Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    4:59:43 PM

  • charanjit singh channi

    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ...

  • big twist in rajbir ghuman case

    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ...

  • parvinder jhota  mansa police  drug task force

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ

  • parvinder jhota mansa medical store

    Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਰੈਸਲਰ ਦਿਨੇਸ਼ ਕੁਮਾਰ 'ਤੇ ਹੋਏ ਹਮਲੇ ਨੂੰ ਲੈ ਕੇ ਖਲੀ ਨੇ ਚੁੱਕੇ ਪੰਜਾਬ ਪੁਲਸ ਤੇ ਸਰਕਾਰ 'ਤੇ ਸਵਾਲ (ਵੀਡੀਓ)

PUNJAB News Punjabi(ਪੰਜਾਬ)

ਰੈਸਲਰ ਦਿਨੇਸ਼ ਕੁਮਾਰ 'ਤੇ ਹੋਏ ਹਮਲੇ ਨੂੰ ਲੈ ਕੇ ਖਲੀ ਨੇ ਚੁੱਕੇ ਪੰਜਾਬ ਪੁਲਸ ਤੇ ਸਰਕਾਰ 'ਤੇ ਸਵਾਲ (ਵੀਡੀਓ)

  • Edited By Shivani Attri,
  • Updated: 19 Jan, 2020 02:32 PM
Jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਆਪਣੇ ਸਟੂਡੈਂਟ ਰੈਸਲਰ ਦਿਨੇਸ਼ ਕੁਮਾਰ 'ਤੇ ਹੋਏ ਹਮਲੇ ਤੋਂ ਬਾਅਦ ਪਹਿਲੀ ਵਾਰ ਦਿ ਗ੍ਰੇਟ ਖਲੀ ਦਿਲੀਪ ਸਿੰਘ ਰਾਣਾ ਕੈਮਰੇ ਸਾਹਮਣੇ ਆਏ ਅਤੇ ਪੁਲਸ ਦੀ ਕਾਰਗੁਜ਼ਾਰੀ ਸਮੇਤ ਸਰਕਾਰ 'ਤੇ ਵੱਡੇ ਸਵਾਲ ਚੁੱਕੇ। ਇਸ ਘਟਨਾ ਦੀ ਸਖਤ ਸ਼ਬਦਾਂ 'ਚ ਨਿੰਦਾ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਸੀਂ ਟੀ. ਵੀ. 'ਤੇ ਦੇਖਦੇ ਸੀ ਪਰ ਅੱਜ ਖੁਦ ਦੇਖ ਰਹੇ ਹਾਂ ਕਿ ਅੱਜ ਦਿਨ ਹੋ ਗਏ ਹਨ ਪੁਲਸ ਵੱਲੋਂ ਮੁਲਜ਼ਮਾਂ ਦੀ ਗ੍ਰਿਫਤਾਰੀ ਨਹੀਂ ਕੀਤੀ ਗਈ। ਪੁਲਸ ਵੱਲੋਂ ਕੁਝ ਵੀ ਕਾਰਵਾਈ ਨਹੀਂ ਕੀਤੀ ਗਈ। ਪੰਜਾਬ ਪੁਲਸ ਨੂੰ ਸਰਕਾਰ ਦੇ ਵੱਡੇ ਲੀਡਰ ਚਲਾ ਰਹੇ ਹਨ ਅਤੇ ਪੁਲਸ ਉਨ੍ਹਾਂ ਦੇ ਦਬਾਅ ਹੇਠਾਂ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੁਲਸ ਵਾਲਿਆਂ ਨਾਲ ਗੱਲ ਕੀਤੀ ਜਾਂਦੀ ਹੈ ਤਾਂ ਉਹ ਇਹੀ ਕਹਿੰਦੇ ਹਨ ਕਿ ਅਸੀਂ ਤੁਹਾਡੇ ਬਹੁਤ ਵੱਡੇ ਫੈਨ ਅਤੇ ਪੁਲਸ ਵੱਲੋਂ ਕੰਮ ਕੀਤਾ ਜਾ ਰਿਹਾ ਹੈ ਜਦਕਿ ਕੋਈ ਵੀ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਕਈ ਘਟਨਾਵਾਂ ਹੁੰਦੀਆਂ ਹਨ ਪਰ ਪੁਲਸ ਵਾਲੇ ਅਤੇ ਸਰਕਾਰ ਕਿਸੇ ਦੀ ਵੀ ਨਹੀਂ ਸੁਣਦੀ। ਉਨ੍ਹਾਂ ਕਿਹਾ ਕਿ ਜੇਕਰ ਪੁਲਸ ਕਿਸੇ ਬਦਮਾਸ਼ ਦੀ ਸਪਰੋਟ ਕਰੇਗੀ ਤਾਂ ਸਾਡੇ ਪੰਜਾਬ 'ਚੋਂ ਕਦੇ ਵੀ ਬਦਮਾਸ਼ੀ ਅਤੇ ਭ੍ਰਿਸ਼ਟਾਚਾਰ ਖਤਮ ਨਹੀਂ ਹੋਵੇਗਾ। ਪੁਲਸ ਇਨ੍ਹਾਂ ਦਾ ਸਾਥ ਦੇ ਕੇ ਸਗੋਂ ਬਦਮਾਸ਼ੀ ਨੂੰ ਵਾਧਾ ਦੇ ਰਹੀ ਹੈ। ਆਮ ਆਦਮੀ ਲਈ ਕਾਨੂੰਨ ਵਿਵਸਥਾ ਬੇਹੱਦ ਖਰਾਬ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਥੇ ਗਰੀਬ ਆਦਮੀ ਦੀ ਕੋਈ ਸੁਣਵਾਈ ਨਹੀਂ ਹੈ।

ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਤੁਸੀਂ ਕਿਸੇ ਵੱਡੇ ਅਫਸਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਮੈਂ ਤਾਂ ਕਿਸੇ ਆਈ. ਜੀ, ਡੀ. ਆਈ. ਜੀ. ਜਾਂ ਐੱਸ ਪੀ. ਨਾਲ ਗੱਲ ਕਰਕੇ ਮੁਲਜ਼ਮਾਂ ਗ੍ਰਿਫਤਾਰੀ ਕਰਵਾਉਣ ਦੀ ਕੋਸ਼ਿਸ਼ ਕਰਾਂਗਾ ਪਰ ਆਮ ਇਨਸਾਨ ਕਿੱਥੇ ਜਾਵੇਗਾ। ਪੰਜਾਬ 'ਚ ਆਮ ਇਨਸਾਨ ਬਿਲਕੁਲ ਸੇਫ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਪਹਿਲੀ ਵਾਰ ਇਹ ਕਹਿ ਰਿਹਾ ਹਾਂ ਕਿ ਪੰਜਾਬ 'ਚ ਜਿਹੋ ਜਿਹੇ ਹਾਲਾਤ ਹਨ, ਉਨ੍ਹਾਂ ਨੂੰ ਦੇਖ ਕੇ ਲੱਗਦਾ ਹੈ ਕਿ ਜੋ ਲੋਕ ਪੰਜਾਬ 'ਚੋਂ ਬਾਹਰ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਬਾਹਰ ਜਾਣਾ ਚਾਹੀਦਾ ਹੈ। ਉਨ੍ਹÎਾਂ ਕਿਹਾ ਕਿ ਇਸੇ ਕਰਕੇ ਅੱਜ ਦੀ ਨੌਜਵਾਨ ਪੀੜ੍ਹੀ ਬਾਹਰ ਜਾ ਰਹੀ ਹੈ।

PunjabKesari

ਖਲੀ ਨੇ ਕੀਤੀ ਕੈਪਟਨ ਮੁੱਖ ਮੰਤਰੀ ਨੂੰ ਇਹ ਮੰਗ
ਮੈਂ ਸਰਕਾਰ ਨੂੰ ਦੱਸਣਾ ਚਾਹੁੰਦਾ ਹਾਂ ਕਿ ਤਸਵੀਰਾਂ ਖਿਚਵਾਉਣ, ਮੀਡੀਆ ਸਾਹਮਣੇ ਵਧੀਆ ਭਾਸ਼ਣ ਦੇਣ ਨਾਲ ਕੁਝ ਨਹੀਂ ਹੋਣ। ਸਗੋਂ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੁਲਸ ਨੂੰ ਹੁਕਮ ਦੇਵੇ ਕਿ ਜਲਦੀ ਤੋਂ ਜਲਦੀ ਮੁਲਜ਼ਮ ਗ੍ਰਿਫਤਾਰ ਹੋ ਸਕਣ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਕਰਦੇ ਕਿਹਾ ਕਿ ਇਹ ਜੋ ਵਾਰਦਾਤ ਹੋਈ ਹੈ, ਇਸ ਮਾਮਲੇ 'ਚ ਜਲਦੀ ਤੋਂ ਜਲਦੀ ਮੁਲਜ਼ਮ ਗ੍ਰਿਫਤਾਰ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਹ ਸਮੱਸਿਆ ਇਕੱਲੀ ਮੇਰੀ ਜਾਂ ਦਿਨੇਸ਼ ਦੀ ਨਹੀਂ ਹੈ ਸਗੋਂ ਆਮ ਜਨਤਾ ਦੀ ਸਮੱਸਿਆ ਹੈ। ਜੇਕਰ ਪੁਲਸ ਮੁਲਜ਼ਮਾਂ ਨੂੰ ਫੜੇਗੀ ਨਹੀਂ ਤਾਂ ਸਗੋਂ ਪੰਜਾਬ 'ਚ ਅਜਿਹੀਆਂ ਘਟਨਾਵਾਂ 'ਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਮੇਰੀ ਪਹੁੰਚ ਹੋਵੇਗੀ ਮੈਂ ਪੰਜਾਬ ਦੇ ਨੌਜਵਾਨਾਂ ਲਈ ਉਨ੍ਹਾਂ ਦੇ ਨਾਲ ਜਾਵਾਂਗਾ ਅਤੇ ਉਨ੍ਹਾਂ ਦੇ ਸਾਥ ਦਿੰਦੇ ਹੋਏ ਆਵਾਜ਼ ਬੁਲੰਦ ਕਰਾਂਗਾ। ਮੈਂ ਚਾਹੁੰਦਾ ਹਾਂ ਕਿ ਪੁਲਸ ਆਪਣਾ ਕੰਮ ਚੰਗੇ ਤਰੀਕੇ ਨਾਲ ਕਰੇ। ਹੁਣ ਦੇਖਣਾ ਇਹ ਹੋਵੇਗਾ ਕਿ ਦਿ ਗ੍ਰੇਟ ਖਲੀ ਵੱਲੋਂ ਅਪੀਲ ਕਰਨ ਤੋਂ ਬਾਅਦ ਪੰਜਾਬ ਪੁਲਸ ਕੀ ਕਾਰਵਾਈ ਕਰਦੀ ਹੈ।

ਜ਼ਖਮੀ ਰੈਸਲਰ ਦੇ ਸਿਰ 'ਤੇ ਲੱਗੇ 25 ਟਾਂਕੇ, ਦੱਸੀ ਸਾਰੀ ਕਹਾਣੀ
ਜ਼ਖਮੀ ਦਿਨੇਸ਼ ਕੁਮਾਰ ਨੇ ਹੱਡਬੀਤੀ ਸੁਣਾਉਂਦੇ ਦੱਸਿਆ ਕਿ ਬੀਤੇ ਦਿਨੀਂ ਜਦੋਂ ਉਹ ਜੰਡੂਸਿੰਘਾਂ 'ਚ ਐੱਚ. ਡੀ. ਐੱਫ. ਸੀ. ਦੇ ਏ. ਟੀ. ਐੱਮ. 'ਚੋਂ ਪੈਸੇ ਕੱਢਵਾਉਣ ਗਿਆ ਸੀ ਤਾਂ ਦੋ ਨੌਜਵਾਨ ਉਥੇ ਆਏ ਅਤੇ ਕਹਿਣ ਲੱਗੇ ਕਿ ਸਾਨੂੰ ਪੈਸੇ ਕੱਢਵਾਉਣ ਦਿਓ। ਫਿਰ ਮੈਂ ਉਨ੍ਹਾਂ ਨੂੰ ਪਹਿਲਾਂ ਪੈਸੇ ਕੱਢਵਾਉਣ ਦਿੱਤੇ ਪਰ ਉਨ੍ਹਾਂ ਨੇ ਕੋਈ ਪੈਸੇ ਨਹੀਂ ਕੱਢਵਾਏ। ਫਿਰ ਮੈਂ ਪੈਸੇ ਕੱਢਵਾਉਣ ਲੱਗਾ ਤਾਂ 31 ਹਜ਼ਾਰ ਰੁਪਏ ਕੱਢਵਾਉਣ ਤੋਂ ਬਾਅਦ ਉਨ੍ਹਾਂ ਨੇ ਮੈਨੂੰ ਧੱਕਾ ਮਾਰ ਦਿੱਤਾ। ਫਿਰ ਮੇਰੇ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਕ ਨੌਜਵਾਨ ਨੇ ਦੁੱਧ ਵਾਲਾ ਡੋਲੂ ਲੈ ਕੇ ਮੇਰੇ ਸਿਰ 'ਤੇ ਕਈ ਵਾਰ ਮਾਰੇ। ਦਿਨੇਸ਼ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ ਨਹੀਂ ਜਾਣਦਾ ਹਾਂ ਅਤੇ ਮੇਰਾ ਉਨ੍ਹਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਦੱਸਣਯੋਗ ਹੈ ਕਿ ਦਿਨੇਸ਼ ਨਾਲ ਹੋਈ ਲੁੱਟਖੋਹ ਨੂੰ ਲੈ ਕੇ ਦਿਨੇਸ਼ ਦੇ ਸਿਰ 'ਤੇ 25 ਟਾਂਕੇ ਲੰਗੇ ਹਨ। ਦਿਨੇਸ਼ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।

  • the great khali
  • student
  • dinesh kumar
  • attacked
  • ਰੈਸਲਰ ਦਿਨੇਸ਼ ਕੁਮਾਰ
  • ਪੰਜਾਬ ਪੁਲਸ
  • ਦਿ ਗ੍ਰੇਟ ਖਲੀ
  • ਸਵਾਲ
  • ਪੰਜਾਬ ਪੁਲਸ

ਕਿਸੇ ਹੋਰ ਦੀ ਥਾਂ ਪੇਪਰ ਦਿੰਦਾ 'ਮੁੰਨਾ ਭਾਈ' ਕਾਬੂ

NEXT STORY

Stories You May Like

  • manpreet ayali raises questions delay in registration of akali dal waris punjab
    'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ ਨੇ ਚੁੱਕੇ ਸਵਾਲ
  • punjab police police checkpoints officers
    ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
  • gavaskar questions the decision not to give the ball to mayank yadav
    ਨਾਜ਼ੁਕ ਮੋੜ 'ਤੇ ਮਯੰਕ ਯਾਦਵ ਨੂੰ ਗੇਂਦ ਨਾ ਦੇਣ ਦੇ ਫੈਸਲੇ 'ਤੇ ਗਾਵਸਕਰ ਨੇ ਚੁੱਕੇ ਸਵਾਲ
  • pakistan  ahmadiyya muslim  community
    ਪਾਕਿ 'ਚ ਅਹਿਮਦੀਆ ਭਾਈਚਾਰੇ 'ਤੇ ਹੋਏ ਹਮਲੇ, ਸੁਰੱਖਿਆ ਦੀ ਘਾਟ ਨੂੰ ਲੈ ਕੇ ਪ੍ਰਗਟਾਈ ਚਿੰਤਾ
  • rp singh raises security concerns over pro khalistan sloganeering
    ਅਮਰੀਕੀ ਰਾਜਦੂਤ ਦੇ ਦੌਰੇ ਦੌਰਾਨ ਖਾਲਿਸਤਾਨ ਸਮਰਥਕ ਨਾਅਰੇਬਾਜ਼ੀ 'ਤੇ RP Singh ਨੇ ਚੁੱਕੇ ਸੁਰੱਖਿਆ 'ਤੇ ਸਵਾਲ
  • jaffer raises questions about jaiswal  s wicketkeeping
    ਜਾਫਰ ਨੇ ਜਾਇਸਵਾਲ ਦੇ ਵਿਕਟਕੀਪਿੰਗ ਕਰਨ ’ਤੇ ਚੁੱਕੇ ਸਵਾਲ ਕਿਹਾ-ਬੱਲੇਬਾਜ਼ੀ ’ਤੇ ਧਿਆਨ ਦੇਣ ਦੀ ਲੋੜ
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • sebi imposes penalty on smc global securities for violation of norms
    SEBI ਨੇ ਨਿਯਮਾਂ ਦੀ ਉਲੰਘਣਾ ’ਤੇ SMC ਗਲੋਬਲ ਸਕਿਓਰਿਟੀਜ਼ ’ਤੇ ਲਾਇਆ ਜੁਰਮਾਨਾ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
Trending
Ek Nazar
last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud case
      ਬੀਮਾ ਕੰਪਨੀ ਦਾ ਮੈਨੇਜਰ ਧੋਖਾਧੜੀ ਦੇ ਮਾਮਲੇ 'ਚ ਨਾਮਜ਼ਦ
    • ban on carrying weapons during wedding ceremonies in ferozepur
      ਫਿਰੋਜ਼ਪੁਰ 'ਚ ਵਿਆਹ ਸਮਾਗਮਾਂ ਦੌਰਾਨ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ
    • uproar over political poster in the name of punjab board
      ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ! ਵਟਸਐਪ ਚੈਨਲ ਬਾਰੇ PSEB ਨੇ...
    • hotel room couple
      ਪੰਜਾਬ: ਵਿਆਹੀ ਹੋਈ ਪ੍ਰੇਮਿਕਾ ਨੂੰ ਹੋਟਲ ਦੇ ਕਮਰੇ 'ਚ ਲਿਜਾ ਕੇ ਕਤਲ ਕਰਨ ਵਾਲੇ...
    • death case
      ਟਰੇਨ ਤੋਂ ਡਿੱਗਣ ਨਾਲ ਬਜ਼ੁਰਗ ਵਿਅਕਤੀ ਦੀ ਮੌਤ
    • jathedar daduwal strongly condemns the murder of parvinder jhota
      ਪਰਵਿੰਦਰ ਝੋਟੇ ਦੇ ਕਤਲ ਦੀ ਜੱਥੇਦਾਰ ਦਾਦੂਵਾਲ ਵੱਲੋਂ ਸਖ਼ਤ ਨਿੰਦਾ, ਦੋਸ਼ੀਆਂ ਨੂੰ...
    • raja warring statement
      ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਚ ਰਾਜਾ ਵੜਿੰਗ ਨੇ ਸਾਧਿਆ ਪੰਜਾਬ ਸਰਕਾਰ 'ਤੇ...
    • holiday in mansa
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +