ਗੁਰਦਾਸਪੁਰ (ਹਰਮਨ)- ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੁੰਬਲੀ ਵਿਖੇ ਪੈਟਰੋਲ ਪੰਪ ਤੋਂ ਜਿਪਸੀ ਸਵਾਰ ਨੌਸਰਬਾਜ਼ ਨੌਜਵਾਨ 2450 ਰੁਪਏ ਦਾ ਤੇਲ ਪਵਾ ਕੇ ਫਿਲਮੀ ਸਟਾਈਲ 'ਚ ਭਜਾਈ 'ਚ ਰਫੂ ਚੱਕਰ ਹੋ ਗਏ। ਇਨ੍ਹਾਂ ਨੌਸਰਬਾਜ਼ਾਂ ਅਤੇ ਜਿਪਸੀ ਗੱਡੀ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ 'ਚ ਕੈਦ ਹੋ ਗਈਆਂ ਹਨ। ਜਿਨ੍ਹਾਂ ਨੂੰ ਵਾਇਰਲ ਕਰਦਿਆਂ ਪੈਟਰੋਲ ਪੰਪ ਦੇ ਮਾਲਕ ਨੇ ਠੱਗਾਂ ਦੀ ਸੂਚਨਾ ਦੇਣ ਵਾਲੇ ਨੂੰ 5000 ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ- ਘਰਵਾਲੀ 'ਤੇ 'ਦੋ ਪੈਗ ਵਾਲਾ' ਮਜ਼ਾਕ ਬਣਿਆ ਖ਼ਤਰਨਾਕ, 2 ਦੋਸਤਾਂ ਨੇ ਧੱਕੇ ਨਾਲ ਤੀਸਰੇ ਦੋਸਤ ਨੂੰ...
ਪੈਟਰੋਲ ਪੰਪ ਮਾਲਕ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੇ ਪਹਿਲਾਂ ਤੇਲ ਪਵਾ ਲਿਆ ਅਤੇ ਪੈਟਰੋਲ ਪਾਉਣ ਤੋਂ ਬਾਅਦ ਗੂਗਲ ਪੇ ਰਾਹੀਂ ਪੇਮੈਂਟ ਕਰਨ ਦਾ ਝੂਠਾ ਡਰਾਮਾ ਵੀ ਕੀਤਾ, ਜਿਸ ਦੀ ਆੜ ਹੇਠ ਉਹ ਪੈਟਰੋਲ ਪਾਉਣ ਤੋਂ ਬਾਅਦ ਤੁਰੰਤ ਫਰਾਰ ਹੋ ਗਏ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਸਾਬਕਾ ਸਰਪੰਚ ਨੂੰ ਗੋਲੀਆਂ ਨਾਲ ਭੁੰਨਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਲਯੁੱਗੀ ਨੂੰਹ ਦਾ ਸ਼ਰਮਨਾਕ ਕਾਰਾ, ਜਾਇਦਾਦ ਪਿੱਛੇ ਕਰ'ਤਾ ਇਹ ਕਾਂਡ, ਰੌਂਗਟੇ ਖੜ੍ਹੇ ਕਰੇਗਾ ਪੂਰਾ ਮਾਮਲਾ
NEXT STORY