Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 04, 2026

    5:00:34 PM

  •        west asia crisis  rupee falls to historic low  inflation raises concerns

    ​​​​​​​ਪੱਛਮੀ ਏਸ਼ੀਆ ਸੰਕਟ :  ਇਤਿਹਾਸਕ ਹੇਠਲੇ...

  • sukhbir badal said a big thing about balvinder bhundar

    ਸੁਖਬੀਰ ਬਾਦਲ ਨੇ ਬਲਵਿੰਦਰ ਭੂੰਦੜ ਬਾਰੇ ਆਖੀ ਵੱਡੀ...

  • fall in stock market  investors lost 8 lakh crore rupee

    ਸ਼ੇਅਰ ਬਾਜ਼ਾਰ 'ਚ ਮਚੀ ਹਾਹਾਕਾਰ,  ਨਿਵੇਸ਼ਕਾਂ ਦੇ...

  • ranjit singh re postmortem

    ਅਜੇ ਨਹੀਂ ਕੀਤਾ ਜਾਵੇਗਾ ਰਣਜੀਤ ਸਿੰਘ ਦਾ ਸਸਕਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ : ਐਡਵੋਕੇਟ ਧਾਮੀ

PUNJAB News Punjabi(ਪੰਜਾਬ)

ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ : ਐਡਵੋਕੇਟ ਧਾਮੀ

  • Edited By Shubam Kumar,
  • Updated: 01 Jan, 2026 07:26 PM
Punjab
the government is trying to distract people  s attention
  • Share
    • Facebook
    • Tumblr
    • Linkedin
    • Twitter
  • Comment

ਜੈਤੋ, (ਰਘੂਨੰਦਨ ਪਰਾਸ਼ਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ‘ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਸਿਆਸਤ ‘ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸਰਕਾਰ ਦੋਹਰੀ ਨੀਤੀ ਅਪਣਾ ਕੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਇੱਕ ਪਾਸੇ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨਿਰੰਤਰ ਸਾਹਮਣੇ ਆ ਰਹੀਆਂ ਹਨ, ਜਦਕਿ ਦੂਜੇ ਪਾਸੇ ਇਨ੍ਹਾਂ ਗੰਭੀਰ ਮਾਮਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿੱਚ ਜਾਣਬੁੱਝ ਕੇ ਦਖਲ ਦਿੱਤਾ ਜਾ ਰਿਹਾ ਹੈ।

 ਐਡਵੋਕੇਟ ਧਾਮੀ ਨੇ ਕਿਹਾ ਕਿ ਭਗਵੰਤ ਮਾਨ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਅਤੇ ਆਪਣੀ ਮੁੱਖ ਮੰਤਰੀ ਦੀ ਕੁਰਸੀ ਬਚਾਉਣ ਲਈ ਅਜਿਹੀ ਸਿਆਸਤ ਕਰ ਰਹੇ ਹਨ।ਉਨ੍ਹਾਂ ਆਖਿਆ ਕਿ ਭਗਵੰਤ ਮਾਨ ਸਰਕਾਰ ਬਰਗਾੜੀ ਬੇਅਦਬੀ ਮਾਮਲੇ ਸਮੇਤ ਹੋਰ ਬੇਅਦਬੀ ਦੀਆਂ ਘਟਨਾਵਾਂ ‘ਚ ਇਨਸਾਫ਼ ਦੇਣ ਵਿਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਨਾ ਸਿਰਫ਼ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਸਰਕਾਰ ਅਸਫਲ ਰਹੀ ਹੈ, ਸਗੋਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿੱਚ ਵੀ ਕੋਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਵੱਲੋਂ ਚੁਣੀ ਹੋਈ ਸੰਸਥਾ ਹੈ, ਜਿਸਦੀ ਆਜ਼ਾਦ ਹੋਂਦ ਹਸਤੀ ਅਤੇ ਸੰਵਿਧਾਨਕ ਮਰਯਾਦਾ ਨੂੰ ਉਲੰਘ ਕੇ ਮਾਨ ਸਰਕਾਰ ਘੱਟਗਿਣਤੀ ਸਿੱਖਾਂ ਦੀ ਇਸ ਕੇਂਦਰੀ ਸੰਸਥਾ ਨੂੰ ਕਿਸੇ ਏਜੰਡੇ ਤਹਿਤ ਕਮਜ਼ੋਰ ਕਰਨ ਦੀ ਨੀਤੀ ਉਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ ਕਿ ਕੋਈ ਸਰਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਮਾਮਲਿਆਂ ਨੂੰ ਜਾਣਬੁੱਝ ਕੇ ਗਲਤ ਰੰਗ ਵਿਚ ਪੇਸ਼ ਕਰਕੇ ਵਾਰਾ ਖਾਂਦੀ ਸਿਆਸਤ ਕਰੇ। ਐਡਵੋਕੇਟ ਧਾਮੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ 328 ਪਾਵਨ ਸਰੂਪਾਂ ਦੇ ਸ਼੍ਰੋਮਣੀ ਕਮੇਟੀ ਵੱਲੋਂ ਨਜਿੱਠੇ ਜਾ ਚੁੱਕੇ ਮਾਮਲੇ ਵਿਚ ਪੰਜਾਬ ਸਰਕਾਰ ਸਿਆਸਤ ਕਰਨ ਤੋਂ ਬਾਜ ਆਵੇ ਅਤੇ ਇਸ ਸਬੰਧੀ ਕਰੜੇ ਸੰਘਰਸ਼ ਲਈ ਮਜਬੂਰ ਨਾ ਕਰੇ।

  • Government
  • distract
  • people
  • Advocate Dhami

ਬਰਨਾਲਾ 'ਚ ਭਿਆਨਕ ਸੜਕ ਹਾਦਸਾ! 50 ਸਾਲਾ ਕਿਸਾਨ ਦੀ ਹੋਈ ਮੌਤ

NEXT STORY

Stories You May Like

  • taking off the turban and kirpan of an amritdhari girl during an exam in mp
    ਮੱਧ ਪ੍ਰਦੇਸ਼ ’ਚ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ : ਐਡਵੋਕੇਟ ਧਾਮੀ
  • shankaracharya swami avimukteshwaranand medical report
    "POCSO ਕੇਸ 'ਚ ਫਸੇ ਸ਼ੰਕਰਾਚਾਰੀਆ ਦਾ ਵੱਡਾ ਦਾਅਵਾ: 'ਐਪਸਟੀਨ ਫਾਈਲਜ਼' ਤੋਂ ਧਿਆਨ ਭਟਕਾਉਣ ਦੀ ਸਾਜ਼ਿਸ਼!
  • advocate harjinder singh dhami expresses grief over bhai harsimran singh
    ਸਿੱਖ ਵਿਦਵਾਨ ਭਾਈ ਹਰਸਿਮਰਨ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦੁਖ ਪ੍ਰਗਟ
  • record increase of crores of rupees in sgpc funds in last five years
    ਪਿਛਲੇ ਪੰਜ ਸਾਲਾਂ 'ਚ ਸ਼੍ਰੋਮਣੀ ਕਮੇਟੀ ਦੇ ਫੰਡਾਂ 'ਚ ਕਰੋੜਾਂ ਰੁਪਏ ਦਾ ਹੋਇਆ ਰਿਕਾਰਡ ਵਾਧਾ: ਐਡਵੋਕੇਟ ਧਾਮੀ
  • taking off turban and kirpan of amritdhari girl advocate dhami
    ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ : ਐਡਵੋਕੇਟ ਧਾਮੀ
  • government studying tariff developments in us
    ਅਮਰੀਕਾ 'ਚ ਟੈਰਿਫ ਵਿਕਾਸ ਦਾ ਅਧਿਐਨ ਕਰ ਰਹੀ ਹੈ ਸਰਕਾਰ: ਵਣਜ ਮੰਤਰਾਲਾ
  • aap government is misusing the copyright act  pargat singh
    'ਆਪ' ਸਰਕਾਰ ਕਰ ਰਹੀ 'Copyright' ਕਾਨੂੰਨ ਦੀ ਦੁਰਵਰਤੋਂ : ਪਰਗਟ ਸਿੰਘ
  • sikh delegation from america meets sgpc president advocate dhami
    ਅਮਰੀਕਾ ਤੋਂ ਆਏ ਸਿੱਖ ਵਫ਼ਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ
  • two parties clashed in ppr market jaladhar weapons recovered police round up
    ਜਲੰਧਰ 'ਚ ਹੋਲੀ ਮੌਕੇ PPR ਮਾਰਕੀਟ 'ਚ ਦੋ ਧਿਰਾਂ ਵਿਚਾਲੇ ਝੜਪ! ਨੌਜਵਾਨਾਂ ਤੋਂ...
  • holi festival celebreation in jalandhar
    ਜਲੰਧਰ 'ਚ ਹੋਲੀ ਦੇ ਤਿਉਹਾਰ ਦੀਆਂ ਰੌਣਕਾਂ! ਮੰਦਿਰਾਂ 'ਚ ਵੀ ਸ਼ਰਧਾਲੂਆਂ ਦਾ ਉਮੜਿਆ...
  • diesel stolen from indian oil tanker in jalandhar
    ਜਲੰਧਰ 'ਚ ਇੰਡੀਅਨ ਆਇਲ ਟੈਂਕਰ ਤੋਂ ਇੰਝ ਹੋ ਰਿਹੈ ਡੀਜ਼ਲ ਚੋਰੀ, ਦੇਰ ਰਾਤ ਖੇਡੀ...
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
  • special express train to run for ayodhya tomorrow
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅਯੁੱਧਿਆ ਲਈ ਕੱਲ੍ਹ ਚੱਲੇਗੀ ਸਪੈਸ਼ਲ...
  • impact on punjab of middle east tension
    ਪੰਜਾਬ 'ਚ ਵੀ ਦਿਸਣ ਲੱਗਾ 'ਜੰਗ' ਦਾ ਅਸਰ! ਵੱਡੇ ਨੁਕਸਾਨ ਦਾ ਖ਼ਤਰਾ
  • sukhpal singh khaira on prtc buses
    ਹੁਣ 'ਆਪ' ਸਰਕਾਰ ਨੇ ਵੀ ਰਾਜਸਥਾਨ ਤੋਂ ਲਵਾਈਆਂ ਬੱਸਾਂ ਦੀਆਂ ਬਾਡੀਆਂ, ਕਿੰਨੀ...
  • boy dies under suspicious circumstances in jalandhar
    ਜਲੰਧਰ ਵਿਖੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ
Trending
Ek Nazar
iran  s chief justice warned of strict action

ਈਰਾਨ ਦੀ ਅਮਰੀਕਾ-ਇਜ਼ਰਾਈਲੀ ਹਮਲਿਆਂ ਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ...

trump provide insurance for ships passing through hormuz

ਟਰੰਪ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ਨੂੰ "ਵਾਜਬ ਕੀਮਤ" 'ਤੇ ਦੇਣਗੇ...

six drown in a pond

ਵੱਡਾ ਹਾਦਸਾ: ਤਾਲਾਬ 'ਚ ਡੁੱਬਣ ਕਾਰਨ 6 ਜਵਾਕਾਂ ਦੀ ਮੌਤ, ਮ੍ਰਿਤਕਾਂ 'ਚ 3...

t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

jeep worth lakhs stolen from car market with old key

ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3...

hyundai discounts verna creta venue

Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • holi festival celebrated with enthusiasm in moga
      ਮੋਗਾ 'ਚ ਉਤਸ਼ਾਹ ਨਾਲ ਮਨਾਇਆ ਹੋਲੀ ਦਾ ਤਿਉਹਾਰ, ਹੁੜਦੰਗ ਮਚਾਉਣ ਵਾਲਿਆਂ ਦੇ ਕੱਟੇ...
    • ashwani sharma besieges punjab government
      'ਭਗਵੰਤ ਮਾਨ ਨੇ ਕੇਜਰੀਵਾਲ ਦੇ ਹੱਥ ਕੀਤਾ ਪੰਜਾਬ ਦਾ ਸੌਦਾ', ਅਸ਼ਵਨੀ ਸ਼ਰਮਾ ਨੇ ਘੇਰੀ...
    • 5 arrested with heroin  poppy husk and illicit liquor
      ਹੈਰੋਇਨ, ਡੋਡੇ ਪੋਸਤ ਅਤੇ ਨਾਜਾਇਜ਼ ਸ਼ਰਾਬ ਸਮੇਤ 5 ਕਾਬੂ
    • punjab sakhi shakti craft mela in patiala
      ਅਮਿੱਟ ਯਾਦਾਂ ਛੱਡਦਾ ਸਮਾਪਤ ਹੋਇਆ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲਾ
    • punjab petrol pumps chaos
      ਪੰਜਾਬ: Petrol Pumps 'ਤੇ ਲੱਗੀਆਂ ਲੰਮੀਆਂ ਕਤਾਰਾਂ, 'ਟੈਂਕੀ ਫੁੱਲ' ਕਰਵਾਉਣ...
    • holi festival celebreation in jalandhar
      ਜਲੰਧਰ 'ਚ ਹੋਲੀ ਦੇ ਤਿਉਹਾਰ ਦੀਆਂ ਰੌਣਕਾਂ! ਮੰਦਿਰਾਂ 'ਚ ਵੀ ਸ਼ਰਧਾਲੂਆਂ ਦਾ ਉਮੜਿਆ...
    • sukhpal khaira said aap government looted crores rupees selling potatoes
      'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
    • special express train to run for ayodhya tomorrow
      ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅਯੁੱਧਿਆ ਲਈ ਕੱਲ੍ਹ ਚੱਲੇਗੀ ਸਪੈਸ਼ਲ...
    • big danger bell for motorists today
      ਵਾਹਨ ਚਾਲਕਾਂ ਲਈ ਅੱਜ ਵੱਡੇ ਖ਼ਤਰੇ ਦੀ ਘੰਟੀ! ਘਰੋਂ ਨਿਕਲਣ ਤੋਂ ਪਹਿਲਾਂ ਸਾਵਧਾਨ,...
    • impact on punjab of middle east tension
      ਪੰਜਾਬ 'ਚ ਵੀ ਦਿਸਣ ਲੱਗਾ 'ਜੰਗ' ਦਾ ਅਸਰ! ਵੱਡੇ ਨੁਕਸਾਨ ਦਾ ਖ਼ਤਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +