ਜਲਾਲਾਬਾਦ (ਸੁਨੀਲ ਨਾਗਪਾਲ, ਆਦਰਸ਼, ਜੋਸਨ, ਜਤਿੰਦਰ) : ਜਲਾਲਾਬਾਦ ਹਲਕੇ ਦੇ ਬਲਾਕ ਸੰਮਤੀ ਜ਼ੋਨ ਖੁੜੰਜ ਵਿਖੇ ਬੂਥ ਚੱਕ ਸੜੀਆਂ ਬਾਹਰ ਭੰਗੜੇ ਪੈ ਰਹੇ ਹਨ, ਬੈਂਡ ਵੱਜ ਰਹੇ ਹਨ। ਦਰਅਸਲ ਪਿੰਡ 'ਚ ਮੁੰਡੇ ਦਾ ਵਿਆਹ ਹੈ। ਘੋੜੀ ਚੜ੍ਹਨ ਤੋਂ ਪਹਿਲਾਂ ਲਾੜਾ ਬਰਾਤ ਲੈ ਕੇ ਪੋਲਿੰਗ ਬੂਥ 'ਤੇ ਪੁੱਜਿਆ।
ਇਹ ਵੀ ਪੜ੍ਹੋ : ਪੰਜਾਬ 'ਚ 15 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, 9 ਜ਼ਿਲ੍ਹਿਆਂ 'ਚ ਚਿਤਾਵਨੀ ਜਾਰੀ
ਉਸ ਨੇ ਪਹਿਲਾਂ ਆਪਣੀ ਵੋਟ ਭੁਗਤਾਈ ਅਤੇ ਫਿਰ ਸਾਰੀ ਬਰਾਤ ਰਵਾਨਾ ਹੋਈ। ਲਾੜੇ ਨੇ ਕਿਹਾ ਕਿ ਇਹ ਵੋਟ ਪਾਉਣਾ ਸਾਡਾ ਅਧਿਕਾਰ ਹੈ ਅਤੇ ਉਸ ਨੇ ਵੋਟ ਪਾ ਕੇ ਆਪਣਾ ਫਰਜ਼ ਨਿਭਾਇਆ ਹੈ। ਉਸ ਨੇ ਕਿਹਾ ਕਿ ਇਹ ਬਹੁਤ ਜ਼ਰੂਰੀ ਕੰਮ ਹੈ ਅਤੇ ਇਸ ਨੂੰ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਾਬ ਖ਼ਰੀਦਣ ਲਈ ਨਵੀਆਂ ਗਾਈਡਲਾਈਨਜ਼ ਜਾਰੀ! ਪੈੱਗ ਲਾਉਣ ਦੇ ਸ਼ੌਕੀਨ ਦੇਣ ਧਿਆਨ
ਦੱਸਣਯੋਗ ਹੈ ਕਿ ਪੰਜਾਬ 'ਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ ਅਤੇ ਵੋਟਾਂ ਪੈਣ ਦਾ ਕੰਮ ਸ਼ਾਮ 4 ਵਜੇ ਤੱਕ ਜਾਰੀ ਰਹੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਗਾ ਦੇ ਕਸਬਾ ਧਰਮਕੋਟ ਦੇ ਪਿੰਡ ਸ਼ਾਦੀ ਵਾਲਾ ਵਿਖੇ ਪੋਲਿੰਗ ਏਜੰਟ ਨੂੰ ਬਿਠਾਣ ਨੂੰ ਲੈ ਕੇ ਪਿਆ ਰੌਲਾ
NEXT STORY