Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 07, 2026

    9:03:56 PM

  • the u s just activated a weapons

    ਅਮਰੀਕਾ ਨੇ Activate ਕੀਤਾ 'ਸੈਂਸਰ-ਸ਼ੂਟਰ'...

  • govt says petrol and diesel prices will

    ਗੈਸ ਸਿਲੰਡਰ ਮਗਰੋਂ ਹੁਣ ਪੈਟਰੋਲ-ਡੀਜ਼ਲ ਦੀਆਂ...

  • clashes over room in takht sri kesgarh  s sarai in neele bana

    ਤਖਤ ਸ੍ਰੀ ਕੇਸਗੜ੍ਹ ਦੀ ਸਰਾਂ 'ਚ ਕਮਰੇ ਨੂੰ ਲੈ ਕੇ...

  • congress launches yudh gappa virudh against aap government

    ਕਾਂਗਰਸ ਨੇ 'ਆਪ' ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਮਾਮਲਾ ਪੰਜਾਬ ਦੇ ਹਰ ਜ਼ਿਲ੍ਹੇ ’ਚ ਓਲਡ ਏਜ ਹੋਮ ਬਣਾਉਣ ਦਾ : ਡਿਪਟੀ ਮੇਅਰ ਨੇ ਅਧਿਕਾਰੀਆਂ ਨੂੰ ਭੇਜਿਆ ਨੋਟਿਸ

PUNJAB News Punjabi(ਪੰਜਾਬ)

ਮਾਮਲਾ ਪੰਜਾਬ ਦੇ ਹਰ ਜ਼ਿਲ੍ਹੇ ’ਚ ਓਲਡ ਏਜ ਹੋਮ ਬਣਾਉਣ ਦਾ : ਡਿਪਟੀ ਮੇਅਰ ਨੇ ਅਧਿਕਾਰੀਆਂ ਨੂੰ ਭੇਜਿਆ ਨੋਟਿਸ

  • Edited By Anuradha,
  • Updated: 25 Apr, 2023 12:55 PM
Mohali
the matter of building an old age home in every district of punjab
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਪਰਦੀਪ, ਨਿਆਮੀਆਂ) : ਮੋਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਮੁੱਖ ਸਕੱਤਰ, ਪੰਜਾਬ ਦੇ ਪ੍ਰਿੰਸਿਪਲ ਸਕੱਤਰ, ਗਮਾਡਾ ਦੇ ਮੁੱਖ ਪ੍ਰਸ਼ਾਸਕ ਅਤੇ ਭਾਰਤ ਸਰਕਾਰ ਦੇ ਕੈਬਨਿਟ ਸਕੱਤਰ ਖ਼ਿਲਾਫ਼ ਅਦਾਲਤ ਦਾ ਅਪਮਾਨ ਕਰਨ ਦਾ ਦੋਸ਼ ਲਗਾਉਂਦੇ ਹੋਏ ਇਨ੍ਹਾਂ ਨੂੰ ਆਪਣੇ ਵਕੀਲ ਰੰਜੀਵਨ ਸਿੰਘ ਰਾਹੀਂ ਕਾਨੂੰਨੀ ਨੋਟਿਸ ਭੇਜਿਆ ਹੈ। ਜ਼ਿਕਰਯੋਗ ਹੈ ਕਿ ਕੁਲਜੀਤ ਸਿੰਘ ਬੇਦੀ ਨੇ 2014 ਵਿਚ ਹਾਈਕੋਰਟ ਵਿਚ ਜਨ ਹਿੱਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਰਾਹੀਂ ਬੇਨਤੀ ਕੀਤੀ ਗਈ ਸੀ ਕਿ 2007 ਦੇ ਕੇਂਦਰ ਸਰਕਾਰ ਦੇ ਐਕਟ (ਮੇਂਟੀਨੈਂਸ ਐਂਡ ਵੈੱਲਫੇਅਰ ਆਫ ਪੇਰੈਂਟਸ ਐਂਡ ਸੀਨੀਅਰ ਸਿਟੀਜ਼ਨਸ ਐਕਟ 2007) ਅਧੀਨ ਪੰਜਾਬ ਦੇ ਹਰੇਕ ਜ਼ਿਲ੍ਹੇ ਵਿਚ ਸਰਕਾਰੀ ਓਲਡ ਏਜ ਹੋਮ ਬਣਾਏ ਜਾਣ। ਜ਼ਿਕਰਯੋਗ ਹੈ ਕਿ ਪੰਜਾਬ ’ਚ ਸਿਰਫ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਇਕ ਸਰਕਾਰੀ ਓਲਡ ਏਜ ਹੋਮ ਹੈ। ਡਿਪਟੀ ਮੇਅਰ ਕੁਲਜੀਤ ਬੇਦੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਹਾਈ ਕੋਰਟ ਨੇ ਪੰਜਾਬ ਦੇ ਨਾਲ-ਨਾਲ ਹਰਿਆਣਾ ਅਤੇ ਚੰਡੀਗੜ੍ਹ ਨੂੰ ਆਪਣੇ ਖੇਤਰ ਵਿਚ ਓਲਡ ਏਜ ਹੋਮ ਬਣਾਉਣ ਦੇ ਨਿਰਦੇਸ਼ ਦਿੱਤੇ ਸਨ। ਇਸ ਦੇ ਜਵਾਬ ਵਿਚ ਚੰਡੀਗੜ੍ਹ ਨੇ ਅਦਾਲਤ ਨੂੰ ਕਿਹਾ ਸੀ ਕਿ ਚੰਡੀਗੜ੍ਹ ਵਿਚ ਲੋੜੀਂਦੀ ਗਿਣਤੀ ਦੇ ਓਲਡ ਏਜ ਹੋਮ ਪਹਿਲਾਂ ਹੀ ਬਣੇ ਹੋਏ ਹਨ। ਪੰਜਾਬ ਸਰਕਾਰ ਨੇ 2022 ਤਕ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਸਰਕਾਰੀ ਓਲਡ ਏਜ ਹੋਮ ਬਣਾਉਣ ਦਾ ਹਲਫ਼ਨਾਮਾ ਦਿੱਤਾ ਅਤੇ ਹਰਿਆਣਾ ਸਰਕਾਰ ਨੇ 2024 ਤਕ ਹਰਿਆਣਾ ਦੇ ਹਰੇਕ ਸੂਬੇ ਵਿਚ ਸਰਕਾਰੀ ਓਲਡ ਏਜ ਹੋਮ ਬਣਾਉਣ ਸਬੰਧੀ ਆਪਣਾ ਹਲਫ਼ਨਾਮਾ ਦਿੱਤਾ।

ਇਹ ਵੀ ਪੜ੍ਹੋ : ਭਿੰਡਰਾਂਵਾਲੇ ਦੇ ਪਿੰਡ ਤੋਂ ਹੀ ਚਰਚਾ 'ਚ ਸੀ ਅੰਮ੍ਰਿਤਪਾਲ, 18 ਮਾਰਚ ਮਗਰੋਂ ਕਈ ਸੂਬਿਆਂ ਤੱਕ ਪਹੁੰਚਿਆ

ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਇਸ ਹਲਫਨਾਮੇ ਉੱਤੇ ਵਿਸ਼ਵਾਸ ਪ੍ਰਗਟ ਕਰਦਿਆਂ ਉਨ੍ਹਾਂ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਬੇਦੀ ਨੇ ਕਿਹਾ ਕਿ ਸਤੰਬਰ 2022 ਤਕ ਜਦੋਂ ਉਨ੍ਹਾਂ ਨੂੰ ਇਸ ਸਬੰਧੀ ਕੋਈ ਜਾਣਕਾਰੀ ਨਾ ਮਿਲੀ ਤਾਂ ਉਨ੍ਹਾਂ ਨੇ ਸਰਕਾਰ ਨੂੰ ਰਿਮਾਇੰਡਰ ਨੋਟਿਸ ਦੇ ਕੇ ਕਿਹਾ ਕਿ 2022 ਬੀਤਦਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਹਰੇਕ ਜ਼ਿਲੇ ਵਿਚ ਓਲਡ ਏਜ ਹੋਮ ਸਬੰਧੀ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣਕਾਰੀ ਦੇਵੇ। ਉਨ੍ਹਾਂ ਕਿਹਾ ਕਿ ਇਸ ਨੋਟਿਸ ਦਾ ਜਵਾਬ ਵੀ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਇਕ ਮਹੀਨੇ ਦੇ ਸਮੇਂ ਅੰਦਰ ਪੰਜਾਬ ਸਰਕਾਰ ਇਸ ਸਬੰਧੀ ਆਪਣੀ ਸਥਿਤੀ ਸਪੱਸ਼ਟ ਨਹੀਂ ਕਰਦੀ ਤਾਂ ਉਨ੍ਹਾਂ ਨੂੰ ਮਜ਼ਬੂਰਨ ਹਾਈ ਕੋਰਟ ਵਿਚ ਇਨ੍ਹਾਂ ਅਧਿਕਾਰੀਆਂ ਦੇ ਖ਼ਿਲਾਫ਼ ਅਦਾਲਤ ਦੀ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਨਾ ਪਵੇਗਾ, ਜਿਸ ਦੀ ਜ਼ਿੰਮੇਵਾਰੀ ਇਨ੍ਹਾਂ ਅਧਿਕਾਰੀਆਂ ਦੀ ਹੋਵੇਗੀ।

ਇਹ ਵੀ ਪੜ੍ਹੋ : ਲੋਕ ਸਭਾ ਤੇ ਨਿਗਮ ਚੋਣਾਂ ਦੇ ਬਾਵਜੂਦ ਜਲੰਧਰ ਨਿਗਮ ’ਚ ਅਧਿਕਾਰੀਆਂ ਤੇ ਸਟਾਫ ਦੀ ਘਾਟ ਨੂੰ ਨਹੀਂ ਕੀਤਾ ਗਿਆ ਪੂਰਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Punjab
  • Old Age Home
  • Deputy Mayor
  • Notice
  • ਪੰਜਾਬ
  • ਓਲਡ ਏਜ ਹੋਮ
  • ਡਿਪਟੀ ਮੇਅਰ
  • ਨੋਟਿਸ

ਫੋਨ ਸੁਣਦੇ ਹੀ ਬੈਠ ਗਿਆ ਚਾਚੇ ਦਾ ਦਿਲ, ਗਰਭਵਤੀ ਭਤੀਜੀ ਦੇ ਸਹੁਰੇ ਘਰ ਪੁੱਜਦੇ ਹੀ ਧਾਹਾਂ ਮਾਰ ਰੋ ਪਿਆ

NEXT STORY

Stories You May Like

  • new dgp punjab  upsc notice to punjab government
    ਚੋਣਾਂ ਤੋਂ ਪਹਿਲਾਂ ਪੰਜਾਬ 'ਚ ਡੀ.ਜੀ.ਪੀ. ਬਦਲਣਾ ਤੈਅ, UPSC ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
  • meesho  it department sends tax of 1 500 crores
    Meesho ਨੂੰ ਵੱਡਾ ਝਟਕਾ, IT ਵਿਭਾਗ ਨੇ ਭੇਜਿਆ 1,500 ਕਰੋੜ ਦਾ ਟੈਕਸ
  • dozens of leaders  including former deputy mayor  join congress
    ਪਟਿਆਲਾ ’ਚ ਮੋਤੀ ਮਹਿਲ ਨੂੰ ਝਟਕਾ ! ਸਾਬਕਾ ਡਿਪਟੀ ਮੇਅਰ ਸਮੇਤ ਦਰਜਨਾਂ ਆਗੂ ਕਾਂਗਰਸ ’ਚ ਸ਼ਾਮਲ
  • punjab police officers
    ਪੰਜਾਬ ਪੁਲਸ ਦੇ 13 ਅਫ਼ਸਰਾਂ ਨੂੰ ਨੋਟਿਸ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • delhi assembly summons punjab officers
    ਵੱਡੀ ਖਬਰ : ਦਿੱਲੀ ਵਿਧਾਨ ਸਭਾ ਕਮੇਟੀ ਵੱਲੋਂ ਪੰਜਾਬ ਦੇ DGP ਤੇ ਹੋਰਨਾਂ ਅਧਿਕਾਰੀਆਂ ਨੂੰ ਸੰਮਨ ਜਾਰੀ
  • highcourt  s strictness in ankur narula case
    ਅੰਕੁਰ ਨਰੂਲਾ ਮਾਮਲੇ 'ਚ ਹਾਈਕੋਰਟ ਦੀ ਸਖ਼ਤੀ, ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
  • giani raghbir singh challenged sgpc
    ਗਿਆਨੀ ਰਘਬੀਰ ਸਿੰਘ ਨੇ SGPC ਨੂੰ ਦਿੱਤੀ ਚੁਣੌਤੀ, 72 ਘੰਟੇ ਦੇ ਨੋਟਿਸ 'ਤੇ ਦਿੱਤਾ ਇਹ ਜਵਾਬ
  • shiromani akali dal announced deputy cm face
    ਪੰਜਾਬ 'ਚ ਨਵੇਂ ਡਿਪਟੀ CM ਫੇਸ ਦਾ ਐਲਾਨ, ਸ਼੍ਰੋਮਣੀ ਅਕਾਲੀ ਦਲ ਨੇ ਖੇਡਿਆ ਵੱਡਾ ਦਾਅ
  • congress launches yudh gappa virudh against aap government
    ਕਾਂਗਰਸ ਨੇ 'ਆਪ' ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ 'ਯੁੱਧ ਗੱਪਾਂ ਵਿਰੁੱਧ'! ਔਰਤਾਂ ਲਈ...
  • major incident in punjab sarpanch dies after attack
    ਪੰਜਾਬ 'ਚ ਵੱਡੀ ਵਾਰਦਾਤ! ਇਕ ਹੋਰ ਸਰਪੰਚ ਦੀ ਹਮਲੇ ਪਿੱਛੋਂ ਹੋਈ ਮੌਤ
  • influencer nancy grewal murder canada plan update
    ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ...
  • punjab summer weather imd chandigarh
    ਪੰਜਾਬ 'ਚ ਕਹਿਰ ਵਰਾਏਗੀ ਗਰਮੀ! ਅਗਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ Latest ਅਪਡੇਟ
  • shiromani akali dal s save punjab rally in bathinda
    'ਪੰਜਾਬ ਬਚਾਓ ਰੈਲੀ' ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ
  • employees protested outside mohinder bhagat  s house
    ਪੁਰਾਣੀ ਪੈਨਸ਼ਨ ਸਣੇ ਹੋਰ ਮੰਗਾਂ ਨੂੰ ਲੈ ਕੇ ਕਰਮਚਾਰੀਆਂ ਨੇ ਮਹਿੰਦਰ ਭਗਤ ਦੇ ਘਰ...
  • b r committee meeting  ultimatum to rebuild city roads in 45 days
    ਬੀ. ਐਂਡ ਆਰ. ਕਮੇਟੀ ਦੀ ਮੀਟਿੰਗ, 45 ਦਿਨਾਂ ’ਚ ਸ਼ਹਿਰ ਦੀਆਂ ਸੜਕਾਂ ਨਵੀਆਂ ਬਣਾਉਣ...
  • terrible accident in jalandhar death of grandmother and granddaughter
    ਕਹਿਰ ਓ ਰੱਬਾ! ਜਲੰਧਰ 'ਚ ਫਾਰਚੂਨਰ ਗੱਡੀ ਨੇ ਨਾਨੀ-ਦੋਹਤੀ ਨੂੰ ਦਰੜਿਆ, ਤਰਫ਼-ਤੜਫ਼...
Trending
Ek Nazar
t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

iran israel war 100 factories locked

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ...

golden opportunity to buy this powerful electric car from tata

TATA ਦੀ ਇਹ ਧਾਕੜ ਇਲੈਕਟ੍ਰਿਕ ਕਾਰ ਖਰੀਦਣ ਦਾ ਸੁਨਹਿਰੀ ਮੌਕਾ ! ਕੰਪਨੀ ਦੇ ਰਹੀ...

deputy cm helicopter emergency landing

ਉਡਾਣ ਭਰਦੇ ਹੀ 'ਧੂੰਏਂ ਦਾ ਗੁਬਾਰ' ਬਣਿਆ ਡਿਪਟੀ CM ਦਾ ਹੈਲੀਕਾਪਟਰ, ਲਖਨਊ 'ਚ...

gurnam bhullar and isha malviya ishqan de lekhe wins hearts

ਗੁਰਨਾਮ ਭੁੱਲਰ ਤੇ ਈਸ਼ਾ ਮਾਲਵੀਆ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਨੂੰ ਦਰਸ਼ਕਾਂ ਵਲੋਂ...

allu sirish marries nayanika reddy in star studded hyderabad wedding

ਵੱਜ ਗਈਆਂ ਸ਼ਹਿਨਾਈਆਂ ! 38 ਸਾਲ ਦੀ ਉਮਰ 'ਚ ਲਾੜਾ ਬਣਿਆ ਮਸ਼ਹੂਰ ਅਦਾਕਾਰ, ਜਾਣੋ...

famous actress rajshri deshpande diagnosed with breast cancer

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ ਤੋਂ ਤਸਵੀਰ ਸਾਂਝੀ ਕਰਦਿਆਂ...

gold becomes cheaper silver also sees big fall

ਸੋਨਾ ਹੋਇਆ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ, ਜਾਣੋ ਨਵੀਆਂ ਕੀਮਤਾਂ

ind vs nz final t20 world cup 2026

ਰੱਦ ਹੋ ਗਿਆ T20 WC Final ਮੈਚ ਤਾਂ ਕੌਣ ਬਣੇਗਾ ਚੈਂਪੀਅਨ? ਜਾਣੋ ICC ਦੇ ਨਿਯਮ

india vs england semi final breaks all digital viewership records

ਭਾਰਤ-ਇੰਗਲੈਂਡ ਸੈਮੀਫਾਈਨਲ ਨੇ ਤੋੜੇ ਡਿਜੀਟਲ ਵਿਊਅਰਸ਼ਿਪ ਦੇ ਸਾਰੇ ਰਿਕਾਰਡ, ਜੈ...

cholesterol heart disease diabetes thyroid insomnia alert

ਸਵੇਰੇ ਉੱਠਦੇ ਸਾਰ ਦਿਖਦੇ ਨੇ ਇਹ ਲੱਛਣ ਤਾਂ ਹੋ ਸਕਦੈ ਹਾਰਟ ਅਟੈਕ ਦਾ ਖ਼ਤਰਾ!...

chemical factory explosion 11 injured

ਮਹਾਰਾਸ਼ਟਰ: ਰਤਨਾਗਿਰੀ ਦੀ ਕੈਮੀਕਲ ਫੈਕਟਰੀ 'ਚ ਭਿਆਨਕ ਧਮਾਕਾ, 11 ਮਜ਼ਦੂਰ ਜ਼ਖ਼ਮੀ

anonymous phone calls threaten

ਅਗਿਆਤ ਫੋਨ ਕਾਲਾਂ 'ਚ ਇਮਾਰਤਾਂ 'ਚ ਬੰਬ ਧਮਾਕੇ ਦੀ ਧਮਕੀ, ਪੁਲਸ ਪ੍ਰਸ਼ਾਸ਼ਨ ਨੂੰ...

204 iranian employees on board saved

ਜਹਾਜ਼ 'ਤੇ ਸਵਾਰ 204 ਈਰਾਨੀ ਕਰਮਚਾਰੀਆਂ ਦੀ ਬਚਾਈ ਗਈ ਜਾਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • big stir in punjab politics equations can be changed in political parties
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਿਆਸੀ ਪਾਰਟੀਆਂ 'ਚ ਬਦਲੇ ਜਾ ਸਕਦੇ ਨੇ...
    • there will be a 7 hour long power cut tomorrow
      ਭਲਕੇ ਲੱਗੇਗਾ 7 ਘੰਟੇ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
    • fraud of lakhs in the name of sending to china
      ਚੀਨ ਭੇਜਣ ਦੇ ਨਾਮ 'ਤੇ ਲੱਖਾਂ ਦੀ ਠੱਗੀ! ਏਜੰਟ ਨੇ ਨੌਜਵਾਨ ਤੋਂ ਪੈਸੇ ਅਤੇ...
    • jewellery worth lakhs stolen from artisan going to bullion market
      ਲੁਧਿਆਣਾ : ਸਰਾਫਾ ਬਾਜ਼ਾਰ ਜਾ ਰਹੇ ਕਾਰੀਗਰ ਤੋਂ ਲੱਖਾਂ ਦੇ ਗਹਿਣੇ ਚੋਰੀ, ਚਲਦੇ...
    • attempt to burn mother and daughter by pouring petrol
      ਪੈਟਰੋਲ ਛਿੜਕ ਕੇ ਮਾਂ-ਧੀ ਨੂੰ ਸਾੜਨ ਦੀ ਕੋਸ਼ਿਸ਼, ਇਲਾਕੇ 'ਚ ਦਹਿਸ਼ਤ ਦਾ ਮਾਹੌਲ
    • lpg gas cylinder booking rules changed
      ਕੀਮਤਾਂ 'ਚ ਵਾਧੇ ਦਰਮਿਆਨ ਇਕ ਹੋਰ ਵੱਡਾ ਝਟਕਾ! ਬਦਲ ਗਏ LPG ਗੈਸ ਸਿਲੰਡਰ ਦੇ...
    • stray dogs attack on girl
      ਪੰਜਾਬ 'ਚ ਦਿਲ ਕੰਬਾਊ ਘਟਨਾ, ਨਿੱਕੀ ਜਿਹੀ ਬਾਲੜੀ ਨੂੰ ਨੋਚ-ਨੋਚ ਖਾ ਗਏ ਕੁੱਤੇ
    • bhagwant mann arvind kejriwal
      'ਭਗਵੰਤ ਮਾਨ ਤੇ ਕੇਜਰੀਵਾਲ ਕਰਕੇ ਟੁੱਟਿਆ ਮੇਰਾ ਰਿਸ਼ਤਾ, ਬੈਂਡ ਵਾਜਾ ਲੈ ਕੇ ਥਾਣੇ...
    • sarpanch harvinder singh happy moga
      ਹੈਪੀ ਸਰਪੰਚ ਕਤਲ ਕਾਂਡ ਨੂੰ ਲੈ ਕੇ 11 ਵਿਰੁੱਧ ਮਾਮਲਾ ਦਰਜ
    • alcohol is expensive  new excise policy
      ਮਹਿੰਗੀ ਹੋ ਗਈ ਸ਼ਰਾਬ, ਨਵੀਂ ਆਬਕਾਰੀ ਨੀਤੀ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +