Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    2:45:38 PM

  • fake passport  acharya balakrishna  cbi court  acquitted

    ਫਰਜ਼ੀ ਪਾਸਪੋਰਟ ਮਾਮਲੇ 'ਚ ਆਚਾਰੀਆ ਬਾਲਕ੍ਰਿਸ਼ਨ...

  • nepal floods

    ਨੇਪਾਲ ਹੜ੍ਹ: ਮਰਨ ਵਾਲਿਆਂ ਦੀ ਗਿਣਤੀ 1,350 ਤੋਂ...

  • two youths had sexual intercourse with a girl got her pregnant

    ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ...

  • after rahane  this player should be the captain of kkr team

    ਰਹਾਣੇ ਤੋਂ ਬਾਅਦ ਇਹ ਖਿਡਾਰੀ ਹੋਣਾ ਚਾਹੀਦਾ KKR ਟੀਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gurdaspur News
  • Pathankot
  • CM ਮਾਨ ਕੋਲ ਪੁੱਜਾ ਆਯੂਸ਼ਮਾਨ ਯੋਜਨਾ ਦਾ ਮੁੱਦਾ, ਚੰਨੀ ਸਰਕਾਰ ਵੱਲੋਂ ਲਿਆ ਇਹ ਫ਼ੈਸਲਾ ਬਣਿਆ 'ਵੱਡਾ ਸਵਾਲ'

GURDASPUR News Punjabi(ਗੁਰਦਾਸਪੁਰ)

CM ਮਾਨ ਕੋਲ ਪੁੱਜਾ ਆਯੂਸ਼ਮਾਨ ਯੋਜਨਾ ਦਾ ਮੁੱਦਾ, ਚੰਨੀ ਸਰਕਾਰ ਵੱਲੋਂ ਲਿਆ ਇਹ ਫ਼ੈਸਲਾ ਬਣਿਆ 'ਵੱਡਾ ਸਵਾਲ'

  • Updated: 21 Jun, 2022 04:44 PM
Pathankot
the issue of aayushman yojana reached to cm mann
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ (ਸ਼ਾਰਦਾ) : ਆਮ ਆਦਮੀ ਪਾਰਟੀ ਨੂੰ ਸੱਤਾ ’ਚ ਆਏ 100 ਦਿਨ ਹੋਣ ਜਾ ਰਹੇ ਹਨ। ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਸਖ਼ਤੀ ਅਤੇ ਮਜ਼ਬੂਤ ਇੱਛਾ ਸ਼ਕਤੀ ਦਿਖਾਈ ਜਾ ਰਹੀ ਹੈ। ਨਤੀਜੇ ਵਜੋਂ ਆਉਣ ਵਾਲੇ ਦਿਨਾਂ ਵਿੱਚ ਕੁਝ ਅਜਿਹੇ ਘਪਲੇ ਸਾਹਮਣੇ ਆ ਸਕਦੇ ਹਨ, ਜਿਨ੍ਹਾਂ ਦੀ ਆਮ ਲੋਕਾਂ ਨੇ ਕਦੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ। ਸਿਹਤ ਵਿਭਾਗ ’ਚ ਅਚਾਨਕ ਇਹ ਗੱਲ ਸਾਹਮਣੇ ਆਈ ਕਿ ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਜਿਸ ਤਹਿਤ ਪੰਜਾਬ ਦੇ ਲੋਕਾਂ ਦਾ ਇਲਾਜ ਹੁੰਦਾ ਸੀ, ਚੋਣਾਂ ਤੋਂ ਕੁਝ ਸਮਾਂ ਪਹਿਲਾਂ ਪੰਜਾਬ ਸਰਕਾਰ ਨੇ ਹੀ ਕੰਟਰੈਕਟ ਨੂੰ ਰੱਦ ਕਰ ਦਿੱਤਾ। ਜਦੋਂ ਕਿ ਮਾਡਲ ਕੋਡ ਆਫ ਕੰਡਕਟ ਨੂੰ ਲੱਗਣ ’ਚ ਕੁਝ ਦਿਨ ਹੀ ਬਾਕੀ ਸਨ। ਇਹ ਕਾਰਨਾਮਾ ਵੀ ਕਾਂਗਰਸ ਦੀ ਚੰਨੀ ਸਰਕਾਰ ਜਾਂਦੇ-ਜਾਂਦੇ ਕਰ ਗਈ।

ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਹੁਣ ਪੰਜਾਬ ਪੁਲਸ ਦੀ ਹਿੱਟਲਿਸਟ 'ਤੇ ਕੁੱਸਾ ਅਤੇ ਰੂਪਾ

ਦੇਖਣ ’ਚ ਇਹ ਇਕ ਸਧਾਰਨ ਜਿਹੀ ਗੱਲ ਜਾਪਦੀ ਹੈ ਪਰ ਸਿਹਤ ਬੀਮਾ ਕੰਪਨੀ ਨੇ ਇਕਰਾਰਨਾਮੇ ਤੋਂ ਬਾਹਰ ਨਿਕਲਣ ਦਾ ਇਕ ਬਹੁਤ ਵਧੀਆ ਤਰੀਕਾ ਲੱਭ ਲਿਆ ਹੈ। ਇਹ ਮਾਮਲਾ ਪੰਜਾਬ ਸਰਕਾਰ ਦੇ ਧਿਆਨ ’ਚ ਆ ਗਿਆ ਹੈ ਅਤੇ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਇਸ ਮੁੱਦੇ ’ਤੇ ਵੀ ਹੈਰਾਨੀਜਨਕ ਨਤੀਜੇ ਮਿਲਣਗੇ। ਇਸ ਠੇਕੇ ਦੇ ਟੁੱਟਣ ਦਾ ਇੱਕੋ ਇਕ ਕਾਰਨ ਕੈਸ਼ਲੈਸ ਇਲਾਜ ਹੈ, ਜੋ ਪੰਜਾਬ ਦੇ ਲੋਕਾਂ ਨੂੰ ਪਿਛਲੇ 6 ਮਹੀਨਿਆਂ ਤੋਂ ਨਹੀਂ ਮਿਲ ਰਿਹਾ। ਇਹ ਸਿਹਤ ਬੀਮਾ ਯੋਜਨਾ 20 ਅਗਸਤ, 2019 ਨੂੰ ਲਾਗੂ ਕੀਤੀ ਗਈ ਸੀ, ਜਿਸ ਤਹਿਤ ਲਗਭਗ 45 ਲੱਖ ਪਰਿਵਾਰ ਆ ਗਏ ਅਤੇ ਸੂਬੇ ਦੀ ਲਗਭਗ 2 ਤਿਹਾਈ ਆਬਾਦੀ ਇਸ ਯੋਜਨਾ ਦਾ ਲਾਭ ਲੈ ਰਹੀ ਸੀ, ਜਿਸ ਕਾਰਨ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਬਿਨਾਂ ਭੁਗਤਾਨ ਕੀਤੇ (ਨਕਦੀ ਰਹਿਤ) ) ਨਿੱਜੀ ਹਸਪਤਾਲਾਂ ਤੋਂ ਇਲਾਜ ਕਰਵਾਉਣਾ ਸੰਭਵ ਸੀ।

ਇਹ ਵੀ ਪੜ੍ਹੋ-  ਮੂਸੇਵਾਲਾ ਦੇ ਫੋਨ ਦੀ ਫਾਰੈਂਸਿਕ ਜਾਂਚ ਤੋਂ ਹੋਇਆ ਵੱਡਾ ਖ਼ੁਲਾਸਾ, ਇਸੇ ਆਧਾਰ 'ਤੇ ਹੋਵੇਗੀ ਲਾਰੈਂਸ ਕੋਲੋਂ ਪੁੱਛਗਿੱਛ

ਦੁੱਖ ਦੀ ਗੱਲ ਇਹ ਹੈ ਕਿ 29 ਦਸੰਬਰ 2021 ਨੂੰ ਇਹ ਠੇਕਾ ਸਰਕਾਰ ਨੇ ਰਹੱਸਮਈ ਢੰਗ ਨਾਲ ਰੱਦ ਕਰ ਦਿੱਤਾ ਸੀ, ਜਦਕਿ ਇਸ ਦਾ ਸਮਾਂ 18 ਅਗਸਤ 2022 ਤੱਕ ਸੀ। ਕੰਪਨੀ ਦਾ ਠੇਕਾ ਰੱਦ ਕਰਨ ਦਾ ਕਾਰਨ ਇਹ ਦੱਸਿਆ ਗਿਆ ਕਿ ਹਸਪਤਾਲ ਨੂੰ ਪੇਮੈਂਟ ਦੇਣ ’ਚ 15 ਦਿਨਾਂ ਤੋਂ ਵੱਧ ਦਾ ਸਮਾਂ ਲੱਗ ਰਿਹਾ ਹੈ।

ਸਿਹਤ ਸਕੱਤਰ ਦੇ ਮੁੱਖ ਮੰਤਰੀ ਨੂੰ ਲਿਖੇ ਨੋਟ ਨਾਲ ਮਾਮਲਾ ਉਛਲਿਆ
ਪੰਜਾਬ ਦੇ ਸਿਹਤ ਸਕੱਤਰ ਅਜੋਏ ਸ਼ਰਮਾ ਨੇ ਮੁੱਖ ਮੰਤਰੀ ਨੂੰ ਇਸ ਸਬੰਧ ’ਚ ਨੋਟ ਲਿਖਿਆ ਹੈ ਕਿ ਇਸ ਠੇਕੇ ਦੇ ਰੱਦ ਹੋਣ ਨਾਲ ਇੰਸ਼ੋਰੈਂਸ ਫਰਮ ਸਾਰੀਆਂ ਦੇਣਦਾਰੀਆਂ ਤੋਂ ਬਚ ਗਈ ਅਤੇ ਇਸ ਸਕੀਮ ਦਾ ਲਾਭ ਲੈਣ ਵਾਲੇ ਮਰੀਜ਼ਾਂ 'ਤੇ ਮੁਸ਼ਕਲਾਂ ਦਾ ਪਹਾੜ ਟੁੱਟ ਪਿਆ ਕਿਉਂਕਿ ਇਸ ਸਕੀਮ ਨਾਲ ਜੁੜੇ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਨੇ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰਨਾ ਸ਼ੁਰੂ ਕਰ ਦਿੱਤਾ। ਨੋਟ ’ਚ ਸਪੱਸ਼ਟ ਕੀਤਾ ਗਿਆ ਕਿ ਇਕਰਾਰਨਾਮਾ ਤੋੜਨ ਤੋਂ ਪਹਿਲਾਂ ਵਿੱਤ ਵਿਭਾਗ ਤੋਂ ਕੋਈ ਪ੍ਰਵਾਨਗੀ ਨਹੀਂ ਲਈ ਗਈ ਸੀ ਕਿਉਂਕਿ ਜੇਕਰ ਇਹ ਮਾਮਲਾ ਵਿੱਤ ਵਿਭਾਗ ਦੇ ਧਿਆਨ ਵਿਚ ਆਉਂਦਾ ਤਾਂ ਉਹ ਇਕਤਰਫਾ ਤੌਰ ’ਤੇ ਇਕਰਾਰਨਾਮਾ ਕਰਨ ਦੀ ਕਾਰਵਾਈ ਨੂੰ ਸਵੀਕਾਰ ਨਹੀਂ ਕਰਦਾ ਕਿਉਂਕਿ ਇਸ ਠੇਕੇ ਨੂੰ ਤੋੜਨ ਦਾ ਕੋਈ ਕਾਰਨ ਨਹੀਂ ਹੈ। ਇਸ ਕਾਰਨ ਪੰਜਾਬ ਦੇ ਖ਼ਜ਼ਾਨੇ ’ਤੇ 600-700 ਕਰੋੜ ਰੁਪਏ ਦਾ ਵਾਧੂ ਬੋਝ ਹੈ ਅਤੇ ਇਕ ਤਰ੍ਹਾਂ ਨਾਲ ਬੀਮਾ ਕੰਪਨੀ ਨੂੰ ਕਾਫ਼ੀ ਫ਼ਾਇਦਾ ਹੋਇਆ ਹੈ।

 ਇਹ ਵੀ ਪੜ੍ਹੋ- ਪੰਜਾਬ ਦੀ ਜ਼ਰਖੇਜ਼ ਮਿੱਟੀ ਦਾ ਜਣਿਆ 'ਟਿੱਬਿਆਂ ਦਾ ਪੁੱਤ ਸਿੱਧੂ ਮੂਸੇਵਾਲਾ'

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੀਤੇ ਗਏ ਸਮਝੌਤੇ ਤਹਿਤ ਵਿਭਾਗ ਨੇ ਕੰਪਨੀ ਨੂੰ 30 ਦਿਨਾਂ ਦਾ ਨੋਟਿਸ ਦੇਣਾ ਹੁੰਦਾ ਹੈ, ਜਿਸ ਵਿਚ ਉਹ ਆਪਣਾ ਕੰਮ ਨਿਪਟਾਉਣ, ਨਹੀਂ ਤਾਂ ਵਿਭਾਗ ਉਨ੍ਹਾਂ ’ਤੇ ਭਾਰੀ ਜੁਰਮਾਨਾ ਵੀ ਲਗਾ ਸਕਦਾ ਹੈ। ਅਜਿਹਾ ਕੋਈ ਕੰਮ ਨਹੀਂ ਹੋਇਆ, ਉਲਟਾ ਠੇਕਾ ਟੁੱਟਣ ਤੋਂ ਤੁਰੰਤ ਬਾਅਦ ਕੰਪਨੀਆਂ ਦੇ ਚਿਹਰੇ ਖਿੜ ਗਏ। ਮੁੱਖ ਮੰਤਰੀ ਨੇ ਇਸ ਮਾਮਲੇ ਦੀ ਜਾਂਚ ਕਰ ਲਈ ਹੈ ਅਤੇ ਉਨ੍ਹਾਂ ਨੇ ਅਜੋਏ ਸ਼ਰਮਾ ਨੂੰ ਸਾਰੀ ਫਾਈਲ ਪੰਜਾਬ ਸਿਹਤ ਸਕੱਤਰੇਤ ਨੂੰ ਸੌਂਪਣ ਲਈ ਕਿਹਾ ਹੈ। ਅਜੋਏ ਸ਼ਰਮਾ ਨੇ ਮੁੱਖ ਮੰਤਰੀ ਨੂੰ ਭੇਜੇ ਗਏ ਨੋਟ ਦੀ ਪੁਸ਼ਟੀ ਕੀਤੀ ਹੈ।

ਨਵੇਂ ਟੈਂਡਰਾਂ ’ਚ ਠੇਕੇ ਲਈ ਕੰਪਨੀਆਂ ਨੇ ਮੰਗੇ ਤਿੰਨ ਗੁਣਾ ਰੇਟ
ਜਾਣਕਾਰੀ ਅਨੁਸਾਰ ਚੰਨੀ ਸਰਕਾਰ ਨੇ ਜਦੋਂ ਇਹ ਠੇਕਾ ਰੱਦ ਕਰ ਦਿੱਤਾ ਤਾਂ ਵਿਭਾਗ ਨੇ ਇਸ ਸਕੀਮ ਨੂੰ ਚਲਾਉਣ ਅਤੇ ਗ਼ਰੀਬਾਂ ਦਾ ਇਲਾਜ ਰੂਟੀਨ ’ਚ ਜਾਰੀ ਰੱਖਣ ਲਈ ਨਵੇਂ ਸਿਰੇ ਤੋਂ ਟੈਂਡਰ ਮੰਗੇ ਤਾਂ ਵਿਭਾਗ ਇਸ ਗੱਲੋਂ ਹੈਰਾਨ ਰਹਿ ਗਿਆ ਕਿ ਕੰਪਨੀਆਂ ਨੇ ਤਿੰਨ ਗੁਣਾ ਵੱਧ ਰੇਟ ਦੇ ਦਿੱਤੇ। ਪੁਰਾਣੀ ਫਰਮ ਦੇ ਨਾਲ ਜੋ ਇਕਰਾਰਨਾਮਾ ਕੀਤਾ ਗਿਆ ਸੀ ਉਹ 1050 ਰੁਪਏ ਤੇ ਲਾਭਪਾਤਰੀ ਸੀ। ਜਦੋਂ ਕਿ ਨਵੇਂ ਟੈਂਡਰਾਂ ’ਚ ਉਸ ਨੇ ਪ੍ਰਤੀ ਲਾਭਪਾਤਰੀ 3 ਹਜ਼ਾਰ ਤੋਂ ਵੱਧ ਦਾ ਪ੍ਰੀਮੀਅਮ ਮੰਗਿਆ ਸੀ। ਇਸ ਦਾ ਮਤਲਬ ਹੈ ਕਿ ਸੂਬਾ ਸਰਕਾਰ ’ਤੇ ਬਿਨਾਂ ਕਿਸੇ ਕਾਰਨ ਸੈਂਕੜੇ ਕਰੋੜਾਂ ਦਾ ਬੋਝ ਵਧ ਗਿਆ ਹੈ।

ਇਹ ਵੀ ਪੜ੍ਹੋ- ਮੂਸੇਵਾਲਾ ਕਤਲ ਮਾਮਲੇ 'ਚ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦੇ 'ਮੋਹਨਾ' ਦਾ ਸਿਆਸੀ ਕੁਨੈਕਸ਼ਨ ਆਇਆ ਸਾਹਮਣੇ

ਇਸ ਤਹਿਤ ਹੁਣ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਤੋਂ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਇਸ ਕਥਿਤ ਮਹਾ ਘਪਲੇ ਨੂੰ ਜਨਤਾ ਦੇ ਮੂਹਰੇ ਲਿਆਉਣਗੇ ਕਿਉਂਕਿ ਸੂਤਰਾਂ ਦੇ ਅਨੁਸਾਰ ਇਹ ਟਿਪ ਆਫ਼ ਦਿ ਆਈਸਬਰਗ ਹੈ ਕਿਉਂਕਿ 45 ਲੱਖ ਪਰਿਵਾਰਾਂ ਨੂੰ ਲਾਭ ਦੇਣ ਵਾਲੀ ਯੋਜਨਾ ਦਾ ਅਚਾਲਕ ਟਰਮੀਨੇਸ਼ਨ ਦਾ ਅਦੇਸ਼ ਦਿੰਦੇ ਸਮੇਂ ਕਿਸੇ ਦਾ ਦਿਲ ਕਿਉਂ ਨਹੀਂ ਪਸੀਜਿਆ, ਜਿਸ ਆਧਾਰ ’ਤੇ ਕੰਪਨੀ ਦੇ ਨਾਲ ਠੇਕੇ ਨੂੰ ਰੱਦ ਕਰਨ ਦਾ ਕਾਰਨ ਦੱਸਿਆ ਜਾ ਰਿਹਾ ਹੈ, ਉਸ ਕੰਪਨੀ ’ਤੇ ਕੋਈ ਜੁਰਮਾਨਾ ਕਿਉਂ ਨਹੀਂ ਲਗਾਇਆ ਗਿਆ। ਕੀ ਉਸ ਕੰਪਨੀ ਨੂੰ ਬਲੈਕ ਲਿਸਟ ਕੀਤਾ ਗਿਆ ਹੈ? ਇਹ ਕੁਝ ਅਜਿਹੇ ਪ੍ਰਸ਼ਨ ਹਨ ਜਿਨ੍ਹਾਂ ਦਾ ਜਵਾਬ ਪਿਛਲੀ ਕਾਂਗਰਸ ਦੀ ਚੰਨੀ ਸਰਕਾਰ ਨੂੰ ਦੇਣਾ ਹੋਵੇਗਾ। ਇਹ ਕਿਵੇਂ ਪ੍ਰਦੇਸ਼ ਦੇ ਖ਼ਜ਼ਾਨੇ ’ਤੇ 600-700 ਕਰੋੜ ਰੁਪਏ ਦਾ ਭਾਰ ਪਾ ਸਕਦੇ ਹਨ। ਇਹ ਸਾਰੀਆਂ ਗੱਲਾਂ ਆਉਣ ਵਾਲੇ ਸਮੇਂ ’ਚ ਪੁਰਾਣੀ ਸਰਕਾਰ ਨੂੰ ਸਵਾਲਾਂ ਦੇ ਕਟਹਿਰੇ ’ਚ ਖੜ੍ਹਾ ਕਰ ਸਕਦੀ ਹੈ।

ਨੋਟ ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ

  • CM Mann
  • Aayushman Yojana
  • Former Chief Minister Channi
  • ਮੁੱਖ ਮੰਤਰੀ ਮਾਨ
  • ਆਯੂਸ਼ਮਾਨ ਯੋਜਨਾ
  • ਸਾਬਕਾ ਮੁੱਖ ਮੰਤਰੀ ਚੰਨੀ

ਸਰਹੱਦ ਪਾਰ: ਨਵਾਜਾਬਾਦ ਇਲਾਕੇ ਤੋਂ ਬੀਤੀ ਦੇਰ ਰਾਤ ਇਕ ਪੱਤਰਕਾਰ ਨੂੰ ਕੀਤਾ ਅਗਵਾ

NEXT STORY

Stories You May Like

  • cm bhagwant mann will meet sanjeev arora in jail today
    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ
  • punjab government s decision on da case
    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ
  • cm rekha gupta  s big decision
    CM ਰੇਖਾ ਗੁਪਤਾ ਦਾ ਵੱਡਾ ਫੈਸਲਾ: 2.30 ਲੱਖ ਖਪਤਕਾਰਾਂ ਨੂੰ ਆਪਣੇ ਘਰਾਂ 'ਤੇ ਮਿਲਣਗੇ ਮੁਫ਼ਤ ਸੋਲਰ ਪੈਨਲ
  • rajiv gandhi university renamed
    ਮੋਹਨ ਸਰਕਾਰ ਦਾ ਵੱਡਾ ਫ਼ੈਸਲਾ, ਰਾਜੀਵ ਗਾਂਧੀ ਯੂਨੀਵਰਸਿਟੀ ਦਾ ਬਦਲਿਆ ਨਾਂ
  • shri krishna janmashtami  mathura  cm yogi puja
    ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ
  • preparations for major layoffs in uber
    Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ
  • onions  rs 35 per kg sell  cm gupta
    ਕੇਂਦਰ ਤੋਂ ਦਿੱਲੀ ਨੂੰ ਮਿਲੇਗਾ 1000 ਟਨ ਪਿਆਜ਼, 35 ਰੁਪਏ ਕਿਲੋ 'ਤੇ ਵੇਚੇਗੀ ਸਰਕਾਰ: CM ਗੁਪਤਾ
  • government  s big decision on petrol diesel
    ਖੰਡ-ਦੁੱਧ ਦੀਆਂ ਵਧਦੀਆਂ ਕੀਮਤਾਂ ਵਿਚਾਲੇ ਪੈਟਰੋਲ-ਡੀਜ਼ਲ 'ਤੇ ਸਰਕਾਰ ਦਾ ਵੱਡਾ ਫ਼ੈਸਲਾ
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
Trending
Ek Nazar
flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੁਰਦਾਸਪੁਰ ਦੀਆਂ ਖਬਰਾਂ
    • new mid day meal rules create trouble in punjab payments stalled for 3 months
      ਪੰਜਾਬ 'ਚ ਮਿਡ-ਡੇ ਮੀਲ ਦੇ ਨਵੇਂ ਨਿਯਮ ਬਣੇ ਮੁਸੀਬਤ, 3 ਮਹੀਨਿਆਂ ਤੋਂ ਰੁਕੀਆਂ...
    • car hits truck  3 injured
      ਕਾਰ ਟਰੱਕ ’ਚ ਵੱਜੀ, 3 ਜ਼ਖਮੀ
    • health department on alert over swine flu threat
      ਸਵਾਈਨ ਫਲੂ ਦੇ ਖ਼ਤਰੇ ਨੂੰ ਲੈ ਕੇ ਸਿਹਤ ਵਿਭਾਗ ਅਲਰਟ, ਲੋਕਾਂ ਦੀ ਸੁਰੱਖਿਆ ਲਈ...
    • thieves target house in broad daylight
      ਦਿਨ ਦਿਹਾੜੇ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੇ ਗਹਿਣੇ ਤੇ 16 ਹਜ਼ਾਰ...
    • people protest against mining mafia in bamiyal
      ਪੰਜਾਬ: ਪਿੰਡ ਵਾਸੀਆਂ ਨੇ ਮਾਈਨਿੰਗ ਮਾਫੀਆ ਦੇ 100 ਦੇ ਕਰੀਬ ਰੋਕ'ਤੇ ਟਰੱਕ, ਭੱਖ...
    • a woman and 4 people arrested with heroin
      ਹੈਰੋਇਨ ਸਮੇਤ ਇਕ ਔਰਤ ਅਤੇ 4 ਵਿਅਕਤੀ ਗ੍ਰਿਫਤਾਰ
    • case registered against 3 people for cheating innocent farmers
      ਜਾਅਲੀ ਖਾਦਾਂ ਗੋਦਾਮ ’ਚ ਰੱਖ ਕੇ ਭੋਲੇ ਭਾਲੇ ਕਿਸਾਨਾਂ ਨਾਲ ਠੱਗੀ ਮਾਰਨ ਵਾਲੇ 3...
    • pakistan protest
      ਪਾਕਿ ’ਚ ਈਸਾਈ ਸਕੂਲ ਤੇ ਗੁਰਦੁਆਰਾ ਢਾਹੇ ਜਾਣ ਦਾ ਵਿਰੋਧ ਸ਼ੁਰੂ
    • ssp pathankot  s big action
      SSP ਪਠਾਨਕੋਟ ਦਾ ਵੱਡਾ ਐਕਸ਼ਨ: ਥਾਣਿਆਂ ਤੇ ਕਮਾਂਡ ਸੈਂਟਰ ਦੀ ਅਚਨਚੇਤ ਚੈਕਿੰਗ,...
    • pathankot rain
      ਭਾਰੀ ਮੀਂਹ ਕਾਰਨ ਮਕਾਨ ਦੀ ਛੱਤ ਡਿੱਗੀ! ਵਾਲ-ਵਾਲ ਬਚਿਆ ਪਰਿਵਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +