Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    3:47:06 AM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ ਦੇ ਸਕੂਲਾਂ 'ਤੇ ਦਿਸਣ ਲੱਗਾ ਜੰਗ ਦਾ ਅਸਰ! ਸੰਕਟ 'ਚ ਮਿਡ-ਡੇ ਮੀਲ

PUNJAB News Punjabi(ਪੰਜਾਬ)

ਪੰਜਾਬ ਦੇ ਸਕੂਲਾਂ 'ਤੇ ਦਿਸਣ ਲੱਗਾ ਜੰਗ ਦਾ ਅਸਰ! ਸੰਕਟ 'ਚ ਮਿਡ-ਡੇ ਮੀਲ

  • Edited By Shivani Bassan,
  • Updated: 24 Mar, 2026 12:59 PM
Amritsar
the impact of war is starting to be seen on punjab s schools
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ)-ਜਿੱਥੇ ਇਕ ਪਾਸੇ ਦੁਨੀਆ ਭਰ ਵਿੱਚ ਚੱਲ ਰਹੇ ਜੰਗੀ ਹਾਲਾਤਾਂ ਦਾ ਅਸਰ ਆਰਥਿਕਤਾ ’ਤੇ ਪੈ ਰਿਹਾ ਹੈ, ਉੱਥੇ ਹੁਣ ਇਸ ਦਾ ਸਿੱਧਾ ਝਟਕਾ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਮਾਸੂਮ ਵਿਦਿਆਰਥੀਆਂ ਤੱਕ ਪਹੁੰਚ ਗਿਆ ਹੈ। ਮਿਡ-ਡੇ ਮੀਲ ਵਰਗੀ ਅਹਿਮ ਯੋਜਨਾ, ਜੋ ਬੱਚਿਆਂ ਦੀ ਪੋਸ਼ਣ ਅਤੇ ਹਾਜ਼ਰੀ ਨੂੰ ਯਕੀਨੀ ਬਣਾਉਂਦੀ ਹੈ, ਅੱਜ ਸੰਕਟ ਵਿੱਚ ਫਸਦੀ ਦਿਖ ਰਹੀ ਹੈ। ਅਧਿਆਪਕਾਂ ਨੂੰ ਮਿਡ-ਡੇ ਮੀਲ ਬਣਾਉਣ ਲਈ ਗੈਸ ਸਿਲੰਡਰ ਪ੍ਰਾਪਤ ਕਰਨ ਵਾਸਤੇ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਸਕੂਲਾਂ ਵਿੱਚ ਖਾਣਾ ਬਣਾਉਣ ਦੀ ਪ੍ਰਕਿਰਿਆ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ, ਇਸ ਦਿਨ ਤੋਂ ਹੋਵੇਗਾ ਵੱਡਾ ਬਦਲਾਅ! ਇਹ ਜ਼ਿਲ੍ਹੇ ਹੋ ਜਾਣ ਸਾਵਧਾਨ

ਜਾਣਕਾਰੀ ਅਨੁਸਾਰ ਪੰਜਾਬ ਸਟੇਟ ਮਿਡ ਡੇ ਮੀਲ ਸੋਸਾਇਟੀ ਵੱਲੋਂ ਜਾਰੀ ਹੁਕਮਾਂ ਦੇ ਬਾਵਜੂਦ ਜ਼ਮੀਨੀ ਹਕੀਕਤ ਬਿਲਕੁਲ ਵੱਖਰੀ ਨਜ਼ਰ ਆ ਰਹੀ ਹੈ। ਸਕੂਲ ਮੁਖੀਆਂ ਨੂੰ ਸਪੱਸ਼ਟ ਹਦਾਇਤਾਂ ਹਨ ਕਿ ਮਿਡ-ਡੇ ਮੀਲ ਵਿੱਚ ਗੈਸ ਸਿਲੰਡਰ ਦੀ ਵਰਤੋਂ ਯਕੀਨੀ ਬਣਾਈ ਜਾਵੇ, ਪਰ ਹਾਲਾਤ ਇਹ ਹਨ ਕਿ ਸਿਲੰਡਰ ਮਿਲਣ ਹੀ ਮੁਸ਼ਕਲ ਹੋ ਗਿਆ ਹੈ। ਕਈ ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਨਿੱਜੀ ਸਬੰਧਾਂ ਜਾਂ ਕਾਲੇ ਬਾਜ਼ਾਰ ਦੇ ਜ਼ਰੀਏ ਮਹਿੰਗੇ ਭਾਅ ’ਤੇ ਸਿਲੰਡਰ ਖਰੀਦਣੇ ਪੈ ਰਹੇ ਹਨ। ਸਰਕਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਕੂਲਾਂ ਵਿੱਚ ਮਿਡ-ਡੇ ਮੀਲ ਪਕਾਉਣ ਲਈ ਸੁਰੱਖਿਆ ਅਤੇ ਸਫ਼ਾਈ ਦੇ ਨਿਯਮਾਂ ਦੀ ਪਾਲਣਾ ਲਾਜ਼ਮੀ ਹੈ ਪਰ ਜਦੋਂ ਅਧਿਆਪਕਾਂ ਕੋਲ ਬੁਨਿਆਦੀ ਸਾਧਨ ਹੀ ਉਪਲਬਧ ਨਾ ਹੋਣ ਤਾਂ ਇਹ ਨਿਯਮ ਸਿਰਫ਼ ਕਾਗਜ਼ਾਂ ਤੱਕ ਹੀ ਸੀਮਿਤ ਰਹਿ ਜਾਂਦੇ ਹਨ। ਕਈ ਸਕੂਲਾਂ ਵਿੱਚ ਅਜਿਹੀ ਸਥਿਤੀ ਬਣ ਗਈ ਹੈ ਕਿ ਮਿਡ-ਡੇ ਮੀਲ ਦੇਰ ਨਾਲ ਬਣਦਾ ਹੈ ਜਾਂ ਫਿਰ ਬੱਚਿਆਂ ਨੂੰ ਅਧੂਰਾ ਖਾਣਾ ਹੀ ਮਿਲਦਾ ਹੈ।

ਇਹ ਵੀ ਪੜ੍ਹੋ- Dm ਰੰਧਾਵਾ ਦੇ ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ, ਅੱਜ ਹੋਵੇਗਾ ਅੰਤਿਮ ਸਸਕਾਰ

ਅਧਿਆਪਕਾਂ ਦੀ ਪੀੜਾ 

ਡੈਮੋਕ੍ਰੇਟਿਕ ਟੀਚਰ ਫਰੰਟ ਤੇ ਪ੍ਰਧਾਨ ਅਸ਼ਵਨੀ ਅਵਸਤੀ ਨੇ ਕਿਹਾ ਕਿ ਸਿਲੰਡਰ ਨਾ ਮਿਲਣ ਕਾਰਨ ਅਧਿਆਪਕ ਵਰਗ ਭਾਰੀ ਪਰੇਸ਼ਾਨੀ ਵਿੱਚ ਹੈ ‘ਸਾਡਾ ਕੰਮ ਬੱਚਿਆਂ ਨੂੰ ਸਿੱਖਿਆ ਦੇਣਾ ਹੈ, ਪਰ ਸਾਨੂੰ ਹਰ ਰੋਜ਼ ਸਿਲੰਡਰ ਲਈ ਭਟਕਣਾ ਪੈਂਦੀ ਹੈ। ਜਦੋਂ ਗੈਸ ਨਹੀਂ ਮਿਲਦੀ ਤਾਂ ਮਿਡ-ਡੇ ਮੀਲ ਬਣਾਉਣਾ ਮੁਸ਼ਕਲ ਹੋ ਜਾਂਦਾ ਹੈ, ਜਿਸਦਾ ਸਿੱਧਾ ਅਸਰ ਬੱਚਿਆਂ ’ਤੇ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਕਈ ਵਾਰ ਗੈਸ ਏਜੰਸੀ ਵਾਲੇ ਵੀ ਸਪਲਾਈ ਵਿੱਚ ਦੇਰੀ ਕਰਦੇ ਹਨ, ਜਿਸ ਕਾਰਨ ਸਕੂਲਾਂ ਦੀ ਰੁਟੀਨ ਪ੍ਰਭਾਵਿਤ ਹੁੰਦੀ ਹੈ।

ਇਹ ਵੀ ਪੜ੍ਹੋ- DM ਗਗਨ ਰੰਧਾਵਾ ਦੇ ਖੁਦਕੁਸ਼ੀ ਮਾਮਲੇ 'ਚ ਇਕ ਹੋਰ ਵੀਡੀਓ ਆਈ ਸਾਹਮਣੇ, ਘਰ ਦੇ ਵਿਹੜੇ 'ਚ...

ਬੱਚਿਆਂ ਦੀ ਸਿਹਤ ’ਤੇ ਅਸਰ

 ਸਿੱਖਿਆ ਵਿਭਾਗ ਦੇ ਦਫਤਰੀ ਯੂਨੀਅਨ ਦੇ ਪ੍ਰਧਾਨ ਅਮਨ ਥਰੀਏਵਾਲ ਨੇ ਕਿਹਾ ਕਿ ਮਿਡ-ਡੇ ਮੀਲ ਯੋਜਨਾ ਬੱਚਿਆਂ ਦੀ ਪੋਸ਼ਣ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸ਼ੁਰੂ ਕੀਤੀ ਗਈ ਸੀ ਪਰ ਜੇਕਰ ਇਹ ਯੋਜਨਾ ਹੀ ਅਧੂਰੀ ਰਹਿ ਜਾਵੇ ਤਾਂ ਬੱਚਿਆਂ ਦੀ ਸਿਹਤ ‘ਤੇ ਗੰਭੀਰ ਅਸਰ ਪੈ ਸਕਦਾ ਹੈ। ਖ਼ਾਸ ਕਰ ਕੇ ਗਰੀਬ ਪਰਿਵਾਰਾਂ ਦੇ ਬੱਚੇ ਇਸ ਯੋਜਨਾ ’ਤੇ ਨਿਰਭਰ ਹੁੰਦੇ ਹਨ। ਖਾਣੇ ਵਿੱਚ ਕਮੀ ਜਾਂ ਦੇਰੀ ਨਾਲ ਬੱਚਿਆਂ ਦੀ ਪੜ੍ਹਾਈ ਅਤੇ ਤੰਦਰੁਸਤੀ ਦੋਵਾਂ ਪ੍ਰਭਾਵਿਤ ਹੁੰਦੇ ਹਨ।

ਇਹ ਵੀ ਪੜ੍ਹੋ- DM ਰੰਧਾਵਾ ਖੁਦਕੁਸ਼ੀ ਮਾਮਲਾ: ਅੱਜ ਅੰਮ੍ਰਿਤਸਰ ਅਦਾਲਤ 'ਚ ਲਾਲਜੀਤ ਸਿੰਘ ਭੁੱਲਰ ਦੀ ਹੋਵੇਗੀ ਪੇਸ਼ੀ

ਸਰਕਾਰ ਘੇਰੇ ਵਿੱਚ

ਸੀਨੀਅਰ ਕਾਂਗਰਸੀ ਆਗੂ ਅਤੇ ਕਾਰਪੋਰੇਸ਼ਨ ਦੇ ਵਿਰੋਧੀ ਧਿਰ ਦੇ ਆਗੂ ਰਾਜ ਕਵਲਪ੍ਰੀਤ ਸਿੰਘ ਲੱਕੀ ਨੇ ਸਰਕਾਰ ’ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵੱਡੇ-ਵੱਡੇ ਦਾਅਵੇ ਤਾਂ ਕਰਦੀ ਹੈ ਪਰ ਜ਼ਮੀਨ ’ਤੇ ਹਕੀਕਤ ਕੁਝ ਹੋਰ ਹੀ ਹੈ। ਜੇਕਰ ਬੱਚਿਆਂ ਦੇ ਖਾਣੇ ਦਾ ਪ੍ਰਬੰਧ ਵੀ ਠੀਕ ਢੰਗ ਨਾਲ ਨਹੀਂ ਹੋ ਸਕਦਾ ਤਾਂ ਇਹ ਸਰਕਾਰ ਦੀ ਨਾਕਾਮੀ ਦਾ ਸਬੂਤ ਹੈ, ਵਿਰੋਧੀ ਆਗੂਆਂ ਨੇ ਕਿਹਾ।

ਸਕੂਲਾਂ ਲਈ ਵੱਖਰਾ ਗੈਸ ਸਪਲਾਈ ਕੋਟਾ ਹੋਵੇ ਨਿਰਧਾਰਤ 

ਹੈਡਮਾਸਟਰ ਯੂਨੀਅਨ ਦੇ ਪ੍ਰਧਾਨ ਵਿਨੋਦ ਕਾਲੀਆ ਨੇ ਕਿਹਾ ਕਿ ਸਰਕਾਰ ਨੂੰ ਤੁਰੰਤ ਸਕੂਲਾਂ ਲਈ ਵੱਖ-ਵੱਖ ਗੈਸ ਸਪਲਾਈ ਕੋਟਾ ਨਿਰਧਾਰਤ ਕਰਨਾ ਚਾਹੀਦਾ ਹੈ, ਤਾਂ ਜੋ ਮਿਡ-ਡੇ ਮੀਲ ਯੋਜਨਾ ਬਿਨਾਂ ਰੁਕਾਵਟ ਚੱਲ ਸਕੇ। ਇਸ ਦੇ ਨਾਲ ਹੀ ਸਿਲੰਡਰ ਦੀ ਸਪਲਾਈ ਨੂੰ ਨਿਗਰਾਨੀ ਹੇਠ ਲਿਆਉਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਉਨ੍ਹਾਂ ਨੂੰ ਵੀ ਖੁਦ ਅਧਿਕਾਰੀਆਂ ਦੀ ਸਿਫਾਰਿਸ਼ ਪਵਾ ਕੇ ਸਿਲੰਡਰ ਲੈਣਾ ਪਿਆ ਹੈ ਪੰਜਾਬ ਭਾਰ ਵਿੱਚ ਸਿਲੰਡਰ ਕਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਹੋ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • impact of war
  • Punjab schools
  • Mid day meal
  • Punjab government
  • ਜੰਗ ਦਾ ਪ੍ਰਭਾਵ
  • ਪੰਜਾਬ ਸਕੂਲ
  • ਮਿਡ ਡੇ ਮੀਲ
  • ਪੰਜਾਬ ਸਰਕਾਰ

'ਆਪ' ਸਰਕਾਰ ਨੇ ਮਜਬੂਰੀ 'ਚ ਗ੍ਰਿਫ਼ਤਾਰ ਕੀਤਾ ਲਾਲਜੀਤ ਭੁੱਲਰ: ਡਾ. ਅਮਰ ਸਿੰਘ (ਵੀਡੀਓ)

NEXT STORY

Stories You May Like

  • school student hands roti vegetables mid day meal video viral
    ਥਾਲੀ ਦੀ ਥਾਂ ਵਿਦਿਆਰਥੀਆਂ ਨੂੰ ਹੱਥਾਂ 'ਚ ਦਿੱਤੀ ਰੋਟੀ-ਸਬਜ਼ੀ! UP 'ਚ ਮਿਡ-ਡੇ-ਮੀਲ ਦੀ ਵੀਡੀਓ ਵਾਇਰਲ
  • school mid day meals students chicken biryani
    ਮਿਲ-ਡੇ-ਮੀਲ 'ਚ ਬੱਚਿਆਂ ਨੂੰ ਮਿਲੇਗੀ ਚਿਕਨ ਬਿਰਆਨੀ! CM ਵਿਜੇ ਲੈ ਸਕਦੈ ਅਹਿਮ ਫੈਸਲਾ
  • punjab schools  school holidays
    ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
  • punjab schools  holidays in schools
    ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ
  • gold prices now affected by inflation and monetary policy more than war
    ‘ਸੋਨੇ ਦੀਆਂ ਕੀਮਤਾਂ ’ਤੇ ਹੁਣ ਜੰਗ ਨਾਲੋਂ ਵੱਧ ਮਹਿੰਗਾਈ ਅਤੇ ਮਾਨੇਟਰੀ ਪਾਲਿਸੀ ਦਾ ਅਸਰ’
  • punjab private schools  fee hike
    ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ
  • major action may be taken against these schools in punjab
    ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • terrible accident in tanda mother and daughter tragically die
      ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵੱਡਾ ਹਾਦਸਾ!...
    •   made in india   train to run on bangladesh tracks
      ਯਾਤਰੀਆਂ ਲਈ ਖ਼ਾਸ ਖਬਰ: ਬੰਗਲਾਦੇਸ਼ ਦੀਆਂ ਪਟੜੀਆਂ 'ਤੇ ਚੱਲੇਗੀ 'ਮੇਡ ਇਨ...
    • akali dal waris punjab de candidates
      ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ, ਹਲਕਾ ਇੰਚਾਰਜ ਵੀ...
    • punjab heavy rain imd issues warning for 14 districts
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
    • alert in jalandhar force deployed and employees leave stopped
      ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • online gaming business loss boy dead in nawanshahr
      ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ ਨੌਜਵਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +