Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    5:08:50 PM

  • india  s   limited by borders   modi indian diaspora netherlands

    'ਭਾਰਤ ਦੀਆਂ ਇੱਛਾਵਾਂ ਹੁਣ ਸਰਹੱਦਾਂ ਤੱਕ ਸੀਮਤ...

  • prisoner dies after being shot outside hospital in hoshiarpur

    ਹੁਸ਼ਿਆਰਪੁਰ ਵਿਖੇ ਹਸਪਤਾਲ ਦੇ ਬਾਹਰ ਵੱਡਾ ਐਨਕਾਊਂਟਰ,...

  • punjab employees new instructions for employees

    ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ...

  • the central government s fixed the purchase price of onion

    ਪਿਆਜ਼ ਕਿਸਾਨਾਂ ਲਈ ਵੱਡੀ ਰਾਹਤ, ਕੇਂਦਰ ਸਰਕਾਰ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ’ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਚਰਮਰਾ ਗਈ : ਅਸ਼ਵਨੀ ਸ਼ਰਮਾ

PUNJAB News Punjabi(ਪੰਜਾਬ)

ਪੰਜਾਬ ’ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਚਰਮਰਾ ਗਈ : ਅਸ਼ਵਨੀ ਸ਼ਰਮਾ

  • Edited By Anuradha,
  • Updated: 06 Jan, 2022 11:38 AM
Chandigarh
the law and order situation in punjab has deteriorated
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸ਼ਰਮਾ) : ਭਾਰਤੀ ਜਨਤਾ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਗੰਭੀਰ ਧਾਂਦਲੀ ਨੂੰ ਪੰਜਾਬ ’ਚ ਪੂਰੀ ਤਰ੍ਹਾਂ ਕਾਨੂੰਨ-ਵਿਵਸਥਾ ਦੀ ਚਰਮਰਾਈ ਕਰਾਰ ਦਿੰਦਿਆਂ ਮੰਗ ਕੀਤੀ ਹੈ ਕਿ ਇਸ ਗੰਭੀਰ ਚੂਕ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ। ਸ਼ਰਮਾ ਨੇ ਕਿਹਾ ਕਿ ਇਸ ਘਟਨਾ ਦੇ ਜ਼ਿੰਮੇਵਾਰ ਰਾਜ ਦੀ ਕਾਂਗਰਸ ਸਰਕਾਰ ਨੇ ਸ਼ਾਸਨ ਕਰਨ ਦਾ ਨੈਤਿਕ ਅਧਿਕਾਰ ਖੋ ਦਿੱਤਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਕਿਸੇ ਰਾਜ ਦੇ ਇਤਿਹਾਸ ’ਚ ਨਹੀਂ ਸਗੋਂ ਦੇਸ਼ ਦੇ ਇਤਿਹਾਸ ’ਚ ਪਹਿਲੀ ਅਜਿਹੀ ਘਟਨਾ ਹੈ ਜਦੋਂ ਪ੍ਰਧਾਨ ਮੰਤਰੀ ਨੂੰ 20 ਮਿੰਟ ਤੱਕ ਸੜਕ ’ਤੇ ਰਾਜ ਸਰਕਾਰ ਦੇ ਸਮਰਥਨ ਵਾਲੇ ਗੈਰ ਸਮਾਜਿਕ ਅਨਸਰਾਂ ਦੇ ਕਾਰਣ ਰੁਕਣਾ ਪਿਆ ਹੋਵੇ। ਇਹ ਸਭ ਪੰਜਾਬ ਦੀ ਕਾਂਗਰਸ ਸਰਕਾਰ ਦੀ ਸੋਚੀ-ਸਮਝੀ ਸਾਜਿਸ਼ ਦੇ ਚਲਦੇ ਹੋਇਆ ਹੈ। ਚੰਨੀ ਸਰਕਾਰ ਸਹੀ ਤੱਥਾਂ ਨੂੰ ਜਨਤਾ ਅਤੇ ਕੇਂਦਰ ਤੋਂ ਲੁਕਾ ਰਹੀ ਹੈ। ਸ਼ਰਮਾ ਨੇ ਰਾਜ ਦੀ ਕਾਂਗਰਸ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਪਣੇ ਨੀਚ ਰਾਜਨੀਤਿਕ ਫਾਇਦੇ ਲਈ ਰਾਜ ਸਰਕਾਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਸਮਝੌਤਾ ਕੀਤਾ ਅਤੇ ਉਨ੍ਹਾਂ ਦੀ ਜਾਨ ਨੂੰ ਗੰਭੀਰ ਖਤਰੇ ’ਚ ਪਾ ਦਿੱਤਾ। ਸ਼ਰਮਾ ਨੇ ਇਸ ਗੰਭੀਰ ਘਟਨਾ ਦੀ ਜਾਂਚ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਸੁਰੱਖਿਆ ਤੇ ਭਾਈਚਾਰਕ ਸਾਂਝ ਪੈਦਾ ਕਰਨ ਲਈ ਭਾਜਪਾ ਨਾਲ ਗਠਜੋੜ ਜ਼ਰੂਰੀ : ਕੈਪਟਨ

ਸ਼ਰਮਾ ਨੇ ਸਵਾਲ ਕੀਤਾ ਕਿ ਕੀ ਰਾਜ ਸਰਕਾਰ ਨੂੰ ਪ੍ਰਧਾਨ ਮੰਤਰੀ ਦੇ ਪਰੋਗਰਾਮ ਵਾਲੇ ਸਥਾਨ ਤੱਕ ਪੁੱਜਣ ਦੇ ਸੰਭਾਵਿਕ ਮਾਰਗਾਂ ਨੂੰ ਸੁਰੱਖਿਅਤ ਕਰਕੇ ਸਾਰੀ ਸੁਰੱਖਿਆ ਸਾਵਧਾਨੀ ਨਹੀਂ ਵਰਤਨੀ ਚਾਹੀਦੀ ਸੀ, ਕਿਉਂਕਿ ਇਹ ਉਸਦੀ ਜ਼ਿੰਮੇਵਾਰੀ ਸੀ? ਸ਼ਰਮਾ ਨੇ ਕਿਹਾ ਕਿ ਰਾਜ ਸਰਕਾਰ ਦਾ ਜਾਣ ਬੁੱਝ ਕੇ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਵਿਗਾੜਣ ਦਾ ਇਰਾਦਾ ਸੀ, ਕਿਉਂਕਿ ਉਹ ਨਹੀਂ ਚਾਹੁੰਦੀ ਸੀ ਕਿ ਪ੍ਰਧਾਨ ਮੰਤਰੀ ਲਗਭਗ 50,000 ਕਰੋੜ ਰੁਪਏ ਦੀ ਵਿਕਾਸ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ, ਕਿਉਂਕਿ ਕਾਂਗਰਸ ਨੂੰ ਡਰ ਹੈ ਕਿ ਇਸ ਨਾਲ ਭਾਜਪਾ ਨੂੰ ਜਨਤਾ ਦਾ ਵੱਡਾ ਮਜ਼ਬੂਤ ਸਮਰਥਨ ਮਿਲੇਗਾ। ਸ਼ਰਮਾ ਨੇ ਕਿਹਾ ਕਿ ਇਕ ਸਾਲ ਪਹਿਲਾਂ ਸਾਡੇ ’ਤੇ ਬੇਰਹਿਮੀ ਨਾਲ ਜਾਨਲੇਵਾ ਹਮਲੇ ਕੀਤੇ ਗਏ ਅਤੇ ਸਾਡੇ ਕਰਮਚਾਰੀਆਂ ਦਾ ਅਪਮਾਨ ਅਤੇ ਉਤਪੀੜਨ ਕੀਤਾ ਗਿਆ ਪਰ ਫਿਰ ਵੀ ਅਸੀਂ ਅਤਿਅੰਤ ਸੰਜਮ ਨਾਲ ਕੰਮ ਲਿਆ ਪਰ ਹੁਣ ਗੱਲ ਦੇਸ਼ ਦੇ ਪ੍ਰਧਾਨ ਮੰਤਰੀ ਤੱਕ ਪਹੁੰਚ ਗਈ ਹੈ ਅਤੇ ਇਹ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ਼ਰਮਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਚੰਨੀ ਸੋਚ ਰਹੇ ਹਨ ਕਿ ਪ੍ਰਧਾਨ ਮੰਤਰੀ ਨੂੰ ਰਾਜ ’ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਤੋਂ ਰੋਕ ਕੇ, ਉਹ ਪੰਜਾਬ ’ਚ ਭਾਜਪਾ ਦੀ ਜਿੱਤ ਦਾ ਰਸਤਾ ਨੂੰ ਰੋਕ ਸਕਦੇ ਹਨ ਤਾਂ ਉਹ ਮੂਰਖਾਂ ਦੀ ਦੁਨੀਆ ’ਚ ਰਹਿ ਰਹੇ ਹਨ। ਸ਼ਰਮਾ ਨੇ ਕਿਹਾ ਕਿ ਕਾਂਗਰਸ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਚੰਨੀ ਸਰਕਾਰ ਤੁਸੀਂ ਦਿਨ ਗਿਣਨਾ ਸ਼ੁਰੂ ਕਰ ਦੇਵੋ।

ਇਹ ਵੀ ਪੜ੍ਹੋ : ਰੋਜ਼ੀ ਰੋਟੀ ਲਈ ਮਲੇਸ਼ੀਆ ਗਏ ਪਿੰਡ ਜੰਡਵਾਲਾ ਦੇ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

  • Punjab
  • Ashwani Sharma
  • BJP
  • Narendra Modi
  • Security
  • ਪੰਜਾਬ
  • ਅਸ਼ਵਨੀ ਸ਼ਰਮਾ
  • ਭਾਰਤੀ ਜਨਤਾ ਪਾਰਟੀ
  • ਨਰਿੰਦਰ ਮੋਦੀ
  • ਸੁਰੱਖਿਆ

ਕੈਪਟਨ ਦਾ ਵੱਡਾ ਬਿਆਨ, PM ਮੋਦੀ ਦੀ ਸੁਰੱਖਿਆ ’ਚ ਖ਼ਾਮੀ ਲਈ ਪੰਜਾਬ ਸਰਕਾਰ ਹੋਵੇ ਬਰਖ਼ਾਸਤ

NEXT STORY

Stories You May Like

  • law and order failure  blasts in punjab  chugh
    ਕਾਨੂੰਨ ਵਿਵਸਥਾ ਦੀ ਨਾਕਾਮੀ ਹਨ ਪੰਜਾਬ 'ਚ ਹੋਏ ਧਮਾਕੇ : ਚੁੱਘ
  • majithia s questions on electricity and law and order
    ਮਜੀਠੀਆ ਦੇ ਬਿਜਲੀ ਤੇ ਕਾਨੂੰਨ-ਵਿਵਸਥਾ ’ਤੇ ਚੁੱਕੇ ਸਵਾਲ
  • jairam ramesh  great nicobar  forest rights act  jual oram
    ਗ੍ਰੇਟ ਨਿਕੋਬਾਰ ਮਾਮਲੇ 'ਚ ਜੰਗਲਾਤ ਅਧਿਕਾਰ ਕਾਨੂੰਨ ਦੀ ਪੂਰੀ ਤਰ੍ਹਾਂ ਹੋਵੇ ਪਾਲਣਾ : ਜੈਰਾਮ ਰਮੇਸ਼
  • law and order kolkata police commissioner
    ਕਾਨੂੰਨ ਵਿਵਸਥਾ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਕੋਲਕਾਤਾ ਪੁਲਸ ਕਮਿਸ਼ਨਰ
  • tarun chugh expresses concern over law and order in punjab
    ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਪੰਜਾਬ 'ਚ ਕਾਨੂੰਨ ਵਿਵਸਥਾ 'ਤੇ ਜਤਾਈ ਚਿੰਤਾ
  • ashwani sharma statement
    ਭ੍ਰਿਸ਼ਟਾਚਾਰ ਬੇਨਕਾਬ ਹੋਣ ’ਤੇ ਲੋਕਤੰਤਰ ਖਤਰੇ ਵਿਚ ਦੱਸਣਾ ਠੱਗੀ: ਅਸ਼ਵਨੀ ਸ਼ਰਮਾ
  • punjab police  police vehicle  police accident
    ਹਾਦਸੇ ਤੋਂ ਬਾਅਦ ਬੁਰੀ ਤਰ੍ਹਾਂ ਨੁਕਸਾਨੀ ਗਈ ਪੰਜਾਬ ਪੁਲਸ ਦੀ ਗੱਡੀ, ਥਾਣੇਦਾਰ ਗੰਭੀਰ ਜ਼ਖਮੀ
  • murder in begowal
    ਬੇਗੋਵਾਲ 'ਚ ਕਤਲ: ਬੀਬੀ ਜਗੀਰ ਕੌਰ ਨੇ ਘੇਰੀ ਸਰਕਾਰ, ਕਿਹਾ- 'ਪੰਜਾਬ 'ਚ ਲਾਅ ਐਂਡ ਆਰਡਰ ਪੂਰੀ ਤਰ੍ਹਾਂ ਫੇਲ੍ਹ'
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
Trending
Ek Nazar
the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • car driver dies in road accident
      ਸੜਕ ਹਾਦਸੇ 'ਚ ਕਾਰ ਸਵਾਰ ਦੀ ਮੌਤ
    • kulwinder singh johal mayor
      ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
    • fir case
      ਕੰਪਨੀ ਦੀਆਂ ਬਕਾਇਆ ਕਿਸ਼ਤਾਂ ਮੰਗਣ 'ਤੇ ਕੀਤੀ ਕੁੱਟਮਾਰ, ਵਿਅਕਤੀ ਖ਼ਿਲਾਫ਼ ਮਾਮਲਾ...
    • accident in ludhiana
      ACCIDENT ਬਹਾਨੇ ਮਹਿਲਾ ਤੋਂ ਲੁੱਟ! ਖੋਹ ਕੇ ਲੈ ਗਏ ਨਕਦੀ ਨਾਲ ਭਰਿਆ ਪਰਸ ਤੇ...
    • fire breaks out in ac market shop in rainak bazar jalandhar
      ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
    • ied blast near bsf headquarters jalandhar punjab
      ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
    • accused of rape and adultery on false pretense of marriage
      ਵਿਆਹ ਦਾ ਝੂਠਾ ਲਾਰਾ ਲਾ ਕੇ ਜਬਰ-ਜ਼ਿਨਾਹ ਦਾ ਦੋਸ਼, ਫ਼ੌਜੀ ’ਤੇ ਪਰਚਾ
    • storm in punjab meteorological department
      ਪੰਜਾਬ 'ਚ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਵੱਧ ਖ਼ਤਰਨਾਕ ਤੂਫਾਨ, ਲੋਕਾਂ ਨੂੰ...
    • in laws throw mother and daughter out of house 4 months after daughter  s birth
      Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
    • suspend the ipl
      'ਹੁਣੇ ਬੰਦ ਕਰ ਦਿਓ IPL..!' ਪੰਜਾਬ ਕਾਂਗਰਸ ਇੰਚਾਰਜ ਨੇ PM ਮੋਦੀ ਨੂੰ ਦਿੱਤੀ ਸਲਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +