Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    2:34:54 AM

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ’ਚ ‘ਲੰਪੀ ਸਕਿਨ’ ਬੀਮਾਰੀ ਦਾ ਕਹਿਰ, 12 ਹਜ਼ਾਰ ਪਸ਼ੂ ਆਏ ਲਪੇਟ ’ਚ, ਪਸ਼ੂ ਮੰਡੀਆਂ ਬੰਦ ਕਰਨ ਦੇ ਹੁਕਮ

PUNJAB News Punjabi(ਪੰਜਾਬ)

ਪੰਜਾਬ ’ਚ ‘ਲੰਪੀ ਸਕਿਨ’ ਬੀਮਾਰੀ ਦਾ ਕਹਿਰ, 12 ਹਜ਼ਾਰ ਪਸ਼ੂ ਆਏ ਲਪੇਟ ’ਚ, ਪਸ਼ੂ ਮੰਡੀਆਂ ਬੰਦ ਕਰਨ ਦੇ ਹੁਕਮ

  • Edited By Shivani Attri,
  • Updated: 05 Aug, 2022 01:23 PM
Chandigarh
the fury of lumpy skin disease in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ— ਪੰਜਾਬ ’ਚ ਪਸ਼ੂਆਂ ’ਚ ਲੰਪੀ ਸਕਿਨ ਵਾਇਰਸ ਦੇ ਮਾਮਲੇ ਵੱਧਣ ਲੱਗੇ ਹਨ। ਇਸ ਵਾਇਰਸ ਨਾਲ ਹੁਣ ਤੱਕ ਵੱਖ-ਵੱਖ ਜ਼ਿਲ੍ਹਿਆਂ ’ਚ 12 ਹਜ਼ਾਰ ਪਸ਼ੂ ਇਨਫੈਕਟਿਡ ਹੋ ਚੁੱਕੇ ਹਨ। ਸੰਕ੍ਰਮਣ ਦੀ ਰਫ਼ਤਾਰ ਤੇਜ਼ੀ ਨਾਲ ਵੱਧਣ ਕਾਰਨ ਪਸ਼ੂ ਪਾਲਣ ਵਿਭਾਗ ਨੇ ਸਾਰੇ ਜ਼ਿਲ੍ਹਿਆਂ ਦੀਆਂ ਪਸ਼ੂ ਮੰਡੀਆਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਮਹਿਕਮੇ ਮੁਤਾਬਕ ਹੁਣ ਤੱਕ ਫਾਜ਼ਿਲਕਾ, ਮੁਕਤਸਰ, ਬਠਿੰਡਾ, ਫਰੀਦਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਗਾ, ਫਿਰੋਜ਼ਪੁਰ, ਗੁਰਦਾਸਪੁਰ, ਤਰਨਤਾਰਨ ਅੰਮ੍ਰਿਤਸਰ, ਮਾਨਸਾ, ਬਰਨਾਲਾ ਆਦਿ ’ਚ ਸੰਕ੍ਰਮਣ ਫ਼ੈਲ ਚੁੱਕਾ ਹੈ। 

ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਡਾਇਰੈਕਟਰਾਂ ਨੂੰ ਜਾਰੀ ਹੋਏ 76 ਲੱਖ ਰੁਪਏ ਦੇ ਫੰਡ ਨਾਲ ਜਲਦੀ ਹੀ ਦਵਾਈਆਂ ਖ਼ਰੀਦਣ ਨੂੰ ਕਿਹਾ ਗਿਆ ਹੈ। ਪਸ਼ੂਆਂ ਦੇ ਲੱਛਣ ਵੇਖ ਕੇ ਹੀ ਇਲਾਜ ਕਰਨ ਨੂੰ ਕਿਹਾ ਗਿਆ ਹੈ। ਉਥੇ ਹੀ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਹੈੱਡਕੁਆਰਟਰ ’ਚ ਤਾਇਨਾਤ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਜ਼ਿਆਦਾ ਪ੍ਰਭਾਵਿਤ ਜ਼ਿਲ੍ਹਿਆਂ ’ਚ ਅਸਥਾਈ ਤੌਰ ’ਤੇ ਤਾਇਨਾਤੀ ਕਰਕੇ 24 ਘੰਟੇ ਡਿਊਟੀ ਦੇਣ ਨੂੰ ਕਿਹਾ ਗਿਆ ਹੈ। ਉਧਰ ਪਸ਼ੂ ਪਾਲਣ ਮਹਕਿਮੇ ਦੇ ਨੋਡਲ ਅਧਿਕਾਰੀ ਡਾ. ਰਾਮ ਪਾਲ ਨੇ ਦੱਸਿਆ ਕਿ ਲੋੜ ਅਨੁਸਾਰ ਕਿਸਾਨ ਆਪਣੇ ਪਸ਼ੂਆਂ ਨੂੰ ਆਪਣੇ ਕੋਲੋ ਗੋਟ-ਪੌਕਸ ਵੈਕਸੀਨ ਲਗਵਾ ਸਕਦੇ ਹਨ। ਕਿਉਂਕਿ ਪੰਜਾਬ ’ਚ ਅਜੇ ਸਰਕਾਰੀ ਵੈਕਸੀਨ ਨਹੀਂ ਆਈ ਹੈ। ਉਧਰ ਹਰਿਆਣਾ ’ਚ ਵੀ ਲੰਪੀ ਸਕਿਨ ਦੇ ਖ਼ਤਰੇ ਨੂੰ ਲੈ ਕੇ ਪ੍ਰਸ਼ਾਸਨ ਅਲਰਟ ਹੋ ਗਿਆ ਹੈ। 

ਇਹ ਵੀ ਪੜ੍ਹੋ: ਡੇਢ ਸਾਲਾ ਬੱਚੇ ਦੇ ਰੋਣ ਤੋਂ ਖ਼ਫ਼ਾ ਹੋਏ ਵਿਅਕਤੀ ਦਾ ਸ਼ਰਮਨਾਕ ਕਾਰਾ, ਪਹਿਲਾਂ ਤੋੜੀ ਲੱਤ ਫਿਰ ਦਿੱਤੀ ਰੂਹ ਕੰਬਾਊ ਮੌਤ

ਨਜ਼ਰ ਰੱਖਣਗੇ ਇਹ ਡਾਕਟਰ 

5 ਜ਼ਿਲ੍ਹਿਆਂ ’ਚ ਹੈੱਡਕੁਆਰਟਰ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਵੈਟਰਨਰੀ ਅਧਿਕਾਰੀ ਡਾ. ਪ੍ਰੀਤੀ ਸਿੰਘ ਨੂੰ ਨਵਾਂਸ਼ਹਿਰ, ਡਾ. ਹਰਿੰਦਰ ਸਿੰਘ ਨੂੰ ਬਰਨਾਲਾ, ਡਾ. ਅਨਿਲ ਸੇਠੀ ਨੂੰ ਬਠਿੰਡਾ ਅਤੇ ਡਾ. ਪਰਮਪਾਲ ਸਿੰਘ ਨੂੰ ਮੁਕਤਸਰ ਭੇਜਿਆ ਗਿਆ ਹੈ। ਇਹ 31 ਅਗਸਤ ਤੱਕ ਇਨ੍ਹਾਂ ਜ਼ਿਲ੍ਹਿਆਂ ਦੀ ਰਿਪੋਰਟ ਰੋਜ਼ਾਨਾ ਸੌਂਪਣਗੇ। 

ਮੱਖੀਆਂ-ਮੱਛਰਾਂ ਦੇ ਕਾਰਨ ਬੀਮਾਰੀ ਫੈਲਣ ਦਾ ਮੁੱਖ ਕਾਰਨ 

ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਾਜੀਵ ਛਾਬੜਾ ਨੇ ਪਸ਼ੂ ਪਾਲਕਾਂ ਨੂੰ ਅਪੀਲ ਕਰਕੇ ਕਿਹਾ ਹੈ ਕਿ ਮੱਖੀਆਂ, ਮੱਛਰ ਲੰਪੀ ਸਕਿਨ ਬੀਮਾਰੀ ਨੂੰ ਫ਼ੈਲਾਉਣ ਦਾ ਮੁੱਖ ਕਾਰਨ ਹਨ। ਇਸ ਲਈ ਸੰਕ੍ਰਮਿਤ ਪਸ਼ੂਆਂ ਨੂੰ ਸਿਹਤਮੰਦ ਪਸ਼ੂਆਂ ਤੋਂ ਵੱਖਰਾ ਰੱਖਿਆ ਜਾਵੇ।  ਬਰਨਾਲਾ ਦੇ ਪਸ਼ੂ ਪਾਲਕਾਂ ਅਤੇ ਸਰੰਪਚ ਨੇ ਦਾਅਵਾ ਕੀਤਾ ਹੈ ਕਿ ਇਥੇ 13 ਗਊਆਂ ਦੀ ਮੌਤ ਹੋ ਚੁੱਕੀ ਹੈ। ਜਦਕਿ ਦਰਜਨ ਭਰ ਤੋਂ ਵੱਧ ਬੀਮਾਰ ਹਨ। ਅਨਾਜ ਮੰਡੀ ਗਊਸ਼ਾਲਾ ਦੇ ਮੁੱਖ ਪ੍ਰਬੰਧਕ ਅਨਿਲ ਬੰਸਲ ਨਾਣਾ ਨੇ ਕਿਹਾ ਕਿ ਵਿਭਾਗ ਮੌਤਾਂ ਦੇ ਅੰਕੜੇ ਛੁਪਾ ਰਿਹਾ ਹੈ। ਵੈਟਰਨਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਲਖਬੀਰ ਸਿੰਘ ਨੇ ਦੱਸਿਆ ਕਿ ਸਪੈਸ਼ਲ ਦਵਾਈਆਂ ਉਨ੍ਹਾਂ ਦੇ ਕੋਲ ਨਹੀਂ ਪਹੁੰਚੀਆਂ ਹਨ। ਵੈਟਰਨਰੀ ਇੰਸਪੈਕਟਰਾਂ ਦੀਆਂ 32 ਅਤੇ ਡਾਕਟਰਾਂ ਦੀਆਂ 14 ਅਸਾਮੀਆਂ ਖ਼ਾਲੀ ਹਨ। 

ਇਹ ਵੀ ਪੜ੍ਹੋ: ਬਿੱਲ ਮੁਆਫ਼ੀ ਨੂੰ ਲੈ ਕੇ ਉਮੀਦਾਂ ’ਤੇ ਫਿਰਿਆ ਪਾਣੀ: ਜ਼ਿਆਦਾਤਰ ਖ਼ਪਤਕਾਰਾਂ ਨੂੰ ਨਹੀਂ ਮਿਲ ਸਕੇਗਾ ਲਾਭ

ਇਸੇ ਤਰ੍ਹਾਂ ਫਿਰੋਜ਼ਪੁਰ ’ਚ 1500 ਪਸ਼ੂ ਬੀਮਾਰ ਹਨ। 24 ਘੰਟਿਆਂ ’ਚ ਦੋ ਪਸ਼ੂਆਂ ਨੇ ਦਮ ਤੋੜਿਆ ਹੈ। ਸੀਨੀਅਰ ਵੈਟਰਨਰੀ ਅਫ਼ਸਰ ਪ੍ਰਵੀਨ ਅਗਰਵਾਲ ਨੇ ਦੱਸਿਆ ਕਿ ਪਸ਼ੂਆਂ ’ਚ ਟੀ. ਡੀ. ਐੱਸ. ਬੀਮਾਰੀ ਆਉਣ ਲੱਗੀ ਹੈ।  ਰੋਪੜ ਵਿਖੇ ਚਮਕੌਰ ਸਾਰਿਬ ਮੋਰਿੰਡਾ ਦੇ ਦਿਹਾਤੀ ਖੇਤਰ ਤੋਂ ਬਾਅਦ ਪਿੰਡ ਬੂਰਮਾਜਰਾ, ਧਨੌਰੀ, ਕਾਈਨੌਰ, ਰੋਲੂਮਾਜਰਾ, ਦੁਲਚੀਮਾਜਰਾ, ਬਾਲਸੰਢਾ, ਪਥਰੇੜੀ, ਪਥਰੇੜੀ ਜੱਟਾਂ, ਬਹਿਰਾਮਪੁਰ ਜ਼ਿੰਮੀਦਾਰਾਂ ਸਮੇਤ ਦਰਜਨਾਂ ਪਿੰਡਾਂ ’ਚ ਫ਼ੈਲ ਚੁੱਕੀ ਹੈ। ਜਦਕਿ ਇਲਾਕੇ ਦੇ ਦਵਾ ਵਿਕਰੇਤਾਂ ਨੇ ਦੱਸਿਆ ਕਿ ਰੋਜ਼ਾਨਾ 50 ਤੋਂ 60 ਨਵੇਂ ਲੋਕ ਦਵਾਈ ਲੈ ਰਹੇ ਹਨ। ਹੁਸ਼ਿਆਰਪੁਰ ਵਿਖੇ ਹਰ ਦੂਜੇ ਜਾਂ ਤੀਜੇ ਪਿੰਡ ’ਚ ਪਸ਼ੂ ਸੰਕ੍ਰਮਿਤ ਮਿਲ ਰਹੇ ਹਨ। ਇਲਾਜ ’ਚ ਇਕ ਪਸ਼ੂ ’ਤੇ ਪਸ਼ੂ ਪਾਲਕ ਦਾ 5 ਹਜ਼ਾਰ ਰੁਪਏ ਤੱਕ ਦਾ ਖ਼ਰਚਾ ਹੋ ਰਿਹਾ ਹੈ। ਡਾਕਟਰ ਸੰਦੀਪ ਨੇ ਦੱਸਿਆ ਕਿ ਜ਼ਿਆਦਾਤਰ ਮਾਮਲੇ ਗਊਆਂ ’ਚ ਮਿਲ ਰਹੇ ਹਨ ਜਦਕਿ ਮੱਝਾਂ ’ਚ ਇਸ ਦਾ ਪ੍ਰਭਾਵ ਬਹੁਤ ਘੱਟ ਹੈ। 

ਇਹ ਵੀ ਪੜ੍ਹੋ: ਅਨੋਖਾ ਪਿਆਰ! ਵਿਆਹ ਕਰਵਾਉਣ ਲਈ ਜਲੰਧਰ ਦਾ ਸ਼ੁਭਮ ਬਣਿਆ 'ਜੀਆ', ਹੁਣ ਪਈ ਰਿਸ਼ਤੇ 'ਚ ਤਰੇੜ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • lumpy skin
  • disease
  • Punjab
  • animals
  • infected
  • ਲੰਪੀ ਸਕਿਨ ਵਾਇਰਸ
  • ਪਸ਼ੂ
  • ਪਸ਼ੂ ਮੰਡੀਆਂ
  • ਬੰਦ
  • ਹੁਕਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੀ ਪ੍ਰੈੱਸ ਕਾਨਫਰੰਸ, ਇਨ੍ਹਾਂ ਗੱਲਾਂ ਬਾਰੇ ਦਿੱਤੀ ਜਾਣਕਾਰੀ

NEXT STORY

Stories You May Like

  • threat of serious diseases in punjab
    ਪੰਜਾਬ 'ਚ ਗੰਭੀਰ ਬੀਮਾਰੀਆਂ ਦਾ ਖਤਰਾ, ਹਾਟ-ਸਪਾਟ ਇਲਾਕਿਆਂ ’ਚ ਕਾਰਵਾਈ ਤੇਜ਼ ਕਰਨ ਦੇ ਹੁਕਮ ਜਾਰੀ
  • 12 accused arrested in tarn taran
    ਤਰਨਤਾਰਨ 'ਚ 12 ਮੁਲਜ਼ਮ ਗ੍ਰਿਫਤਾਰ, ਹੈਰੋਇਨ ਤੇ ਪਿਸਤੌਲ ਸਮੇਤ ਨਾਜਾਇਜ਼ ਸ਼ਰਾਬ ਬਰਾਮਦ
  • 2027 odi world cup to be played in 12 venues
    2027 ਵਨ ਡੇ ਵਿਸ਼ਵ ਕੱਪ 12 ਮੈਦਾਨਾਂ ’ਚ ਖੇਡਿਆ ਜਾਵੇਗਾ, ਦੱਖਣੀ ਅਫਰੀਕਾ ਦੇ 8 ਸਟੇਡੀਅਮ ਸ਼ਾਮਲ
  • impact of punjab bandh in ferozepur
    'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ
  • widespread impact of   punjab bandh   in kapurthala
    'ਪੰਜਾਬ ਬੰਦ' ਦਾ ਕਪੂਰਥਲਾ 'ਚ ਦਿੱਸਿਆ ਅਸਰ! ਬਾਜ਼ਾਰ, ਸਕੂਲ ਅਤੇ ਬੈਂਕ ਰਹੇ ਬੰਦ
  • tanda band shops closed
    ਟਾਂਡਾ 'ਚ ਦਿਸਿਆ ਪੰਜਾਬ ਬੰਦ ਦਾ ਮੁਕੰਮਲ ਅਸਰ
  • kharar chamber of commerce supports   punjab bandh
    ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ
  • the full impact of   punjab bandh   in dera bassi
    ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ravneet bittu s big statement regarding the attack on sukhbir badal
      ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
    • sukhbir badal  bikram majithia  central government
      ਸੁਖਬੀਰ ਬਾਦਲ 'ਤੇ ਹਮਲੇ ਨੂੰ ਲੈ ਕੇ ਕੀ ਬੋਲੇ ਬਿਕਰਮ ਮਜੀਠੀਆ, ਕੇਂਦਰ ਕੋਲ ਕੀਤੀ...
    • luxury watch fails chandigarh consumer panel orders rs 1 26 lakh refund
      1,26,800 ਦੀ ਲਗਜ਼ਰੀ ਘੜੀ ਹੋ ਗਈ ਖਰਾਬ, ਕੰਜ਼ਿਊਮਰ ਕੋਰਟ ਨੇ ਕੰਪਨੀ ਨੂੰ ਪਾਈ...
    • stadium gurdaspur news
      ਸਟੇਡੀਅਮ ਦੇ ਪਿੱਛੇ ਖੇਤਾਂ ਵਿਚੋਂ ਭੇਤਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼
    • major revelations in the double murder case in jalandhar
      ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
    • jagtar singh hawara parole
      ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ
    • sri akal takht sahib  sukhbir singh badal
      ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ
    • nanded sahib sukhbir singh badal akali dal
      ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
    • electricity bill defaulter consumer
      ਬਿਜਲੀ ਬਿੱਲਾਂ ਦੇ ਬਕਾਏ ਨੂੰ ਲੈ ਕੇ ਹੋਣ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋਏ ਸਖ਼ਤ...
    • central petroleum  gas cylinder  natural gas
      ਪੰਜਾਬ ਦੇ ਇਨ੍ਹਾਂ LPG ਉਪਭੋਗਤਾਵਾਂ ਲਈ ਖ਼ਤਰੇ ਦੀ ਘੰਟੀ, 15 ਅਗਸਤ ਤੋਂ ਬਾਅਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +