Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    1:00:37 AM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸਿਹਤ ਵਿਭਾਗ 15 ਮਈ ਤੱਕ ਰੋਜ਼ਾਨਾ 6000 ਆਰ.ਟੀ.-ਪੀ.ਸੀ.ਆਰ. ਕੋਵਿਡ ਟੈਸਟ ਕਰੇ : ਕੈ. ਅਮਰਿੰਦਰ ਸਿੰਘ

PUNJAB News Punjabi(ਪੰਜਾਬ)

ਸਿਹਤ ਵਿਭਾਗ 15 ਮਈ ਤੱਕ ਰੋਜ਼ਾਨਾ 6000 ਆਰ.ਟੀ.-ਪੀ.ਸੀ.ਆਰ. ਕੋਵਿਡ ਟੈਸਟ ਕਰੇ : ਕੈ. ਅਮਰਿੰਦਰ ਸਿੰਘ

  • Updated: 02 May, 2020 11:31 PM
Punjab
the health department has been conducting 6000 rt pcrs daily
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਅਸ਼ਵਨੀ)- ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਅੱਜ ਸਿਹਤ ਵਿਭਾਗ ਨੂੰ ਸੂਬੇ ’ਚ 15 ਮਈ ਤੱਕ ਰੋਜ਼ਾਨਾ 6000 ਆਰ.ਟੀ.-ਪੀ.ਸੀ.ਆਰ. ਕੋਵਿਡ ਟੈਸਟਿੰਗ ਕਰਨ ਲਈ ਆਖਿਆ ਹੈ, ਜਦਕਿ ਵਿਭਾਗ ਨੇ ਮਈ ਦੇ ਅਖੀਰ ਤੱਕ ਰੋਜ਼ਾਨਾ 5800 ਟੈਸਟਾਂ ਦਾ ਟੀਚਾ ਮਿਥਿਆ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬੇ ’ਚ ਘਰ ਵਾਪਸੀ ਕਰਨ ਵਾਲੇ ਪੰਜਾਬੀਆਂ ਦੇ ਬਾਹਰੀ ਸੂਬਿਆਂ ’ਚ ਹੋਏ ਟੈਸਟਾਂ ਨੂੰ ਹੀ ਆਧਾਰ ਮੰਨ ਲੈਣ ਦੀ ਬਜਾਏ ਆਪਣੇ ਪੱਧਰ ’ਤੇ ਟੈਸਟ ਕਰਨ ਦੀ ਹਿਦਾਇਤ ਕੀਤੀ। ਪੰਜਾਬ ਪਰਤਣ ਵਾਲਿਆਂ ’ਚੋਂ ਵੱਡੀ ਗਿਣਤੀ ’ਚ ਲੋਕਾਂ ਦਾ ਟੈਸਟ ਪਾਜ਼ੇਟਿਵ ਆਉਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਬਾਹਰੀ ਸੂਬਿਆਂ ’ਚ ਫਸੇ ਹੋਏ ਜਿਹੜੇ ਪੰਜਾਬੀਆਂ ਦੇ ਟੈਸਟ ਸਬੰਧਤ ਸੂਬਿਆਂ ’ਚ ਹੋਏ ਹਨ, ਪੰਜਾਬ ਉਨ੍ਹਾਂ ਟੈਸਟਾਂ ’ਤੇ ਭਰੋਸਾ ਨਹੀਂ ਕਰ ਸਕਦਾ। ਗੁਰਦੁਆਰਾ ਨਾਂਦੇੜ ਸਾਹਿਬ ਵਿਖੇ ਵੀ ਕੁਝ ਸੇਵਾਦਾਰਾਂ ਦੇ ਟੈਸਟ ਪਾਜ਼ੇਟਿਵ ਆਉਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦਾ ਦਾਅਵਾ ਕਿ ਨਾਂਦੇੜ ਸਾਹਿਬ ’ਚ ਕੋਈ ਵੀ ਕੇਸ ਪਾਜ਼ੇਟਿਵ ਨਹੀਂ ਸੀ ਅਤੇ ਸ਼ਰਧਾਲੂ ਵਾਪਸੀ ਵੇਲੇ ਜਾਂ ਪੰਜਾਬ ਪਹੁੰਚਣ ’ਤੇ ਇਸ ਰੋਗ ਦੇ ਸ਼ਿਕਾਰ ਹੋ ਗਏ, ਨਿਰਮੂਲ ਸਾਬਤ ਹੋਇਆ ਹੈ। ਉਨ੍ਹਾਂ ਇਕ ਵਾਰ ਫਿਰ ਵਿਰੋਧੀ ਧਿਰਾਂ ਨੂੰ ਅਜਿਹੇ ਗੰਭੀਰ ਮਸਲੇ ’ਤੇ ਘਟੀਆ ਸਿਆਸਤ ਬੰਦ ਕਰਨ ਲਈ ਆਖਿਆ।

ਮੰਤਰੀ ਮੰਡਲ ਦੀ ਵੀਡੀਓ ਕਾਨਫਰੰਸ ਜ਼ਰੀਏ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਵਿਰੁੱਧ ਸੂਬੇ ਦੀ ਲੜਾਈ ਦਾ ਇਹ ਮਹੱਤਵਪੂਰਨ ਸਮਾਂ ਹੈ। ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸੂਬਾ ਸਰਕਾਰ ਦੀ ਕੋਰੋਨਾ ਵਿਰੁੱਧ ਜੰਗ ਹੋਰ ਤੇਜ਼ ਕਰਨ ਲਈ ਕਈ ਲੜੀਵਾਰ ਫੈਸਲੇ ਲਏ ਗਏ। ਸਿਹਤ ਵਿਭਾਗ ਨੂੰ ਟੈਸਟਿੰਗ ਦੀ ਸਮਰੱਥਾ ਵਧਾਉਣ ਲਈ ਅਗਾਊਂ ਯੋਜਨਾ ਤਿਆਰ ਕਰਨ ਦੇ ਹੁਕਮ ਦਿੰਦਿਆਂ ਮੁੱਖ ਮੰਤਰੀ ਨੇ ਭਿਆਨਕ ਸਥਿਤੀ ਲਈ ਤਿਆਰ ਰਹਿਣ ਦੀ ਲੋੜ 'ਤੇ ਜ਼ੋਰ ਦਿੱਤਾ। ਕੈਪਟਨ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਮੁੱਖ ਸਕੱਤਰ ਨੂੰ ਕਹਿ ਦਿੱਤਾ ਸੀ ਕਿ ਉਹ ਟੈਸਟਾਂ ਦੀ ਸਮਰੱਥਾ 20000 ਪ੍ਰਤੀ ਦਿਨ ਤੱਕ ਵਧਾਉਣ ਲਈ ਕੇਂਦਰ ਸਰਕਾਰ ਨਾਲ ਤਾਲਮੇਲ ਕਰਨ ਤਾਂ ਜੋ ਪ੍ਰਵਾਸੀਆਂ ਦੀ ਆਮਦ ਵਾਲੀ ਸਥਿਤੀ ਨਾਲ ਨਜਿੱਠਿਆ ਜਾ ਸਕੇ। ਭਾਰਤ ਸਰਕਾਰ ਦੇ ਨਵੇਂ ਦਿਸ਼ਾਂ ਨਿਰਦੇਸ਼ਾਂ ਨੂੰ ਦੇਖਦਿਆਂ ਵੀ ਆਉਣ ਵਾਲੇ ਕੁਝ ਹਫਤਿਆਂ ’ਚ ਦੂਜੇ ਸੂਬਿਆਂ ਤੋਂ ਕਈਆਂ ਦੇ ਸੂਬੇ ’ਚ ਪਰਤਣ ਦੀ ਉਮੀਦ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੇ ਵਾਈਸ ਚਾਂਸਲਰ ਨੂੰ ਵੀ ਕਿਹਾ ਕਿ ਉਹ ਜਲੰਧਰ ’ਚ ਵੀ ਟੈਸਟ ਕਰਨ ਦੀ ਵਿਵਸਥਾ ਸਥਾਪਤ ਕਰਨ ਦੀ ਸੰਭਾਵਨਾ ਭਾਲਣ, ਜਿਸ ਲਈ ਸਰਕਾਰ ਤੁਰੰਤ 1 ਕਰੋੜ ਰੁਪਏ ਦੀ ਗ੍ਰਾਂਟ ਮਨਜ਼ੂਰ ਕਰਨ ਨੂੰ ਤਿਆਰ ਹੈ।

ਕੈਬਨਿਟ ਵਲੋਂ ਪੈਰੋਲ ’ਚ ਵਾਧੇ ਨੂੰ ਪ੍ਰਵਾਨਗੀ :

ਸੂਬੇ ’ਚ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਕੈਬਨਿਟ ਵਲੋਂ ਉਨ੍ਹਾਂ ਕੈਦੀਆਂ, ਜਿਨ੍ਹਾਂ ਨੂੰ 7 ਸਾਲ ਜਾਂ ਇਸ ਤੋਂ ਘੱਟ ਸਜ਼ਾ ਸੁਣਾਈ ਗਈ ਹੈ, ਲਈ ਮਹਾਮਾਰੀ ਅਤੇ ਆਫ਼ਤਾਂ ਦੌਰਾਨ ਪੈਰੋਲ ਦੀ ਮਿਆਦ 16 ਹਫ਼ਤਿਆਂ ਤੋਂ ਜ਼ਿਆਦਾ ਵਧਾਉਣ ਦੀ ਮਨਜ਼ੂਰੀ ਦਿੱਤੀ ਗਈ। ਮੰਤਰੀ ਮੰਡਲ ਵਲੋਂ ਮੌਜੂਦਾ ਸਖ਼ਤ ਹਾਲਾਤਾਂ ਵਿਚ ਸੁਪਰੀਮ ਕੋਰਟ ਦੇ ਲੰਬੇ ਸਮੇਂ ਤੱਕ ਪੈਰੋਲ ਸਬੰਧੀ ਦਿੱਤੇ ਸੁਝਾਅ ਦੇ ਅਨੁਸਾਰ ਪੰਜਾਬ ਗੁਡ ਕੰਡਕਟ ਪ੍ਰਿਜਨਰਜ਼ ਐਕਟ 1962 ’ਚ ਢੁੱਕਵੀਆਂ ਸੋਧਾਂ ਦੀ ਮਨਜ਼ੂਰੀ ਦਿੱਤੀ ਗਈ।

ਸਰਕਾਰੀ ਮੈਡੀਕਲ ਕਾਲਜਾਂ ਲਈ ਆਊਟਸੋਰਸਿੰਗ ਆਧਾਰ ’ਤੇ ਨਿਯੁਕਤੀਆਂ ਨੂੰ ਮਨਜ਼ੂਰੀ :

ਕੋਵਿਡ-19 ਵਿਰੁੱਧ ਜੰਗ ’ਚ ਸੂਬੇ ਦੀ ਟੈਸਟਿੰਗ ਸਹੂਲਤ ਅਤੇ ਮੈਡੀਕਲ ਤਿਆਰੀਆਂ ਨੂੰ ਮਜਬੂਤੀ ਦੇਣ ਲਈ ਮੰਤਰੀ ਮੰਡਲ ਵਲੋਂ ਆਊਟਸੋਰਸਿੰਗ ਦੇ ਆਧਾਰ ’ਤੇ ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜਾਂ ’ਚ ਮਹੱਤਵਪੂਰਨ ਆਸਾਮੀਆਂ ਲਈ ਵੱਖ-ਵੱਖ ਨਿਯੁਕਤੀਆਂ ਨੂੰ ਮਨਜ਼ੂਰੀ ਦਿੱਤੀ ਗਈ। ਇਸ ਮੌਕੇ ਮੰਤਰੀ ਮੰਡਲ ਨੂੰ ਦੱਸਿਆ ਗਿਆ ਕਿ ਮੁੱਢਲੀਆਂ 3 ਟੈਸਟਿੰਗ ਸਹੂਲਤਾਂ ਨਾਲ ਪੰਜਾਬ ’ਚ ਅਜਿਹੇ ਸੈਂਟਰਾਂ ਦੀ ਗਿਣਤੀ 7 ਹੋ ਗਈ ਹੈ ਅਤੇ ਡਾ. ਲਾਲ ਪਾਥ ਲੈਬਜ਼ ਨੂੰ ਵੀ ਅੱਜ ਤੋਂ ਟੈਸਟ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਲੈਬ ਵਲੋਂ ਪਹਿਲੇ ਦਿਨ ਸੂਬੇ ਭਰ ’ਚੋਂ 2000 ਨਮੂਨੇ ਇਕੱਤਰ ਕੀਤੇ ਗਏ। ਸੂਬੇ ’ਚ ਟੈਸਟਿੰਗ ਸਮਰੱਥਾ ਨੂੰ ਹੋਰ ਵਧਾਉਣ ਲਈ ਭਾਰਤ ਸਰਕਾਰ ਨੂੰ ਬਰਨਾਲਾ, ਰੂਪਨਗਰ, ਲੁਧਿਆਣਾ ਅਤੇ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਹਸਪਤਾਲਾਂ ’ਚ 4 ਨਵੀਆਂ ਲੈਬਾਂ ਸਥਾਪਤ ਕਰਨ ਦਾ ਪ੍ਰਸਤਾਵ ਭੇਜਿਆ ਗਿਆ ਹੈ। ਇਸ ਤੋਂ ਇਲਾਵਾ 15 ਟਰੂਨਾਟ ਮਸ਼ੀਨਾਂ ਖਰੀਦਣ ਦਾ ਪ੍ਰਸਤਾਵ ਵੀ ਭੇਜਿਆ ਗਿਆ ਹੈ।

4300 ਜੀ. ਓ . ਜੀਜ਼ ਲਈ ਮਨਜ਼ੂਰੀ :

ਇਕ ਹੋਰ ਫੈਸਲੇ ’ਚ ਮੰਤਰੀ ਮੰਡਲ ਨੇ 4300 ਗਾਰਡੀਅਨ ਆਫ਼ ਗਵਰਨੈਂਸ (ਜੀ. ਓ.ਜੀਜ਼) ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ।

ਸਰਹੱਦੀ ਇਲਾਕਿਆਂ ਤੋਂ ਅਧਿਆਪਕਾਂ ਦਾ ਤਬਾਦਲਾ :

ਮੰਤਰੀ ਮੰਡਲ ਨੇ ਸਕੂਲ ਸਿੱਖਿਆ ਵਿਭਾਗ ਦੀ ਬਦਲੀ ਨੀਤੀ ’ਚ ਸੋਧ ਕਰਨ ਲਈ ਸਹਿਮਤੀ ਦੇ ਦਿੱਤੀ ਹੈ, ਤਾਂ ਜੋ ਸਰਹੱਦੀ ਇਲਾਕਿਆਂ ’ਚ ਤਾਇਨਾਤੀ ਦੇ 18 ਮਹੀਨਿਆਂ ਬਾਅਦ ਤਬਾਦਲੇ ਦੀ ਮੰਗ ਕਰਨ ਵਾਲੇ ਅਧਿਆਪਕਾਂ ਨੂੰ ਇਕ ਵਾਰ ਨਵੀਂ ਭਰਤੀ ਮੁਕੰਮਲ ਹੋਣ ’ਤੇ ਤਬਾਦਲੇ ਦੀ ਮਨਜ਼ੂਰੀ ਦਿੱਤੀ ਜਾਵੇ, ਜੋ ਕਿ ਪਹਿਲਾਂ 3 ਸਾਲਾ ਸੀ। ਮੰਤਰੀ ਮੰਡਲ ਨੇ ਪ੍ਰਿੰਸੀਪਲ ਅਤੇ ਹੈੱਡਮਾਸਟਰਾਂ ਨੂੰ ਤਬਾਦਲੇ ਦੀ ਨੀਤੀ ਤੋਂ ਬਾਹਰ ਕੱਢਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ।

  • ਸਿਹਤ ਵਿਭਾਗ
  • ਟੈਸਟ
  • health
  • department

ਸ੍ਰੀ ਨਾਂਦੇੜ ਸਾਹਿਬ ਤੋਂ ਸ਼ਰਧਾਲੂਆਂ ਬਾਰੇ ਦਿੱਤੀ ਗਈ ਗਲਤ ਰਿਪੋਰਟ : ਕੈਪਟਨ

NEXT STORY

Stories You May Like

  • famous singer who sang more than 6000 songs passes away
    6000 ਤੋਂ ਵੱਧ ਗੀਤ ਗਾਉਣ ਵਾਲੀ ਮਸ਼ਹੂਰ ਗਾਇਕਾ ਦਾ ਦਿਹਾਂਤ, ਸੋਗ 'ਚ ਡੁੱਬਿਆ ਸੰਗੀਤ ਜਗਤ
  • health department team examines larvae
    ਸਿਹਤ ਵਿਭਾਗ ਦੀ ਟੀਮ ਵੱਲੋਂ ਲਾਰਵੇ ਦੀ ਜਾਂਚ
  • health department checks in gurdaspur
    ਗੁਰਦਾਸਪੁਰ ’ਚ ਸਿਹਤ ਵਿਭਾਗ ਦੀ ਚੈਕਿੰਗ, ਵਣ ਵਿਭਾਗ ਦੀ ਨਰਸਰੀ ’ਚ ਮਿਲਿਆ ਡੇਂਗੂ ਦਾ ਲਾਰਵਾ
  • massachusetts declared august 15 as   india day
    ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ
  • sugar prices have risen by 15 percent in a month
    ਦੇਸ਼ ’ਚ ਉਤਪਾਦਨ ਘਟਣ ਨਾਲ ਇਕ ਮਹੀਨੇ ’ਚ 15 ਫੀਸਦੀ ਮਹਿੰਗੀ ਹੋਈ ਖੰਡ
  • august 15 high alert delhi drone ban
    15 ਅਗਸਤ ਤੋਂ ਪਹਿਲਾਂ ਹਾਈ ਅਲਰਟ ’ਤੇ ਦਿੱਲੀ, ਡਰੋਨ ਸਮੇਤ ਛੋਟੇ ਹਵਾਈ ਉਪਕਰਣ ਉਡਾਉਣ ’ਤੇ ਰੋਕ
  • truck  collision  sleeper bus  15 injured
    ਝਾਂਸੀ 'ਚ ਭਿਆਨਕ ਹਾਦਸਾ: ਖੜ੍ਹੇ ਟਰੱਕ ਨਾਲ ਟਕਰਾਈ ਸਲੀਪਰ ਬੱਸ, 2 ਦੀ ਮੌਤ, 15 ਜ਼ਖਮੀ
  • gas cylinders will not be available after august 15
    ਪੰਜਾਬ : 15 ਅਗਸਤ ਤੋਂ ਬਾਅਦ ਨਹੀਂ ਮਿਲਣਗੇ ਗੈਸ ਸਿਲੰਡਰ! ਹੋ ਜਾਓ ALERT, ਜਾਰੀ ਹੋਈ ਵੱਡੀ ਚਿਤਾਵਨੀ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • terrible accident in tanda mother and daughter tragically die
      ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵੱਡਾ ਹਾਦਸਾ!...
    •   made in india   train to run on bangladesh tracks
      ਯਾਤਰੀਆਂ ਲਈ ਖ਼ਾਸ ਖਬਰ: ਬੰਗਲਾਦੇਸ਼ ਦੀਆਂ ਪਟੜੀਆਂ 'ਤੇ ਚੱਲੇਗੀ 'ਮੇਡ ਇਨ...
    • akali dal waris punjab de candidates
      ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ, ਹਲਕਾ ਇੰਚਾਰਜ ਵੀ...
    • punjab heavy rain imd issues warning for 14 districts
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
    • alert in jalandhar force deployed and employees leave stopped
      ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • online gaming business loss boy dead in nawanshahr
      ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ ਨੌਜਵਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +