Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 22, 2025

    3:39:50 PM

  • these are the 2 words pilots say in the last moments before a plane crashes

    Mayday-Mayday ਨਹੀਂ, ਜਹਾਜ਼ ਕ੍ਰੈਸ਼ ਹੋਣ ਤੋਂ...

  • prime minister narendra modi spoke with the president of iran

    PM ਮੋਦੀ ਨੇ ਈਰਾਨੀ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ...

  • bullets fired due to plot major action taken against ias

    Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS...

  • the girl who was sent to canada after spending rs 27 lakhs cheated

    Punjab: 27 ਲੱਖ ਖ਼ਰਚ ਕੇ ਕੈਨੇਡਾ ਭੇਜੀ ਕੁੜੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਨਵੀਂ ਸਰਕਾਰ ਵੀ ਨਾ ਸੁਧਾਰ ਸਕੀ ਸਰਕਾਰੀ ਹਸਪਤਾਲ ਘਨੌਰ ਦੀ ਹਾਲਤ

PUNJAB News Punjabi(ਪੰਜਾਬਂ)

ਨਵੀਂ ਸਰਕਾਰ ਵੀ ਨਾ ਸੁਧਾਰ ਸਕੀ ਸਰਕਾਰੀ ਹਸਪਤਾਲ ਘਨੌਰ ਦੀ ਹਾਲਤ

  • Updated: 10 Nov, 2017 05:15 AM
Punjab
the new government will not be reformed  the hospital ghanaur
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ, (ਰਾਣਾ)- ਪੰਜਾਬ ਵਿਚ ਬੇਸ਼ੱਕ ਸਰਕਾਰ ਬਦਲ ਗਈ ਹੈ ਪਰ ਘਨੌਰ ਦੇ ਸਰਕਾਰੀ ਹਸਪਤਾਲ ਦੀ ਹਾਲਤ ਜਿਉਂ ਦੀ ਤਿਉਂ ਹੈ। ਕਾਂਗਰਸ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਹਸਪਤਾਲ ਦੇ ਸੁਧਾਰ ਅਤੇ ਹੋਰ ਮੁਢਲੀਆਂ ਸਹੂਲਤਾਂ ਦੇਣ ਦੇ ਜੋ ਵਾਅਦੇ ਕੀਤੇ ਗਏ ਸਨ, ਨਵੀਂ ਸਰਕਾਰ ਬਣਨ ਦੇ 8 ਮਹੀਨੇ ਬੀਤਣ ਤੋਂ ਬਾਅਦ ਵੀ ਉਸ 'ਤੇ ਕੋਈ ਅਮਲ ਨਜ਼ਰ ਨਹੀਂ ਆ ਰਿਹਾ। ਇਲਾਕੇ ਦੇ ਲੋਕਾਂ ਦੀ ਸਿਹਤ ਦਾ ਧਿਆਨ ਰੱਖਣ ਵਾਲੇ ਹਸਪਤਾਲ ਦੀ ਆਪਣੀ ਹਾਲਤ ਬਦਤਰ ਹੋਈ ਪਈ ਹੈ। ਹਸਪਤਾਲ ਸਮੇਤ ਪੂਰੇ ਘਨੌਰ ਕਸਬੇ ਅੰਦਰ ਇਸ ਵਾਰ ਫੌਗਿੰਗ ਨਹੀਂ ਕਰਵਾਈ ਜਿਸ ਨਾਲ ਲੋਕਾਂ ਨੂੰ ਡੇਂਗੂ ਤੋਂ ਬਚਾਇਆ ਜਾ ਸਕੇ। ਮਾਮਲੇ ਵਿਚ ਸਿਹਤ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀ ਇਕ-ਦੂਜੇ 'ਤੇ ਜ਼ਿੰਮੇਵਾਰੀ ਸੁੱਟ ਰਹੇ ਹਨ।  ਘਨੌਰ 'ਚ ਡੇਂਗੂ ਦੇ ਹਮਲੇ ਤੋਂ ਬੇਖਬਰ ਡਾਕਟਰ ਹਸਪਤਾਲ ਦੇ ਆਲੇ-ਦੁਆਲੇ ਸਫਾਈ ਪ੍ਰਬੰਧਾਂ ਨੂੰ ਲੈ ਕੇ ਗੰਭੀਰ ਦਿਖਾਈ ਨਹੀਂ ਦੇ ਰਹੇ। ਹਸਪਤਾਲ 'ਚ 7 ਮਰੀਜ਼ ਡੇਂਗੂ ਪੀੜਤ ਵੀ ਦਾਖਲ ਹਨ। ਬਾਵਜੂਦ ਇਸ ਦੇ ਮਰੀਜ਼ਾਂ ਦੀ ਜਾਨ ਨਾਲ ਖੇਡਦਿਆਂ ਹਸਪਤਾਲ ਦੇ ਸਮੂਹ ਸਟਾਫ ਵੱਲੋਂ ਆਲੇ-ਦੁਆਲੇ ਫੈਲੀ ਗੰਦਗੀ, ਖੁੱਲ੍ਹੇ ਪਏ ਗਟਰਾਂ, ਹਸਪਤਾਲ ਦੇ ਪਿੱਛੇ ਖੜ੍ਹੇ ਪਾਣੀ ਅਤੇ ਕਈ ਦਿਨਾਂ ਤੋਂ ਗੰਦਗੀ ਨਾਲ ਉਛਲ ਰਹੇ ਡਸਟਬਿਨਾਂ ਪ੍ਰਤੀ ਕਥਿਤ ਲਾਪ੍ਰਵਾਹੀ ਦਿਖਾਈ ਜਾ ਰਹੀ ਹੈ। 
ਇਨ੍ਹਾਂ ਸਾਰੀਆਂ ਗੱਲਾਂ 'ਤੇ ਗੌਰ ਕੀਤੀ ਜਾਵੇ ਤਾਂ ਮਹਿਸੂਸ ਹੁੰਦਾ ਹੈ ਕਿ ਘਨੌਰ ਹਸਪਤਾਲ ਮਰੀਜ਼ਾਂ ਲਈ ਵਰਦਾਨ ਬਣਨ ਦੀ ਥਾਂ ਸਰਾਪ ਬਣਦਾ ਨਜ਼ਰ ਆ ਰਿਹਾ ਹੈ। ਮਰੀਜ਼ਾਂ ਦੀ ਹਾਲਤ ਵੇਖੋ ਤਾਂ ਇਨ੍ਹਾਂ ਦੀ ਪੁਕਾਰ ਸੁਣਨ ਵਾਲਾ ਕੋਈ ਨਹੀਂ ਹੈ। ਰਾਤ 11 ਵਜੇ ਦੇ ਦਾਖਲ ਹੋਏ ਮਰੀਜ਼ਾਂ ਦੀ ਅਗਲੇ ਦਿਨ ਤੱਕ ਕੋਈ ਸਾਰ ਨਾ ਲਏ ਜਾਣ 'ਤੇ ਉਹ ਪ੍ਰੇਸ਼ਾਨ ਹੁੰਦੇ ਰਹਿੰਦੇ ਹਨ। ਗੱਲਬਾਤ ਕਰਨ 'ਤੇ ਕੁੱਝ ਮਰੀਜ਼ਾਂ ਨੇ ਦੱਸਿਆ ਕਿ ਜਿੰਨੇ ਡਾਕਟਰ ਇੱਥੇ ਮੌਜੂਦ ਹਨ, ਉਨ੍ਹਾਂ 'ਚੋਂ ਕੁੱਝ ਇਕ ਨੂੰ ਛੱਡ ਕੇ ਜ਼ਿਆਦਾਤਰ ਆਪਣੀ ਡਿਊਟੀ 'ਚ ਕਥਿਤ ਲਾਪ੍ਰਵਾਹੀ ਵਰਤ ਰਹੇ ਹਨ। 
ਮਰੀਜ਼ਾਂ ਦਾ ਕਹਿਣਾ ਹੈ ਕਿ ਇੱਥੋਂ ਦੇ ਕੁੱਝ ਡਾਕਟਰ ਉਨ੍ਹਾਂ ਨੂੰ ਕਿਸੇ ਨਿੱਜੀ ਹਸਪਤਾਲ 'ਚ ਇਲਾਜ ਕਰਵਾਉਣ ਦੀ ਸਲਾਹ ਦਿੰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਵਿਭਾਗ ਵੱਲੋਂ ਇਸ ਦੀ ਪੜਤਾਲ ਕਰਵਾ ਕੇ ਸਾਰੇ ਮਾਮਲੇ ਦੀ ਜਾਂਚ ਕਰਵਾਈ ਜਾਵੇ। ਡਿਊਟੀ 'ਚ ਅਣਗਹਿਲੀ ਵਰਤ ਰਹੇ ਡਾਕਟਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਹਸਪਤਾਲ ਦੇ ਆਲੇ-ਦੁਆਲੇ ਫੈਲੀ ਗੰਦਗੀ ਨੂੰ ਹਟਵਾਇਆ ਜਾਵੇ। 

  • ਨਵੀਂ ਸਰਕਾਰ
  • ਹਾਲਤ
  • Ghanaur
  • government

ਐੱਸ. ਡੀ. ਐੱਮ. ਦਫਤਰ ਮੂਹਰੇ ਰੋਸ ਮੁਜ਼ਾਹਰਾ

NEXT STORY

Stories You May Like

  • thieves stole from   government hospital
    ਚੋਰਾਂ ਨੇ ਸਰਕਾਰੀ ਹਸਪਤਾਲ ’ਚ ਕੀਤੀ ਚੋਰੀ
  • sonia gandhi admitted to sir ganga ram hospital
    ਸੋਨੀਆ ਗਾਂਧੀ ਦੀ ਹਾਲਤ ਸਥਿਰ ਹੈ, ਡਾਕਟਰਾਂ ਦੀ ਨਿਗਰਾਨੀ ਹੇਠ: ਹਸਪਤਾਲ
  • lover girlfriend marriage
    ਮੌਤ ਵੀ ਨਾ ਤੋੜ ਸਕੀ ਪਿਆਰ ਦਾ ਬੰਧਨ; ਪ੍ਰੇਮੀ ਨੇ ਪ੍ਰੇਮਿਕਾ ਦੀ ਲਾਸ਼ ਨਾਲ ਕਰਵਾਇਆ ਵਿਆਹ
  • government holiday  electricity department  powercom
    ਸਰਕਾਰੀ ਛੁੱਟੀ ਦੇ ਬਾਵਜੂਦ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ, ਪਾਵਰਕਾਮ ਨੇ ਵੀ...
  • man died case
    ਸਿਵਲ ਹਸਪਤਾਲ 'ਚ ਅਣਪਛਾਤੇ ਵਿਅਕਤੀ ਦੀ ਮੌਤ
  • trump new travel ban effect today
    Trump ਦੀ ਨਵੀਂ ਯਾਤਰਾ ਪਾਬੰਦੀ ਅੱਜ ਤੋਂ ਲਾਗੂ
  • bollywood actress sonakshi sinha s health is bad
    ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਦੀ ਵਿਗੜੀ ਸਿਹਤ! ਅਜਿਹੀ ਹਾਲਤ 'ਚ ਵੀ ਪਤੀ ਜ਼ਹੀਰ ਉਡਾ ਰਹੇ ਮਜ਼ਾਕ
  • iran launched new type of missile
    ਈਰਾਨ ਨੇ ਨਵੀਂ ਕਿਸਮ ਦੀ ਮਿਜ਼ਾਈਲ ਕੀਤੀ ਲਾਂਚ
  • bullets fired due to plot major action taken against ias
    Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...
  • elder man dead on road accident
    ਚਿੱਟੇ ਰੰਗ ਦੀ ਗੱਡੀ ਨੇ ਮਾਰੀ ਸਾਈਡ, ਬਜ਼ੁਰਗ ਦੀ ਹੋਈ ਮੌਤ
  • electricity supply will remain closed in punjab
    ਪੰਜਾਬੀਓ ਕਰ ਲਓ ਤਿਆਰੀ, ਅੱਜ ਫਿਰ ਬਿਜਲੀ ਸਪਲਾਈ ਰਹੇਗੀ ਬੰਦ, ਜਾਣੋ ਕਿਹੜੇ ਇਲਾਕੇ...
  • there will be big changes in punjab politics
    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
  • today  s top 10 news
    ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ ਤੇ ਪਲੇਨ ਕ੍ਰੈਸ਼ ਮਾਮਲੇ 'ਚ ਏਅਰ ਇੰਡੀਆ...
  • monsoon arrives in punjab
    ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ
  • highway  accident  death
    ਜਲੰਧਰ-ਅੰਮ੍ਰਿਤਸਰ ਰੋਡ 'ਤੇ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ
  • the only brother of four sisters dies in a road accident
    ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ
Trending
Ek Nazar
bullets fired due to plot major action taken against ias

Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...

new twist in influencer kamal kaur bhabhi s murder case

ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV...

various countries appeal diplomatic solution

ਈਰਾਨ 'ਤੇ ਅਮਰੀਕੀ ਹਮਲੇ : ਆਸਟ੍ਰੇਲੀਆ-ਚੀਨ ਸਮੇਤ ਵੱਖ-ਵੱਖ ਦੇਸ਼ਾਂ ਨੇ ਕੂਟਨੀਤਕ...

beware of glass bottle users

ਕੱਚ ਦੀਆਂ ਬੋਤਲਾਂ ਵਰਤਣ ਵਾਲੇ ਸਾਵਧਾਨ! ਨਵੀਂ ਸਟੱਡੀ 'ਚ ਵੱਡਾ ਖੁਲਾਸਾ

un condemns us attacks

ਸੰਯੁਕਤ ਰਾਸ਼ਟਰ ਨੇ ਈਰਾਨ 'ਤੇ ਅਮਰੀਕੀ ਹਮਲਿਆਂ ਦੀ ਕੀਤੀ ਨਿੰਦਾ

there will be big changes in punjab politics

ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ

international yoga day united nations

ਸੰਯੁਕਤ ਰਾਸ਼ਟਰ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

monsoon arrives in punjab

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

afghan families return

ਇੱਕ ਦਿਨ 'ਚ 1,247 ਅਫਗਾਨ ਪਰਿਵਾਰ ਪਰਤੇ ਵਾਪਸ

israel end war with america initiative

ਅਮਰੀਕਾ ਦੀ ਪਹਿਲ ਨਾਲ ਇਜ਼ਰਾਈਲ ਖ਼ਤਮ ਕਰ ਸਕਦੈ ਯੁੱਧ

trump administration palestinian supporter

ਟਰੰਪ ਪ੍ਰਸ਼ਾਸਨ ਨੂੰ ਝਟਕਾ, ਫਲਸਤੀਨ ਸਮਰਥਕ ਖਲੀਲ ਦੀ ਰਿਹਾਈ ਦਾ ਹੁਕਮ

pakistani security forces  kidnapped

ਪਾਕਿ ਸੁਰੱਖਿਆ ਬਲਾਂ ਨੇ ਨਾਬਾਲਗ ਸਮੇਤ ਆਮ ਨਾਗਰਿਕ ਨੂੰ ਕੀਤਾ ਅਗਵਾ

iranian military drone chief killed

ਮਾਰਿਆ ਗਿਆ ਈਰਾਨੀ ਫੌਜ ਦਾ ਡਰੋਨ ਮੁਖੀ ਅਤੇ ਕੋਰ ਕਮਾਂਡਰ

foreign minister of iran statement

ਅਮਰੀਕਾ ਦਾ ਜੰਗ 'ਚ ਸ਼ਾਮਲ ਹੋਣਾ 'ਸਾਰਿਆਂ ਲਈ ਹੋਵੇਗਾ ਖ਼ਤਰਨਾਕ'

billions of login details leaked

ਦੁਨੀਆ ਭਰ ਦੇ ਅਰਬਾਂ ਪਾਸਵਰਡ ਲੀਕ; ਗੂਗਲ, ​​ਫੇਸਬੁੱਕ ਅਤੇ ਐਪਲ ਤੱਕ ਦੇ ਯੂਜ਼ਰਸ...

teacher fell in love auto driver

ਜਿਸ ਨਾਲ ਸਕੂਲ ਜਾਂਦੀ ਦੀ ਅਧਿਆਪਕ, ਉਸੇ ਨਾਲ ਪਾਈ ਪਿਆਰ ਦੀ ਪੀਂਝ, ਫਿਰ...

evacuating all indian citizens present in iran

ਈਰਾਨ 'ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦਾ ਆਪਰੇਸ਼ਨ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਪੰਜਾਬਂ ਦੀਆਂ ਖਬਰਾਂ
    • ludhiana by election time for counting of votes changed
      ਲੁਧਿਆਣਾ ਜ਼ਿਮਨੀ ਚੋਣ : ਵੋਟਾਂ ਦੀ ਗਿਣਤੀ ਦਾ ਸਮਾਂ ਬਦਲਿਆ, ਜਾਰੀ ਹੋ ਗਈ...
    • truck loaded with tomatoes overturns on highway
      ਟਮਾਟਰਾਂ ਨਾਲ ਭੱਰਿਆਂ ਟਰੱਕ ਹਾਈਵੇ ’ਤੇ ਪਲਟਿਆ, ਪੂਰੀ ਸੜਕ 'ਤੇ ਖਿੱਲਰੇ ਟਮਾਟਰ
    • bad news for home builders in punjab
      ਪੰਜਾਬ 'ਚ ਘਰ ਬਣਾਉਣ ਵਾਲਿਆਂ ਲਈ ਬੁਰੀ ਖ਼ਬਰ, ਪੂਰੇ ਸੂਬੇ 'ਚ ਬੰਦ ਹੋਏ ਇੱਟਾਂ ਦੇ...
    • bathinda ex soldier loses crores of rupees in gambling
      ਬਠਿੰਡਾ : EX-ਫ਼ੌਜੀ ਜੂਏ 'ਚ ਹਾਰਿਆ ਕਰੋੜ ਰੁਪਏ, ਟੱਬਰ ਤੋਂ ਡਰਦੇ ਨੇ ਜੋ ਕੀਤਾ,...
    • electricity supply will remain closed in punjab
      ਪੰਜਾਬੀਓ ਕਰ ਲਓ ਤਿਆਰੀ, ਅੱਜ ਫਿਰ ਬਿਜਲੀ ਸਪਲਾਈ ਰਹੇਗੀ ਬੰਦ, ਜਾਣੋ ਕਿਹੜੇ ਇਲਾਕੇ...
    • major accident in punjab car with family falls into canal
      ਪੰਜਾਬ 'ਚ ਵੱਡਾ ਹਾਦਸਾ, ਪਰਿਵਾਰ ਸਣੇ ਨਹਿਰ 'ਚ ਡਿੱਗੀ ਕਾਰ, ਪਲਾਂ 'ਚ ਉੱਜੜੀਆਂ...
    • there will be big changes in punjab politics
      ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
    • dal khalsa s instagram account was closed by the indian government
      ਦਲ ਖ਼ਾਲਸਾ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ਸਰਕਾਰ ਨੇ ਕੀਤਾ ਬੰਦ, ਜਾਣੋ ਕਾਰਨ
    • the services of giani gurmukh singh head granthi of sri akal takht sahib
      ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਦੀਆਂ ਸੇਵਾਵਾਂ...
    • fir case
      ਨਾਬਾਲਗ ਕੁੜੀ ਦਾ ਵਿਆਹ ਕਰਨ 'ਤੇ 8 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +