Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    10:05:09 AM

  • hearing of da case postponed in punjab and haryana highcourt

    ਪੰਜਾਬ ਤੇ ਹਰਿਆਣਾ ਹਾਈਕੋਰਟ 'ਚ DA ਮਾਮਲੇ ਦੀ...

  • pm modi  shri krishna janmashtami

    ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ...

  • fbi most wanted list

    FBI ਦੀ ਵੱਡੀ ਕਾਰਵਾਈ, ਭਾਰਤੀ ਮੂਲ ਦਾ ਵਿਅਕਤੀ...

  • neet pg 2026 exam will not be held again

    ਮੁੜ ਨਹੀਂ ਹੋਵੇਗੀ ‘ਨੀਟ PG’ 2026 ਪ੍ਰੀਖਿਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਬਣਾਉਣ ਵਾਲੀਆਂ ਤਾਕਤਾਂ ਖ਼ਿਲਾਫ਼ ਸਬਰ ਰੱਖ ਕੇ ਲੰਮੇ ਸੰਘਰਸ਼ ਕਰਨ ਦੀ ਲੋੜ: ਉਗਰਾਹਾਂ

PUNJAB News Punjabi(ਪੰਜਾਬ)

ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਬਣਾਉਣ ਵਾਲੀਆਂ ਤਾਕਤਾਂ ਖ਼ਿਲਾਫ਼ ਸਬਰ ਰੱਖ ਕੇ ਲੰਮੇ ਸੰਘਰਸ਼ ਕਰਨ ਦੀ ਲੋੜ: ਉਗਰਾਹਾਂ

  • Updated: 25 Jun, 2021 03:10 AM
Sangrur
the need for a long struggle with anti agricultural black laws  ugrahan
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਭਵਾਨੀਗੜ੍ਹ(ਕਾਂਸਲ)- ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ( ਏਕਤਾ ਉਗਰਾਹਾਂ) ਦੀ ਗਦਰੀ ਬੀਬੀ ਗੁਲਾਬ ਕੌਰ ਨਗਰ ਦੀ ਸਟੇਜ ਤੋਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਹੱਕਾਂ ਦੀ ਲੜਾਈ ਲੜਨ ਵਾਸਤੇ ਦੋ ਤਰ੍ਹਾਂ ਦੀ ਲੜਾਈ ਹੁੰਦੀ ਹੈ ਇੱਕ ਵਿਚਾਰਾਂ ਦੀ ਅਤੇ ਇੱਕ ਹਥਿਆਰਾਂ ਦੀ। ਜੇਕਰ ਹਾਕਮ ਧਿਰ ਅਤੇ ਕਿਰਤੀ ਲੋਕਾਂ ਦੀ ਬਰਾਬਰ ਦੀ ਤਾਕਤ ਹੋਵੇ ਤਾਂ ਹਥਿਆਰਾਂ ਨਾਲ ਲੜਾਈ ਲੜੀ ਜਾ ਸਕਦੀ ਹੈ ਪਰ ਜੇਕਰ ਹਾਕਮ ਧਿਰ ਅਤੇ ਕਿਰਤੀ ਲੋਕਾਂ ਦੀ ਬੇਮੇਚੀ ਟੱਕਰ ਹੋਵੇ ਤਾਂ ਸਹੀ ਵਿਚਾਰਾਂ ਅਤੇ ਸ਼ਾਂਤਮਈ ਤਰੀਕੇ ਨਾਲ ਲੜਾਈ ਲੜਨੀ ਚਾਹੀਦੀ ਹੈ। ਇਸ ਲਈ ਅਸੀਂ ਘੱਟ ਤਾਕਤ 'ਚ ਹੋਣ ਕਰਕੇ ਇਸ ਤਾਕਤ ਨੂੰ ਵਧਾਉਣ ਲਈ ਵਿਚਾਰਾਂ ਦੀ ਲੜਾਈ ਲੜ ਰਹੇ ਹਾਂ। ਇਨ੍ਹਾਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਬਣਾਉਣ ਵਾਲੀਆਂ ਸਾਮਰਾਜੀ ਤਾਕਤਾਂ ਖ਼ਿਲਾਫ਼ ਸਬਰ ਰੱਖ ਕੇ ਲੰਮੇ ਸੰਘਰਸ਼ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਾੜ੍ਹ-ਜੇਠ ਦੀਆਂ ਧੁੱਪਾਂ 'ਚ ਜਦੋਂ ਦੁਪਹਿਰ ਦਾ ਵੇਲਾ ਅੱਧੀ ਰਾਤ ਵਰਗਾ ਹੁੰਦਾ ਹੈ।

ਇਹ ਵੀ ਪੜ੍ਹੋ- ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੰਤਰੀਆਂ ਦੀ ਨਿਗਰਾਨ ਕਮੇਟੀ ਦਾ ਗਠਨ

ਇਹ ਉਹ ਸਮਾਂ ਹੁੰਦਾ ਹੈ ਜਿਸ ਸਮੇਂ ਕੋਈ ਚਿੜੀ ਜਨੌਰ, ਨਾ ਕੋਈ ਰਾਹ ਪਾਂਧੀ ਜੇ ਕੋਈ ਭੁੱਲ ਭੁਲੇਖੇ ਗਰਮੀ ਦੀ ਤਪਸ਼ ਨੂੰ ਨਾ ਝੱਲਦਾ ਹੋਇਆ ਆਪਣੇ ਸੰਗੀ ਸਾਥੀ ਦਾ ਬੂਹਾ ਖੜਕਾਉਂਦਾ ਹੈ ਤਾਂ ਘੱਟੋ ਘੱਟ ਉਸ ਨੂੰ ਅੱਧਾ ਪੌਣਾ ਘੰਟਾ ਉਡੀਕ ਕਰਨੀ ਪੈਂਦੀ ਹੈ। ਸਾਧਾਰਨ ਟੈਂਟਾਂ 'ਚ ਬੈਠਿਆ ਏਨੀ ਜ਼ਿਆਦਾ ਤਪਸ਼ ਹੁੰਦੀ ਹੈ ਜੇਕਰ ਟੈਂਟ 'ਚ ਬਰਫ਼ ਦੀ ਸਿੱਲ੍ਹੀ ਰੱਖ ਦਿੱਤੀ ਜਾਵੇ ਤਾਂ ਉਹ ਪੰਦਰਾਂ ਮਿੰਟਾ 'ਚ ਹੀ ਪਿਘਲ ਕੇ ਖ਼ਤਮ ਹੋ ਜਾਵੇਗੀ। ਇਨ੍ਹਾਂ ਟੈਂਟਾਂ 'ਚ ਅੰਦੋਲਨਕਾਰੀ ਕਿਸਾਨ ਸਖ਼ਤ ਗਰਮੀ ਹੋਣ ਦੇ ਕਾਰਨ ਪਰਖ ਦੀਆਂ ਘੜੀਆਂ 'ਚੋਂ ਗੁਜ਼ਰ ਰਹੇ ਹਨ ਪਰ ਜੇ ਅਜੇ ਵੀ ਦੇਸ਼ ਦੇ ਹਾਕਮਾਂ ਅਤੇ ਉਨ੍ਹਾਂ ਦੇ ਝੋਲੀ ਚੁੱਕਾਂ ਨੂੰ ਕਿਸੇ ਗੱਲ ਦਾ ਭੁਲੇਖਾ ਹੈ ਕਿ ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਬਾਰੇ ਪਤਾ ਨਹੀਂ ਤਾਂ ਇਹੋ ਜਿਹੇ ਲੋਕਾਂ ਨੂੰ ਸਿਆਸਤ ਕਰਨੀ ਛੱਡ ਦੇਣੀ ਚਾਹੀਦੀ ਹੈ। ਸਾਡੇ ਹਿਸਾਬ ਨਾਲ ਕਿਸਾਨ ਅਜਿਹੇ ਮਾਹਿਰ ਵਿਗਿਆਨੀ ਹਨ ਜਿਹੜੇ ਕਣਕ ਦੇ ਇੱਕ ਛਿੱਟੇ ਨੂੰ ਭੋਰ ਕੇ ਦੱਸ ਦਿੰਦੇ ਹਨ ਕਿ ਇਸ ਸਾਲ ਇੱਕ ਏਕੜ ਵਿੱਚੋਂ ਕਿੰਨੇ ਮਣ ਝਾੜ ਨਿਕਲੇਗਾ।  

ਇਹ ਵੀ ਪੜ੍ਹੋ- ਇਰਾਕ 'ਚ ਫਸੀਆਂ ਪੰਜਾਬ ਦੀਆਂ ਧੀਆਂ ਦੇ ਅਜਿਹੇ ਮਾੜੇ ਹਾਲਾਤ ਦੇਖ ਕੇ ਮੰਨ ਬਹੁਤ ਦੁੱਖੀ ਹੋਇਆ : ਮਾਨ
ਨਿਊਰੋਲੋਜਿਸਟ ਡਾ. ਹਰਬਾਗ ਸਿੰਘ ਪਟਿਆਲਾ ਨੇ ਕਿਹਾ ਕਿ ਪਿਛਲੇ ਦਸ ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਲੜ ਰਹੇ ਕਿਸਾਨਾਂ ਦਾ ਸੰਘਰਸ਼ ਅੱਜ ਤੱਕ ਦੇ ਇਤਿਹਾਸ 'ਚ ਸਭ ਤੋਂ ਲੰਮਾ ਇਤਿਹਾਸਕ ਅੰਦੋਲਨ ਹੈ। ਉਨ੍ਹਾਂ ਕਿਹਾ ਕਿ ਤੁਹਾਡੇ ਪਿੰਡਿਆਂ 'ਤੇ ਹੱਡ ਚੀਰਵੀਂ ਸਰਦੀ ਅਤੇ ਜੇਠ-ਹਾੜ੍ਹ ਦੀਆਂ ਧੁੱਪਾਂ ਵੀ ਗੁਜ਼ਰੀਆਂ। ਤੁਹਾਡੇ ਏਸ ਸਿਦਕ ਨੂੰ ਸਲਾਮ ਕਰਨਾ ਬਣਦਾ ਹੈ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ੰਘਰਸ਼ ਦੌਰਾਨ  ਤੁਹਾਨੂੰ ਆਪਣੀ ਸਿਹਤ ਦਾ ਵੀ ਪੂਰਾ ਖਿਆਲ ਰੱਖਣਾ ਚਾਹੀਦਾ ਹੈ ਜਿਵੇਂ ਕਿ ਇੱਕ ਸਾਲ ਤੋਂ ਉੱਪਰ ਸਮਾਂ ਕੋਰੋਨਾ ਮਹਾਮਾਰੀ ਨੂੰ ਹੋ ਚੁੱਕਾ ਹੈ। ਇਸ ਮਹਾਮਾਰੀ ਦਾ ਗੇੜ ਦੋ ਪੜਾਵਾਂ ਰਾਹੀਂ ਲੰਘ ਚੁੱਕਾ ਹੈ ਭਾਵੇਂ ਪਹਿਲੇ ਗੇੜ 'ਚ ਮਰੀਜ਼ਾਂ ਦੀ ਗਿਣਤੀ ਆਮ ਦੇਸ਼ਾਂ ਨਾਲੋਂ ਘੱਟ ਰਹੀ ਪਰ ਕੋਰੋਨਾ ਦੀ ਦੂਜੀ ਲਹਿਰ ਦੇ ਆਉਣ ਨਾਲ ਇਸ ਬੀਮਾਰੀ ਤੋਂ ਪੀੜਤ ਮਰੀਜ਼ਾ ਦੀ ਮੌਤ ਦਰ ਦੀ ਸੰਖਿਆ ਕਾਫੀ ਵਧ ਗਈ ਹੈ। ਇਸ ਕਰਕੇ ਸਾਨੂੰ ਅੱਗੇ ਤੋਂ ਇਸ ਬਿਮਾਰੀ ਦਾ ਖਿਆਲ ਰੱਖਦੇ ਹੋਏ ਕੁਝ ਮੋਟੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਜਿਵੇਂ ਸੈਨੇਟਾਈਜ਼ਰ ਅਤੇ ਮਾਸਕ ਦੀ ਵਰਤੋਂ ਕਰਨਾ, ਇੱਕ ਦੂਜੇ ਤੋਂ ਸਮਾਜਕ ਦੂਰੀ ਬਣਾਈ ਰੱਖਣਾ, ਆਪਣੇ ਹੱਥਾਂ ਨੂੰ ਵਾਰ ਵਾਰ ਸਾਬਣ ਨਾਲ ਧੋਣਾ ਅਤੇ ਸਫ਼ਾਈ ਦਾ ਧਿਆਨ ਰੱਖਣ ਦੀ ਲੋੜ ਹੈ। ਸਟੇਜ ਸੰਚਾਲਨ ਦੀ ਭੂਮਿਕਾ ਗੁਰਪ੍ਰੀਤ ਸਿੰਘ ਨੂਰਪੁਰਾ ਨੇ ਬਾਖੂਬੀ ਨਿਭਾਈ। ਪਰਮਵੀਰ ਸਿੰਘ ਘਲੋਟੀ ਅਤੇ ਸੁਰਿੰਦਰ ਕੌਰ ਘੱਗਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਮੋਰਚੇ ਵਿੱਚ ਸ਼ਾਮਲ ਵੱਡੀ ਗਿਣਤੀ ਵਿਚ ਔਰਤਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।  

  • anti-agricultural
  • black laws
  • Ugrahan
  • ਖੇਤੀ ਵਿਰੋਧੀ ਕਾਨੂੰਨ
  • ਲੰਮੇ ਸੰਘਰਸ਼

ਕੋਵਿਡ ਦੀ ਤੀਸਰੀ ਲਹਿਰ ਤੋਂ ਪਹਿਲਾਂ ਹਸਪਤਾਲਾਂ ਦੀਆਂ ਸਹੂਲਤਾਂ 'ਚ ਕੀਤਾ ਗਿਆ 25 ਫੀਸਦੀ ਦਾ ਵਾਧਾ : ਵਿਨੀ ਮਹਾਜਨ

NEXT STORY

Stories You May Like

  • trinamool  mp  mahua moitra  black flags
    ਤ੍ਰਿਣਮੂਲ ਸੰਸਦ ਮੈਂਬਰ ਮਹੂਆ ਮੋਇਤਰਾ ਨੂੰ ਭੀੜ ਨੇ ਦਿਖਾਏ ਕਾਲੇ ਝੰਡੇ
  • abroad  son  father  money
    ਵਿਦੇਸ਼ ਗਏ ਪੁੱਤ ਨੂੰ ਭੇਜਣ ਲਈ ਸੋਨਾ ਗਹਿਣੇ ਰੱਖ ਕੇ ਲਿਆਂਦੇ ਪੈਸੇ ਗੁਆਚੇ, ਪੁਲਸ ਨੇ ਇਕ ਘੰਟੇ 'ਚ ਲੱਭੇ
  • girlfriend  marriage  lover  family  police
    ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਪੁੱਜੇ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, 3 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • big decision of esi hospital
    ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ ਲਾਗੂ
  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • statistics released
    ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 2,000 ਤੋਂ ਪਾਰ ! ਆਸਟ੍ਰੇਲੀਆ ਦੇ ਚਿੰਤਾਜਨਕ ਅੰਕੜੇ ਆਏ ਸਾਹਮਣੇ
  • narendra modi  sco  bishkek  prime minister
    SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ
  • chief agriculture officer sternly reprimands
    ਖਾਦਾਂ ਦੇ ਨਿਰਧਾਰਤ ਰੇਟ ਤੋਂ ਵੱਧ ਵਸੂਲੀ ਕਰਨ ਵਾਲਿਆਂ ਨੂੰ ਮੁੱਖ ਖੇਤੀਬਾੜੀ ਅਫ਼ਸਰ ਦੀ ਸਖ਼ਤ ਤਾੜਨਾ, ਦਿੱਤੀ ਚਿਤਾਵਨੀ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
Trending
Ek Nazar
disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bjp joining
      ਸੰਗਰੂਰ ਵਿਚ ‘ਆਪ’ ਦੇ ਕੌਂਸਲਰ ਅਤੇ ਸੀਨੀਅਰ ਅਕਾਲੀ ਆਗੂ ਭਾਜਪਾ ਵਿਚ ਸ਼ਾਮਲ
    • ludhiana police action
      70 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
    • rp singh statement
      ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ ਡੂੰਘਾਈ ਨਾਲ ਹੋਵੇ ਜਾਂਚ: ਆਰ....
    • gutka sahib at sri darbar sahib
      ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ
    • gang supplying foreign weapons busted in punjab
      ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ...
    • increase in dengue patients in hoshiarpur district 2 cases of chikungunya
      ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ,...
    • important meeting of punjab congress leaders held in delhi
      ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ, ਚੰਨੀ ਰਹੇ ਗੈਰ-ਹਾਜ਼ਰ
    • haryana chief minister nayab singh saini visit rupnagar
      ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
    • patiala bathinda email
      ਪਟਿਆਲਾ ਤੇ ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ! ਸੁਰੱਖਿਆ ਏਜੰਸੀਆਂ ਅਲਰਟ
    • shiromani akali dal list
      ਸ਼੍ਰੋਮਣੀ ਅਕਾਲੀ ਦਲ ਵੱਲੋਂ ਦੂਜੀ LIST ਜਾਰੀ, ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +