Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    5:33:10 PM

  • punjab flag hoisted on top of mount kun

    ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • punjab bjp to run samarasta sankalp abhiyan from tomorrow

    ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ...

  • sanitation worker sewerage man

    ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਸਖ਼ਤ , ਪੰਜਾਬ ਸਰਕਾਰ ਤੋਂ 1 ਘੰਟੇ ਦੇ ਅੰਦਰ ਮੰਗਿਆ ਜਵਾਬ

MALWA News Punjabi(ਮਾਲਵਾ)

ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਸਖ਼ਤ , ਪੰਜਾਬ ਸਰਕਾਰ ਤੋਂ 1 ਘੰਟੇ ਦੇ ਅੰਦਰ ਮੰਗਿਆ ਜਵਾਬ

  • Edited By Shivani Attri,
  • Updated: 09 Oct, 2024 03:47 PM
Chandigarh
the high court adopted a strict attitude regarding the panchayat elections
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ)- ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਸਖ਼ਤ ਰਵੱਈਆ ਅਪਣਾ ਲਿਆ ਹੈ। ਸੂਬਾ ਚੋਣ ਅਧਿਕਾਰੀ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਨੇ ਸਰਕਾਰ ਤੋਂ ਇਕ ਘੰਟੇ ਦੇ ਅੰਦਰ ਜਵਾਬ ਮੰਗਿਆ ਹੈ। ਹਾਈਕੋਰਟ ਐਡਵੋਕੇਟ ਹਾਕਮ ਸਿੰਘ ਵੱਲੋਂ ਪਾਈ ਗਈ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਕਿਹਾ ਕਿ ਸਰਕਾਰ ਦੱਸੇ ਕਿ ਸੂਬਾ ਚੋਣ ਕਮਿਸ਼ਨਰ ਰਾਜ ਕੰਵਲ ਚੌਧਰੀ ਦੀ ਨਿਯੁਕਤੀ ਕਿਵੇਂ ਕੀਤੀ ਗਈ। ਪੰਜਾਬ ਹਰਿਆਣਾ ਹਾਈਕੋਰਟ ਨੇ ਕੁਝ ਟਿਪਣੀਆਂ ਕਰਦੇ ਹੋਏ ਕਿਹਾ ਕਿ ਕੀ ਸਰਕਾਰ ਪੰਚਾਇਤੀ ਚੋਣਾਂ ਦੀ ਨੋਟੀਫਿਕੇਸ਼ਨ ਵਾਪਸ ਲਵੇਗੀ ? ਕੀ ਸਰਕਾਰ ਹੋਰ ਸਹੀ ਤਰੀਕੇ ਨਾਲ ਨਵੇਂ ਸਿਰੇ ਤੋਂ ਚੋਣ ਕਰਵਾਉਣ ਨੂੰ ਤਿਆਰ ਹੈ।  ਉਨ੍ਹਾਂ ਇਹ ਵੀ ਕਿਹਾ ਕਿ ਅਰਾਜਕਤਾ ਅਤੇ ਲੋਕਤੰਤਰਿਕ ਪ੍ਰਕਿਰਿਆ ਦੀ ਉਲੰਘਣਾ ਹੋ ਰਹੀ ਹੈ। 

ਇਹ ਵੀ ਪੜ੍ਹੋ- ਪਹਿਲਾਂ ਫੋਨ ਕਰਕੇ ਭੱਠੇ 'ਤੇ ਸਦਿਆ, ਫਿਰ ਅਸ਼ਲੀਲ ਵੀਡੀਓ ਬਣਾ ਕੇ ਕਰ 'ਤਾ ਵੱਡਾ ਕਾਂਡ


ਜ਼ਿਕਰਯੋਗ ਹੈ ਕਿ ਇਸ ਦੇ ਪਹਿਲਾਂ ਪੰਜਾਬ-ਹਰਿਆਣਾ ਹਾਈਕੋਰਟ ਨੇ ਚੋਣਾਂ ਵਿਚ ਰਿਜ਼ਰਵੇਸ਼ਨ ਖ਼ਿਲਾਫ਼ ਪਾਈਆਂ ਪਟੀਸ਼ਨਾਂ ਨੇ ਖਾਰਜ ਕਰ ਦਿੱਤਾ ਸੀ। ਪੰਜਾਬ-ਹਰਿਆਣਾ ਹਾਈਕਰੋਟ ਵੱਲੋਂ 170 ਦੇ ਕਰੀਬ ਪਟੀਸ਼ਨਾਂ ਨੂੰ ਖ਼ਾਰਜ ਕੀਤਾ ਗਿਆ ਹੈ। ਇਸ ਵਿੱਚ ਜ਼ਿਆਦਾਤਰ ਪਟੀਸ਼ਨਾਂ ਰਾਖਵੇਂਕਰਨ ਨਾਲ ਸਬੰਧਤ ਸਨ। ਇਸ ਤੋਂ ਇਲਾਵਾ ਵੱਖ-ਵੱਖ ਵਾਰਡਾਂ ਵਿੱਚ ਇਕੋ ਪਰਿਵਾਰ ਦੀਆਂ ਵੋਟਾਂ ਬਣਾਉਣ ਤੇ ਚੁੱਲ੍ਹਾ ਟੈਕਸ ਸਬੰਧੀ ਮੁੱਦੇ ਵੀ ਸਾਹਮਣੇ ਆਏ।  ਇਕ ਪਰਿਵਾਰ ਦੇ ਮੈਂਬਰਾਂ ਦੀ ਵੋਟ ਵੱਖ-ਵੱਖ ਵਾਰਡ 'ਤੇ ਜਾਣ ਨੂੰ ਲੈ  ਕੇ ਵੀ ਹਾਈਕੋਰਟ ਨੇ ਸਖ਼ਤੀ ਵਿਖਾਈ ਹੈ। ਹਾਈਕੋਰਟ ਨੇ ਵੱਖ-ਵੱਖ ਵਾਰਡਾਂ ਵਿਚ ਵੰਡੀਆਂ ਵੋਟਾਂ ਨੂੰ ਪੰਜ ਦਿਨਾਂ ਦੇ ਅੰਦਰ ਠੀਕ ਕਰਨ ਦੇ ਆਦੇਸ਼ ਦਿੱਤੇ ਹਨ। ਉਥੇ ਹੀ ਪੰਜਾਬ ਸਰਕਾਰ ਨੂੰ ਚੁੱਲ੍ਹਾ ਟੈਕਸ ਦੇ ਮਾਮਲੇ ਵੀ ਨਜਿੱਠਣ ਦੇ ਆਦੇਸ਼ ਹਾਈਕੋਰਟ ਨੇ ਦਿੱਤੇ ਹਨ।  

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

  • High Court
  • Panchayat elections
  • ਪੰਚਾਇਤੀ ਚੋਣਾਂ
  • ਹਾਈਕੋਰਟ
  • ਸਖ਼ਤ ਰਵੱਈਆ

ਬਦਲੇ ਗਏ ਪੰਜਾਬ ਦੇ ਮੁੱਖ ਸਕੱਤਰ, KAP ਸਿਨ੍ਹਾ ਨੂੰ ਮਿਲੀ ਜ਼ਿੰਮੇਵਾਰੀ

NEXT STORY

Stories You May Like

  • big news for 16 villages of punjab
    ਪੰਜਾਬ ਦੇ 16 ਪਿੰਡਾਂ ਲਈ ਵੱਡੀ ਖ਼ਬਰ, ਜ਼ਮੀਨਾਂ ਨੂੰ ਲੈ ਕੇ ਲੱਗੀ ਆਹ ਰੋਕ, ਪੜ੍ਹੋ ਹਾਈਕੋਰਟ ਦਾ ਸਖ਼ਤ ਫ਼ੈਸਲਾ
  • punjab schools education department school students
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, 1 ਅਗਸਤ ਤੋਂ ਲਾਗੂ ਹੋਵੇਗੀ...
  • panchayat lands panchayat department
    ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਜਾਰੀ ਹੋਏ ਨਿਰਦੇਸ਼
  • big relief from highcourt to thousands of employees
    ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, OPS ਨੂੰ ਲੈ ਕੇ ਆਇਆ ਇਤਿਹਾਸਕ ਫ਼ੈਸਲਾ
  • bhojshala dispute  muslim side  petition  sc
    ਭੋਜਸ਼ਾਲਾ ਵਿਵਾਦ: ਮੁਸਲਿਮ ਪੱਖ ਦੀ ਪਟੀਸ਼ਨ 'ਤੇ SC ਨੇ ASI ਅਤੇ MP ਸਰਕਾਰ ਤੋਂ ਮੰਗਿਆ ਜਵਾਬ
  • honorable high court  s big decision regarding suspended panchayat members
    ਪਿੰਡ ਸਰਜਾ ਦੇ ਮੁਅੱਤਲ ਪੰਚਾਇਤ ਮੈਂਬਰਾਂ ਨੂੰ ਲੈ ਕੇ ਮਾਣਯੋਗ ਹਾਈਕੋਰਟ ਦਾ ਵੱਡਾ ਫੈਸਲਾ
  • ravneet bittu big statement
    ਰਵਨੀਤ ਬਿੱਟੂ ਨੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
  • big news for lakhs of employees and pensioners of punjab
    ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਡੀ. ਏ. ਦੇ ਬਕਾਏ 'ਤੇ ਹਾਈਕੋਰਟ ਨੇ...
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • lrgma exhibition day 2
      LRGMA ਦੀ ਐਗਜ਼ੀਬਿਸ਼ਨ ਵਿਚ ਦੇਸ਼ ਭਰ ਤੋਂ ਆਏ ਹੋਲਸੇਲ ਕਾਰੋਬਾਰੀ, ਦੂਜੇ ਦਿਨ 5726...
    • kewal dhillon bhawanigarh
      ਭਵਾਨੀਗੜ੍ਹ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਵਰਕਰਾਂ ਨਾਲ ਕੀਤੀ...
    • smuggler arrested  heroin recovered  punjab police
      ਹੈਰੋਇਨ ਦੇ ਨਾਲ 2 ਦੋਸ਼ੀ ਗ੍ਰਿਫਤਾਰ
    • health department seizes 60 kg of suspicious cheese
      ਸਿਹਤ ਵਿਭਾਗ ਨੇ 60 ਕਿੱਲੋ ਸ਼ੱਕੀ ਪਨੀਰ ਕੀਤਾ ਬਰਾਮਦ, ਮੌਕੇ 'ਤੇ ਹੀ ਕੀਤਾ ਨਸ਼ਟ
    • uproar over death of student at panjab university
      ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ 'ਤੇ ਜ਼ੋਰਦਾਰ ਹੰਗਾਮਾ! ਇਕ ਮਹੀਨੇ 'ਚ...
    • jammu kashmir muktsar
      65 ਸਾਲਾ ਨਾਨੇ ਨੇ 11 ਸਾਲਾ ਦੋਹਤੀ ਨਾਲ ਮੋਟਰਸਾਈਕਲ 'ਤੇ ਫ਼ਤਿਹ ਕੀਤੇ...
    • punjab bjp office news
      ਪੰਜਾਬ 'ਚ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਸੁੱਟਣ ਵਾਲੇ 2 ਮੁੰਡੇ ਕਾਬੂ, ਹੋਏ...
    • nia takes major action against pakistani terrorist shahzad bhatti
      ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ 'ਤੇ NIA ਦਾ ਵੱਡਾ ਐਕਸ਼ਨ, ਇਸ ਵੇਲੇ ਬ੍ਰਾਜ਼ੀਲ...
    • bikram majithia statement
      ਪੇਪਰ ਲੀਕ ਮਾਮਲਿਆਂ 'ਤੇ ਮਜੀਠੀਆ ਦਾ ਸਰਕਾਰ 'ਤੇ ਤਿੱਖਾ ਹਮਲਾ, ਪੜ੍ਹੋ ਕੀ ਦਿੱਤਾ...
    • punjab alarm bell for 40 thousand electricity consumers
      ਪੰਜਾਬ : 40 ਹਜ਼ਾਰ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +