Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    12:28:43 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਸਿਹਤ ਵਿਭਾਗ ਦੀ ਝੂਠੀ ਅੰਕੜੇਬਾਜ਼ੀ ਨਾਲ ਵਧੇਗੀ ਬੀਮਾਰੀ : ਮਾਹਰ

PUNJAB News Punjabi(ਪੰਜਾਬ)

ਸਿਹਤ ਵਿਭਾਗ ਦੀ ਝੂਠੀ ਅੰਕੜੇਬਾਜ਼ੀ ਨਾਲ ਵਧੇਗੀ ਬੀਮਾਰੀ : ਮਾਹਰ

  • Updated: 08 Nov, 2020 01:52 AM
Ludhiana
the health department will increase the disease
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ, (ਸਹਿਗਲ)– ਕਿਸੇ ਵੀ ਮਹਾਮਾਰੀ ਨੂੰ ਘੱਟ ਦਿਖਾਉਣ ਦੀ ਮੁਹਾਰਤ ਸਿਹਤ ਵਿਭਾਗ ਦੇ ਕੋਲ ਹੈ ਹਰ ਸਾਲ ਸਿਹਤ ਵਿਭਾਗ ਵਲੋਂ ਕੋਈ ਬੀਮਾਰੀ ਫੈਲਣ ’ਤੇ ਅੰਕੜੇਬਾਜ਼ੀ ਦਾ ਇਸ ਤਰਾਂ ਦੇਖ ਪੇਸ਼ ਕੀਤਾ ਜਾਂਦਾ ਹੈ ਕਿ ਲੱਗਦਾ ਹੈ ਕਿ ਜ਼ਿਲੇ ਵਿਚ ਬੀਮਾਰੀ ਹੈ ਹੀ ਨਹੀਂ ਭਾਂਵੇ ਡੇਂਗੂ ਅਤੇ ਮਲੇਰੀਆ ਹੋਵੇ ਗੈਸਟ੍ਰੋ ਸਬੰਧੀ ਮਹਾਮਾਰੀ ਹੋਵੇ ਹੋਰ ਤਾਂ ਹੋਰ ਹਣ ਕੋਰੋਨਾ ਨੂੰ ਲੈ ਕੇ ਦਿਖਾਈ ਜਾ ਰਹੀ ਪੈਂਤੜੇਬਾਜ਼ੀ ਤੋਂ ਮਾਹਰ ਵੀ ਹੈਰਾਨ ਹਨ ਉਨ੍ਹਾਂ ਦਾ ਮੰਨਣਾ ਹੈ ਕਿ ਬੀਮਾਰੀ ਦੇ ਸਹੀ ਅੰਕੜਿਆਂ ਨੂੰ ਪੇਸ਼ ਕਰਨਾ ਚਾਹੀਦਾ ਤਾਂ ਕਿ ਸਮੂਹਿਕ ਰੂਪ ’ਚ ਕੰਮ ਕਰਕੇ ਉਸ ’ਤੇ ਕਾਬੂ ਪਾਇਆ ਜਾ ਸਕੇ। ਸਿਹਤ ਵਿਭਾਗ ਦੀ ਰਿਪੋਰਟ ਦੇ ਅਨੁਸਾਰ ਅੱਜ ਜ਼ਿਲੇ ਵਿਚ 74 ’ਚ ਪ੍ਰਗਤੀ ਮਾਮਲੇ ਸਾਹਮਣੇ ਆਏ ਜਦਕਿ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ। ਇਨ੍ਹਾਂ ਤਿੰਨੇ ਮਰੀਜ਼ਾਂ ਵਿਚ ਮੁਰਾਦਪੁਰ ਦੀ ਰਹਿਣ ਵਾਲੀ 57 ਸਾਲਾ ਮਹਿਲਾ ਸਿਵਲ ਹਸਪਤਾਲ ਵਿਚ ਭਰਤੀ ਸੀ ਜਦਕਿ ਘੁੰਮਾਰ ਮੰਡੀ ਦਾ ਰਹਿਣ ਵਾਲਾ 80 ਸਾਲਾ ਪੁਰਸ਼ ਸੀ. ਐੱਮ. ਸੀ ਹਸਪਤਾਲ ਵਿਚ ਜੇਰੇ ਇਲਾਜ ਸੀ ਇਸੇ ਤਰ੍ਹਾਂ ਤੀਜਾ ਮ੍ਰਿਤਕ ਮਰੀਜ਼ ਦੁੱਗਰੀ ਦਾ ਰਹਿਣ ਵਾਲਾ 50 ਸਾਲਾ ਵਿਅਕਤੀ ਜਿਸ ਦਾ ਦਇਆਨੰਦ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਸੂਤਰਾਂ ਦੀ ਮੰਨੀਏ ਤਾਂ ਇਕ ਮ੍ਰਿਤਕ ਮਰੀਜ਼ ਦੀ ਰਿਪੋਰਟ ਕਦੋਂ ਤੋਂ ਪਹਿਲਾਂ ਹੀ ਪੈਂਡਿੰਗ ਰੱਖਿਆ ਜਾ ਰਿਹਾ ਸੀ। ਅੱਜ ਇਸ ਵਿਚ ਤਿੰਨ ਹੋਰ ਮਰੀਜ਼ਾਂ ਦੀ ਰਿਪੋਰਟ ਨੂੰ ਜਨਤਕ ਕਰਨ ਦੀ ਜਗ੍ਹਾ ਦਬਾ ਦਿੱਤਾ ਗਿਆ। ਜਿਸ ਨਾਲ ਜ਼ਿਲੇ ਅਤੇ ਰਾਜ ਦੀ ਰਿਪੋਰਟ ਵਿਚ 4 ਮ੍ਰਿਤਕ ਮਰੀਜ਼ਾਂ ਦੀ ਗਿਣਤੀ ਦਾ ਫਰਕ ਆ ਗਿਆ। ਜ਼ਿਲੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 20731 ਹੋ ਗਈ ਹੈ। ਇਨ੍ਹਾਂ ਵਿਚੋਂ 851 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ ਦੂਜੇ ਪਾਸੇ ਜ਼ਿਲਿਆਂ ਅਤੇ ਰਾਜਾਂ ਵਿਚੋਂ ਇਲਾਜ ਕਰਵਾਉਣ ਦੇ ਲਈ ਸਥਾਨਕ ਹਸਪਤਾਲਾਂ ਵਿਚ ਭਰਤੀ ਹੋਏ ਮਰੀਜ਼ਾਂ ’ਚੋਂ 2872 ਮਰੀਜ਼ ਠੀਕ ਹੋ ਚੁੱਕੇ ਹਨ। ਇਨ੍ਹਾਂ ਵਿਚੋਂ 331 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਵੀ ਬਾਹਰੀ ਜ਼ਿਲਿਆਂ ਦੇ 26 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ ਇਕ ਮਰੀਜ਼ ਦੀ ਮੌਤ ਹੋ ਗਈ ਜੋ ਜ਼ਿਲਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ ਸਿਹਤ ਵਿਭਾਗ ਚੰਡੀਗੜ੍ਹ ਨੇ 847 ਮਰੀਜ਼ਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਇਸ ਸਿਲਸਿਲੇ ਵਿਚ ਜਦ ਜ਼ਿਲਾ ਮਲੇਰੀਆ ਅਫਸਰ ਡਾ. ਰਮੇਸ਼ ਭਗਤ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ 4 ਮਰੀਜ਼ਾਂ ਦੀ ਮੌਤ ਦੀ ਪੁਸ਼ਟੀ ਕਰਨਾ ਅੱਜ ਰਹਿ ਗਿਆ ਹੋਵੇ ਉਹ ਇਸ ਨੂੰ ਕੱਲ ਦੇਖਣਗੇ। ਦੂਜੇ ਪਾਸੇ ਚੰਡੀਗੜ੍ਹ ਤੋਂ ਜ਼ਿਲੇ ਵਿਚ 851 ਮਰੀਜ਼ਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਓਧਰ ਸਿਹਤ ਵਿਭਾਗ ਨੇ ਅੱਜ 1735 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਦੇ ਲਈ ਭੇਜੇ ਹਨ। ਜ਼ਿਲੇ ਵਿਚ ਸੈਂਪÇਲੰਗ ਦੀ ਸੰਖਿਆਂ ਵਿਚ ਕਿਸ ਤਰਾਂ ਦਾ ਵਾਧਾ ਨਹੀਂ ਕੀਤਾ ਜਾ ਰਿਹਾ।

1629 ਮਰੀਜ਼ਾਂ ਦੀ ਰਿਪੋਰਟ ਨੂੰ ਰੱਖਿਆ ਪੈਂਡਿੰਗ

ਸਿਹਤ ਵਿਭਾਗ ਨੇ ਆਪਣੀ ਰਿਪੋਰਟ ’ਚ 1629 ਮਰੀਜ਼ਾਂ ਦੀ ਰਿਪੋਰਟ ਨੂੰ ਪੈਂਡਿੰਗ ਦਰਸਾਇਆ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਮਰੀਜ਼ਾਂ ਦੀ ਗਿਣਤੀ ਘੱਟ ਹੋਣ ’ਤੇ ਲੈਬ ਤੋਂ ਰਿਪੋਰਟਾਂ ਦੇ ਨਤੀਜੇ ਨਾਲੋ-ਨਾਲ ਆ ਰਹੇ ਹਨ। ਇਸ ਤਰ੍ਹਾਂ ਬਹੁਤ ਘੱਟ ਮਾਮਲੇ ਪੈਂਡਿੰਗ ਲਿਸਟ ਵਿਚ ਰਹਿ ਜਾਂਦੇ ਹਨ।

399 ਮਰੀਜ਼ ਹੋਮ ਆਈਸੋਲੇਸ਼ਨ ਵਿਚ, 1117 ਹੋਮ ਕੁਆਰੰਟਾਈਨ ਵਿਚ ਪਾਜ਼ੇਟਿਵ

ਸਿਹਤ ਵਿਭਾਗ ਵਲੋਂ ਜਾਰੀ ਰਿਪੋਰਟ ਅਨੁਸਾਰ 399 ਪਾਜ਼ੇਟਿਵ ਮਰੀਜ਼ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ ਜਦਕਿ 1117 ਮਰੀਜ਼ ਹੋਮ ਕੁਆਰੰਟਾਈਨ ਵਿਚ ਭੇਜੇ ਗਏ ਹਨ। ਅੱਜ 100 ਨਵੇਂ ਮਰੀਜ਼ਾਂ ਨੂੰ ਸ¬ਕ੍ਰੀਨਿੰਗ ਦੇ ਉਪਰੰਤ ਹੋਮ ਕੁਆਰੰਟਾਈਨ ਵਿਚ ਭੇਜਿਆ ਗਿਆ ਹੈ। ਸਿਹਤ ਅਧਿਕਾਰੀਆਂ ਦੇ ਅਨੁਸਾਰ ਇਹ ਪਾਜ਼ੇਟਿਵ ਮਾਮਲੇ ਹਨ। ਇਸੇ ਤਰ੍ਹਾਂ ਲਗਭਗ 47543 ਪਾਜ਼ੇਟਿਵ ਮਰੀਜ਼ਾਂ ਨੂੰ ਮੁੱਖ ਸੂਚੀ ਤੋਂ ਵੱਖ ਰੱਖਿਆ ਗਿਆ ਹੈ, ਜਿਨ੍ਹਾਂ ਨੂੰ ਹੋਮ ਕੁਆਰੰਟਾਈਨ ਵਿਚ ਦਰਸਾਇਆ ਗਿਆ ਹੈ।

ਡੇਂਗੂ ’ਤੇ ਵੀ ਸਿਹਤ ਵਿਭਾਗ ਕਰ ਰਿਹਾ ਅੰਕੜਿਆਂ ਵਿਚ ਹੇਰ-ਫੇਰ

ਜ਼ਿਲੇ ਦੇ ਇਕ ਹਸਪਤਾਲ ਵਿਚ 1300 ਦੇ ਲਗਭਗ ਡੇਂਗੂ ਦੇ ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦਕਿ ਰਾਜ ਦੇ ਨੋਡਲ ਅਫਸਰ ਡਾ. ਗਗਨਦੀਪ ਸਿੰਘ ਗਰੋਵਰ ਦੇ ਨਿਰਦੇਸ਼ ’ਤੇ ਪੂਰੇ ਰਾਜ ਵਿਚ 1921 ਡੇਂਗੂ ਦੇ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਜਿਸ ਨੂੰ ਰਾਜ ਦੀ ਵੈੱਬਸਾਈਟ ’ਤੇ ਵੀ ਦਰਸਾਇਆ ਗਿਆ ਹੈ। ਜ਼ਿਲੇ ਦੇ ਚੰਦ ਪ੍ਰਮੁੱਖ ਹਸਪਤਾਲਾਂ ਦੀਆਂ ਰਿਪੋਰਟਾਂ ਨੂੰ ਦੇਖੀਏ ਤਾਂ 4 ਹਜ਼ਾਰ ਤੋਂ ਜ਼ਿਆਦਾ ਡੇਂਗੂ ਦੇ ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਲਗਭਗ 50 ਡੇਂਗੂ ਦੇ ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ ਪਰ ਸਿਹਤ ਵਿਭਾਗ ਨੇ ਕਈ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਇਕ ਵੀ ਮ੍ਰਿਤਕ ਮਰੀਜ਼ ਦੀ ਰਿਪੋਰਟ ਨੂੰ ਜਨਤਕ ਨਹੀਂ ਕੀਤਾ। ਹਸਪਤਾਲਾਂ ਦੀ ਪ੍ਰਗਤੀ ਰਿਪੋਰਟ ਵਿਚ ਕਰਾਸ ਚੈਕਿੰਗ ਦੇ ਨਾਂ ’ਤੇ ਨੈਗੇਟਿਵ ਕਰ ਦਿੱਤਾ ਜਾਂਦਾ ਹੈ ਅਤੇ ਜਿਨ੍ਹਾਂ ਇਲਾਕਿਆਂ ’ਚੋਂ ਨੈਗੇਟਿਵ ਕੀਤੇ ਗਏ ਮਰੀਜ਼ ਸਾਹਮਣੇ ਆਉਂਦੇ ਹਨ, ਉਥੇ ਸਿਹਤ ਵਿਭਾਗ ਦੇ ਕਰਮਚਾਰੀ ਬਚਾਅ ਕਾਰਜਾਂ ਜਾਂ ਲੋਕਲ ਸਪ੍ਰੇਅ ਲਈ ਨਹੀਂ ਜਾਂਦੇ, ਜਿਸ ਨਾਲ ਉਪਰੋਕਤ ਇਲਾਕਿਆਂ ਵਿਚ ਮੱਛਰ ਪੈਦਾ ਹੁੰਦੇ ਰਹਿੰਦੇ ਹਨ ਅਤੇ ਬੀਮਾਰੀ ਪਹਿਲਾਂ ਨਾਲੋਂ ਵਧਣੀ ਸ਼ੁਰੂ ਹੋ ਜਾਂਦੀ ਹੈ।

  • Health department
  • disease
  • ਸਿਹਤ ਵਿਭਾਗ
  • ਮਾਹਰ

ਬੈਂਸ ਨੇ ਪਾਣੀਆਂ ਦੀ ਕੀਮਤ ਵਸੂਲੀ ਲਈ ਕੈਪਟਨ ਨੂੰ ਪੱਤਰ ਲਿਖ ਕੇ ਬਿੱਲ ਬਣਾਉਣ ਦੀ ਕੀਤੀ ਮੰਗ

NEXT STORY

Stories You May Like

  • increase in dengue patients in hoshiarpur district 2 cases of chikungunya
    ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • health department raids milk dairies
    ਦੁੱਧ ਡੇਅਰੀਆਂ ’ਤੇ ਸਿਹਤ ਵਿਭਾਗ ਦੀ ਛਾਪੇਮਾਰੀ, ਪਨੀਰ-ਖੋਏ ਦੇ 20 ਸੈਂਪਲ ਭਰੇ
  • the health department has collected samples of paneer and khoya
    ਸਿਹਤ ਵਿਭਾਗ ਨੇ ਪਨੀਰ ਤੇ ਖੋਏ ਦੇ ਭਰੇ ਸੈਂਪਲ
  • health department raids dairies
    ਸਿਹਤ ਵਿਭਾਗ ਵੱਲੋਂ ਡੇਅਰੀਆਂ ’ਤੇ ਛਾਪੇਮਾਰੀ; 70 ਕਿਲੋ ਪਨੀਰ ਜ਼ਬਤ
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • health department  s attack on dengue
    ਸਿਹਤ ਵਿਭਾਗ ਦਾ ਡੇਂਗੂ ’ਤੇ ਵਾਰ: ਗੁਰਦਾਸਪੁਰ 'ਚ 1.45 ਲੱਖ ਤੋਂ ਵੱਧ ਘਰਾਂ ਦੀ ਕੀਤੀ ਜਾ ਚੁੱਕੀ ਜਾਂਚ
  • health department teams checking schools  hospitals to prevent dengue
    ਡੇਂਗੂ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ, ਹਸਪਤਾਲਾਂ ਤੇ ਲੈਬਾਰਟਰੀਆਂ ’ਚ ਚੈਕਿੰਗ
  • health department cracks down on milk and milk products
    ਸਿਹਤ ਵਿਭਾਗ ਨੇ ਦੁੱਧ ਤੇ ਦੁੱਧ ਤੋਂ ਬਣੀਆਂ ਵਸਤਾਂ ’ਤੇ ਕੱਸਿਆ ਸ਼ਿਕੰਜਾ, 10 ਸੈਂਪਲ ਸੀਲ
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • kewal dhillon in war memorial
      ਕੇਵਲ ਸਿੰਘ ਢਿੱਲੋਂ ਅਤੇ ਡਾ. ਸਤੀਸ਼ ਪੂਨੀਆ ਨੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ...
    • agniveer missing fro talwara
      ਛੁੱਟੀ ਕੱਟ ਕੇ ਪਰਤ ਰਿਹਾ ਪੰਜਾਬ ਦਾ ਅਗਨੀਵੀਰ ਸ਼ੱਕੀ ਹਾਲਾਤ 'ਚ ਲਾਪਤਾ
    • accident on national highway
      ਪੁੱਤ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾ ਰਹੇ ਪਿਓ ਦੀ ਸੜਕ ਹਾਦਸੇ 'ਚ ਮੌਤ! ਮਾਂ...
    • amritsar airport passengers flight
      ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ, ਨਵੇਂ ਹੁਕਮ ਹੋਈ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +