸ ਦੇ ਇਲਾਕਿਆਂ 'ਚ ਪੰਜਾਬ ਬੰਦ ਦਾ ਅਸਰ, ਬਾਜ਼ਾਰ ਉਜਾੜ ਤੇ ਸੜਕਾਂ...
    • strong response in adampur to the   punjab bandh
      ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
    • prostitution racket busted under the guise of a hotel
      ਹੋਟਲ ਦੀ ਆੜ ਹੇਠ ਦੇਹ ਵਪਾਰ ਦਾ ਪਰਦਾਫਾਸ਼, ਮੈਨੇਜਰ ਸਮੇਤ 5 ਗ੍ਰਿਫ਼ਤਾਰ
    • three person arrested with weapons in punjab module busted
      ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼
    • restrictions issued by the additional district magistrate
      ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
    • farmers protest in kapurhala
      ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ 'ਚ ਸੁਲਤਾਨਪੁਰ ਲੋਧੀ ਦੇ ਬਾਜ਼ਾਰ ਰਹੇ ਮੁਕੰਮਲ...
    • soldier from 18 sikh regiment martyred while serving the nation
      ਦੇਸ਼ ਦੀ ਸੇਵਾ ਕਰਦਿਆਂ 18 ਸਿੱਖ ਰੈਜੀਮੈਂਟ ਦਾ ਜਵਾਨ ਸ਼ਹੀਦ, ਫੌਜੀ ਸਨਮਾਨਾਂ ਨਾਲ...
    • punjab bandh incident
      'ਪੰਜਾਬ ਬੰਦ' ਦੌਰਾਨ ਵੱਡੀ ਘਟਨਾ; ਨਸ਼ੇ ਦੀ ਓਵਰਡੋਜ਼ ਨਾਲ ਮੁੰਡੇ ਦੀ ਮੌਤ! ਲੋਕਾਂ...
    • shots fired at a young man in a scorpio in amritsar
      ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25...
    • heroin case
      ਪੁਲਸ ਨੇ ਪਿੰਡ ਮੱਬੋ ਕੇ ਨੇੜਿਓਂ 1 ਕਿੱਲੋ ਤੋਂ ਵੱਧ ਹੈਰੋਇਨ ਕੀਤੀ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +