Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    2:41:04 PM

  • shocking incident in amritsar

    ਅੰਮ੍ਰਿਤਸਰ ’ਚ ਦਹਿਲਾ ਦੇਣ ਵਾਲੀ ਵਾਰਦਾਤ, ਆਟੋ ਚਾਲਕ...

  • raghav chadha spoke on the party  s allegations

    "ਮੈਂ ਜ਼ਖਮੀ ਹਾਂ, ਇਸ ਲਈ ਘਾਤਕ ਹਾਂ",  ਪਾਰਟੀ ਦੇ...

  • a major incident was about to happen in punjab

    ਪੰਜਾਬ 'ਚ ਮੁੰਡਾ ਰੱਖੀ ਬੈਠਾ ਸੀ ਅੱਧਾ ਕਿਲੋ ਤੋਂ...

  • hail and storm will occur in punjab today

    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਗਾਗੋਵਾਲ ਪਰਿਵਾਰ ਨੇ ਸ਼ਕਤੀ ਪ੍ਰਦਰਸ਼ਨ ਕਰ ਕੇ ਕੀਤਾ ਐਲਾਨ, ਕਾਂਗਰਸ ਨੇ ਟਿਕਟ ਨਾ ਦਿੱਤੀ ਤਾਂ ਚੋਣ ਲੜਾਂਗੇ ਆਜ਼ਾਦ

PUNJAB News Punjabi(ਪੰਜਾਬ)

ਗਾਗੋਵਾਲ ਪਰਿਵਾਰ ਨੇ ਸ਼ਕਤੀ ਪ੍ਰਦਰਸ਼ਨ ਕਰ ਕੇ ਕੀਤਾ ਐਲਾਨ, ਕਾਂਗਰਸ ਨੇ ਟਿਕਟ ਨਾ ਦਿੱਤੀ ਤਾਂ ਚੋਣ ਲੜਾਂਗੇ ਆਜ਼ਾਦ

  • Updated: 04 Dec, 2021 11:32 PM
Bathinda
the gagowal family declared in a show of strength the congress
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਮਿੱਤਲ)- ਸਵ. ਮੰਤਰੀ ਸ਼ੇਰ ਸਿੰਘ ਗਾਗੋਵਾਲ ਦੇ ਪਰਿਵਾਰ ਨੇ ਸ਼ਕਤੀ ਪ੍ਰਦਰਸ਼ਨ ਕਰਕੇ ਕਾਂਗਰਸ ਹਾਈਕਮਾਂਡ ਤੋਂ ਸਿੱਧੇ ਤੌਰ ’ਤੇ ਵਿਧਾਨ ਸਭਾ ਹਲਕਾ ਮਾਨਸਾ ਤੋਂ ਚੋਣ ਲੜਨ ਲਈ ਪਾਰਟੀ ਟਿਕਟ ਮੰਗੀ ਹੈ ਅਤੇ ਸੰਕੇਤ ਦਿੱਤੇ ਹਨ ਕਿ ਜੇਕਰ ਪਾਰਟੀ ਨੇ ਹਲਕੇ ਤੋਂ ਕਿਸੇ ਬਾਹਰਲੇ ਉਮੀਦਵਾਰ ਨੂੰ ਚੋਣ ਮੈਦਾਨ ’ਚ ਉਤਾਰਿਆ ਤਾਂ ਉਹ ਆਜ਼ਾਦ ਤੌਰ ’ਤੇ ਵੀ ਇਸ ਹਲਕੇ ਤੋਂ ਚੋਣ ਲੜ ਸਕਦੇ ਹਨ। ਇਸ ਦੌਰਾਨ ਗਾਗੋਵਾਲ ਪਰਿਵਾਰ ਨੇ ਕਾਂਗਰਸ ਪਾਰਟੀ ’ਚ ਤਾਜ਼ਾ ਸ਼ਾਮਲ ਹੋਏ ਗਾਇਕ ਸਿੱਧੂ ਮੂਸੇਵਾਲਾ ਦਾ ਵੀ ਸਖ਼ਤ ਵਿਰੋਧ ਕੀਤਾ ਅਤੇ ਲੋਕਾਂ ਨੂੰ ਕਿਹਾ ਕਿ ਉਹ ਵੀ ਸੰਨੀ ਦਿਓਲ ਦੀ ਤਰ੍ਹਾਂ ਚੋਣ ਜਿੱਤਣ ਤੋਂ ਬਾਅਦ ਲੋਕਾਂ ਤੋਂ ਦੂਰ ਹੋ ਜਾਣਗੇ।  ਇਸ ਲਈ ਪਾਰਟੀ ਨੂੰ ਟਕਸਾਲੀ ਕਾਂਗਰਸੀਆਂ ਅਤੇ ਪਾਰਟੀ ਨਾਲ ਲੰਮੇ ਸਮੇਂ ਤੋਂ ਜੁੜੇ ਆ ਰਹੇ ਵਰਕਰਾਂ ’ਚੋਂ ਟਿਕਟ ਦੇਣੀ ਬਣਦੀ ਹੈ। ਵਿਰਾਸਤ ਪੈਲੇਸ ’ਚ ਇਕੱਠ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਨੇਤਾ ਗੁਰਪ੍ਰੀਤ ਕੌਰ ਗਾਗੋਵਾਲ ਨੇ ਕਿਹਾ ਕਿ ਲੋਕਾਂ ਦੀ ਏਕਤਾ ਨੇ ਸਦਾ ਹੀ ਉਨ੍ਹਾਂ ਨੂੰ ਜਿੱਤ ਦਿਵਾਈ ਅਤੇ ਅੱਜ ਉਹ ਜਿਸ ਮੁਕਾਮ ’ਤੇ ਖੜ੍ਹੇ ਹਨ ਤੇ ਜੋ ਉਨ੍ਹਾਂ ਦਾ ਰੁਤਬਾ ਹੈ, ਉਹ ਲੋਕਾਂ ਦੀ ਦੇਣ ਹੈ। ਇਸ ਕਰਕੇ ਉਹ ਮਾਨਸਾ ਹਲਕੇ ਤੋਂ ਚੋਣ ਲੜਨ ਦੀ ਮਰਜ਼ੀ ਲੋਕਾਂ ’ਤੇ ਛੱਡਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਟਿਕਟ ਨਾਲ ਨਿਵਾਜਦੀ ਹੈ ਤਾਂ ਇਸ ਸੀਟ ਨੂੰ ਜਿੱਤ ਕੇ ਕਾਂਗਰਸ ਦੀ ਝੋਲੀ ਪਾਇਆ ਜਾਵੇ ਪਰ ਪਾਰਟੀ ਹਾਈਕਮਾਂਡ ਨੂੰ ਇਸ ਉੱਤੇ ਗੰਭੀਰ ਵਿਚਾਰਾਂ ਕਰਦੇ ਹੋਏ ਹਲਕੇ ਤੋਂ ਬਾਹਰਲੇ ਵਿਅਕਤੀਆਂ ਨੂੰ ਟਿਕਟ ਨਹੀਂ ਦੇਣੀ ਚਾਹੀਦੀ। ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਮੈਂਬਰ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਨੇ ਸਿੱਧੇ ਤੌਰ ’ਤੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਦੀ ਕੋਈ ਪਰਵਾਹ ਹੈ ਤਾਂ ਆਪਣੇ ਲੋਕਾਂ ਅਤੇ ਉਨ੍ਹਾਂ ਦੀ ਮਰਜ਼ੀ ਦੀ, ਜਿਨ੍ਹਾਂ ਨੇ ਏਕਤਾ ਕਰਕੇ ਉਨ੍ਹਾਂ ਨੂੰ ਟਿਕਟ ਦਿਵਾਉਣੀ ਹੈ। ਮਾਈਕਲ ਗਾਗੋਵਾਲ ਨੇ ਵੀ ਸੰਕੇਤ ਦਿੱਤੇ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਟਿਕਟ ਨਹੀਂ ਦਿੰਦੀ ਤਾਂ ਇਸ ’ਤੇ ਚੋਣ ਲੜਨ ਸੰਬੰਧੀ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਦਾ ਇਰਾਦਾ ਪੱਕੇ ਤੌਰ ’ਤੇ ਚੋਣ ਲੜਨ ਦਾ ਹੈ। ਮਾਰਕੀਟ ਕਮੇਟੀ ਮਾਨਸਾ ਦੇ ਚੇਅਰਮੈਨ ਸੁਰੇਸ਼ ਨੰਦਗੜ੍ਹੀਆ, ਪਾਰਟੀ ਆਗੂ ਸੁਖਦਰਸ਼ਨ ਖਾਰਾ ਨੇ ਵੀ ਗਾਗੋਵਾਲ ਪਰਿਵਾਰ ਦੀ ਪਾਰਟੀ ਪ੍ਰਤੀ ਦੇਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਾਨਸਾ ਵਿਧਾਨ ਸਭਾ ਤੋਂ ਟਿਕਟ ਦੇਣ ਲਈ ਪਾਰਟੀ ਨੂੰ ਇਸ ਟਕਸਾਲੀ ਪਰਿਵਾਰ ਨੂੰ ਅਣਦੇਖਿਆ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਗਾਗੋਵਾਲ ਪਰਿਵਾਰ ਨੇ ਹਮੇਸ਼ਾ ਹੀ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ’ਚ ਪਾਰਟੀ ਨੂੰ ਇਸ ਹਲਕੇ ਤੋਂ ਲੀਡ ਦਿਵਾਈ ਅਤੇ ਆਪਣਾ ਪੂਰਾ ਜੀਵਨ ਕਾਂਗਰਸ ਪਾਰਟੀ ’ਚ ਹੀ ਬਿਤਾਇਆ ਹੈ। ਇਸ ਮੌਕੇ ਰਮੇਸ਼ ਟੋਨੀ ਫਰਵਾਹੀਂ ਨੇ ਪਾਰਟੀ ’ਚ ਸ਼ਾਮਿਲ ਹੋਏ ਗਾਇਕ ਸਿੱਧੂ ਮੂਸੇਵਾਲਾ ਦਾ ਖੁੱਲ੍ਹੇਆਮ ਵਿਰੋਧ ਕੀਤਾ ਅਤ ਕਿਹਾ ਕਿ ਗਾਇਕ ਅਤੇ ਅਦਾਕਾਰ ਚੋਣ ਜਿੱਤਣ ਤੋਂ ਬਾਅਦ ਲੋਕਾਂ ਦੀ ਬਾਤ ਨਹੀਂ ਪੁੱਛਦੇ। ਇਸ ਕਰਕੇ ਸਿੱਧੂ ਮੂਸੇਵਾਲਾ ਪਾਰਟੀ ਪ੍ਰਤੀ ਦੇਣ ਨੂੰ ਲੈ ਕੇ ਗਾਗੋਵਾਲ ਪਰਿਵਾਰ ਦਾ ਕਿਤੇ ਮੁਕਾਬਲਾ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਨੇ ਗਾਗੋਵਾਲ ਪਰਿਵਾਰ ਨੂੰ ਟਿਕਟ ਨਾ ਦਿੱਤੀ ਤਾਂ ਉਹ ਆਜ਼ਾਦ ਤੌਰ ’ਤੇ ਚੋਣ ਲੜਣਗੇ ਅਤੇ ਜਿੱਤਣਗੇ। ਇਸ ਹਲਕੇ ਦੇ ਲੋਕ ਜ਼ਮੀਨੀ ਤੌਰ ’ਤੇ ਗਾਗੋਵਾਲ ਪਰਿਵਾਰ ਨਾਲ ਜੁੜੇ ਹੋਏ ਹਨ। ਇਸ ਮੌਕੇ ਅੱਪੀ ਝੱਬਰ, ਜੋਬਨਪ੍ਰੀਤ ਸਿੰਘ, ਗੁਨਤਾਜ ਦੰਦੀਵਾਲ ਅਤੇ ਹੋਰ ਪੰਚ-ਸਰਪੰਚ ਹਾਜ਼ਰ ਸਨ।

  • Gagowal family
  • Congress
  • ਗਾਗੋਵਾਲ ਪਰਿਵਾਰ
  • ਕਾਂਗਰਸ

ਬੇਅਦਬੀ ਤੇ ਡਰੱਗਸ ਮਾਮਲੇ ’ਚ ਜਾਂਚ ਅੱਗੇ ਵਧੀ, ਇਕ ਮਹੀਨੇ ’ਚ ਕੁਝ ਨਾ ਕੁੱਝ ਨਤੀਜੇ ਸਾਹਮਣੇ ਹੋਣਗੇ : ਰੰਧਾਵਾ

NEXT STORY

Stories You May Like

  • cooking gas consumers block nurpur bedi garhshankar main road
    ਸਿਲੰਡਰ ਨਾ ਮਿਲਣ ’ਤੇ ਮਚੀ ਹਾਹਾਕਾਰ! ਖ਼ਪਤਕਾਰਾਂ ਨੇ ਨੂਰਪੁਰਬੇਦੀ-ਗੜ੍ਹਸ਼ੰਕਰ ਮੁੱਖ ਮਾਰਗ ਕਰ 'ਤਾ ਜਾਮ
  • congress united in support of randhawa family
    ਰੰਧਾਵਾ ਪਰਿਵਾਰ ਦੇ ਹੱਕ 'ਚ ਕਾਂਗਰਸ ਇੱਕਜੁੱਟ, ਇਨਸਾਫ਼ ਨਾ ਮਿਲਣ ਤੱਕ ਜਾਰੀ ਰਹੇਗਾ ਸੰਘਰਸ਼ : ਬਾਜਵਾ
  • bjp ticket to rg kar victim mother panihati seat
    ਹੁਣ ਸਿਆਸਤ 'ਚ ਆ ਕੇ ਮਿਲੇਗਾ ਇਨਸਾਫ! BJP ਨੇ RG Kar ਰੇਪ ਪੀੜਤਾ ਦੀ ਮਾਂ ਨੂੰ ਦਿੱਤੀ ਟਿਕਟ
  • congress  bjp  assam  badruddin ajmal
    ਕਾਂਗਰਸ ਨੇ ਭਾਜਪਾ ਨੂੰ 'ਥਾਲੀ 'ਚ ਸਜਾ ਕੇ' ਦਿੱਤੀ ਆਸਾਮ ਦੀ ਸੱਤਾ: ਬਦਰੂਦੀਨ ਅਜਮਲ
  • assam five guarantees  announcement
    ਆਸਾਮ ਲਈ ਮੱਲਿਕਾਰਜੁਨ ਖੜਗੇ ਨੇ ਕਾਂਗਰਸ ਦੀਆਂ ‘ਪੰਜ ਗਾਰੰਟੀਆਂ’ ਦਾ ਕੀਤਾ ਐਲਾਨ
  • boyfriend beats up mother and daughter after girlfriend refuses marriage
    ਜਲੰਧਰ 'ਚ ਪ੍ਰੇਮਿਕਾ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਸ਼ਰਾਬ ਦੇ ਨਸ਼ੇ 'ਚ ਮੁੰਡੇ ਨੇ ਘਰ ਪਹੁੰਚ ਮਾਂ-ਧੀ ਨਾਲ ਕੀਤਾ...
  • transgender creates ruckus over job in private hospital in jalandhar
    ਜਲੰਧਰ 'ਚ ਨਿੱਜੀ ਹਸਪਤਾਲ 'ਚ ਨੌਕਰੀ ਨੂੰ ਲੈ ਕੇ ਕਿੰਨਰ ਨੇ ਕੀਤਾ ਹੰਗਾਮਾ
  • dm randhawa s family gave a 24 hour ultimatum
    'MLA ਭੁੱਲਰ ਨੂੰ ਗ੍ਰਿਫ਼ਤਾਰ ਨਾ ਕੀਤਾ, ਤਾਂ ਬੱਚਿਆ ਸਮੇਤ...', DM ਰੰਧਾਵਾ ਦੇ ਪਰਿਵਾਰ ਵੱਲੋਂ 24 ਘੰਟੇ ਦਾ ਅਲਟੀਮੇਟਮ
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • youth dies after drowning in pond
    ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ, ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ...
  • shiromani akali dal
    ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲਣ ਕਾਰਨ ਅਗਲੀ ਸਰਕਾਰ ਦੀ...
Trending
Ek Nazar
famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sunil jakhar statement
      ਰੰਧਾਵਾ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੱਕ ਅਸੀਂ ਲੜਾਈ ਜਾਰੀ ਰੱਖਾਂਗੇ : ਸੁਨੀਲ...
    • protest led by bjp leaders sunil jakhar and ashwani sharma in amritsar
      ਸੂਬੇ ਨੂੰ ਬਚਾਉਣ ਲਈ ਇਕੱਠੇ ਹੋਣ ਦੀ ਜ਼ਰੂਰਤ : ਤਰੁਣ ਚੁੱਘ
    • big news related to the murder case of punjab congress leader
      ਪੰਜਾਬ ਕਾਂਗਰਸ ਦੇ ਆਗੂ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਕੁਹਾੜੀ ਮਾਰ ਕੀਤਾ...
    • girl student injured
      ਸਾਹਨੇਵਾਲ 'ਚ ਬੱਸ ਤੋਂ ਡਿੱਗਣ ਨਾਲ 15 ਸਾਲਾ ਵਿਦਿਆਰਥਣ ਗੰਭੀਰ ਜ਼ਖਮੀ
    • usa driver licenses revoked
      ਅਮਰੀਕਾ 'ਚ ਪੰਜਾਬੀ ਡਰਾਈਵਰਾਂ 'ਤੇ ਲਟਕੀ ਤਲਵਾਰ ! 17,00 ਤੋਂ ਵੱਧ ਦੇ ਲਾਈਸੈਂਸ...
    • holiday in punjab on april 8
      ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, 8 ਤੇ 14 ਅਪ੍ਰੈਲ ਨੂੰ ਗਜ਼ਟਿਡ ਛੁੱਟੀ
    • shiromani akali dal punar surjit  senior leader
      ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਝਟਕਾ, ਇਸ ਵੱਡੇ ਆਗੂ ਨੇ ਦਿੱਤਾ ਅਸਤੀਫਾ
    • new twist in the case of grenade attack on bjp office in chandigarh
      ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ!...
    • major incident in jalandhar heavy gunfire erupted
      ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
    • firing at akali leader  s house for not paying ransom of rs 1 crore
      ਇਕ ਕਰੋੜ ਦੀ ਫ਼ਿਰੌਤੀ ਨਾ ਦੇਣ 'ਤੇ ਅਕਾਲੀ ਆਗੂ ਦੇ ਘਰ ’ਤੇ ਫਾਇਰਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +