Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    1:16:48 PM

  • manpreet ayali raises questions delay in registration of akali dal waris punjab

    ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਰਜਿਸਟ੍ਰੇਸ਼ਨ 'ਚ...

  • cm mann japan

    CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ,...

  • nangal boy gets death sentence in saudi arabia

    ਸਾਊਦੀ ਅਰਬ 'ਚ ਨੰਗਲ ਦੇ ਨੌਜਵਾਨ ਨੂੰ ਮਿਲੀ...

  • now banks will work for only 5 days  notification going viral

    ਹੁਣ ਬੈਂਕਾਂ 'ਚ ਸਿਰਫ਼ 5 ਦਿਨ ਹੋਵੇਗਾ ਕੰਮਕਾਜ ?...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Jalandhar News
  • Jalandhar
  • ਮੂਸੇਵਾਲਾ ਦੇ ਛੋਟੇ ਭਰਾ ਦੀ ਸਭ ਤੋਂ ਪਹਿਲੀ ਵੀਡੀਓ ਆਈ ਸਾਹਮਣੇ, ਮਾਂ ਚਰਨ ਕੌਰ ਦੀ ਗੋਦੀ 'ਚ ਦਿਸਿਆ ਛੋਟਾ ਸਿੱਧੂ

JALANDHAR News Punjabi(ਜਲੰਧਰ)

ਮੂਸੇਵਾਲਾ ਦੇ ਛੋਟੇ ਭਰਾ ਦੀ ਸਭ ਤੋਂ ਪਹਿਲੀ ਵੀਡੀਓ ਆਈ ਸਾਹਮਣੇ, ਮਾਂ ਚਰਨ ਕੌਰ ਦੀ ਗੋਦੀ 'ਚ ਦਿਸਿਆ ਛੋਟਾ ਸਿੱਧੂ

  • Edited By Shivani Attri,
  • Updated: 17 Mar, 2024 03:17 PM
Jalandhar
the first video of sidhu moosewala s small brother has surfaced
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਬਠਿੰਡਾ (ਵੈੱਬ ਡੈਸਕ)-  ਪਾਲੀਵੁੱਡ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਅੱਜ ਕਿਲਕਾਰੀਆਂ ਗੂੰਜੀਆਂ ਹਨ। ਮਾਤਾ ਚਰਨ ਕੌਰ ਨੇ ਇਕ ਪੁੱਤਰ ਨੂੰ ਜਨਮ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਛੋਟੇ ਵੀਰ ਨੇ ਉਨ੍ਹਾਂ ਦੇ ਜਨਮ ਲਿਆ ਹੈ। ਇਹ ਵੱਡੀ ਖ਼ੁਸ਼ਖ਼ਬਰੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਸਾਂਝੀ ਕੀਤੀ ਗਈ ਹੈ। ਉਥੇ ਹੀ ਹੁਣ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੀ ਪਹਿਲੀ ਵੀਡੀਓ ਵੀ ਸਾਹਮਣੇ ਆਈ ਹੈ।

PunjabKesari

ਇਸ ਵੀਡੀਓ ਵਿਚ ਜਿੱਥੇ ਬਠਿੰਡਾ ਦੇ ਜਿੰਦਲ ਹਸਪਤਾਲ ਵਿਚ ਛੋਟਾ ਸਿੱਧੂ ਮਾਂ ਦੀ ਗੋਦੀ ਵਿਚ ਨਜ਼ਰ ਆ ਰਿਹਾ ਹੈ, ਉਥੇ ਹੀ ਡਾਕਟਰਾਂ ਵੱਲੋਂ ਕੇਕ ਕੱਟ ਕੇ ਖ਼ੁਸ਼ੀਆਂ ਮਨਾਈਆਂ ਜਾ ਰਹੀਆਂ ਹਨ। ਉਥੇ ਹੀ ਵਧਾਈਆਂ ਦੇਣ ਦਾ ਵਾਲਿਆਂ ਦਾ ਤਾਂਤਾ ਲੱਗ ਗਿਆ ਹੈ। ਇਸ ਦੌਰਾਨ ਸਾਹਮਣੇ ਆਈ ਵੀਡੀਓ ਵਿਚ ਮਾਂ ਚਰਨ ਕੌਰ ਭਾਵੁਕ ਵੀ ਨਜ਼ਰ ਆਈ। ਪਰਮਾਤਮਾ ਵੱਲੋਂ ਦਿੱਤੀ ਗਈ ਇਸ ਵੱਡੀ ਖ਼ੁਸ਼ੀ ਲਈ ਹਰ ਕੋਈ ਸਿੱਧੂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਜੇਕਰ ਗੱਲ ਕੀਤੀ ਜਾਵੇ ਤਾਂ ਉਸ ਦੇ ਮੋਹਾਂਦਰੇ ਦੀ ਤਾਂ ਬਿਲਕੁਲ ਸਿੱਧੂ ਮੂਸੇਵਾਲਾ ਵਰਗਾ ਹੀ ਲੱਗ ਰਿਹਾ ਹੈ। ਛੋਟੇ ਸਿੱਧੂ ਦੀ ਲੰਬੇ ਸਮੇਂ ਤੋਂ ਉਡੀਕ ਕੀਤੀ ਜਾ ਰਹੀ ਸੀ। 

ਇਹ ਵੀ ਪੜ੍ਹੋ:  MP ਸੁਸ਼ੀਲ ਰਿੰਕੂ ਦੇ ਭਾਜਪਾ 'ਚ ਜਾਣ ਦੀਆਂ ਚਰਚਾਵਾਂ ਦਾ ਸ਼ੀਤਲ ਅੰਗੁਰਾਲ ਤੋਂ ਸੁਣੋ ਕੀ ਹੈ ਸੱਚ

PunjabKesari

ਮੂਸੇਵਾਲਾ ਦੇ ਪਿਤਾ ਵੱਲੋਂ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਨਵਜੰਮੇ ਪੁੱਤਰ ਨਾਲ ਪੋਸਟ ਸ਼ਾਂਝੀ ਕਰਕੇ ਫੈਨਜ਼ ਨੂੰ ਖ਼ੁਸ਼ਖ਼ਬਰੀ ਦਿੱਤੀ ਗਈ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖਿਆ ਹੈ ਕਿ ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ-ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ 'ਚ ਸ਼ੁਭ ਦਾ ਛੋਟਾ ਭਰਾ ਪਾਇਆ ਹੈ। ਵਾਹਿਗੁਰੂ ਦੀਆਂ ਬਖ਼ਸ਼ੀਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।

PunjabKesari

PunjabKesari

PunjabKesari

 

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • first video
  • sidhu Moosewala
  • small brother
  • surfaced
  • ਮੂਸੇਵਾਲਾ
  • ਛੋਟਾ ਵੀਰ
  • ਪਹਿਲੀ ਵੀਡੀਓ
  • ਚਰਨ ਕੌਰ
  • ਖ਼ੁਸ਼ੀ

ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਦੀ ਹਵੇਲੀ 'ਚ ਗੂੰਜੀਆਂ ਕਿਲਕਾਰੀਆਂ, ਮਾਤਾ ਚਰਨ ਕੌਰ ਨੇ ਦਿੱਤਾ ਬੇਟੇ ਨੂੰ ਜਨਮ (ਵੀਡੀਓ)

NEXT STORY

Stories You May Like

  • zaheer khan  s first reaction after becoming csk  s new head coach
    CSK ਦਾ ਨਵਾਂ ਹੈੱਡ ਕੋਚ ਬਣਨ ਤੋਂ ਬਾਅਦ ਜ਼ਹੀਰ ਖ਼ਾਨ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • veteran actor mushtaq khan  s final video from the hospital has surfaced
    ਦਿੱਗਜ ਅਦਾਕਾਰ ਮੁਸ਼ਤਾਕ ਖਾਨ ਦੀ ਹਸਪਤਾਲ ਤੋਂ ਆਖਰੀ ਵੀਡੀਓ ਆਈ ਸਾਹਮਣੇ
  • 5 star hotel doctors plate cockroach video
    ਮੁੰਬਈ ਦੇ ਮਹਿੰਗੇ 5 ਤਾਰਾ ਹੋਟਲ 'ਚ ਡਾਕਟਰ ਦੀ ਪਲੇਟ ਨੇੜੇ ਘੁੰਮਦਾ ਦਿਖਿਆ ਕਾਕਰੋਚ, ਵੀਡੀਓ ਆਈ ਸਾਹਮਣੇ
  • parampal kaur sidhu  punjab bjp
    ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਯਾਤਰਾ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ : ਪਰਮਪਾਲ ਕੌਰ ਸਿੱਧੂ
  • ludhiana viral video
    ਲੁਧਿਆਣਾ: ਗੁਪਤ ਅੰਗ ’ਚ ਇੰਜੈਕਸ਼ਨ ਲਾਉਂਦੇ ਨੌਜਵਾਨ ਦੀ ਵੀਡੀਓ ਆਈ ਸਾਹਮਣੇ
  • gulab sidhu case  father of moosewala  s former manager shaganpreet arrested
    ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦਾ ਪਿਤਾ ਗ੍ਰਿਫਤਾਰ !
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਜਲੰਧਰ ਦੀਆਂ ਖਬਰਾਂ
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • amit shah reached house of bjp  s punjab vice president rakesh rathore
      ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
    • influencer reveals details about the allegations lpu controversy
      LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
    • union home minister amit shah arrives in jalandhar
      ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
    • kewal singh dhillon interview
      ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
    • today is the last chance to deposit property tax
      ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
    • highcourt issues strict orders in lpu violence case
      LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
    • big news big threat to jalandhar schools before amit shah s rally
      ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +