Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    10:16:08 AM

  • a diwali gift for 316 villages in punjab

    ਪੰਜਾਬ ਦੇ 316 ਪਿੰਡਾਂ ਨੂੰ ਦੀਵਾਲੀ ਦਾ ਤੋਹਫ਼ਾ,...

  • security alert issued

    ਤੁਰੰਤ ਛੱਡ ਦਿਓ ਸਾਊਦੀ ਅਰਬ,  ਹੂਤੀ ਹਮਲਿਆਂ ਦਾ...

  • helicopters incident

    ਹਵਾ ਵਿਚਾਲੇ 2 ਹੈਲੀਕਾਪਟਰਾਂ ਦੀ ਹੋਈ ਭਿਆਨਕ ਟੱਕਰ !...

  • ed raids continue at former punjab minister  s house

    ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 6 ਮਿੰਟ 29 ਸੈਕਿੰਡ 'ਚ 1053 ਹਾਦਸਿਆਂ ਵਾਲੀ ਥਾਂ 'ਤੇ ਪਹੁੰਚ ਕੇ ਐੱਸ. ਐੱਸ. ਐੱਫ. ਨੇ ਬਣਾਇਆ ਰਿਕਾਰਡ

PUNJAB News Punjabi(ਪੰਜਾਬ)

6 ਮਿੰਟ 29 ਸੈਕਿੰਡ 'ਚ 1053 ਹਾਦਸਿਆਂ ਵਾਲੀ ਥਾਂ 'ਤੇ ਪਹੁੰਚ ਕੇ ਐੱਸ. ਐੱਸ. ਐੱਫ. ਨੇ ਬਣਾਇਆ ਰਿਕਾਰਡ

  • Edited By Shivani Bassan,
  • Updated: 09 Sep, 2024 03:33 PM
Jalandhar
the initiative called road safety force aims to prevent accidents
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਸੜਕ ਹਾਦਸਿਆਂ ਦੀ ਵਧਦੀ ਗਿਣਤੀ ਨੂੰ ਰੋਕਣ ਅਤੇ ਨਾਗਰਿਕਾਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਅੰਦਰ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਗਿਆ ਹੈ। ਇਹ ਫੋਰਸ ਆਪਣੇ ਪੱਧਰ 'ਤੇ ਦੇਸ਼ ਭਰ ਵਿਚੋਂ ਨਵੇਕਲੀ ਪਹਿਲ ਹੈ। ''ਸੜਕ ਸੁਰੱਖਿਆ ਫੋਰਸ" ਦਾ ਉਦੇਸ਼ ਹਾਦਸਿਆਂ ਨੂੰ ਰੋਕਣਾ ਹੈ। ਪੰਜਾਬ 'ਚ ਵਰਦਾਨ ਸਾਬਿਤ ਹੋ ਰਹੀ ਸੜਕ ਸੁਰੱਖਿਆ ਫੋਰਸ ਵੱਲੋਂ ਕਈ ਲੋਕਾਂ ਦੀਆਂ ਜਾਨਾਂ ਬਚਾਈਆਂ ਗਈਆਂ ਹਨ। ਇਸ ਫੋਰਸ ਨੇ ਸਿਰਫ਼ 6 ਮਿੰਟ 29 ਸੈਕਿੰਡ 'ਚ 1053 ਹਾਦਸਿਆਂ ਵਾਲੀ ਥਾਂ 'ਤੇ ਪਹੁੰਚ ਕੇ ਰਿਕਾਰਡ ਤਾਂ ਬਣਾਇਆ ਹੈ, ਉੱਥੇ ਹੀ ਜਾਨੀ ਨੁਕਸਾਨ ਹੋਣ ਤੋਂ ਵੀ ਬਚਾਇਆ ਹੈ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸਾਬਕਾ ਮੰਤਰੀ ਸੋਹਣ ਸਿੰਘ ਥੰਡਲ, ਸੌਂਪਿਆ ਸਪੱਸ਼ਟੀਕਰਨ

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ ਨੂੰ 144 ਅਤਿ-ਆਧੁਨਿਕ ਵਾਹਨ ਦਿੱਤੇ ਗਏ ਹਨ, ਜਿਸ ਵਿਚ ਸਪੀਡ ਗਨ, ਅਲਕੋਮੀਟਰ, ਈ-ਚਾਲਾਨ ਮਸ਼ੀਨਾਂ ਅਤੇ ਸਮਾਰਟ ਮਕੈਨਿਜ਼ਮ ਵਰਗੇ ਅਤਿ-ਆਧੁਨਿਕ ਯੰਤਰ ਆਦਿ ਸ਼ਾਮਲ ਹਨ। ਸੜਕ ਸੁਰੱਖਿਆ ਫੋਰਸ ਲਾਂਚ ਹੋਣ ਤੋਂ ਬਾਅਦ ਪੰਜਾਬ 'ਚ ਸੜਕ ਹਾਦਸਿਆਂ 'ਚ ਮੌਤ ਦਰ ਵੀ ਘੱਟ ਗਈ ਹੈ। ਪੰਜਾਬ ਸਰਕਾਰ ਦੀ ਸੜਕ ਸੁਰੱਖਿਆ ਫੋਰਸ ਸਿਰਫ ਜਾਨਾਂ ਹੀ ਨਹੀਂ ਬਚਾਅ ਰਹੀ ਸਗੋਂ ਹਾਦਸੇ ਵਿਚ ਜ਼ਖਮੀ ਹੋਏ ਲੋਕਾਂ ਦਾ ਕੀਮਤੀ ਸਮਾਨ, ਜਿਵੇਂ ਕੈਸ਼, ਗਹਿਣੇ ਅਤੇ ਮੋਬਾਇਲ ਆਦਿ ਵੀ ਉਨ੍ਹਾਂ ਦੇ ਵਾਰਸਾਂ ਤਕ ਪਹੁੰਚਾ ਰਹੀ ਹੈ। 

ਇਹ ਵੀ ਪੜ੍ਹੋ-  ਪਤੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਪਤਨੀ ਨੇ ਚੁੱਕਿਆ ਖੌਫ਼ਨਾਕ ਕਦਮ, ਮਰਨ ਤੋਂ ਪਹਿਲਾਂ ਕੀਤੇ ਵੱਡੇ ਖੁਲਾਸੇ

ਸੜਕ ਸੁਰੱਖਿਆ ਫੋਰਸ ਦਾ ਮਕਸਦ ਹਾਦਸਿਆਂ ਨੂੰ ਰੋਕਣਾ ਤਾਂ ਹੈ ਪਰ ਇਸ ਤੋਂ ਇਲਾਵਾ ਲੋਕਾਂ ਨੂੰ ਹੋਰ ਵੀ ਕਈ ਫਾਇਦੇ ਹੋਏ ਹਨ। ਸੜਕ ਸੁਰੱਖਿਆ ਫੋਰਸ ਦੇ 24 ਘੰਟੇ ਮੌਜੂਦ ਰਹਿਣ ਦੇ ਚੱਲਦਿਆਂ ਅਪਰਾਧ ਦਰ ਵੀ ਘੱਟੀ ਹੈ। ਇੰਨਾ ਹੀ ਨਹੀਂ ਸੜਕ ਸੁਰੱਖਿਆ ਫੋਰਸ ਦੀ ਹਰ ਮਹੀਨੇ ਰਿਪੋਰਟ ਵੀ ਤਿਆਰ ਕੀਤੀ ਜਾ ਰਹੀ ਹੈ। ਐੱਸ. ਐੱਸ. ਐੱਫ. ਦਾ ਮਕਸਦ ਪੰਜਾਬ ਦੇ ਲੋਕਾਂ ਨੂੰ ਸੁਰਖਿਅਤ ਮਾਹੌਲ ਮੁਹੱਈਆ ਕਰਵਾਉਣਾ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਦਾ ਆਰਡਰ ਲੇਟ ਹੋਣ 'ਤੇ ਵਿਅਕਤੀ 'ਤੇ ਚੱਲੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Road Safety Force
  • accidents
  • Punjab Government
  • ਸੜਕ ਸੁਰੱਖਿਆ ਬਲ
  • ਦੁਰਘਟਨਾਵਾਂ
  • ਪੰਜਾਬ ਸਰਕਾਰ

ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ, ਨਿੱਜੀ ਸਕੂਲਾਂ ਨੂੰ ਦੇ ਰਹੇ ਮਾਤ

NEXT STORY

Stories You May Like

  • bsf  drone  pakistan
    ਨੌਸ਼ਿਹਰਾ ਢਾਲਾ ਬਾਰਡਰ 'ਤੇ ਬੀ. ਐੱਸ. ਐੱਫ ਨੇ ਬਰਾਮਦ ਕੀਤਾ ਪਾਕਿਸਤਾਨ ਤੋਂ ਆਇਆ ਡ੍ਰੋਨ
  • bsf apprehends 4 pakistani sailors in kutch seizes boat
    ਬੀ. ਐੱਸ. ਐੱਫ. ਨੇ ਕੱਛ ’ਚ 4 ਪਾਕਿਸਤਾਨੀ ਮਲਾਹਾਂ ਨੂੰ ਫੜਿਆ, ਕਿਸ਼ਤੀ ਜ਼ਬਤ
  • schools colleges in 6 districts will remain closed
    28 ਤੇ 29 ਅਕਤੂਬਰ ਨੂੰ 6 ਜ਼ਿਲ੍ਹਿਆਂ 'ਚ ਸਕੂਲ-ਕਾਲਜ ਰਹਿਣਗੇ ਬੰਦ ! ਚੱਕਰਵਾਤ ‘ਅਰਨਬ’ ਆਂਧਰਾ ਵੱਲ ਵਧਿਆ
  • will banks be closed or open tomorrow  october 29
    ਕੱਲ੍ਹ 29 ਅਕਤੂਬਰ ਨੂੰ Bank ਬੰਦ ਰਹਿਣਗੇ ਜਾਂ ਖੁੱਲ੍ਹਣਗੇ? ਦੇਖੋ ਛੁੱਟੀਆਂ ਦੀ ਪੂਰੀ ਸੂਚੀ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • dmk  6 mlas  petition dismissed
    DMK ਛੱਡਣ ਵਾਲੇ 6 ਵਿਧਾਇਕਾਂ ਖ਼ਿਲਾਫ਼ ਪਟੀਸ਼ਨ ਖਾਰਿਜ, ਸੁਪਰੀਮ ਕੋਰਟ ਨੇ ਕਿਹਾ-ਸਿਆਸੀ ਪ੍ਰਕਿਰਿਆ ਦਾ ਹਿੱਸਾ
  • 6 individuals arrested while gambling on railway road
    ਰੇਲਵੇ ਰੋਡ 'ਤੇ ਜੂਆ ਖੇਡਦੇ 6 ਵਿਅਕਤੀ 65,000 ਰੁਪਏ ਦੀ ਨਕਦੀ ਸਮੇਤ ਗ੍ਰਿਫ਼ਤਾਰ
  • truck  van  6 people police
    ਕੁਸ਼ੀਨਗਰ 'ਚ ਟਰੱਕ ਦੇ ਵੈਨ ਦੀ ਭਿਆਨਕ ਟੱਕਰ ! 6 ਲੋਕਾਂ ਦੀ ਮੌਤ ਮਗਰੋਂ ਪਿਆ ਚੀਕ-ਚਿਹਾੜਾ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
  • dinesh auluck honey singh  divit auluck tears
    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
  • deadbody of unidentified person found in bushes on nakodar jalandhar road
    ਨਕੋਦਰ-ਜਲੰਧਰ ਮਾਰਗ ’ਤੇ ਝਾੜੀਆਂ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
Trending
Ek Nazar
indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth dies under suspicious circumstances in moga
      ਮੋਗਾ 'ਚ ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਮਾਂ ਨੇ ਗੁਆਂਢੀ...
    • workers painting a road divider seriously injured
      ਟਿੱਪਰ ਦੀ ਲਪੇਟ ’ਚ ਆਉਣ ਕਾਰਨ ਡਿਵਾਈਡਰ ’ਤੇ ਪੇਂਟ ਕਰ ਰਹੇ 3 ਕਾਰੀਗਰ ਗੰਭੀਰ...
    • youth murdered in broad daylight in khadur sahib
      ਖਡੂਰ ਸਾਹਿਬ ’ਚ ਦਿਨ-ਦਿਹਾੜੇ ਖ਼ੂਨੀ ਵਾਰਦਾਤ, 21 ਸਾਲਾ ਨੌਜਵਾਨ ਦਾ ਕਿਰਚਾਂ ਮਾਰ...
    • khanna incident has exposed the true face of punjab police  harsimrat badal
      ਖੰਨਾ ਕਾਂਡ ਨਾਲ ਪੰਜਾਬ ਪੁਲਸ ਦਾ ਅਸਲੀ ਚਿਹਰਾ ਬੇਨਕਾਬ ਹੋਇਆ : ਹਰਸਿਮਰਤ ਬਾਦਲ
    • langar service continues at the civil hospital
      ਸਿਵਲ ਹਸਪਤਾਲ 'ਚ ਬਾਬਾ ਨਾਨਕ ਰਸੋਈ ਵੱਲੋਂ ਲੰਗਰ ਦੀ ਸੇਵਾ ਜਾਰੀ, ਸੇਤੀਆ ਪਰਿਵਾਰ...
    • massive fire broke out in a slum on jassian road
      ਜੱਸੀਆਂ ਰੋਡ ’ਤੇ ਝੁੱਗੀਆਂ ’ਚ ਲੱਗੀ ਭਿਆਨਕ ਅੱਗ, ਦਰਜਨ ਤੋਂ ਵੱਧ ਝੁੱਗੀਆਂ ਸੜ ਕੇ...
    • jhota father ahead of rahul gandhi punjab visit
      ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਝੋਟਾ ਦੇ ਪਿਤਾ ਦਾ ਵੱਡਾ ਬਿਆਨ
    • bku kadian announces support for akali dal 2027 punjab vidhansabha elections
      BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ
    • kunwar vijay pratap resignation legislative assembly
      ਦੋ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ, ਵਿਧਾਨ ਸਭਾ ਦੀਆਂ ਦੋ ਸੀਟਾਂ ਹੋਈਆਂ ਖਾਲ੍ਹੀ
    • a major bombshell in punjab politics
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ ਅਸਤੀਫ਼ਾ ਦੇਣ ਵਾਲੇ 3 ਵਿਧਾਇਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +