Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 29, 2026

    8:48:38 PM

  • punjab municipal corporation election results

    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ...

  • congress president raja warring s statement came after the municipal elections

    ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ...

  • gt vs rr ipl qualifier 2 gujarat titans and rajasthan royals clash

    GT vs RR IPL Qualifier 2 :  ਰਾਜਸਥਾਨ ਨੇ ਟਾਸ...

  • majitha municipal council election results

    ਮਜੀਠਾ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਹੜ੍ਹਾਂ ਦਾ ਬੇਹੱਦ ਖੌਫਨਾਕ ਮੰਜਰ: ਪਾਣੀ ਸੁੱਕਣ ਮਗਰੋਂ ਵੀ ਲੀਹਾਂ ’ਤੇ ਨਹੀਂ ਆਵੇਗੀ ਲੱਖਾਂ ਲੋਕਾਂ ਦੀ ਜ਼ਿੰਦਗੀ

PUNJAB News Punjabi(ਪੰਜਾਬ)

ਹੜ੍ਹਾਂ ਦਾ ਬੇਹੱਦ ਖੌਫਨਾਕ ਮੰਜਰ: ਪਾਣੀ ਸੁੱਕਣ ਮਗਰੋਂ ਵੀ ਲੀਹਾਂ ’ਤੇ ਨਹੀਂ ਆਵੇਗੀ ਲੱਖਾਂ ਲੋਕਾਂ ਦੀ ਜ਼ਿੰਦਗੀ

  • Edited By Shivani Bassan,
  • Updated: 01 Sep, 2025 05:30 PM
Gurdaspur
the horrific scene of floods
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ(ਹਰਮਨ)-ਜ਼ਿਲ੍ਹਾ ਗੁਰਦਾਸਪੁਰ ’ਚ ਹੜ੍ਹਾਂ ਦੀ ਮਾਰ ਨੇ ਪੂਰਾ ਇਕ ਹਫਤਾ ਅਜਿਹਾ ਕਹਿਰ ਮਚਾਇਆ ਹੈ ਕਿ ਹੁਣ ਆਉਣ ਵਾਲਾ ਲੰਬਾ ਸਮਾਂ ਹੜ੍ਹ ਪੀੜਤ ਲੋਕਾਂ ਲਈ ਬੇਹੱਦ ਮੁਸ਼ਕਲਾਂ ਅਤੇ ਚੁਨੌਤੀਆਂ ਭਰਿਆ ਹੋਵੇਗਾ। ਬੇਸ਼ੱਕ ਹੁਣ ਵੱਖ-ਵੱਖ ਪਿੰਡਾਂ ’ਚੋਂ ਰਾਵੀ ਦਰਿਆ ਦੇ ਪਾਣੀ ਨੇ ਵਾਪਸੀ ਕਰ ਲਈ ਹੈ ਪਰ ਪਾਣੀ ਦੀ ਮਾਰ ਹਾਏ ਹੇਠ ਆਏ ਪਿੰਡਾਂ ਦਾ ਮੰਜਰ ਹੁਣ ਬੇਹੱਦ ਦੁੱਖਦਾਈ ਅਤੇ ਖੌਫਨਾਕ ਹੈ, ਜਿੱਥੇ ਪਾਣੀ ਸੁੱਕਣ ਦੇ ਬਾਅਦ 1.5 ਪੀੜਤ ਲੋਕਾਂ ਲਈ ਵੱਡੀਆਂ ਗੰਭੀਰ ਸਮੱਸਿਆਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ: ਸਰਕਾਰੀ ਸਕੂਲਾਂ 'ਚ ਦਾਖਲਿਆਂ ਦੀ ਵੱਡੀ ਗਿਰਾਵਟ, ਅੰਕੜੇ ਕਰ ਦੇਣਗੇ ਹੈਰਾਨ

ਅੱਜ ਵੱਖ-ਵੱਖ ਪਿੰਡਾਂ ਦੇ ਲੋਕ ਪਾਣੀ ਸੁੱਕਣ ਦੇ ਬਾਵਜੂਦ ਆਪਣੇ ਘਰਾਂ ’ਚ ਰਹਿਣ ਦੇ ਸਮਰੱਥ ਨਹੀਂ ਹਨ ਕਿਉਂਕਿ ਘਰਾਂ ਦੇ ਵਿਹੜੇ ਅਤੇ ਫਰਸ਼ ਇੰਨੀ ਗੰਦਗੀ ਨਾਲ ਭਰ ਚੁੱਕੇ ਹਨ, ਜਿੱਥੇ ਰਹਿਣਾ ਤਾਂ ਦੂਰ ਸਗੋਂ ਕੁਝ ਮਿੰਟ ਖੜੇ ਹੋਣਾ ਵੀ ਬੇਹੱਦ ਮੁਸ਼ਕਲ ਹੈ। ਘਰਾਂ ’ਚ ਕਈ ਤਰ੍ਹਾਂ ਦੇ ਜ਼ਹਿਰੀਲੇ ਕੀੜੇ ਮਕੌੜੇ ਫਿਰ ਰਹੇ ਹਨ। ਅਜੇ ਵੀ ਬਹੁਤ ਸਾਰੇ ਲੋਕ ਆਪਣੇ ਘਰਾਂ ਦੀਆਂ ਛੱਤਾਂ ਦੇ ਉੱਪਰ ਤੰਬੂ ਲਗਾ ਕੇ ਰਹਿਣ ਲਈ ਮਜਬੂਰ ਹੋਏ ਪਏ ਹਨ। ਜਿਨ੍ਹਾਂ ਲਈ ਅੱਜ ਪੈ ਰਿਹਾ ਮੀਂਹ ਇਕ ਹੋਰ ਸਮੱਸਿਆ ਲੈ ਕੇ ਆਇਆ ਹੈ। ਇਨ੍ਹਾਂ ਪਿੰਡਾਂ ’ਚ ਲੋਕਾਂ ਦੀ ਤਰਸਯੋਗ ਹਾਲਤ ਦੇਖ ਕੇ ਇਕ ਵਾਰ ਹਰ ਵਿਅਕਤੀ ਕੁਦਰਤ ਦੇ ਇਸ ਕਹਿਰ ਨੂੰ ਕੋਸਦਾ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ-ਰੈਸਟੋਰੈਂਟ ਮਾਲਕ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਇਸ ਬਦਮਾਸ਼ ਨੇ ਲਈ ਜ਼ਿੰਮੇਵਾਰੀ

ਪੀੜਤ ਲੋਕਾਂ ਲਈ ਸ਼ੁਰੂ ਹੋਵੇਗਾ ਆਰਥਿਕ ਸੰਕਟ ਦਾ ਦੌਰ

ਹੜ ਪੀੜਤ ਪਿੰਡਾਂ ’ਚ ਸਭ ਤੋਂ ਵੱਡਾ ਨੁਕਸਾਨ ਫਸਲਾਂ ਦਾ ਹੋਇਆ ਹੈ ਅਤੇ ਇਹ ਦੱਸਣਯੋਗ ਹੈ ਕਿ ਬਹੁ-ਗਿਣਤੀ ਕਿਸਾਨ ਸਿਰਫ ਫਸਲਾਂ ਤੋਂ ਹੋਣ ਵਾਲੀ ਆਮਦਨ ’ਤੇ ਹੀ ਨਿਰਭਰ ਕਰਦੇ ਹਨ, ਜੋ ਇਸ ਗੱਲ ਨੂੰ ਲੈ ਕੇ ਚਿੰਤਾ ’ਚ ਡੁੱਬੇ ਹੋਏ ਹਨ ਕਿ ਹੁਣ ਉਨ੍ਹਾਂ ਦੀਆਂ ਫਸਲਾਂ ਦੀ ਹੋਈ ਇਸ ਬਰਬਾਦੀ ਦੇ ਬਾਅਦ ਉਹ ਆਉਣ ਵਾਲੇ ਸਮੇਂ ’ਚ ਆਪਣੇ ਆਰਥਿਕ ਲੋੜਾਂ ਨੂੰ ਕਿਸ ਤਰ੍ਹਾਂ ਪੂਰਾ ਕਰਨਗੇ? ਇਸੇ ਤਰ੍ਹਾਂ ਹੁਣ ਦੁਕਾਨਦਾਰ ਵਰਗ ਵੀ ਬੇਹੱਦ ਚਿੰਤਾ ’ਚ ਡੁੱਬਾ ਹੋਇਆ ਹੈ ਕਿਉਂਕਿ ਹੜ੍ਹ ਦੀ ਮਾਰ ਹੇਠ ਆਏ ਪਿੰਡਾਂ ਕਸਬਿਆਂ ਸ਼ਹਿਰਾਂ ਦੇ ਦੁਕਾਨਦਾਰ ਵੀ ਵੱਡੀ ਮੰਦਹਾਲੀ ਦੇ ਦੌਰ ਵਿੱਚ ਹਨ, ਜਿਨ੍ਹਾਂ ਦੀਆਂ ਨਾ ਸਿਰਫ ਦੁਕਾਨਾਂ ਬਰਬਾਦ ਹੋਈਆਂ ਹਨ, ਸਗੋਂ ਦੁਕਾਨਾਂ ’ਚ ਪਿਆ ਕੀਮਤੀ ਸਾਮਾਨ ਵੀ ਹੜ੍ਹ ਦੇ ਪਾਣੀ ਦੀ ਭੇਟ ਚੜ੍ਹ ਗਿਆ ਹੈ।

ਇਹ ਵੀ ਪੜ੍ਹੋ-ਗਲੀ ’ਚ ਖੇਡ ਰਹੇ ਮੁੰਡੇ ਨੂੰ ਔਰਤ ਨੇ ਪਿਲਾ ਦਿੱਤਾ ਕਾਹਵਾ, ਹੋਈ ਦਰਦਨਾਕ ਮੌਤ

ਦੁਕਾਨਦਾਰਾਂ ਨੂੰ ਵੀ ਇਹ ਡਰ ਸਤਾ ਰਿਹਾ ਹੈ ਕਿ ਉਹ ਆਪਣੇ ਕਾਰੋਬਾਰਾਂ ਨੂੰ ਮੁੜ ਕਿਸ ਤਰ੍ਹਾਂ ਖੜਾ ਕਰਨਗੇ ਅਤੇ ਕਿਸ ਤਰ੍ਹਾਂ ਉਨਾਂ ਦੀ ਜ਼ਿੰਦਗੀ ਮੁੜ ਲੀਹਾਂ ’ਤੇ ਆਵੇਗੀ। ਹੋਰ ਤੇ ਹੋਰ ਘਰਾਂ ’ਚ ਲੋਕਾਂ ਵੱਲੋਂ ਪੂਰੀ ਉਮਰ ਦੀ ਮਿਹਨਤ ਕਰਕੇ ਬਣਾਇਆ ਗਿਆ ਸਾਜੋ ਸਮਾਨ ਵੀ ਪਾਣੀ ਨੇ ਆਪਣੀ ਲਪੇਟ ਵਿੱਚ ਲੈ ਕੇ ਖਤਮ ਕਰ ਦਿੱਤਾ ਹੈ। ਹਾਲਾਤ ਇਹ ਬਣੇ ਹੋਏ ਹਨ ਕਿ ਲੋਕਾਂ ਕੋਲ ਘਰਾਂ ਵਿਚ ਸੌਣ ਲਈ ਬੈਡ ਵੀ ਸੁਰੱਖਿਆਤ ਨਹੀਂ ਬਚੇ। ਬੈੱਡ ਵੀ ਪਾਣੀ ਦੀ ਮਾਰ ਹੇਠ ਆ ਕੇ ਖਰਾਬ ਹੋ ਗਏ ਹਨ, ਜਿਸ ਤੋਂ ਇਲਾਵਾ ਸੋਫੇ ਫਰਨੀਚਰ ਅਤੇ ਹੋਰ ਕੀਮਤੀ ਸਾਮਾਨ ਵੀ ਪਾਣੀ ਦੀ ਮਾਰ ਤੋਂ ਬਚ ਨਹੀਂ ਸਕਿਆ।

ਪੁਨਰਵਾਸ ਲਈ ਵੱਖ-ਵੱਖ ਤਰ੍ਹਾਂ ਦੀ ਸਮੱਗਰੀ ਦੀ ਲੋੜ

ਹੜ ਪੀੜਤ ਲੋਕਾਂ ਲਈ ਇਸ ਮੌਕੇ ਜਿੱਥੇ ਪਾਣੀ ਅਤੇ ਭੋਜਨ ਦੀ ਵੱਡੀ ਜ਼ਰੂਰਤ ਹੈ, ਉਸ ਦੇ ਨਾਲ ਹੀ ਪਸ਼ੂਆਂ ਦੇ ਚਾਰੇ ਵਾਸਤੇ ਵੀ ਮੰਗ ਕਰਦੇ ਆ ਰਹੇ ਹਨ। ਇਸ ਮੌਕੇ ਵੱਖ-ਵੱਖ ਸਮਾਜਸੇਵੀ ਜਥੇਬੰਦੀਆਂ ਅਤੇ ਪ੍ਰਸ਼ਾਸਨ ਨੇ ਲੋਕਾਂ ਦੀ ਮਦਦ ਲਈ ਬਹੁਤ ਸਾਰਾ ਰਾਸ਼ਨ ਅਤੇ ਅਜਿਹਾ ਹੋਰ ਸਾਮਾਨ ਲੋਕਾਂ ਤੱਕ ਪਹੁੰਚਾ ਦਿੱਤਾ ਹੈ। ਪਰ ਲੋਕ ਆਪਣੇ ਪੁਨਰਵਾਸ ਲਈ ਹੁਣ ਹੋਰ ਕਈ ਤਰ੍ਹਾਂ ਦੀਆਂ ਸਹੂਲਤਾਂ ਅਤੇ ਵਸਤੂਆਂ ਤੋਂ ਵਾਂਝੇ ਹਨ। ਪਸ਼ੂਆਂ ਦੇ ਚਾਰੇ ਅਤੇ ਪੀਣ ਵਾਲੇ ਪਾਣੀ ਲਈ ਟੈਂਕਰ ਉਪਲਬਧ ਕਰਵਾਏ ਜਾਣ ਦੀ ਸਖਤ ਲੋੜ ਹੈ। ਇਸੇ ਤਰ੍ਹਾਂ ਪੂਰੇ ਇਲਾਕੇ ਵਿੱਚ ਬਿਜਲੀ ਸਪਲਾਈ ਬੰਦ ਹੋਣ ਕਾਰਨ ਲੋਕਾਂ ਵੱਲੋਂ ਜਨਰੇਟਰਾਂ ਦੀ ਵੀ ਜਰੂਰਤ ਹੈ ਤਾਂ ਜੋ ਲੋਕ ਜਨਰੇਟਰ ਚਲਾ ਕੇ ਘੱਟੋ ਘੱਟ ਆਪਣੇ ਘਰਾਂ ਵਿੱਚ ਇਨਵਰਟਰ ਦੀਆਂ ਬੈਟਰੀਆਂ ਨੂੰ ਚਾਰਜ ਕਰ ਸਕਣ ਅਤੇ ਆਪਣੇ ਮੋਬਾਈਲ ਫੋਨਾਂ ਸਮੇਤ ਹੋਰ ਜਰੂਰੀ ਬਿਜਲੀ ਉਪਕਰਨ ਚਾਲੂ ਹਾਲਤ ਵਿੱਚ ਲਿਆ ਸਕਣ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਰੈਸਟੋਰੈਂਟ ਮਾਲਕ ਨੂੰ ਗੈਂਗਸਟਰ ਨੇ ਗੋਲੀਆਂ ਨਾਲ ਭੁੰਨਿਆ

ਲੋਕਾਂ ਨੂੰ ਰਾਸ਼ਨ ਬਣਾਉਣ ਲਈ ਸਿਲੰਡਰ ਅਤੇ ਛੋਟੇ ਚੁਲਿਆਂ ਦੀ ਵੀ ਭਾਰੀ ਜਰੂਰਤ ਮਹਿਸੂਸ ਹੋ ਰਹੀ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਦੀਆਂ ਘਰਾਂ ਵਿੱਚ ਪਏ ਚੁੱਲੇ ਪਹਿਲਾਂ ਹੀ ਖਰਾਬ ਹੋ ਚੁੱਕੇ ਹਨ। ਬੱਚਿਆਂ ਲਈ ਡਾਈਪਰ, ਸੈਨੀਟਰੀ ਨੈਪਕਿਨ, ਤਰਪਾਲਾਂ, ਪਾਉਣ ਲਈ ਕੱਪੜੇ, ਬਿਜਲੀ ਠੀਕ ਕਰਨ ਲਈ ਇਲੈਕਟਰੀਸ਼ਨ ਸਮੇਤ ਬਹੁਤ ਸਾਰੀਆਂ ਵਸਤੂਆਂ ਦੀ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ।

ਹੋਰ ਤੇ ਹੋਰ ਤਬਾਹ ਹੋਈਆਂ ਇਨਾਂ ਇਮਾਰਤਾਂ ਅਤੇ ਘਰਾਂ ਦੇ ਵਿੱਚ ਪਏ ਵੱਖ ਵੱਖ ਟੋਇਆਂ ਨੂੰ ਭਰਨ ਲਈ ਲੋਕਾਂ ਵੱਲੋਂ ਮਿੱਟੀ, ਰੇਤਾ, ਸੀਮਿੰਟ, ਬੱਜਰੀ, ਇੱਟਾਂ, ਸਰੀਆ ਮਿਸਤਰੀਆਂ ਪਲੰਬਰਾ ਦੀ ਵੀ ਲੋੜ ਹੈ। ਗੰਦਗੀ ਦੀ ਸਫਾਈ ਕਰਨ ਲਈ ਇਸ ਮੌਕੇ ਝਾੜੂ, ਪ੍ਰੈਸ਼ਰ ਪੰਪ, ਪਾਣੀ ਵਾਲੇ ਟੈਂਕਰ, ਕਹੀਆਂ, ਖੁਰਪੇ ਅਤੇ ਬਾਲਟੀਆਂ ਆਦਿ ਵੀ ਜ਼ਰੂਰਤ ਦੱਸੀ ਜਾ ਰਹੀ ਹੈ। ਇਨ੍ਹਾਂ ਸਭ ਤੋਂ ਜ਼ਿਆਦਾ ਅਹਿਮ ਚੀਜ਼ ਇਹ ਮੰਨੀ ਜਾ ਰਹੀ ਹੈ ਕਿ ਲੋਕ ਸਿਰਫ ਸਾਮਾਨ ਭੇਜਣ ਦੀ ਬਜਾਏ ਖੁਦ ਇਹਨਾਂ ਇਲਾਕਿਆਂ ਵਿਚ ਜਾ ਕੇ ਪੀੜਤ ਲੋਕਾਂ ਨਾਲ ਹੱਥੀ ਸੇਵਾ ਕਰਨ ਤਾਂ ਜੋ ਉਨ੍ਹਾਂ ਦੇ ਘਰ ਅਤੇ ਹੋਰ ਇਮਾਰਤਾਂ ਮੁੜ ਜਲਦੀ ਤੋਂ ਜਲਦੀ ਸਾਫ ਹੋ ਸਕਣ ਅਤੇ ਲੋਕ ਮੁੜ ਆਪਣੀ ਆਮ ਜ਼ਿੰਦਗੀ ਸ਼ੁਰੂ ਕਰ ਸਕਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • floods
  • people
  • water
  • punjab
  • punjab flood
  • ਹੜ੍ਹ
  • ਲੋਕ
  • ਪਾਣੀ
  • ਪੰਜਾਬ
  • ਪੰਜਾਬ ਹੜ੍ਹ

ਸਤਲੁਜ 'ਚ ਵਧਿਆ ਪਾਣੀ ਦਾ ਪੱਧਰ! ਹਰਕਤ 'ਚ ਆਇਆ ਪ੍ਰਸ਼ਾਸਨ

NEXT STORY

Stories You May Like

  • strong winds  thunderstorms claim six lives in afghanistan
    ਅਫ਼ਗਾਨਿਸਤਾਨ 'ਚ ਕੁਦਰਤੀ ਆਫ਼ਤਾਂ ਦਾ ਕਹਿਰ! ਤੂਫ਼ਾਨ ਤੇ ਹੜ੍ਹਾਂ ਕਾਰਨ 6 ਲੋਕਾਂ ਦੀ ਮੌਤ, ਭਾਰੀ ਨੁਕਸਾਨ
  • stock market  sensex closes in green after falling 1000 points
    ਸ਼ੇਅਰ ਬਾਜ਼ਾਰ 'ਚ ਰਾਹਤ : 1000 ਅੰਕਾਂ ਦੀ ਗਿਰਾਵਟ ਮਗਰੋਂ ਹਰੇ ਨਿਸ਼ਾਨ 'ਤੇ ਬੰਦ ਹੋਇਆ ਸੈਂਸੈਕਸ
  • rice water is a boon for hair
    ਵਾਲਾਂ ਲਈ ਵਰਦਾਨ ਹੈ 'ਚੌਲਾਂ ਦਾ ਪਾਣੀ'! ਝੜਨਾ ਹੋਵੇਗਾ ਬੰਦ ਤੇ ਆਵੇਗੀ ਗਜ਼ਬ ਦੀ ਚਮਕ, ਜਾਣੋ ਵਰਤਣ ਦਾ ਤਰੀਕਾ
  • girl dies under suspicious circumstances in punjab
    ਪੰਜਾਬ: ਮਾਂ ਦੀ ਮੌਤ ਮਗਰੋਂ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਜਾਂਚ 'ਚ ਜੁਟੀ ਫੋਰੈਂਸਿਕ ਟੀਮ
  • flood in china
    ਚੀਨ 'ਚ ਕੁਦਰਤ ਦਾ ਕਹਿਰ: ਭਾਰੀ ਮੀਂਹ ਅਤੇ ਹੜ੍ਹਾਂ ਕਾਰਨ 12 ਲੋਕਾਂ ਦੀ ਮੌਤ
  • mother and daughter  patiala village
    ਪੰਜਾਬ 'ਚ ਖੌਫਨਾਕ ਘਟਨਾ, ਰੋਣ ਤੋਂ ਦੁਖੀ ਮਾਂ ਨੇ 21 ਮਹੀਨਿਆਂ ਦੀ ਧੀ ਦਾ ਕੀਤਾ ਕਤਲ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ ਲੱਖਾਂ ਦਾ ਸਾਮਾਨ ਸੁਆਹ
  • lucknow  woman climbs on water tank after argument with husband
    ਲਖਨਊ: ਪਤੀ ਨਾਲ ਵਿਵਾਦ ਮਗਰੋਂ ਪਾਣੀ ਦੀ ਟੈਂਕੀ 'ਤੇ ਚੜ੍ਹੀ ਔਰਤ, ਫਿਰ...
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼,...
  • nagar panchayat lohian khas election results
    ਲੋਹੀਆਂ ਖ਼ਾਸ ਨਗਰ ਪੰਚਾਇਤ ਦੇ ਚੋਣ ਨਤੀਜੇ ਆਏ ਸਾਹਮਣੇ, ਕਾਂਗਰਸ ਨੇ ਜਿੱਤੀਆਂ 4...
Trending
Ek Nazar
congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

this actor has left behind king khan and thalapathy vijay in imdb rankings

ਕਿੰਗ ਖ਼ਾਨ ਤੇ ਥਾਲਾਪਤੀ ਵਿਜੇ ਨੂੰ ਵੀ IMDb ਰੈਂਕਿੰਗ 'ਚ ਪਿੱਛੇ ਛੱਡ ਗਿਆ ਹਰਿਆਣਾ...

masterchef india winner pankaj bhadouria

"ਮੈਂ ਜਲਦੀ ਵਾਪਸੀ ਕਰਾਂਗੀ..."; ਬ੍ਰੈਸਟ ਕੈਂਸਰ ਨਾਲ ਪੀੜਤ ਮਾਸਟਰਸ਼ੈੱਫ ਪੰਕਜ...

social media activists arrested

ਲਹਿੰਦੇ ਪੰਜਾਬ 'ਚ 11 ਸੋਸ਼ਲ ਮੀਡੀਆ ਕਾਰਕੁਨ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rajpura municipal council  punjab elections
      ਰਾਜਪੁਰਾ ਨਗਰ ਕੌਂਸਲ ਦੀਆਂ ਵੱਕਾਰੀ ਚੋਣਾਂ 'ਚ 'ਆਪ' ਦੀ ਹਾਰ, ਸਭ ਤੋਂ ਵੱਧ 9...
    • amargarh election results
      ਸਾਰੀਆਂ ਰਵਾਇਤੀ ਪਾਰਟੀਆਂ ਨੂੰ ਪਛਾੜ ਗਏ ਆਜ਼ਾਦ ਉਮੀਦਵਾਰ! ਅਮਰਗੜ੍ਹ 'ਚ ਹੋ ਗਿਆ...
    • bhikhiwind nagar panchayat election results
      ਭਿੱਖੀਵਿੰਡ ਨਗਰ ਪੰਚਾਇਤ ਚੋਣ ਨਤੀਜਿਆਂ ਦਾ ਐਲਾਨ: 'ਆਪ' 7 ਸੀਟਾਂ 'ਤੇ ਕੀਤੀ ਜਿੱਤ...
    • malout elections  elections in punjab
      ਮਲੋਟ ਦੇ 27 ਵਾਰਡਾਂ 'ਚੋਂ 12 ਤੇ ਸਿਮਟੀ 'ਆਪ', ਕਾਂਗਰਸ ਤੇ ਅਕਾਲੀ ਦਲ ਦਾ...
    • powercom has created a big problem for industry operators in punjab
      ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
    • sangrur election results
      ਸੰਗਰੂਰ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ FINAL ਚੋਣ ਨਤੀਜੇ: ਜਾਣੋ ਕਿਸ ਨੇ ਮਾਰੀ...
    • congress wins in patti municipal council
      ਪੱਟੀ ਨਗਰ ਕੌਂਸਲ 'ਚ ਕਾਂਗਰਸ ਨੇ ਮਾਰੀ ਬਾਜ਼ੀ
    • nakodar municipal council election results
      ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
    • municipal council elections  election results
      ਤਲਵੰਡੀ ਭਾਈ ਨਗਰ ਕੌਂਸਲ ਨਤੀਜਿਆਂ ਦਾ ਐਲਾਨ, ‘ਆਪ’ ਅੱਗੇ, ਕਾਂਗਰਸ ਤੇ ਅਕਾਲੀ ਦਲ...
    • sultanpur lodhi municipal council election results
      ਸੁਲਤਾਨਪੁਰ ਲੋਧੀ ਨਗਰ ਕੌਂਸਲ ਚੋਣ ਨਤੀਜਿਆਂ 'ਚ ਆਜ਼ਾਦ ਉਮੀਦਵਾਰਾਂ ਨੇ ਮਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +