ਤਰਨਤਾਰਨ, (ਰਾਜੂ)- ਐਕਸਾਈਜ਼ ਵਿਭਾਗ ਅਤੇ ਐਕਸਾਈਜ਼ ਸੈੱਲ ਸੀ. ਆਈ. ਏ. ਸਟਾਫ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਸ਼ਰਾਬ ਵੇਚਣ ਵਾਲੇ ਇਕ ਵਿਅਕਤੀ ਨੂੰ 24 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰ ਕੇ ਪੁਲਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਐਕਸਾਈਜ਼ ਵਿਭਾਗ ਦੀ ਇੰਸਪੈਕਟਰ ਬਲਜਿੰਦਰ ਕੌਰ ਅਤੇ ਇੰਸਪੈਕਟਰ ਮਨਜਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕੇਹਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਗੋਇੰਦਵਾਲ ਨੂੰ ਗੁਰਦੁਆਰਾ ਸਾਹਿਬ ਨਜ਼ਦੀਕ 24 ਬੋਤਲਾਂ ਅੰਗਰੇਜ਼ੀ ਸ਼ਰਾਬ ਸਣੇ ਗ੍ਰਿਫਤਾਰ ਕਰ ਲਿਆ।
ਸੀਵਰ ਪਾਉਣ ਨੂੰ ਲੈ ਕੇ 'ਆਪ' ਦੇ ਵਰਕਰ ਤੇ ਉਸਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
NEXT STORY