Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 06, 2026

    1:05:50 PM

  • immediate holiday declared in many schools in amritsar

    ਪੰਜਾਬ ਦੇ ਕਈ ਸਕੂਲਾਂ 'ਚ ਤੁਰੰਤ ਛੁੱਟੀ ਦਾ ਐਲਾਨ,...

  • strong government needed to save communal harmony in punjab  sunil jakhar

    ਪੰਜਾਬ ਦੀ ਭਾਈਚਾਰਕ ਸਾਂਝ ਨੂੰ ਬਚਾਉਣ ਲਈ ਮਜ਼ਬੂਤ...

  • drug menace in punjab four sons of the same family die due to drugs

    ਪੰਜਾਬ: ਨਸ਼ੇ ਦੀ ਭੇਟ ਚੜ੍ਹੇ ਇਕੋ ਮਾਂ ਦੇ 4 ਪੁੱਤ,...

  • mohali district court complex receives threat again

    ਮੋਹਾਲੀ ਤੇ ਖਰੜ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਧੁੰਦ ਦੇ ਨਾਲ ‘ਸੀਤ ਲਹਿਰ’ ਦਾ ਕਹਿਰ: 400 ਤੋਂ ਪਾਰ AQI ਹੋਇਆ ਦਮ-ਘੋਟੂ, ਜਾਣੋ ਅਗਲੇ ਦਿਨਾਂ ਦਾ ਹਾਲ

PUNJAB News Punjabi(ਪੰਜਾਬ)

ਧੁੰਦ ਦੇ ਨਾਲ ‘ਸੀਤ ਲਹਿਰ’ ਦਾ ਕਹਿਰ: 400 ਤੋਂ ਪਾਰ AQI ਹੋਇਆ ਦਮ-ਘੋਟੂ, ਜਾਣੋ ਅਗਲੇ ਦਿਨਾਂ ਦਾ ਹਾਲ

  • Edited By Shivani Attri,
  • Updated: 28 Dec, 2023 01:41 PM
Jalandhar
the fury of cold wave along with fog punjab weather
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)–ਧੁੰਦ ਦੇ ਨਾਲ ਸੀਤ ਲਹਿਰ ਦਾ ਕਹਿਰ ਜਨ-ਜੀਵਨ ਨੂੰ ਅਸਤ-ਵਿਅਸਤ ਕਰ ਰਿਹਾ ਹੈ ਅਤੇ ਤਾਪਮਾਨ ਵਿਚ ਹੋ ਰਹੀ ਗਿਰਾਵਟ ਨਾਲ ਠੰਡ ਲਗਾਤਾਰ ਵਧਦੀ ਜਾ ਰਹੀ ਹੈ। ਪੰਜਾਬ ਵਿਚ ਅਲਰਟ ਹੋਣ ਕਾਰਨ ਵੱਖ-ਵੱਖ ਜ਼ਿਲ੍ਹਿਆਂ ਵਿਚ ਯੈਲੋ, ਓਰੇਂਜ ਅਤੇ ਰੈੱਡ ਅਲਰਟ ਹੋਏ ਹਨ ਅਤੇ ਮਹਾਨਗਰ ਜਲੰਧਰ ਰੈੱਡ ਅਲਰਟ ਦੇ ਜ਼ੋਨ ਵਿਚ ਆਉਂਦਾ ਹੈ, ਜਿਸ ਕਾਰਨ ਇਥੇ ਧੁੰਦ ਦਾ ਪ੍ਰਭਾਵ ਜ਼ਿਆਦਾ ਰਹੇਗਾ। ਸ਼ਹਿਰ ਦੇ ਅੰਦਰ ਅਤੇ ਜੀ. ਟੀ. ਰੋਡ ’ਤੇ ਵਿਜ਼ੀਬਿਲਿਟੀ ਜ਼ੀਰੋ ਹੋ ਚੁੱਕੀ ਹੈ, ਜਿਸ ਕਾਰਨ ਵਾਹਨ ਚਲਾਉਂਦੇ ਸਮੇਂ 10 ਫੁੱਟ ਦੀ ਦੂਰੀ ’ਤੇ ਵੀ ਕੁਝ ਨਜ਼ਰ ਨਹੀਂ ਆ ਰਿਹਾ।

PunjabKesari

ਵੱਧ ਤੋਂ ਵੱਧ ਤਾਪਮਾਨ 15 ਡਿਗਰੀ, ਜਦਕਿ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਦੇ ਲਗਭਗ ਦਰਜ ਕੀਤਾ ਗਿਆ ਹੈ। ਇਸ ਮੁਤਾਬਕ ਘੱਟ ਤੋਂ ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿਚ ਸਿਰਫ਼ 7 ਡਿਗਰੀ ਦਾ ਫਰਕ ਦਰਜ ਹੋਇਆ ਹੈ। ਇਹ ਫਰਕ ਬੇਹੱਦ ਘੱਟ ਮੰਨਿਆ ਜਾਂਦਾ ਹੈ ਅਤੇ ਉਕਤ ਅੰਕੜੇ ਦਰਸਾਉਂਦੇ ਹਨ ਕਿ ਦਿਨ-ਰਾਤ ਦੇ ਤਾਪਮਾਨ ’ਚ ਕੋਈ ਵੱਡਾ ਫਰਕ ਨਹੀਂ ਹੈ। ਵੱਡਾ ਫਰਕ ਨਾ ਹੋਣ ਦਾ ਮੁੱਖ ਕਾਰਨ ਇਹ ਹੈ ਕਿ ਸੂਰਜ ਦੇਵਤਾ ਦੇ ਦਰਸ਼ਨ ਸਿਰਫ਼ ਕੁਝ ਸਮੇਂ ਲਈ ਹੋ ਰਹੇ ਹਨ ਅਤੇ ਹਲਕੀ ਧੁੱਪ ਠੰਡ ਤੋਂ ਵੱਡੀ ਰਾਹਤ ਨਹੀਂ ਦੇ ਰਹੀ। ਇਸ ਕਾਰਨ ਦਿਨ ਦੇ ਸਮੇਂ ਵੀ ਠੰਡ ਨਾਲ ਕੰਬਣੀ ਮਹਿਸੂਸ ਹੋ ਰਹੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਸਮੇਂ ਮੌਸਮ ਅਜਿਹਾ ਹੋ ਚੁੱਕਾ ਹੈ ਕਿ ਠੰਡ ਨੇ ਹਰ ਪਾਸੇ ਧਾਵਾ ਬੋਲ ਦਿੱਤਾ ਹੈ ਅਤੇ ਆਮ ਵਿਅਕਤੀ ਨੂੰ ਕਈ ਤਰ੍ਹਾਂ ਨਾਲ ਇਸਦਾ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸੇ ਦੌਰਾਨ ਏਅਰ ਕੁਆਲਿਟੀ ਇੰਡੈਕਸ਼ਨ 400 ਤੋਂ ਉੱਪਰ ਜਾਂਦੇ ਹੋਏ ਘਾਤਕ ਪੱਧਰ ’ਤੇ ਪਹੁੰਚ ਚੁੱਕਾ ਹੈ, ਜਿਸ ਨਾਲ ਸਿਹਤ ਵਿਗੜਣ ਦੀਆਂ ਸੰਭਾਵਨਾਵਾਂ ਪੈਦਾ ਹੋ ਰਹੀਆਂ ਹਨ। ਦਮੇ ਦੇ ਮਰੀਜ਼ਾਂ ਲਈ ਸਾਹ ਲੈਣਾ ਵੀ ਮੁਸ਼ਕਲ ਹੋ ਰਿਹਾ ਹੈ ਅਤੇ ਦਮ-ਘੋਟੂ ਹਵਾਵਾਂ ਨਾਲ ਮਰੀਜ਼ਾਂ ਦੀ ਪ੍ਰੇਸ਼ਾਨੀ ਹੋਰ ਵਧ ਗਈ ਹੈ।

ਇਹ ਵੀ ਪੜ੍ਹੋ : ਅਮਰੀਕਾ ਜਾਣ ਦੇ ਚਾਅ 'ਚ ਖ਼ਰਚੇ 25 ਲੱਖ ਰੁਪਏ, ਫਿਰ ਇੰਝ ਗਾਇਬ ਕਰਵਾ 'ਤਾ ਨੌਜਵਾਨ

PunjabKesari

ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕਰਦੇ ਹੋਏ ਧੁੰਦ ਦੇ ਪ੍ਰਕੋਪ ਤੋਂ ਬਚਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਵਿਚ ਕਿਹਾ ਗਿਆ ਹੈ ਕਿ ਧੁੰਦ ਕਾਰਨ ਹਵਾਈ ਅੱਡਿਆਂ, ਜੀ. ਟੀ. ਰੋਡ ਅਤੇ ਰੇਲਵੇ ਮਾਰਗਾਂ ’ਤੇ ਅਸਰ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨੀ ਅਪਣਾਉਣੀ ਚਾਹੀਦੀ ਹੈ। ਵਾਹਨ ਚਾਲਕ ਹੌਲੀ ਰਫ਼ਤਾਰ ਨਾਲ ਯਾਤਰਾ ਕਰਨ ਅਤੇ ਧੁੰਦ ਵਿਚ ਵਿਜ਼ੀਬਿਲਿਟੀ ਜ਼ੀਰੋ ਜਾਂ ਘੱਟ ਹੋਣ ਦੀ ਸੂਰਤ ਵਿਚ ਮੁਸ਼ਕਲ ਡਰਾਈਵਿੰਗ ਲਈ ਖੁਦ ਨੂੰ ਤਿਆਰ ਰੱਖਣ। ਗਾਈਡਲਾਈਨ ਵਿਚ ਕਿਹਾ ਗਿਆ ਹੈ ਕਿ ਬੇਹੱਦ ਜ਼ਰੂਰੀ ਹੋਣ ’ਤੇ ਹੀ ਸੜਕ ਆਵਾਜਾਈ ’ਤੇ ਨਿਕਲਣਾ ਚਾਹੀਦਾ ਹੈ। ਵਾਹਨ ਚਲਾਉਂਦੇ ਸਮੇਂ ਜਾਂ ਕਿਸੇ ਵਾਹਨ ਰਾਹੀਂ ਬਾਹਰ ਨਿਕਲਦੇ ਸਮੇਂ ਵਿਸ਼ੇਸ਼ ਸਾਵਧਾਨ ਰਹੋ। ਧੁੰਦ ਦੇ ਸਮੇਂ ਡਰਾਈਵਿੰਗ ਦੌਰਾਨ ਫੌਗ ਲਾਈਟ ਦੀ ਵਰਤੋਂ ਕਰਨੀ ਚਾਹੀਦੀ ਹੈ।

PunjabKesari

ਘਰ ’ਚੋਂ ਨਿਕਲਦੇ ਸਮੇਂ ਮਾਸਕ ਦੀ ਵਰਤੋਂ ਜ਼ਰੂਰੀ
ਸਿਹਤ ਸਬੰਧੀ ਜਾਰੀ ਕੀਤੇ ਟਿਪਸ ਮੁਤਾਬਕ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਜ਼ਰੂਰੀ ਕਰ ਦੇਣੀ ਚਾਹੀਦੀ ਹੈ। ਸਰਕਾਰ ਵੱਲੋਂ ਪਹਿਲਾਂ ਹੀ ਮਾਸਕ ਪਹਿਨਣ ਦੀ ਗਾਈਡਲਾਈਨ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਇਸ ਦੌਰਾਨ ਮੌਸਮ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਨੂੰ ਮੰਨਦੇ ਹੋਏ ਇਸ ਪ੍ਰਤੀ ਗੰਭਰਤਾ ਦਿਖਾਉਣੀ ਚਾਹੀਦੀ ਹੈ ਤਾਂ ਜੋ ਬੀਮਾਰੀਆਂ ਤੋਂ ਬਚਿਆ ਜਾ ਸਕੇ। ਸਾਫ ਕਿਹਾ ਗਿਆ ਹੈ ਕਿ ਸੰਘਣੀ ਧੁੰਦ ਫੇਫੜਿਆਂ ਸਬੰਧੀ ਮਰੀਜ਼ਾਂ ਦੀ ਸਿਹਤ ’ਤੇ ਉਲਟ ਪ੍ਰਭਾਵ ਪਾਉਂਦੀ ਹੈ। ਧੁੰਦ ਫੇਫੜਿਆਂ ’ਚ ਜਾ ਕੇ ਉਨ੍ਹਾਂ ਵਿਚ ਰੁਕਾਵਟ ਪੈਦਾ ਕਰਦੀ ਹੈ, ਜਿਸ ਨਾਲ ਫੇਫੜਿਆਂ ਦੀ ਕਾਰਜ ਸਮਰੱਥਾ ਘੱਟ ਹੁੰਦੀ ਹੈ ਅਤੇ ਸਿਹਤ ਸਮੱਸਿਆਵਾਂ ਵਿਚ ਵਾਧਾ ਹੁੰਦਾ ਹੈ। ਉਥੇ ਹੀ, ਧੁੰਦ ਵਿਚ ਖਾਂਸੀ ਅਤੇ ਹੋਰ ਬੀਮਾਰੀਆਂ ਵਾਲੇ ਰੋਗੀਆਂ ਨੂੰ ਬੇਹੱਦ ਜ਼ਰੂਰੀ ਹੋਣ ’ਤੇ ਬਾਹਰ ਨਿਕਲਣਾ ਚਾਹੀਦਾ ਹੈ। ਅਸਥਮਾ, ਬ੍ਰੋਂਕਾਈਟਿਸ ਤੋਂ ਪੀੜਤ ਲੋਕਾਂ ’ਤੇ ਇਸਦਾ ਪ੍ਰਭਾਵ ਪੈਂਦਾ ਹੈ।

ਇਹ ਵੀ ਪੜ੍ਹੋ : ਸੰਤ ਸੀਚੇਵਾਲ ਦੇ ਯਤਨਾਂ ਸਦਕਾ ਰੂਸ ਦੀ ਜੇਲ੍ਹ ’ਚ ਫਸੇ 6 ਭਾਰਤੀ ਨੌਜਵਾਨ ਸਵਦੇਸ਼ ਪਰਤੇ, ਸੁਣਾਈ ਹੱਡਬੀਤੀ

ਅੱਖਾਂ ਲਈ ਘਾਤਕ ਹੈ ਧੁੰਦ
ਉਥੇ ਹੀ, ਸੰਘਣੀ ਧੁੰਦ ਵਿਚ ਪ੍ਰਦੂਸ਼ਣ ਹੁੰਦਾ ਹੈ, ਜਿਸ ਨਾਲ ਅੱਖਾਂ ਵਿਚ ਜਲਣ ਹੋਣ ਦੀ ਸਮੱਸਿਆ ਪੇਸ਼ ਆਉਣ ਦੀ ਸੰਭਾਵਨਾ ਰਹਿੰਦੀ ਹੈ। ਅੱਖਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਵਿਚੋਂ ਗੁਜ਼ਰ ਰਹੇ ਵਿਅਕਤੀ ਨੂੰ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਕਿਉਂਕਿ ਹਵਾ ਵਿਚ ਪ੍ਰਦੂਸ਼ਣ ਵਧਣ ਕਾਰਨ ਅੱਖਾਂ ਦੀਆਂ ਝਿੱਲੀਆਂ ਵਿਚ ਸਮੱਸਿਆ ਹੋ ਸਕਦੀ ਹੈ। ਇਸ ਕਾਰਨ ਅੱਖਾਂ ਵਿਚ ਲਾਲੀ ਜਾਂ ਸੋਜ ਹੋ ਜਾਂਦੀ ਹੈ। ਚਿਹਰਾ ਢਕਣ ਦੇ ਨਾਲ-ਨਾਲ ਨਾਈਟ ਗਾਗਲਜ਼ ਲਈ ਵਿਸ਼ੇਸ਼ ਤੌਰ ’ਤੇ ਸਾਵਧਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਜਲਦੀ ਵਿਆਹ ਕਰਵਾਉਣਾ ਚਾਹੁੰਦਾ ਸੀ ਪ੍ਰੇਮੀ, ਪ੍ਰੇਮਿਕਾ ਨੇ ਕੀਤਾ ਉਹ ਕਾਰਾ, ਜਿਸ ਨੂੰ ਵੇਖ ਪਰਿਵਾਰ ਦੇ ਵੀ ਉੱਡੇ ਹੋਸ਼

ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ ਸਮੇਤ ਕਈ ਸੂਬਿਆਂ ਲਈ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕਰਦਿਆਂ ਸਾਵਧਾਨੀ ਅਪਣਾਉਣ ਲਈ ਕਿਹਾ ਗਿਆ ਹੈ। ਲੋਕਾਂ ਨੂੰ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਘਰਾਂ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਚਿਤਾਵਨੀ ਮੁਤਾਬਕ ਹਰਿਆਣਾ, ਪੰਜਾਬ ’ਚ ਇਸ ਸਮੇਂ ਸੰਘਣੀ ਧੁੰਦ ਪੈ ਰਹੀ ਹੈ, ਜਦੋਂ ਕਿ ਆਉਣ ਵਾਲੇ ਦਿਨਾਂ ’ਚ ਇਸ ਤੋਂ ਵੀ ਸੰਘਣੀ ਧੁੰਦ ਛਾਈ ਰਹੇਗੀ।

ਅਗਲੇ 4-5 ਦਿਨ ਖ਼ੁਸ਼ਕ ਰਹੇਗਾ ਮੌਸਮ
ਅਗਲੇ 4-5 ਦਿਨ ਮੌਸਮ ਖੁਸ਼ਕ (ਡਰਾਈ) ਰਹੇਗਾ, ਜਦੋਂ ਕਿ ਤਾਪਮਾਨ ’ਚ ਸੁਧਾਰ ਹੋਣ ਦੀ ਹਾਲੇ ਕੋਈ ਸੰਭਾਵਨਾ ਨਜ਼ਰ ਨਹੀਂ ਆ ਰਹੀ। ਠੰਡ ਆਪਣਾ ਰੰਗ ਦਿਖਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ’ਚ ਪਹਾੜਾਂ ’ਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਕਾਰਨ ਮੈਦਾਨੀ ਇਲਾਕਿਆਂ ’ਚ ਤਾਪਮਾਨ ਡਿੱਗਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਮੀਂਹ ਆਉਣ ਦੀ ਭਵਿੱਖਬਾਣੀ ਕਾਰਨ 4-5 ਦਿਨ ਤੱਕ ਡਰਾਈ ਮੌਸਮ ਦਾ ਸਾਹਮਣਾ ਕਰਨਾ ਪਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • cold wave
  • fog
  • punjab weather
  • ਸੀਤ ਲਹਿਰ
  • ਰੈੱਡ ਅਲਰਟ
  • ਧੁੰਦ

ਪੰਜਾਬ ਦੇ ਸਕੂਲਾਂ 'ਚ ਠੰਡ ਦੀਆਂ ਛੁੱਟੀਆਂ ਦਰਮਿਆਨ ਆਈ ਵੱਡੀ ਖ਼ਬਰ!, ਤੁਸੀਂ ਵੀ ਪੜ੍ਹੋ

NEXT STORY

Stories You May Like

  • heavy rain and hailstorm in jalandhar weather turns pleasant
    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ ਦਿਨਾਂ ਦਾ ਹਾਲ
  • rs 400 youth attack knife
    ਦਿੱਲੀ 'ਚ ਖੂਨੀ ਖੇਡ: 400 ਰੁਪਏ ਲਈ ਦੌੜਾ-ਦੌੜਾ ਕੇ ਚਾਕੂਆਂ ਨਾਲ ਵਿੰਨ੍ਹਿਆ ਨੌਜਵਾਨ, ਹੋਈ ਦਰਦਨਾਕ ਮੌਤ
  • hdfc bank s at1 bond controversy deepens 12 officials charged
    HDFC ਬੈਂਕ ਦਾ AT1 ਬਾਂਡ ਵਿਵਾਦ ਡੂੰਘਾ ਹੋਇਆ, 12 ਅਧਿਕਾਰੀਆਂ 'ਤੇ ਡਿੱਗੀ ਗਾਜ; ਜਾਣੋ ਪੂਰਾ ਮਾਮਲਾ
  • attack by is linked rebels
    ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ ਦਹਿਲਿਆ ਕਾਂਗੋ
  • indian army will be more powerful with s 400 and dhanush gun
    S-400 ਤੇ ਧਨੁਸ਼ ਗੰਨ ਨਾਲ ਹੋਰ ਸ਼ਕਤੀਸ਼ਾਲੀ ਹੋਵੇਗੀ ਭਾਰਤੀ ਫੌਜ ! 2.38 ਲੱਖ ਕਰੋੜ ਦੇ ਰੱਖਿਆ ਸੌਦਿਆਂ ਨੂੰ ਮਨਜ਼ੂਰੀ
  • russia shot down 400 ukrainian drones
    ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ ਹਵਾਈ ਹਮਲੇ
  • weather conditions in punjab have changed from today
    ਪੰਜਾਬ 'ਚ ਅੱਜ ਤੋਂ ਬਦਲਿਆ ਮੌਸਮ ਦਾ ਮਿਜਾਜ਼, ਆਉਣ ਵਾਲੇ ਦਿਨਾਂ ਦੀ ਜਾਣੋ ਤਾਜ਼ਾ ਅਪਡੇਟ
  • nature  s fury in british columbia
    ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ 'ਚ ਕੁਦਰਤ ਦਾ ਕਹਿਰ, ਬਰਫ਼ ਦੇ ਤੋਦੇ ਡਿੱਗਣ ਕਾਰਨ 4 ਲੋਕਾਂ ਦੀ ਮੌਤ
  • tragic accident in jalandhar  boy dies after falling from roof
    ਜਲੰਧਰ 'ਚ ਵਾਪਰਿਆ ਦਰਦਨਾਕ ਹਾਦਸਾ: ਛੱਤ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ
  • holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫਤਰ...
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • punjab police transfers
    ਇੱਕੋ ਝਟਕੇ ਪੰਜਾਬ ਪੁਲਸ ਸਟੇਸ਼ਨ ਦੇ ਸਾਰੇ ਸਟਾਫ਼ ਦਾ Transfer, ਜਾਣੋ ਕਿਉਂ ਹੋਈ...
  • elderly man walking becomes victim of robbers
    ਸੈਰ ਕਰ ਰਿਹਾ ਬਜ਼ੁਰਗ ਹੋਇਆ ਲੁਟੇਰਿਆਂ ਦਾ ਸ਼ਿਕਾਰ
  • a truck loaded with sand crashed into a divider in jandusingha
    ਜੰਡੂਸਿੰਘਾ ’ਚ ਰੇਤਾ ਨਾਲ ਲੱਦਿਆ ਟਰੱਕ ਡਿਵਾਈਡਰ ’ਤੇ ਚੜ੍ਹਿਆ, ਪਹਿਲਾਂ ਵੀ ਹੋ...
  • there will be a big change in punjab s weather
    ਪੰਜਾਬ ਦੇ ਮੌਸਮ 'ਚ ਆਵੇਗੀ ਵੱਡੀ ਤਬਦੀਲੀ, ਵਿਭਾਗ ਵੱਲੋਂ 2 ਦਿਨ ਦਾ Orange ਅਲਰਟ...
  • threat to bomb jalandhar schools again
    ਜਲੰਧਰ ਦੇ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ, ਅਧਿਆਪਕਾਂ ਤੇ ਮਾਪਿਆਂ ਦੇ...
Trending
Ek Nazar
china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਸੁਭਾਸ਼ਿਨੀ ਨੇ ਕੀਤੀ ਖੁਦਕੁਸ਼ੀ

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

mpox outbreak  in pak

ਐਮਪੌਕਸ ਦਾ ਪ੍ਰਕੋਪ: ਪਾਕਿਸਤਾਨ 'ਚ 4 ਸੰਕਰਮਿਤ ਬੱਚਿਆਂ ਦੀ ਮੌਤ

weddings on septic tank trucks

ਅਨੋਖਾ ਵਿਆਹ: ਕਾਰਾਂ ਦੀ ਥਾਂ 'Septic tank' ਟਰੱਕਾਂ 'ਤੇ ਲਾੜੀ ਲੈਣ ਪੁੱਜਾ...

zelensky statement

ਈਰਾਨ-ਅਮਰੀਕਾ ਦੀ ਲੰਬੀ ਜੰਗ ਯੂਕਰੇਨ ਲਈ 'ਖ਼ਤਰੇ ਦੀ ਘੰਟੀ'; ਜ਼ੇਲੇਂਸਕੀ ਦਾ...

wildfires in southern california

ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ...

rini sampath washington dc

ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • big relief from powercom to thousands of families in punjab
      ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਨੂੰ ਪਾਵਰਕਾਮ ਵਲੋਂ ਵੱਡੀ ਰਾਹਤ, ਹੁਣ ਮਿਲਣਗੇ...
    • all accused in bjp office attack case on 3 day remand
      ਭਾਜਪਾ ਦਫ਼ਤਰ 'ਤੇ ਹਮਲੇ ਦੇ ਮਾਮਲੇ 'ਚ ਸਾਰੇ ਮੁਲਜ਼ਮ 3 ਦਿਨਾਂ ਦੇ ਰਿਮਾਂਡ 'ਤੇ
    • accused arrested for attempting to rape girl in pathankot
      ਪਠਾਨਕੋਟ 'ਚ ਕੁੜੀ ਨਾਲ ਜਬਰ-ਜ਼ਿਨਾਹ ਦੀ ਕੋਸ਼ਿਸ਼ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
    • youth returning from drug rehabilitation center dies
      ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਆਏ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ
    • a terrible fire engulfed the son in front of the parents eyes
      ਪੰਜਾਬ: ਮਾਪਿਆਂ ਦੀਆਂ ਅੱਖਾਂ ਸਾਹਮਣੇ ਇਕਲੌਤੇ ਪੁੱਤ ਦੀ ਮੌਤ
    • punjab police transfers
      ਇੱਕੋ ਝਟਕੇ ਪੰਜਾਬ ਪੁਲਸ ਸਟੇਸ਼ਨ ਦੇ ਸਾਰੇ ਸਟਾਫ਼ ਦਾ Transfer, ਜਾਣੋ ਕਿਉਂ ਹੋਈ...
    • sukhbir badal in patiala
      ਪੰਥਕ ਏਕਤਾ ਲਈ ਸਾਰੇ ਅਕਾਲੀ ਪਾਰਟੀ ’ਚ ਵਾਪਸ ਪਰਤਣ : ਸੁਖਬੀਰ ਬਾਦਲ
    • sukhbir singh badal met chandumajra
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸੁਖਬੀਰ ਬਾਦਲ ਪਹੁੰਚੇ ਪ੍ਰੇਮ ਸਿੰਘ ਚੰਦੂਮਾਜਰਾ...
    • ferozepur court police force
      ਫਿਰੋਜ਼ਪੁਰ ਅਦਾਲਤ "ਚ ਵੱਡੀ ਗਿਣਤੀ ਪੁਲਸ ਫੋਰਸ ਤਾਇਨਾਤ, ਕੋਰਟ ਕਰਵਾਈ ਗਈ ਖਾਲ੍ਹੀ
    • now there is a threat to blow up schools in chandigarh too
      ਹੁਣ ਚੰਡੀਗੜ੍ਹ ਦੇ ਸਕੂਲਾਂ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਏ ਗਏ ਖ਼ਾਲੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +