Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    11:42:21 AM

  • raja warring shared his grief with parminder singh jhota s family

    ਪਰਮਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ...

  • parvinder jhota  mansa shutdown  police

    ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ 'ਚ ਮਾਨਸਾ ਬੰਦ,...

  • incident involving a garland of shoes linked to the murder of parvinder jhota

    ਪਰਵਿੰਦਰ ਝੋਟਾ ਦੇ ਕਤਲ ਨਾਲ ਜੁੜੀ ਜੁੱਤੀਆਂ ਦੇ ਹਾਰ...

  • isi module busted  6 members arrested with hand grenades

    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਸ੍ਰੀ ਅਨੰਦਪੁਰ ਸਾਹਿਬ ’ਚ ਕਤਲ ਕੀਤੇ ਪ੍ਰਦੀਪ ਸਿੰਘ ਦਾ ਹੋਇਆ ਸਸਕਾਰ, ਰੋ-ਰੋ ਬੇਹਾਲ ਹੋਇਆ ਪਰਿਵਾਰ

MAJHA News Punjabi(ਮਾਝਾ)

ਸ੍ਰੀ ਅਨੰਦਪੁਰ ਸਾਹਿਬ ’ਚ ਕਤਲ ਕੀਤੇ ਪ੍ਰਦੀਪ ਸਿੰਘ ਦਾ ਹੋਇਆ ਸਸਕਾਰ, ਰੋ-ਰੋ ਬੇਹਾਲ ਹੋਇਆ ਪਰਿਵਾਰ

  • Edited By Shivani Bassan,
  • Updated: 11 Mar, 2023 01:25 PM
Gurdaspur
the funeral of nri nihang pradeep singh
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ)- ਹੋਲੇ ਮਹੱਲੇ ਦੌਰਾਨ ਕੁਝ ਸਿਰਫ਼ਿਰੇ ਨੌਜਵਾਨਾਂ ਵੱਲੋਂ ਪਿੰਡ ਗਾਜੀਕੋਟ ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਅਤੇ ਕੈਨੇਡਾ ਵਾਸੀ ਨੌਜਵਾਨ ਨਿਹੰਗ ਪ੍ਰਦੀਪ ਸਿੰਘ ਦਾ ਕਤਲ ਕੀਤਾ ਗਿਆ ਸੀ। ਮ੍ਰਿਤਕ ਪ੍ਰਦੀਪ ਸਿੰਘ ਦਾ ਅੱਜ ਉਸਦੇ ਜੱਦੀ ਪਿੰਡ ਗਾਜੀਕੋਟ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪ੍ਰਦੀਪ ਸਿੰਘ ਦੇ ਸਮੂਹ ਪਰਿਵਾਰ ਸਮੇਤ ਪੂਰੇ ਪਿੰਡ ਦੇ ਲੋਕਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਪਿੰਡ 'ਚ ਸੋਗ ਦੀ ਲਹਿਰ ਦੌੜ ਗਈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਕਰਮ ਸਿੰਘ ਮਜੀਠੀਆ ਅਤੇ ਹੋਰ ਕਈ ਆਗੂਆਂ ਨੇ ਪ੍ਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ।

ਇਹ ਵੀ ਪੜ੍ਹੋ- ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਦੀਆਂ ਤਿਆਰੀਆਂ ਮੁਕੰਮਲ, ਅੱਜ ਤੋਂ ਸ੍ਰੀ ਅਖੰਡ ਪਾਠ ਹੋਏ ਅਰੰਭ

ਜ਼ਿਕਰਯੋਗ ਹੈ ਕਿ ਖ਼ਾਲਸਾ ਪੰਥ ਦੀ ਪਾਵਨ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਤਿਉਹਾਰ ਹੋਲਾ-ਮਹੱਲਾ ਦੌਰਾਨ ਸੋਮਵਾਰ ਦੀ ਰਾਤ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਕੈਨੇਡਾ ਦੇ ਪੱਕੇ ਵਾਸੀ ਸਿੱਖ ਨੌਜਵਾਨ ਪ੍ਰਦੀਪ ਸਿੰਘ ਪੁੱਤਰ ਗੁਰਬਖਸ਼ ਸਿੰਘ ਦਾ ਇਕ ਨੂਰਪੁਰਬੇਦੀ ਦੇ ਨੌਜਵਾਨ ਵੱਲੋਂ ਪਿੰਡ-ਬਢਲ ਲਾਗੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਪੁਲਸ ਵੱਲੋਂ ਕਿਸੇ ਗੈਂਗਵਾਰ ਦੀ ਹੋਰ ਸੰਭਾਵੀ ਵਾਰਦਾਤ ਨੂੰ ਭਾਂਪਦਿਆਂ ਸਮੁੱਚਾ ਹੋਲਾ-ਮਹੱਲਾ ਖੇਤਰ ਪੁਲਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਪਾਕਿ ਦੀ ਵੱਡੀ ਸਾਜ਼ਿਸ਼ ਨਾਕਾਮ, ਡਰੋਨ ਰਾਹੀਂ ਭੇਜੀ AK 47 ਰਾਈਫਲ, ਮੈਗਜ਼ੀਨ ਸਣੇ ਗੋਲੀ-ਸਿੱਕਾ ਬਰਾਮਦ

ਹੋਲੇ-ਮਹੱਲੇ ਦੌਰਾਨ ਕਤਲ ਕੀਤੇ ਗਏ ਪ੍ਰਦੀਪ ਸਿੰਘ ਬਿਨਾਂ ਸਾਇਲੈਂਸਰਾਂ ਤੋਂ ਘੁੰਮ ਰਹੇ ਮੋਟਰਸਾਈਕਲਾਂ ਅਤੇ ਵੱਡੇ-ਵੱਡੇ ਸਪੀਕਰ ਲਗਾ ਕੇ ਰੇਸਾਂ ਲਗਾ ਰਹੇ ਟ੍ਰੈਕਟਰਾਂ ਵਾਲਿਆਂ ਨੂੰ ਅਜਿਹੀ ਹੁੱਲੜਬਾਜ਼ੀ ਕਰਨ ਤੋਂ ਰੋਕ ਰਹੇ ਸਨ। ਇਸ ਦੌਰਾਨ ਕੁਝ ਨੌਜਵਾਨਾਂ ਦੀ ਪ੍ਰਦੀਪ ਸਿੰਘ ਨਾਲ ਬਹਿਸ ਹੋ ਗਈ ਅਤੇ ਲੜਾਈ ਝਗੜਾ ਸ਼ੁਰੂ ਹੋ ਗਿਆ, ਜਿਸ ਵਿਚ ਪ੍ਰਦੀਪ ਸਿੰਘ ਦੀ ਕੋਈ ਨੁਕੀਲੀ ਚੀਜ਼ ਵੱਜਣ ਨਾਲ ਮੌਤ ਹੋ ਗਈ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

  • funeral
  • NRI Nihang Pradeep Singh
  • family members
  • ਅੰਤਿਮ ਸੰਸਕਾਰ
  • NRI ਨਿਹੰਗ ਪ੍ਰਦੀਪ ਸਿੰਘ
  • ਪਰਿਵਾਰਕ ਮੈਂਬਰ

ਅਮਰੀਕਾ ਤੋਂ ਆਏ ਪਾਰਸਲ ਨੂੰ ਐਕਟੀਵੇਟ ਕਰਵਾਉਣ ਦੇ ਨਾਂ 'ਤੇ ਮਾਰੀ ਹਜ਼ਾਰਾਂ ਰੁਪਏ ਦੀ ਠੱਗੀ, ਦੋ ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

  • sgpc preliminary report on the sri anandpur sahib matter tomorrow
    ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ ਮੁੱਢਲੀ ਰਿਪੋਰਟ
  • punjab pargat singh takht sri kesgarh sahib
    ਤਾਜਪੋਸ਼ੀ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਪੁੱਜੇ ਪਰਗਟ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਟੇਕਿਆ ਮੱਥਾ (ਤਸਵੀਰਾਂ)
  • pratap bajwa shared his grief with the family of murdered tajinder singh
    ਪ੍ਰਤਾਪ ਬਾਜਵਾ ਨੇ ਕਤਲ ਕੀਤੇ ਤਜਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, ਮਾਂ ਨੇ ਪੁੱਤ ਲਈ ਮੰਗਿਆ ਇਨਸਾਫ਼
  • last rites influencer mad sandhu performed after post mortem
    ਕਤਲ ਕੀਤੇ ਇਨਫਲੂਐਂਸਰ ਮੈਡ ਸੰਧੂ ਦਾ ਪੋਸਟਮਾਰਟਮ ਮਗਰੋਂ ਹੋਇਆ ਅੰਤਿਮ ਸੰਸਕਾਰ
  • body of a young man found under mysterious circumstances in khadoor sahib
    ਖਡੂਰ ਸਾਹਿਬ 'ਚ ਭੇਤਭਰੇ ਹਾਲਾਤ 'ਚ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ
  • pargat singh will pay obeisance at sri darbar sahib tomorrow
    ਨਵੇਂ ਪ੍ਰਧਾਨ ਪਰਗਟ ਸਿੰਘ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ
  • punjab congress president pargat singh paid obeisance at sri bhaini sahib
    ਸ੍ਰੀ ਭੈਣੀ ਸਾਹਿਬ ਵਿਖੇ ਨਤਮਸਤਕ ਹੋਏ ਨਵ-ਨਿਯੁਕਤ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਵਿਖੇ ਟੇਕਣਗੇ ਮੱਥਾ
  • isi module busted  6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
Trending
Ek Nazar
actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • amritsar district administration held a draw for 10 firecracker stalls
      ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ 10 ਪਟਾਕਿਆਂ ਦੇ ਸਟਾਲਾਂ ਲਈ ਕੱਢੇ ਡਰਾਅ
    • unidentified individuals breached the warehouse wall and stole sacks of wheat
      ਅਣਪਛਾਤੇ ਵਿਅਕਤੀਆਂ ਨੇ ਗੋਦਾਮ ਦੀ ਕੰਧ ਪਾੜ ਕੇ 169 ਬੋਰੀਆਂ ਕਣਕ ਕੀਤੀ ਚੋਰੀ
    • gurdaspur  eight cows die under suspicious circumstances at a gaushala
      ਗੁਰਦਾਸਪੁਰ: ਗਊਸ਼ਾਲਾ 'ਚ ਅੱਠ ਗਾਵਾਂ ਦੀ ਸ਼ੱਕੀ ਹਾਲਾਤ 'ਚ ਮੌਤ
    • sanitation worker at de addiction center dies of heart attack
      ਤਰਨਤਾਰਨ; ਨਸ਼ਾ ਛੁਡਾਊ ਕੇਂਦਰ ਦੇ ਸਫਾਈ ਕਰਮਚਾਰੀ ਦੀ ਮੌਤ
    • two individuals arrested with three packets of heroin smuggled
      ਡਰੋਨ ਰਾਹੀਂ ਸਰਹੱਦ ਪਾਰੋਂ ਆਈ ਹੈਰੋਇਨ ਦੇ ਤਿੰਨ ਪੈਕੇਟਾਂ ਸਮੇਤ 2 ਵਿਅਕਤੀ...
    • final voter list for amritsar district 2026 released
      ਅੰਮ੍ਰਿਤਸਰ ਜ਼ਿਲ੍ਹੇ ਦੀ ਅੰਤਿਮ ਵੋਟਰ ਸੂਚੀ-2026 ਜਾਰੀ, ਦੇਖੋ ਆਪਣੇ ਹਲਕੇ ਦੇ...
    • amritsar 5 modules busted in a single operation
      ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ...
    • major action by the municipal corporation ahead of gurpurab
      ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...
    • saves passenger  s life by administering cpr after a heart attack
      ਰੇਲਵੇ ਕਰਮਚਾਰੀ ਨੇ ਦਿਖਾਈ ਮੁਸਤੈਦੀ: ਦਿਲ ਦਾ ਦੌਰਾ ਪੈਣ ’ਤੇ CPR ਦੇ ਕੇ ਬਚਾਈ...
    • woman creates a scene outside amritsar civil lines police station
      ਅੰਮ੍ਰਿਤਸਰ ਸਿਵਲ ਲਾਈਨ ਥਾਣੇ ਬਾਹਰ ਔਰਤ ਦਾ ਹੰਗਾਮਾ, ਇਨਸਾਫ਼ ਲਈ ਖ਼ੁਦ ’ਤੇ ਤੇਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +