Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    7:35:45 AM

  • major accident in bhiwandi

    ਮਹਾਰਾਸ਼ਟਰ ਦੇ ਭਿਵੰਡੀ 'ਚ ਵੱਡਾ ਹਾਦਸਾ: 4 ਮੰਜ਼ਿਲਾ...

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ, ਰਾਜ...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਟੇਰੀ ਦੁਲਹਨ ਦਾ ਇਕ ਹੋਰ ਕਾਰਨਾਮਾ, ਵਿਦੇਸ਼ ਲੈ ਕੇ ਜਾਣ ਦੇ ਚੱਕਰ ’ਚ ਇੰਝ ਮਾਰੀ ਠੱਗੀ ਕਿ ਸੋਚਿਆ ਨਾ ਸੀ

PUNJAB News Punjabi(ਪੰਜਾਬ)

ਲੁਟੇਰੀ ਦੁਲਹਨ ਦਾ ਇਕ ਹੋਰ ਕਾਰਨਾਮਾ, ਵਿਦੇਸ਼ ਲੈ ਕੇ ਜਾਣ ਦੇ ਚੱਕਰ ’ਚ ਇੰਝ ਮਾਰੀ ਠੱਗੀ ਕਿ ਸੋਚਿਆ ਨਾ ਸੀ

  • Edited By Anuradha,
  • Updated: 04 Jul, 2022 04:53 PM
Ludhiana
the girl cheated while being taken abroad
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ : ਪੰਜਾਬ 'ਚ ਵਿਦੇਸ਼ ਲੈ ਕੇ ਜਾਣ ਦੇ ਨਾਮ 'ਤੇ ਠੱਗੀਆਂ ਦਾ ਸਿਲਸਿਲਾ ਰੁੱਕਣ ਦਾ ਨਾਂ ਨਹੀਂ ਲੈ ਰਿਹਾ। ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਹੌਜਰੀ ਕਾਰੋਬਾਰੀ ਨਾਲ ਵਿਆਹ ਕਰਵਾ ਕੇ ਇਕ ਕੁੜੀ ਨੇ ਉਸ ਨੂੰ ਆਸਟ੍ਰੇਲੀਆ ਲੈ ਕੇ ਜਾਣ ਦਾ ਝਾਂਸਾ ਦੇ ਮੁੰਡੇ ਕੋਲੋਂ ਲੱਖਾਂ ਰੁਪਏ ਠੱਗ ਲਏ। ਇਸ ਮਾਮਲੇ ’ਚ ਥਾਣਾ ਦਰੇਸੀ ਦੀ ਪੁਲਸ ਨੇ ਕੁੜੀ ਸਮੇਤ 3 ਲੋਕਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਰ ਦੋਸ਼ੀਆਂ ਦੀ ਪਛਾਣ ਨਿੱਧੀ ਵਾਸੀ ਰੁੜਕਾ ਰੋਡ (ਗੁਰਾਇਆ) , ਪਰਮਜੀਤ ਲਾਲ ਵਾਸੀ ਬੋਪਾਰਾਏ (ਜਲੰਧਰ) ਤੋਂ ਇਲਾਵਾ ਸਤਵਿੰਦਰ ਸਿੰਘ ਵਾਸੀ ਪਿੰਡ ਪੱਤੀ , ਪੱਕਾ ਦਰਵਾਜਾ (ਗੁਰਾਇਆ) ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਖੇਤ ’ਚ ਕੰਮ ਕਰਦੇ ਸਮੇਂ ਕਰੰਟ ਲੱਗਣ ਨਾਲ ਕਿਸਾਨ ਯੂਨੀਅਨ ਦੇ ਪ੍ਰਧਾਨ ਦੇ ਭਰਾ ਦੀ ਮੌਤ

ਜਾਣਕਾਰੀ ਦਿੰਦਿਆਂ ਏ.ਐੱਸ.ਆਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕਾਕਾਬਾਰਾ ਰੋਡ ਸਥਿਤ ਨਾਨਕ ਨਗਰ ਦੀ ਗਲੀ ਨੰਬਰ 3 ਵਾਸੀ ਵਿੱਕੀ ਕੁਮਾਰ ਨੇ ਮਾਰਚ 2022 'ਚ ਪੁਲਸ ਕਮਿਸ਼ਨਰ ਨੂੰ ਇਕ ਸ਼ਿਕਾਇਤ 'ਚ ਦੱਸਿਆ ਸੀ ਕਿ ਉਸਦਾ ਹੌਜਰੀ ਦਾ ਕਾਰੋਬਾਰ ਹੈ ਅਤੇ 27 ਫਰਵਰੀ 2022 'ਚ ਇਕ ਵਿਚੋਲਣ ਦੇ ਜ਼ਰੀਏ ਉਸ ਦਾ ਰਿਸ਼ਤਾ ਜਲੰਧਰ ਦੀ ਨਿੱਧੀ ਨਾਮਕ ਕੁੜੀ ਨਾਲ ਹੋਇਆ ਸੀ। ਉਸ ਨੇ ਦੱਸਿਆ ਕਿ ਉੱਥੇ ਰਹਿੰਦੇ ਪਰਮਜੀਤ ਲਾਲ ਨੇ ਖੁਦ ਨੂੰ ਨਿੱਧੀ ਦਾ ਮਾਮਾ ਅਤੇ ਸਤਵਿੰਦਰ ਸਿੰਘ ਨੂੰ ਉਸ ਦਾ ਭਰਾ ਦੱਸਿਆ ਸੀ। ਰਿਸ਼ਤਾ ਕਰਵਾਉਣ ਵੇਲੇ ਨਿੱਧੀ ਨੇ ਸ਼ਿਕਾਇਤਕਰਤਾ ਨੂੰ ਗੱਲਾਂ 'ਚ ਲੈ ਕੇ ਕਿਹਾ ਸੀ ਕਿ ਉਹ ਆਸਟ੍ਰੇਲੀਆ ਦੀ ਨਾਗਰਿਕ ਹੈ ਅਤੇ ਵਿਆਹ ਤੋਂ ਬਾਅਦ ਉਸ ਨੂੰ ਆਪਣੇ ਨਾਲ ਵਿਦੇਸ਼ ਲੈ ਜਾਵੇਗੀ। ਕੁੜੀ ਦੀਆਂ ਗੱਲਾਂ 'ਚ ਆ ਕੇ ਸ਼ਿਕਾਇਤਕਰਤਾ ਵਿੱਕੀ ਨੇ ਉਨ੍ਹਾਂ ਨੂੰ 5.70 ਲੱਖ ਰੁਪਏ ਦੇ ਦਿੱਤੇ। ਵਿੱਕੀ ਨੇ ਦੱਸਿਆ ਕਿ ਉਹ ਪੈਸੇ ਸਤਵਿੰਦਰ ਸਿੰਘ ਦੇ ਅਕਾਊਂਟ 'ਚ ਪਾਏ ਸੀ ਪਰ 1 ਮਾਰਚ ਨੂੰ ਉਸ ਨੂੰ ਪਤਾ ਲੱਗ ਗਿਆ ਸੀ ਕਿ ਉਸ ਨਾਲ ਧੋਖੇਬਾਜ਼ੀ ਕੀਤੀ ਗਈ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ : 'ਬਿਕਰਮ ਮਜੀਠੀਆ' ਨੂੰ ਹਾਈਕੋਰਟ ਦਾ ਵੱਡਾ ਝਟਕਾ, ਅਦਾਲਤ ਨੇ ਸੁਣਵਾਈ ਤੋਂ ਕੀਤਾ ਇਨਕਾਰ

ਜਾਣਕਾਰੀ ਮੁਤਾਬਕ ਨਿਧੀ, ਪਰਮਜੀਤ , ਸਤਵਿੰਦਰ ਤੋਂ ਇਲਾਵਾ ਉਨ੍ਹਾਂ ਦੇ ਗੁਆਂਢ 'ਚ ਰਹਿੰਦੀ ਇਕ ਔਰਤ ਇਕ ਗੈਂਗ ਵਜੋਂ ਕੰਮ ਕਰਦੇ ਹਨ।  ਵਿੱਕੀ ਤੋਂ ਪਹਿਲਾਂ ਉਨ੍ਹਾਂ ਨੇ ਫਰੀਦਕੋਟ ਦੇ 2 ਪਰਿਵਾਰਾਂ ਤੋਂ 13 ਲੱਖ ਅਤੇ 2.70 ਲੱਖ ਰੁਪਏ ਠੱਗੇ ਸਨ। ਉਨ੍ਹਾਂ 2 ਪਰਿਵਾਰਾਂ ਨੇ ਵੀ ਇਸ ਗੈਂਗ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਵਾਰ ਜਦੋਂ ਇਹ ਗੈਂਗ ਵਿੱਕੀ ਨਾਲ ਰਿਸ਼ਤਾ ਕਰਨ ਆਈ ਸੀ ਤਾਂ ਇੰਨ੍ਹਾਂ ਨੇ ਉਸ ਔਰਤ ਨੂੰ ਨਾਲ ਨਹੀਂ ਰੱਖਿਆ। ਇਸ ਸਬੰਧੀ ਪਤਾ ਲੱਗਣ 'ਤੇ ਉਹ ਔਰਤ ਵਿੱਕੀ ਕੋਲ ਪੁਹੰਚੀ । ਉਸ ਤੋਂ ਬਾਅਦ ਉਕਤ ਔਰਤ ਨੇ ਹੀ ਨਿੱਧੀ ਦੀ ਗੈਂਗ ਦਾ ਖੁਲਾਸਾ ਕੀਤਾ। ਉਸ ਔਰਤ ਦੀ ਜਾਣਕਾਰੀ ਮੁਤਾਬਕ ਪਤਾ ਲੱਗਾ ਕਿ ਨਿੱਧੀ ਆਸ੍ਰਟਰੇਲੀਆ ਤੋਂ ਡਿਪੋਰਟ ਹੋਈ ਸੀ। ਉਸ ਦੇ 2 ਵਿਆਹ ਹੋਏ ਹਨ ਅਤੇ 2 ਬੱਚੇ ਵੀ ਹਨ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

  • Australia
  • girl
  • cheated
  • abroad
  • ਆਸਟ੍ਰੇਲੀਆ
  • ਕੁੜੀ
  • ਧੋਖਾ
  • ਵਿਦੇਸ਼

ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਕੁਲੈਕਟਰ ਰੇਟ ਕੀਤੇ ਫਿਕਸ

NEXT STORY

Stories You May Like

  • abroad  fraud with youth  punjab police
    ਵਿਦੇਸ਼ ਭੇਜਣ ਦੇ ਨਾਂ ’ਤੇ ਮਾਰੀ 4 ਲੱਖ ਰੁਪਏ ਦੀ ਠੱਗੀ
  • fraud case in tanda
    ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਮਾਰੀ 40 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
  • fraud case
    ਧੀ ਨੂੰ ਵਿਦੇਸ਼ ਭੇਜਣ ਲਈ ਹੋਮ ਲੋਨ ਲੈ ਕੇ ਦੇਣ ਦੀ ਆੜ ’ਚ 3,10,630 ਰੁਪਏ ਦੀ ਠੱਗੀ
  • fraud case
    ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਸਾਢੇ 5 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
  • man cheated of rs 8 lakh on pretext of sending to italy
    ਇਟਲੀ ਭੇਜਣ ਦਾ ਝਾਂਸਾ ਦੇ ਕੇ ਸਾਢੇ 8 ਲੱਖ ਦੀ ਮਾਰੀ ਠੱਗੀ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • wife  husband  lover  snake  police  love marriage
    ਇਸ਼ਕ 'ਚ ਅੰਨ੍ਹੀ ਹੋ ਗਈ ਇਕ ਹੋਰ ਜਨਾਨੀ ! ਸਕੂਲ ਸੰਚਾਲਕ ਪਤੀ ਨੂੰ ਦਿੱਤੀ ਅਜਿਹੀ ਮੌਤ ਕਿ...
  • fraud in the name of investment in amazing food company
    ਅਮੇਜ਼ਿੰਗ ਫੂਡ ਕੰਪਨੀ 'ਚ ਨਿਵੇਸ਼ ਦੇ ਨਾਂ 'ਤੇ ਮਾਰੀ ਠੱਗੀ, ਮੋਟੇ ਮੁਨਾਫ਼ੇ ਦਾ ਲਾਲਚ ਦੇ ਕੇ ਫਗਵਾੜਾ ਵਾਸੀ ਤੋਂ 12...
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • easy connect air service launched from amritsar
      ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ...
    • youth dies in tragic accident
      ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ ਮੌਤ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +