Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    10:37:49 PM

  • jalandhar band update

    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ...

  • ludhiana bandh

    ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ 'ਤੇ ਭੜਕਿਆ...

  • sukhbir singh badal rally

    ਅਕਾਲੀ ਦਲ ਨੂੰ ਕਮਜ਼ੋਰ ਕਰਨ 'ਤੇ ਲੱਗੀ ਵਿਰੋਧੀ...

  • jalandhar cp satinder singh s strictness regarding schools security increased

    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਬਾਰਾਤ ਦੀ ਉਡੀਕ ’ਚ ਸਜੀ ਬੈਠੀ ਲਾੜੀ ਦੇ ਟੁੱਟੇ ਸੁਫ਼ਨੇ, ਵਿਆਹ ਤੋਂ ਐਨ ਪਹਿਲਾਂ ਫਰਾਰ ਹੋ ਗਿਆ ਲਾੜਾ

PUNJAB News Punjabi(ਪੰਜਾਬ)

ਬਾਰਾਤ ਦੀ ਉਡੀਕ ’ਚ ਸਜੀ ਬੈਠੀ ਲਾੜੀ ਦੇ ਟੁੱਟੇ ਸੁਫ਼ਨੇ, ਵਿਆਹ ਤੋਂ ਐਨ ਪਹਿਲਾਂ ਫਰਾਰ ਹੋ ਗਿਆ ਲਾੜਾ

  • Edited By Gurminder Singh,
  • Updated: 27 Nov, 2022 12:38 PM
Tarn Taran
the groom ran away before the wedding
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਵਿਜੇ) : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਕੰਗ ਵਿਖੇ ਉਸ ਸਮੇਂ ਇੱਕ ਪਰਿਵਾਰ ਨਾਲ ਕੋਝਾ ਮਜ਼ਾਕ ਹੋ ਗਿਆ ਜਦੋਂ ਕੁਡ] ੜਨੂੰ ਵਿਆਹੁਣ ਵਾਲਾ ਲਾੜਾ ਘਰੋਂ ਭੱਜ ਗਿਆ ਅਤੇ ਲੜਕੀ ਦੇ ਘਰ ਵਿਆਹ ਦੀਆਂ ਤਿਆਰੀਆਂ ਧਰੀਆਂ-ਧਰਾਈਆਂ ਰਹਿ ਗਈਆਂ, ਹਾਲਾਂਕਿ ਲੜਕੀ ਦੇ ਪਰਿਵਾਰ ਵਲੋਂ ਉਕਤ ਲਾੜੇ ਅਤੇ ਉਸਦੇ ਪਰਿਵਾਰ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਪਰ ਅਜੇ ਤੱਕ ਪੁਲਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਲੜਕੀ ਦੇ ਤਾਇਆ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸਦੀ ਭਤੀਜੀ ਦਾ ਵਿਆਹ ਤਰਨਤਾਰਨ ਦੇ ਰਹਿਣ ਵਾਲੇ ਲੜਕੇ ਸੁਖਵਿੰਦਰ ਸਿੰਘ ਸੋਨੂ ਨਾਲ ਅੱਜ ਹੋਣਾ ਸੀ, ਲੜਕੇ ਦੇ ਪਰਿਵਾਰ ਵਾਲੇ ਸ਼ਗਨ ਲੈ ਕੇ ਕੱਲ੍ਹ ਆਏ ਸਨ ਅਤੇ ਪੂਰੀ ਰੀਤੀ ਰਿਵਾਜ਼ਾਂ ਨਾਲ ਸ਼ਗਨ ਲਗਾਇਆ ਗਿਆ ਅਤੇ ਇਕ ਸੋਨੇ ਦੀ ਮੁੰਦਰੀ ਕੱਲ ਸ਼ਗਨ ਵਿੱਚ ਭੇਜੀ ਸੀ ਅਤੇ ਬਾਕੀ ਦਾ ਦਾਜ ਦਾ ਸਮਾਨ ਜਦੋਂ ਲੜਕੀ ਫ਼ੇਰਾ ਪਾਉਣ ਆਏਗੀ ਉਦੋਂ ਦੇਣਾ ਸੀ। ਉਨ੍ਹਾਂ ਦੱਸਿਆ ਕਿ ਲੜਕੀ ਦੀ ਮੰਗਣੀ ਇਕ ਸਾਲ ਪਹਿਲਾਂ ਹੋਈ ਸੀ ਅਤੇ ਲੜਕੀ ਦੇ ਮਾਤਾ-ਪਿਤਾ ਨਹੀਂ ਹਨ। ਸਾਡੇ ਵਲੋਂ ਹੀ ਵਿਆਹ ਕਰਵਾਇਆ ਜਾਣਾ ਸੀ। 

ਇਹ ਵੀ ਪੜ੍ਹੋ : ਮੁੰਬਈ ਤੋਂ ਘਰ ਪਰਤ ਰਹੇ ਨੌਜਵਾਨ ਨੂੰ ਜਿਗਰੀ ਦੋਸਤਾਂ ਨੇ ਦਿੱਤੀ ਦਿਲ ਕੰਬਾਊ ਮੌਤ, ਕਾਰਣ ਜਾਣ ਹੋਵੋਗੇ ਹੈਰਾਨ

ਅੱਜ ਸਵੇਰੇ ਵਿਚੋਲਣ ਦਾ ਫੋਨ ਆਇਆ ਕਿ ਵਿਆਹ ਦੀਆਂ ਤਿਆਰੀਆਂ ਥੋੜ੍ਹਾ ਲੇਟ ਕਰ ਦੇਣਾ, ਜਿਸ ’ਤੇ ਸ਼ੱਕ ਪੈਣ ’ਤੇ ਜਦੋਂ ਲਾੜੇ ਦੇ ਘਰ ਪੁੱਜੇ ਤਾਂ ਘਰ ਕੋਈ ਵੀ ਬੰਦਾ ਮੌਜੂਦ ਨਹੀਂ ਸੀ ਅਤੇ ਪਤਾ ਲੱਗਾ ਕਿ ਲਾੜਾ ਘਰੋਂ ਭੱਜ ਗਿਆ ਹੈ। ਇਸ ’ਤੇ ਕੋਈ ਵੀ ਜਵਾਬ ਪਰਿਵਾਰ ਵਲੋਂ ਨਾ ਦੇਣ ਕਾਰਨ ਉਹ ਚੌਂਕੀ ਕੰਗ ਪੁੱਜੇ ਅਤੇ ਚੌਂਕੀ ਇੰਚਾਰਜ ਨੂੰ ਸਾਰੀ ਗੱਲ ਦੱਸੀ ਅਤੇ ਲੜਕਾ ਪਰਿਵਾਰ ’ਤੇ ਕਾਰਵਾਈ ਕਰਨ ਦੀ ਸ਼ਿਕਾਇਤ ਦਰਜ ਕਰਾਈ ਪਰ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ’ਤੇ ਉਹ ਸਥਾਨਕ ਐੱਸ. ਪੀ. ਅੱਗੇ ਪੇਸ਼ ਹੋਏ ਅਤੇ ਦਰਖ਼ਾਸਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੜਕੇ ਦੇ ਪਰਿਵਾਰ ਵਲੋਂ ਜਾਣਬੁੱਝ ਕੇ ਉਨ੍ਹਾਂ ਦੀ ਜ਼ਿੰਦਗੀ ਖ਼ਰਾਬ ਕੀਤੀ ਹੈ , ਉਨ੍ਹਾਂ ਵਲੋਂ ਪੁਲਸ ਦੇ ਉੱਚ ਅਧਿਕਾਰੀਆਂ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਗਈ ਹੈ। 

ਇਹ ਵੀ ਪੜ੍ਹੋ : ਫੋਨ ’ਤੇ ਕੈਨੇਡਾ ਵਾਲਾ ਰਿਸ਼ਤੇਦਾਰ ਬਣ ਕੇ ਉਡਾਏ ਸਾਢੇ ਚਾਰ ਲੱਖ ਰੁਪਏ, ਹੈਰਾਨ ਕਰਨ ਵਾਲਾ ਹੈ ਮਾਮਲਾ

ਕੈਮਰੇ ਅੱਗੇ ਆਉਣ ਤੋਂ ਲਾੜੇ ਪਰਿਵਾਰ ਦਾ ਇਨਕਾਰ

ਇਸ ਸਬੰਧੀ ਜਦੋਂ ਲਾੜੇ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਕੈਮਰੇ ਦੇ ਅੱਗੇ ਆਉਣ ਤੋਂ ਇਨਕਾਰ ਕਰ ਦਿੱਤਾ ਅਤੇ ਟਾਲ ਮਾਟੋਲ ਕਰਦੇ ਰਹੇ। ਦੂਜੇ ਪਾਸੇ ਇਸ ਸਬੰਧੀ ਜਦੋਂ ਚੌਂਕੀ ਕੰਗ ਦੇ ਏ . ਐੱਸ. ਆਈ. ਲਖਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅੱਜ ਸਵੇਰੇ ਲੜਕੀ ਦੇ ਪਰਿਵਾਰ ਵਾਲੇ ਉਸ ਕੋਲ ਆਏ ਸਨ ਅਤੇ ਅਸੀਂ ਮੁਲਾਜ਼ਮ ਭੇਜਣ ਦੀ ਗੱਲ ਕੀਤੀ ਸੀ ਪਰ ਬਾਅਦ ਵਿਚ ਨਹੀਂ ਆਏ ਜੇ ਉਨ੍ਹਾਂ ਕੋਲ ਕੋਈ ਸ਼ਕਾਇਤ ਮਿਲਦੀ ਹੈ ਤਾਂ ਜੋ ਵੀ ਕਾਰਵਾਈ ਹੋਵੇਗੀ ਕੀਤੀ ਜਾਵੇ ਪਰਿਵਾਰ ਨੂੰ ਪੂਰਾ ਇਨਸਾਫ਼ ਦਵਾਇਆ ਜਾਵੇਗਾ। 

ਇਹ ਵੀ ਪੜ੍ਹੋ : ਮਜੀਠਾ ਥਾਣੇ ਵਿਚ 10 ਸਾਲਾ ਬੱਚੇ ਖ਼ਿਲਾਫ਼ ਐੱਫ. ਆਈ. ਆਰ. ਦਰਜ, ਜਾਣੋ ਕੀ ਹੈ ਪੂਰਾ ਮਾਮਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Marriage
  • bride
  • groom
  • family
  • ਵਿਆਹ
  • ਲਾੜੀ
  • ਲਾੜਾ
  • ਪਰਿਵਾਰ

ਵਿਜੀਲੈਂਸ ਦਫਤਰ ਨਹੀਂ ਪਹੁੰਚੇ ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ, ਹੁਣ ਇਸ ਦਿਨ ਹੋਵੇਗੀ ਪੇਸ਼ੀ

NEXT STORY

Stories You May Like

  • an se yong reaches china masters final
    ਐਨ ਸੇਯੌਂਗ ਚਾਈਨਾ ਮਾਸਟਰਜ਼ ਦੇ ਫਾਈਨਲ ਵਿੱਚ ਪੁੱਜੀ
  • n  sriram balaji advances to next round of men  s doubles
    ਐਨ ਸ਼੍ਰੀਰਾਮ ਬਾਲਾਜੀ ਪੁਰਸ਼ ਡਬਲਜ਼ ਦੇ ਅਗਲੇ ਦੌਰ ਵਿੱਚ ਪੁੱਜੇ
  • robbery in phagwara
    ਫਗਵਾੜਾ 'ਚ ਬੇਖ਼ੌਫ਼ ਲੁਟੇਰੇ, ਘਰ ਦੇ ਬਾਹਰ ਬੈਠੀ ਮਹਿਲਾ ਦੇ ਕੰਨਾਂ ਤੋਂ ਝਪਟੀਆਂ ਸੋਨੇ ਦੀਆਂ ਵਾਲੀਆਂ
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ ਚੋਰੀ ਕਰਕੇ ਹੋਏ ਫਰਾਰ
  • gold and silver prices have crashed
    Crash ਹੋ ਗਈਆਂ Gold-Silver ਦੀਆਂ ਕੀਮਤਾਂ, ਜਾਣੋ ਤਿਉਹਾਰਾਂ ਤੋਂ ਪਹਿਲਾਂ ਕਿੰਨੇ ਡਿੱਗੇ ਰੇਟ
  • nagar kirtan in sultanpur lodhi
    ਸੁਲਤਾਨਪੁਰ ਲੋਧੀ 'ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ
  • amazon india will provide employment to 1 60 000 people
    ਐਮਾਜ਼ੋਨ ਇੰਡੀਆ ਤਿਉਹਾਰੀ ਸੀਜ਼ਨ ਤੋਂ ਪਹਿਲਾਂ 1,60,000 ਲੋਕਾਂ ਨੂੰ ਦੇਵੇਗਾ ਰੋਜ਼ਗਾਰ
  • check the rates to buy gold and silver jewellery
    ਸੋਨੇ ਦੀਆਂ ਕੀਮਤਾਂ 'ਚ ਹੋ ਗਿਆ ਭਾਰੀ ਵਾਧਾ, Gold-Silver ਦੇ ਗਹਿਣੇ ਖ਼ਰੀਦਣ ਲਈ ਚੈੱਕ ਕਰੋ ਰੇਟ
  • jalandhar band update
    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • punjab weather rain big forecast till 13th september
    Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼...
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • valmiki community announced jalandhar bandh on thursday tomorrow
      ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
    • sachin pilot s arrival will give new hope to punjab congress charanjit channi
      ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ ਉਮੀਦ ਜਾਗੀ : ਚਰਨਜੀਤ ਚੰਨੀ
    • punjab weather rain big forecast till 13th september
      Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼...
    • human bones found in ground excavation for a government project
      ਸਰਕਾਰੀ ਪ੍ਰਾਜੈਕਟ ’ਚ ਖ਼ੁਦਾਈ ਦੌਰਾਨ ਜ਼ਮੀਨ ’ਚੋਂ ਮਿਲੀਆਂ ਮਨੁੱਖੀ ਹੱਡੀਆਂ,...
    • amritsar bandh punjab police
      ਹੁਣ ਅੰਮ੍ਰਿਤਸਰ ਵਿਚ ਵੀ ਬੰਦ ਦਾ ਐਲਾਨ
    • government holiday declared on september 12
      12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ 'ਚ ਸਕੂਲ, ਕਾਲਜ ਤੇ ਦਫਤਰ...
    • government employees punjab government
      ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ
    • halwara delhi flight cancelled
      ਤਿੰਨ ਦਿਨਾਂ ’ਚ ਦੂਜੀ ਵਾਰ ਰੱਦ ਹੋਈ ਹਲਵਾਰਾ-ਦਿੱਲੀ ਉਡਾਣ, 110 ਤੋਂ ਵੱਧ ਮੁਸਾਫ਼ਰ...
    • anurag verma appears at the ed office in jalandhar
      ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
    • babasaheb ambedkar  kewal singh dhillon  statue
      ਲੁਧਿਆਣਾ 'ਚ ਬਾਬਾ ਸਾਹਿਬ ਡਾ. ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਨਿੰਦਣਯੋਗ : ਕੇਵਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +