Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 24, 2026

    9:04:53 PM

  • bsf big action

    ਪੰਜਾਬ ਦੇ ਪਿੰਡ 'ਚੋਂ ਮਿਲਿਆ 60,00,00,000 ਰੁਪਏ...

  • taxi drivers

    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ...

  • raid in punjab

    ਪੰਜਾਬ ਦੇ ਪਿੰਡ ਭੱਲਾਣ 'ਚ ਪੈ ਗਈ RAID! ਚੈਕਿੰਗ...

  • cbi mining investigation in hoshiarpur officer and patwari summoned

    ਹੁਸ਼ਿਆਰਪੁਰ ਜ਼ਿਲ੍ਹੇ 'ਚ ਮਾਈਨਿੰਗ ਦੀ ਜਾਂਚ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • Punjab: 27 ਲੱਖ ਖ਼ਰਚ ਕੇ ਕੈਨੇਡਾ ਭੇਜੀ ਕੁੜੀ ਨੇ ਵਿਖਾਏ ਤੇਵਰ, ਮੰਗੇਤਰ ਨੂੰ ਨਾ ਸੱਦਿਆ ਵਿਦੇਸ਼ ਤੇ ਫਿਰ ਹੋਇਆ...

PUNJAB News Punjabi(ਪੰਜਾਬ)

Punjab: 27 ਲੱਖ ਖ਼ਰਚ ਕੇ ਕੈਨੇਡਾ ਭੇਜੀ ਕੁੜੀ ਨੇ ਵਿਖਾਏ ਤੇਵਰ, ਮੰਗੇਤਰ ਨੂੰ ਨਾ ਸੱਦਿਆ ਵਿਦੇਸ਼ ਤੇ ਫਿਰ ਹੋਇਆ...

  • Edited By Shivani Attri,
  • Updated: 22 Jun, 2025 03:17 PM
Hoshiarpur
the girl who was sent to canada after spending rs 27 lakhs cheated
  • Share
    • Facebook
    • Tumblr
    • Linkedin
    • Twitter
  • Comment

ਗੜ੍ਹਸ਼ੰਕਰ/ਮਾਹਿਲਪੁਰ (ਭਾਰਦਵਾਜ/ਜਸਵੀਰ)-ਕੁਲਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਸੈਲਾ ਕਲਾਂ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਮਾਹਿਲਪੁਰ ਪੁਲਸ ਨੇ ਨਵਜੋਤ ਕੌਰ ਪੁੱਤਰੀ ਬਲਵਿੰਦਰ ਸਿੰਘ, ਪ੍ਰਭਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ, ਬਲਵਿੰਦਰ ਸਿੰਘ ਪੁੱਤਰ ਗਿਆਨ ਸਿੰਘ, ਰਾਜਵਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਬੁਰਜ ਅਰਾਈਆਂ ਥਾਣਾ ਕਿਲਾ ਲਾਲ ਸਿੰਘ ਜ਼ਿਲ੍ਹਾ ਬਟਾਲਾ, ਲਖਵਿੰਦਰ ਸਿੰਘ ਅਤੇ ਉਸ ਦੀ ਪਤਨੀ ਬੇਵੀ ਵਾਸੀ ਜੁਹਰਾ, ਥਾਣਾ ਭੋਗਪੁਰ, ਜ਼ਿਲ੍ਹਾ ਜਲੰਧਰ ਖ਼ਿਲਾਫ਼ ਧਾਰਾ 108(1), 318(4) ਬੀ. ਐੱਨ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ: Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ ਨਹੀਂ ਬਚਿਆ

PunjabKesari

ਕੁਲਵਿੰਦਰ ਸਿੰਘ ਨੇ ਮਾਹਿਲਪੁਰ ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿਚ ਦੱਸਿਆ ਕਿ ਉਸ ਦੇ ਪੁੱਤਰ ਕਰਨਵੀਰ ਸਿੰਘ ਨੂੰ ਕੈਨੇਡਾ ਭੇਜਣ ਲਈ ਲਖਵਿੰਦਰ ਸਿੰਘ ਅਤੇ ਉਸ ਦੀ ਪਤਨੀ ਬੇਵੀ ਰਾਹੀਂ ਆਈਲੈਟਸ ਵਿਚ ਸਾਢੇ ਛੇ ਬੈਂਡ ਵਾਲੀ ਲੜਕੀ ਨਵਜੋਤ ਕੌਰ ਨਾਲ ਗੱਲਬਾਤ ਹੋਈ ਸੀ ਅਤੇ ਮੰਗਣੀ ਦੀ ਰਸਮ 15 ਮਈ 2022 ਨੂੰ ਕੀਤੀ ਗਈ ਸੀ, ਜਿਸ ਦਾ ਖ਼ਰਚਾ ਉਸ ਨੇ ਖ਼ੁਦ 50 ਹਜ਼ਾਰ ਰੁਪਏ ਚੁੱਕਿਆ ਸੀ। ਉਸ ਨੇ ਦੱਸਿਆ ਕਿ ਉਸ ਨੇ ਨਵਜੋਤ ਕੌਰ ਨੂੰ ਕੈਨੇਡਾ ਭੇਜਣ ਲਈ ਲਗਭਗ 27 ਲੱਖ ਰੁਪਏ ਖ਼ਰਚ ਕੀਤੇ ਸਨ, ਜਿਸ ਤੋਂ ਬਾਅਦ ਉਹ ਕੈਨੇਡਾ ਚਲੀ ਗਈ ਅਤੇ ਮੇਰੇ ਸਾਲੇ ਗੁਰਮੁਖ ਸਿੰਘ ਕੋਲ ਰਹਿਣ ਲੱਗੀ।

ਇਹ ਵੀ ਪੜ੍ਹੋ: ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV ਨੇ ਉਡਾਏ ਹੋਸ਼

ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਉਹ ਉਸ ਦਾ ਸਾਰਾ ਖ਼ਰਚਾ ਚੁੱਕਦਾ ਸੀ ਅਤੇ ਉਹ ਮੇਰੇ ਪੁੱਤਰ ਅਤੇ ਪਰਿਵਾਰ ਨਾਲ ਗੱਲ ਕਰਦੀ ਸੀ। ਉਸ ਨੇ ਦੱਸਿਆ ਕਿ ਇਸ ਤੋਂ ਬਾਅਦ ਉਸ ਨੇ ਫੋਨ ਕਰਨਾ ਬੰਦ ਕਰ ਦਿੱਤਾ ਅਤੇ ਲੜਕੇ ਕਰਨਵੀਰ ਸਿੰਘ ਨੂੰ ਕੈਨੇਡਾ ਬੁਲਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਕਰਨਵੀਰ ਸਿੰਘ ਨੇ ਮਾਨਸਿਕ ਤਣਾਅ ਕਾਰਨ 19-20 ਜੂਨ ਦੀ ਰਾਤ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ। ਕੁਲਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਉਕਤ ਨਵਜੋਤ ਕੌਰ ਅਤੇ ਉਸ ਦੇ ਪਰਿਵਾਰ ਨੇ ਉਸ ਦੇ ਪੁੱਤਰ ਨੂੰ ਵਿਦੇਸ਼ ਬੁਲਾਉਣ ਲਈ ਜ਼ੁਬਾਨੀ ਸਮਝੌਤਾ ਕੀਤਾ ਸੀ ਪਰ ਕੈਨੇਡਾ ਜਾਣ ਤੋਂ ਬਾਅਦ ਉਸ ਨੇ ਅਤੇ ਉਸ ਦੇ ਪਰਿਵਾਰ ਨੇ ਕਰਨਵੀਰ ਸਿੰਘ ਦਾ ਕੈਨੇਡਾ ਸੱਦਣ ਤੋਂ ਇਨਕਾਰ ਕਰ ਦਿੱਤਾ। ਉਸ ਨੇ ਬੇਨਤੀ ਕੀਤੀ ਕਿ ਉਸ ਦੇ ਪੁੱਤਰ ਕਰਨਵੀਰ ਸਿੰਘ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਜਿਸ ਸਬੰਧੀ ਥਾਣਾ ਮਾਹਿਲਪੁਰ ਵਿਚ ਉਕਤ ਸਾਰੇ 6 ਜਣਿਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Canada
  • cheated
  • ਕੈਨੇਡਾ
  • ਕੁੜੀ
  • ਤੇਵਰ
  • ਮੰਗੇਤਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, ISI ਲਈ ਜਾਸੂਸੀ ਕਰਦੇ ਦੋ ਗ੍ਰਿਫ਼ਤਾਰ

NEXT STORY

Stories You May Like

  • demand to keep liquor vends and meat shops closed on october 26 and 27
    ਪ੍ਰਕਾਸ਼ ਪੁਰਬ ਮੌਕੇ 26 ਤੇ 27 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ
  • sc new rules for railway counter tickets will be implemented from october 27
    SC ਨੇ ਯਾਤਰੀਆਂ ਨੂੰ ਦਿੱਤੀ ਵੱਡੀ ਰਾਹਤ, ਰੇਲਵੇ ਕਾਊਂਟਰ ਟਿਕਟ ਦੇ 27 ਅਕਤਬੂਰ ਤੋਂ ਨਵੇਂ ਨਿਯਮ ਲਾਗੂ
  • stock market booms  investments earn rs 1 6 lakh crore profit
    ਲਗਾਤਾਰ ਦੂਜੇ ਦਿਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ, ਨਿਵੇਸ਼ਾਂ ਨੂੰ 1.6 ਲੱਖ ਕਰੋੜ ਦਾ ਹੋਇਆ ਮੁਨਾਫ਼ਾ
  • sent to armenia under the pretext of being sent to italy
    ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ ਕਰ ਲਈ ਖੁਦਕੁਸ਼ੀ
  • proceedings of special session of vidhan sabha adjourned till october 27
    ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ 27 ਅਕਤੂਬਰ ਤੱਕ ਮੁਲਤਵੀ
  • 27  obc reservation will not be implemented in madhya pradesh
    ਮੱਧ ਪ੍ਰਦੇਸ਼ ’ਚ ਨਹੀਂ ਲਾਗੂ ਹੋਵੇਗਾ 27 ਫੀਸਦੀ OBC ਰਾਖਵਾਂਕਰਨ, ਹਾਈ ਕੋਰਟ ਨੇ ਰੱਦ ਕੀਤੀਆਂ ਪਟੀਸ਼ਨਾਂ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • punjab police  s instagram account shows arrested accused injured
    ਪੰਜਾਬ ਪੁਲਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਗ੍ਰਿਫ਼ਤਾਰ ਮੁਲਜ਼ਮ ਵਿਖਾਏ ਜ਼ਖ਼ਮੀ, DGP ਤੋਂ ਜਵਾਬ ਤਲਬ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • medical camp held at the regional passport office  jalandhar
    ਖੇਤਰੀ ਪਾਸਪੋਰਟ ਦਫ਼ਤਰ ਜਲੰਧਰ 'ਚ ਲੱਗਾ ਮੈਡੀਕਲ ਕੈਂਪ, 60 ਲੋਕਾਂ ਨੇ ਕਰਵਾਈ...
  • jalandhar cp satinder singh major action at drugs hotspots
    ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...
  • danger looms over firecracker traders in jalandhar
    ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ!...
  • punjab roadways punbus prtc contractual employees strike ends
    ਪੰਜਾਬ ਰੋਡਵੇਜ਼, ਪਨਬੱਸ/PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ! ਬੱਸ ਸਰਵਿਸ...
  • punjab traffic rules challans
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ...
  • weather takes a turn in punjab
    ਪੰਜਾਬ 'ਚ ਮੌਸਮ ਨੇ ਲਈ ਕਰਵਟ, ਹਨ੍ਹੇਰੀ-ਤੂਫਾਨ ਨਾਲ ਪੈ ਸਕਦਾ ਮੀਂਹ, ਜਾਣੋ ਆਉਣ...
  • police swing into action boy drugs viral
    ਜਲੰਧਰ 'ਚ ਨਸ਼ੇ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ 'ਚ ਆਈ...
Trending
Ek Nazar
a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • danger looms over firecracker traders in jalandhar
      ਕਰੋੜਾਂ ਦੇ ਪਟਾਕੇ ਖ਼ਰੀਦ ਚੁੱਕੇ ਜਲੰਧਰ ਦੇ ਪਟਾਕਾ ਕਾਰੋਬਾਰੀਆਂ ਦੀ ਵਧੀ ਚਿੰਤਾ!...
    • punjab roadways punbus prtc contractual employees strike ends
      ਪੰਜਾਬ ਰੋਡਵੇਜ਼, ਪਨਬੱਸ/PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ! ਬੱਸ ਸਰਵਿਸ...
    • sunil jakhar statement
      ਪੰਜਾਬ 'ਚ ਜੰਗਲ ਦਾ ਰਾਜ, ਖ਼ਤਰੇ 'ਚ ਸੂਬੇ ਦਾ ਭਵਿੱਖ: ਸੁਨੀਲ ਜਾਖੜ
    • punjab traffic rules challans
      ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ...
    • punjab heroin smuggler
      Big Breaking : ਪੰਜਾਬ ਵਿਚ ਫੜੀ ਗਈ 75,00,00,000 ਦੀ ਹੈਰੋਇਨ
    • parvinder jhota father ssp
      ਪਰਵਿੰਦਰ ਝੋਟਾ ਮਾਮਲੇ ਵਿਚ ਨਵਾਂ ਵਿਵਾਦ, ਪਿਤਾ ਭੀਮ ਸਿੰਘ ਨੇ ਲਗਾਏ ਵੱਡੇ ਦੋਸ਼
    • highway  punjab  monkey
      'ਬਾਂਦਰ' ਕਾਰਣ ਜਾਮ ਹੋਇਆ ਪੰਜਾਬ ਦਾ ਇਹ ਵੱਡਾ ਹਾਈਵੇ, ਪੂਰੀ ਤਰ੍ਹਾਂ ਠੱਪ ਹੋਈ...
    • union home minister amit shah will visit chandigarh on november 1
      1 ਨਵੰਬਰ ਨੂੰ ਚੰਡੀਗੜ੍ਹ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
    • major police action in gurdaspur  15 teams cordon off areas notorious for drugs
      ਗੁਰਦਾਸਪੁਰ ’ਚ ਪੁਲਸ ਦਾ ਵੱਡਾ ਐਕਸ਼ਨ, 300 ਪੁਲਸ ਮੁਲਾਜ਼ਮਾਂ ਨੇ ਘੇਰੇ ਨਸ਼ਿਆਂ ਦੇ...
    • meeting in ludhiana
      ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਆਪਣੀਆਂ ਮੰਗਾਂ ਲਈ ਸੰਘਰਸ਼ ਤੇਜ਼ ਕਰਨ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +