Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    5:12:03 PM

  • akali dal revived core committee member resigns

    ਅਕਾਲੀ ਦਲ ਪੁਨਰ ਸੁਰਜੀਤੀ ਨੂੰ ਵੱਡਾ ਝਟਕਾ, ਇਸ...

  • punjab police revelations

    ਪੰਜਾਬ 'ਚ ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਨਵਾਂ...

  • fuel usage

    ''ਜਿੰਨੀ ਹੋ ਸਕੇ ਘੱਟ ਕਰੋ ਤੇਲ ਦੀ ਖ਼ਪਤ..!''...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 28 ਫ਼ਰਵਰੀ ਤੱਕ ਤਿਆਰ ਹੋਵੇਗੀ ਨਵੀਂ NRI ਨੀਤੀ, ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸੀਆਂ ਅਹਿਮ ਗੱਲਾਂ

PUNJAB News Punjabi(ਪੰਜਾਬ)

28 ਫ਼ਰਵਰੀ ਤੱਕ ਤਿਆਰ ਹੋਵੇਗੀ ਨਵੀਂ NRI ਨੀਤੀ, ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸੀਆਂ ਅਹਿਮ ਗੱਲਾਂ

  • Updated: 30 Jan, 2023 10:36 PM
Chandigarh
the new nri policy will be ready by february 28
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕਾਰਗਰ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਸੂਬੇ ਦੇ ਐੱਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਦੀ ਨਵੀਂ ਐੱਨ.ਆਰ.ਆਈ. ਨੀਤੀ 28 ਫ਼ਰਵਰੀ 2023 ਤਕ ਤਿਆਰ ਕਰ ਲਈ ਜਾਵੇਗੀ।

ਇਹ ਵੀ ਪੜ੍ਹੋ : ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ ਸੰਕਟ 'ਚੋਂ ਕੱਢਣ ਲਈ ਮਾਨ ਸਰਕਾਰ ਕਰ ਰਹੀ ਉਪਰਾਲੇ, 85 ਕਰੋੜ ਦੀ ਰਾਸ਼ੀ ਜਾਰੀ

ਅੱਜ ਇੱਥੇ ਪੰਜਾਬ ਭਵਨ ਵਿਖੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ, ਐੱਨ.ਆਰ.ਆਈ. ਮਾਮਲਿਆਂ ਦੇ ਪ੍ਰਮੁੱਖ ਸਕੱਤਰ ਜੇ.ਐਮ. ਬਾਲਾਮੁਰਗਨ, ਏ.ਡੀ.ਜੀ.ਪੀ. ਐੱਨ.ਆਰ.ਆਈ. ਮਾਮਲੇ ਪ੍ਰਵੀਨ ਕੁਮਾਰ ਸਿਨਹਾ, ਵਿਸ਼ੇਸ਼ ਸਕੱਤਰ ਗ੍ਰਹਿ ਵਰਿੰਦਰ ਕੁਮਾਰ, ਵਿਸ਼ੇਸ਼ ਸਕੱਤਰ ਐੱਨ.ਆਰ.ਆਈ. ਕਮਲਜੀਤ ਕੌਰ ਬਰਾੜ ਅਤੇ ਵਿਸ਼ੇਸ਼ ਸਕੱਤਰ ਐੱਨ.ਆਰ.ਆਈ. ਪਰਮਜੀਤ ਸਿੰਘ ਨਾਲ ਮੀਟਿੰਗ ਕੀਤੀ ਮਗਰੋਂ ਧਾਲੀਵਾਲ ਨੇ ਦੱਸਿਆ ਕਿ ਜਲੰਧਰ, ਐੱਸ.ਏ.ਐਸ. ਨਗਰ ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਵਿਖੇ ਕੀਤੇ ਗਏ ‘ਮਿਲਣੀ ਸਮਾਗਮਾਂ’ ਦੌਰਾਨ 606 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 40 ਫੀਸਦੀ ਭਾਵ 250 ਸ਼ਿਕਾਇਤਾਂ ਦਾ ਹੱਲ ਕੀਤਾ ਜਾ ਚੁੱਕਾ ਹੈ ਜਦਕਿ ਬਕਾਇਆ ਦਾ ਹੱਲ ਛੇਤੀ ਹੀ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਸ਼ਿਕਾਇਤਾਂ ਮਾਲ ਅਤੇ ਪੁਲਸ ਵਿਭਾਗ ਨਾਲ ਸਬੰਧਤ ਹਨ, ਜਦਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ।

PunjabKesari

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਸ਼ੇਸ਼ ਤੌਰ ’ਤੇ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕੇਸਾਂ ਦੇ ਛੇਤੀ ਹੱਲ ਲਈ ਫਾਸਟ ਟਰੈਕ ਅਦਾਲਤਾਂ ਸਥਾਪਤ ਕਰਨ ਸਬੰਧੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ, ਮੋਗਾ, ਲੁਧਿਆਣਾ, ਐਸ.ਬੀ.ਐਸ. ਨਗਰ ਅਤੇ ਪਟਿਆਲਾ ਵਿਖੇ ਇਹ ਨਵੀਂਆਂ ਵਿਸ਼ੇਸ਼ ਅਦਾਲਤਾਂ ਸਥਾਪਿਤ ਕੀਤੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਇਨ੍ਹਾਂ ਅਦਾਲਤਾਂ ਵਿਖੇ ਵਿਸ਼ੇਸ਼ ਜੱਜ ਤੋਂ ਇਲਾਵਾ ਸਟਾਫ਼ ਅਤੇ ਐਨ.ਆਰ.ਆਈ. ਥਾਣਿਆਂ ਲਈ ਵੱਖਰੀਆਂ ਅਸਾਮੀਆਂ ਸਿਰਜਣ ਦੀ ਤਜਵੀਜ਼ ਮੁੱਖ ਮੰਤਰੀ ਪੰਜਾਬ ਨੂੰ ਭੇਜੀ ਜਾਵੇਗੀ।ਉਨ੍ਹਾਂ ਦੱਸਿਆ ਕਿ ਜਲੰਧਰ ਵਿਖੇ ਪਹਿਲਾਂ ਹੀ ਐੱਨ.ਆਰ.ਆਈ. ਵਿਸ਼ੇਸ਼ ਅਦਾਲਤ ਚੱਲ ਰਹੀ ਹੈ।

ਇਹ ਵੀ ਪੜ੍ਹੋ : ਰਾਹੁਲ ਗਾਂਧੀ 'ਤੇ ਵਰ੍ਹੇ ਤਰੁਣ ਚੁੱਘ, 'PM ਮੋਦੀ ਕਾਰਨ ਲਾਲ ਚੌਕ 'ਚ ਤਿਰੰਗਾ ਲਹਿਰਾਉਣਾ ਹੋਇਆ ਸੰਭਵ'

ਧਾਲੀਵਾਲ ਨੇ ਦੱਸਿਆ ਕਿ ਡੀ.ਜੀ.ਪੀ. ਗੌਰਵ ਯਾਦਵ ਨੇ ਅੱਜ ਭਰੋਸਾ ਦਿੱਤਾ ਹੈ ਕਿ 15 ਐੱਨ.ਆਰ.ਆਈ. ਥਾਣਿਆਂ ਦੀ ਕਾਇਆ ਕਲਪ ਕਰਨ ਲਈ 30 ਲੱਖ ਰੁਪਏ ਦੇ ਫੰਡ ਛੇਤੀ ਹੀ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸੂਬਾ ਪੁਲਸ ਮੁਖੀ ਨੇ ਐਨ.ਆਰ.ਆਈ. ਪੁਲਸ ਥਾਣਿਆਂ ਵਿੱਚ ਪੁਲਸ ਨਫ਼ਰੀ ਵਧਾਉਣ ਲਈ ਵੀ ਸਹਿਮਤੀ ਦੇ ਦਿੱਤੀ ਹੈ, ਜਿਸ ਵਿੱਚ 75 ਪੁਲਸ ਕਰਮਚਾਰੀ ਤੁਰੰਤ ਅਤੇ 75 ਕਰਮਚਾਰੀ ਮਾਰਚ 2023 ਤੱਕ ਇਨ੍ਹਾਂ ਵਿਸ਼ੇਸ਼ ਥਾਣਿਆਂ ਵਿੱਚ ਤਾਇਨਾਤ ਕਰ ਦਿੱਤੇ ਜਾਣਗੇ।

PunjabKesari

ਧਾਲੀਵਾਲ ਨੇ ਅੱਗੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਵੱਖ-ਵੱਖ ਸਮੱਸਿਆਵਾਂ ਦੇ ਹੱਲ ਲਈ ਡੀ.ਜੀ.ਪੀ. ਪੰਜਾਬ ਸਾਰੇ ਜ਼ਿਲ੍ਹਿਆਂ ਦੇ ਪੁਲਸ ਮੁਖੀਆਂ ਨੂੰ ਇੱਕ ਪੱਤਰ ਵੀ ਲਿਖਣਗੇ, ਜਿਸ ਵਿੱਚ ਸਬੰਧਤਾਂ ਦੇ ਮਸਲੇ ਛੇਤੀ ਹੱਲ ਕਰਨ ਦੇ ਨਿਰਦੇਸ਼ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ, ਪੁਲਸ ਨਾਲ ਸਬੰਧਤ ਸਾਰੇ ਮਸਲਿਆਂ ਦੀ ਰਿਪੋਰਟ ਏ.ਡੀ.ਜੀ.ਪੀ. ਐਨ.ਆਰ.ਆਈ. ਨੂੰ ਭੇਜਣਾ ਯਕੀਨੀ ਬਣਾਉਣਗੇ।

  • Minister Kuldeep Dhaliwal
  • New NRI policy
  • February 28
  • ਮੰਤਰੀ ਕੁਲਦੀਪ ਧਾਲੀਵਾਲ
  • ਨਵੀਂ ਐੱਨ.ਆਰ.ਆਈ. ਨੀਤੀ
  • 28 ਫ਼ਰਵਰੀ

ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ, ਆਮ ਲੋਕਾਂ ਲਈ ਰੇਤੇ ਦੀਆਂ ਖੱਡਾਂ ਜਲਦ ਹੋਣਗੀਆਂ ਸ਼ੁਰੂ

NEXT STORY

Stories You May Like

  • punjab nri woman
    ਪੰਜਾਬ 'ਚ ਵਿਆਹ ਕਰਵਾਉਣ ਆਈ 72 ਸਾਲਾ NRI ਮਹਿਲਾ ਦੇ ਕਤਲਕਾਂਡ 'ਚ ਸਨਸਨੀਖੇਜ਼ ਖ਼ੁਲਾਸਾ
  • cuet ug exams may 28 postponed due to bakrid
    ਬਕਰੀਦ ਕਾਰਨ 28 ਮਈ ਨੂੰ ਹੋਣ ਵਾਲੀ CUET-UG ਪ੍ਰੀਖਿਆ ਮੁਲਤਵੀ; ਜਲਦੀ ਹੋਵੇਗਾ ਨਵੀਂ ਤਰੀਕ ਦਾ ਐਲਾਨ
  • karnataka government implements new excise policy
    ਮਹਿੰਗੀ ਹੋ ਗਈ ਸ਼ਰਾਬ ! ਕਰਨਾਟਕ ਸਰਕਾਰ ਨੇ ਲਾਗੂ ਕੀਤੀ ਨਵੀਂ ਐਕਸਾਈਜ਼ ਨੀਤੀ, ਜਾਣੋ ਕਿੰਨੇ ਵਧੇ ਭਾਅ
  • bakrid holiday  government  notification
    27 ਜਾਂ 28, ਜਾਣੋ ਕਦੋਂ ਹੈ ਬਕਰੀਦ ਦੀ ਛੁੱਟੀ? ਸਰਕਾਰ ਨੇ ਦੂਰ ਕੀਤਾ Confusion
  • fraud case
    NRI ਦੇ ਜਾਅਲੀ ਹਸਤਾਖ਼ਰ ਕਰ 2 ਵਿਅਕਤੀਆ ਨੇ ਠੱਗੇ 15 ਲੱਖ ਰੁਪਏ
  • 9th grade  students  3 language policy
    ਕੀ 9ਵੀਂ ਦੇ ਵਿਦਿਆਰਥੀਆਂ 'ਤੇ ਥੋਪੀ ਜਾ ਰਹੀ 3-ਭਾਸ਼ਾ ਨੀਤੀ? ਅਗਲੇ ਹਫ਼ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
  • new excise policy approved in ladakh
    ਲੱਦਾਖ 'ਚ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ, ਹੁਣ ਮਿਲੇਗੀ 'ਹਾਰਡ ਸ਼ਰਾਬ'
  • unknown persons fired bullets at nri  s house
    ਅਣਪਛਾਤੇ ਵਿਅਕਤੀਆਂ ਨੇ ਐੱਨ. ਆਰ. ਆਈ. ਦੀ ਕੋਠੀ ’ਤੇ ਚਲਾਈਆਂ ਗੋਲੀਆਂ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
Trending
Ek Nazar
indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • notices issued to 82 teachers in jalandhar
      ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
    • jalandhar court complex receives bomb threat panic ensues
      ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
    • congress high command again calls meeting of punjab leadership
      ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ ਸੱਦੀ ਪੰਜਾਬ ਲੀਡਰਸ਼ਿਪ ਦੀ...
    • revised schedule of sir 2026 of voters   lists released
      ਵੋਟਰ ਸੂਚੀਆਂ ਦੀ SIR-2026 ਦੇ ਸੋਧੇ ਹੋਏ ਸ਼ਡਿਊਲ ਜਾਰੀ : ਵਧੀਕ ਜ਼ਿਲ੍ਹਾ ਚੋਣ ਅਫ਼ਸਰ
    • grocery store zira city punjab police
      ਪੰਜਾਬ 'ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੂਰੇ ਸ਼ਹਿਰ 'ਚ ਦਹਿਸ਼ਤ
    • gurdeep singh rano action
      ਵੱਡੀ ਕਾਰਵਾਈ! ਗੁਰਦੀਪ ਸਿੰਘ ਰਾਣੋ ਦੀ ਅਲੀਸ਼ਾਨ ਕੋਠੀ 'ਤੇ ਚੱਲਿਆ ਬੁਲਡੋਜ਼ਰ
    • teacher murdered in jandiala guru
      ਜੰਡਿਆਲਾ ਗੁਰੂ 'ਚ ਅਧਿਆਪਕ ਦਾ ਕਤਲ, ਧੀ ਨੂੰ ਟਿਊਸ਼ਨ ਛੱਡ ਕੇ ਆ ਰਿਹਾ ਸੀ ਵਾਪਸ
    • bjp united under the leadership of kewal singh dhillon  nayab singh saini
      ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਇੱਕਜੁੱਟ : ਨਾਇਬ ਸਿੰਘ ਸੈਣੀ
    • punjab viral video
      ਪੰਜਾਬ: ਪੁੱਤ ਨੂੰ ਆਪ ਹੀ 'ਚਿੱਟਾ' ਦਿਵਾਉਣ ਪਹੁੰਚੀ ਬੇਵੱਸ ਮਾਂ! ਝੰਜੋੜ ਦੇਣ...
    • firing in ludhiana
      ਲੁਧਿਆਣਾ 'ਚ ਹੋਈ ਫ਼ਾਇਰਿੰਗ! ਲੋਕਾਂ ਨੂੰ ਪਈਆਂ ਭਾਜੜਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +