Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    6:04:33 PM

  • punjabi truck driver dies in america

    ਮੰਦਭਾਗੀ ਖ਼ਬਰ: ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ...

  • if you have an account with hdfc bank read this news

    ਜੇਕਰ ਤੁਹਾਡਾ HDFC ਬੈਂਕ 'ਚ ਹੈ ਅਕਾਊਂਟ ਤਾਂ ਪੜ੍ਹ...

  • cp gurpreet singh bhullar action mode visits several police stations

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ...

  • milk  price  increase  december 1

    5 ਰੁਪਏ ਤੱਕ ਮਹਿੰਗਾ ਹੋ ਗਿਆ ਦੁੱਧ ! 'ਸੁਧਾ' ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਅਹਿਮ ਖ਼ਬਰ: ਸਰਕਾਰ ਨੇ ਟਰੈਕਟਰ ਬਣਾਉਣ ਵਾਲੀਆਂ ਕੰਪਨੀਆਂ ਨੂੰ ਦਿੱਤੀ ਵੱਡੀ ਰਾਹਤ

BUSINESS News Punjabi(ਵਪਾਰ)

ਅਹਿਮ ਖ਼ਬਰ: ਸਰਕਾਰ ਨੇ ਟਰੈਕਟਰ ਬਣਾਉਣ ਵਾਲੀਆਂ ਕੰਪਨੀਆਂ ਨੂੰ ਦਿੱਤੀ ਵੱਡੀ ਰਾਹਤ

  • Edited By Harinder Kaur,
  • Updated: 06 Oct, 2020 05:59 PM
New Delhi
the new rules for tractors will come into effect from october 2021
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਸਰਕਾਰ ਨੇ ਨਿਰਮਾਣ(ਉਸਾਰੀ) ਉਪਕਰਣ ਵਾਹਨਾਂ ਅਤੇ ਟਰੈਕਟਰਾਂ ਲਈ ਨਵੇਂ ਨਿਕਾਸੀ ਨਿਯਮਾਂ(ਵਾਹਨਾਂ ਵਿਚ ਧੂਏਂ ਲਈ ਨਿਯਮ) ਨੂੰ ਲਾਗੂ ਕਰਨ ਲਈ ਆਖਰੀ ਤਾਰੀਖ ਅਗਲੇ ਸਾਲ ਤੱਕ ਵਧਾ ਦਿੱਤੀ ਹੈ। ਇਹ ਕ੍ਰਮਵਾਰ ਅਪ੍ਰੈਲ 2021 ਅਤੇ ਅਕਤੂਬਰ 2021 ਤੱਕ ਕਰ ਦਿੱਤੀ ਗਈ ਹੈ। ਪਹਿਲਾਂ ਇਹ ਮਾਪਦੰਡ ਇਸ ਅਕਤੂਬਰ ਤੋਂ ਲਾਗੂ ਕੀਤੇ ਜਾਣੇ ਸਨ। ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਸੋਮਵਾਰ ਨੂੰ ਇੱਕ ਬਿਆਨ ਵਿਚ ਕਿਹਾ, ਮੰਤਰਾਲੇ ਨੇ ਸੀ.ਐੱਮ.ਵੀ.ਆਰ. 1989 'ਚ ਸੋਧ ਨੂੰ ਨੋਟੀਫਾਈਡ ਕੀਤਾ ਹੈ ਜਿਸ ਵਿਚ ਟਰੈਕਟਰਾਂ (ਟੀ.ਈ.ਆਰ.ਐਮ. ਸਟੇਜ-4) ਦੇ ਨਿਕਾਸੀ ਨਿਯਮਾਂ ਦੇ ਅਗਲੇ ਪੜਾਅ ਨੂੰ ਲਾਗੂ ਕਰਨ ਦੀ ਤਰੀਖ ਨੂੰ ਇਸ ਸਾਲ ਅਕਤੂਬਰ ਤੋਂ ਵਧਾ ਕੇ ਅਗਲੇ ਸਾਲ ਅਕਤੂਬਰ ਤੱਕ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਨਵੇਂ ਨਿਯਮ ਟਰੈਕਟਰ ਮਾਲਕ ਨੂੰ ਪ੍ਰਭਾਵਤ ਨਹੀਂ ਕਰਨਗੇ, ਕਿਉਂਕਿ ਨਵੇਂ ਨਿਯਮ ਟਰੈਕਟਰ ਬਣਾਉਣ ਵਾਲੀਆਂ ਕੰਪਨੀਆਂ ਲਈ ਹਨ।

ਟਰੈਕਟਰ ਬਣਾਉਣ ਵਾਲੀਆਂ ਕੰਪਨੀਆਂ ਨੂੰ ਮਿਲੀ ਰਾਹਤ

ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੂੰ ਇਸ ਸਬੰਧ ਵਿਚ ਖੇਤੀਬਾੜੀ ਮੰਤਰਾਲੇ, ਟਰੈਕਟਰ ਨਿਰਮਾਤਾਵਾਂ ਅਤੇ ਖੇਤੀਬਾੜੀ ਐਸੋਸੀਏਸ਼ਨਾਂ ਤੋਂ ਬੇਨਤੀਆਂ ਪ੍ਰਾਪਤ ਹੋਈਆਂ ਸਨ। ਬਿਆਨ ਵਿਚ ਕਿਹਾ ਗਿਆ ਹੈ ਕਿ ਨਿਰਮਾਣ ਉਪਕਰਣ ਵਾਹਨਾਂ ਦੇ ਇਨ੍ਹਾਂ ਮਾਪਦੰਡਾਂ ਨੂੰ ਲਾਗੂ ਕਰਨ ਲਈ ਛੇ ਮਹੀਨੇ ਦੀ ਛੋਟ ਦਿੱਤੀ ਗਈ ਹੈ। ਇਸ ਨੂੰ 1 ਅਪਰੈਲ, 2021 ਤੱਕ ਵਧਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਜੇ PF ਖਾਤੇ ਨਾਲ ਸਬੰਧਿਤ ਕੋਈ ਸਮੱਸਿਆ ਹੈ ਤਾਂ ਇਥੇ ਕਰੋ ਸ਼ਿਕਾਇਤ

ਉਨ੍ਹਾਂ ਕਿਹਾ, ਇਹ ਸੋਧ ਹੋਰ ਮੋਟਰ ਵਾਹਨਾਂ ਨਿਕਾਸੀ ਮਾਪਦੰਡ (ਬੀ.ਐਸ. ਦੇ ਨਿਯਮਾਂ ਅਨੁਸਾਰ) ਅਤੇ ਖੇਤੀਬਾੜੀ ਮਸ਼ੀਨਰੀ, ਨਿਰਮਾਣ ਉਪਕਰਣ ਵਾਹਨਾਂ ਅਤੇ ਹੋਰ ਅਜਿਹੇ ਉਪਕਰਣਾਂ ਲਈ ਪ੍ਰਦੂਸ਼ਣ ਦੇ ਮਾਪਦੰਡਾਂ ਵਿਚਕਾਰ ਉਲਝਣ ਤੋਂ ਵੀ ਬਚਣ ਦੀ ਕੋਸ਼ਿਸ਼ ਕਰਦਾ ਹੈ।
ਸੋਧ ਵਿਚ ਖੇਤੀ ਮਸ਼ੀਨਰੀ (ਖੇਤੀਬਾੜੀ ਟਰੈਕਟਰ, ਪਾਵਰ ਟਿਲਰ ਅਤੇ ਸਾਂਝੇ ਹਾਰਵੈਸਟਰ) ਅਤੇ ਨਿਰਮਾਣ ਉਪਕਰਣ ਵਾਹਨਾਂ ਲਈ ਵੱਖਰੇ ਨਿਕਾਸ ਮਾਪਦੰਡ ਸ਼ਾਮਲ ਹਨ।

ਇਹ ਵੀ ਪੜ੍ਹੋ-  ਜੇ PF ਖਾਤੇ ਨਾਲ ਸਬੰਧਿਤ ਕੋਈ ਸਮੱਸਿਆ ਹੈ ਤਾਂ ਇਥੇ ਕਰੋ ਸ਼ਿਕਾਇਤ

ਸੋਧ ਹੋਰ ਮੋਟਰ ਵਾਹਨਾਂ ਦੇ ਨਿਕਾਸੀ ਮਾਪਦੰਡਾਂ ਵਿਚਕਾਰ ਭਰਮ ਤੋਂ ਬਚਣ ਦਾ ਵੀ ਯਤਨ ਕਰਦੀ ਹੈ ਜਿਸ ਵਿੱਚ ਬੀਐੱਸ ਦੇ ਮਾਪਦੰਡ ਹਨ ਅਤੇ ਜੋ ਖੇਤੀਬਾੜੀ ਮਸ਼ੀਨਰੀ, ਨਿਰਮਾਣ ਉਪਕਰਣ ਵਾਹਨਾਂ ਅਤੇ ਅਜਿਹੇ ਹੋਰ ਉਪਕਰਣਾਂ ਲਈ ਹਨ। ਸੋਧ ਵਿੱਚ ਸ਼ਾਮਲ ਹੈ:

(1)       ਖੇਤੀਬਾੜੀ ਮਸ਼ੀਨਰੀ (ਖੇਤੀਬਾੜੀ ਟਰੈਕਟਰਾਂ, ਪਾਵਰ ਟਿੱਲਰਾਂ ਅਤੇ ਕੰਬਾਇੰਡ ਹਾਰਵੈਸਟਰ) ਅਤੇ ਨਿਰਮਾਣ ਉਪਕਰਣ ਵਾਹਨਾਂ ਦੇ ਨਿਕਾਸੀ ਨਿਯਮਾਂ ਨੂੰ ਵੱਖਰਾ ਕਰਨਾ ਅਤੇ

(2)       ਭਾਰਤ ਸਟੇਜ (ਸੀਈਵ/ਟੀਆਰਈਐੱਮ)-4 ਅਤੇ ਭਾਰਤ ਸਟੇਜ (ਸੀਈਵੀ/ਟੀਆਰਈਐੱਮ)-5 ਨਿਕਾਸੀ ਮਾਪਦੰਡਾਂ ਦੇ ਨਾਮ ਵਿੱਚ ਤਬਦੀਲੀ

ੳ. ਖੇਤੀਬਾੜੀ ਟਰੈਕਟਰ ਅਤੇ ਹੋਰ ਉਪਕਰਣਾਂ ਲਈ ਟੀਆਰਈਐੱਮ ਸਟੇਜ-4 ਅਤੇ ਟੀਆਰਈਐੱਮ ਸਟੇਜ-6

ਅ. ਸੀਈਵੀ ਸਟੇਜ-ਨਿਰਮਾਣ ਉਪਕਰਣ ਵਾਹਨਾਂ ਲਈ 6 ਅਤੇ ਸੀਈਪੀ ਸਟੇਜ-ਪੰਜ।

ਇਨ੍ਹਾਂ ਨਿਯਮਾਂ ਵਿੱਚ ਸੋਧ ਕਰਨ ਲਈ ਮਸੌਦਾ ਨਿਯਮਾਂ ਨੂੰ 5 ਅਗਸਤ, 2020 ਨੂੰ ਅਧਿਸੂਚਨਾ ਸੰਖਿਆ ਜੀਐੱਸਆਰ 491 (ਈ) ਤਹਿਤ ਪ੍ਰਕਾਸ਼ਿਤ ਕੀਤਾ ਗਿਆ ਹੈ।

  • Tractors
  • Drainage Rules
  • New Rules
  • October 2021
  • ਟਰੈਕਟਰ
  • ਨਿਕਾਸੀ ਨਿਯਮ
  • ਨਵੇਂ ਨਿਯਮ
  • ਅਕਤੂਬਰ 2021

ਜੇ PF ਖਾਤੇ ਨਾਲ ਸਬੰਧਿਤ ਕੋਈ ਸਮੱਸਿਆ ਹੈ ਤਾਂ ਇਥੇ ਕਰੋ ਸ਼ਿਕਾਇਤ

NEXT STORY

Stories You May Like

  • central government ministry of fertilizers
    ਪੰਜਾਬੀਆਂ ਲਈ ਵੱਡੀ ਖ਼ੁਸ਼ਖਬਰੀ, ਕੇਂਦਰ ਨੇ ਇਸ ਵੱਡੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ
  • big news central government calls a special session of parliament
    ਵੱਡੀ ਖ਼ਬਰ: ਕੇਂਦਰ ਸਰਕਾਰ ਨੇ ਬੁਲਾਇਆ ਸੰਸਦ ਦਾ ਵਿਸ਼ੇਸ਼ ਸੈਸ਼ਨ, 30 ਨਵੰਬਰ ਨੂੰ ਲੋਕ ਸਭਾ ਤੇ 2 ਦਸੰਬਰ ਨੂੰ ਰਾਜ ਸਭਾ
  • important news for rail passengers
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! 6 ਤੋਂ 13 ਦਸੰਬਰ ਤੱਕ ਇਹ ਟਰੇਨ ਰਹੇਗੀ ਅੰਸ਼ਕ ਤੌਰ 'ਤੇ ਰੱਦ
  • power cut electricity department
    ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਸਾਹਮਣੇ ਆਈ ਵਜ੍ਹਾ
  • major activity expected in the stock market next week
    ਅਗਲੇ ਹਫ਼ਤੇ ਸ਼ੇਅਰ ਬਾਜ਼ਾਰ 'ਚ ਹੋਵੇਗੀ ਵੱਡੀ ਹਲਚਲ! ਆਉਣਗੇ 5 ਨਵੇਂ IPO, 3 ਕੰਪਨੀਆਂ ਦੀ ਐਂਟਰੀ
  • up  speeding car  tractor trolley
    ਯੂਪੀ: ਤੇਜ਼ ਰਫ਼ਤਾਰ ਕਾਰ ਦੀ ਟਰੈਕਟਰ-ਟਰਾਲੀ ਨਾਲ ਭਿਆਨਕ ਟੱਕਰ, ਜਵਾਕ ਸਣੇ 3 ਦੀ ਮੌਤ
  • punjab isi agent
    ਵੱਡੀ ਖ਼ਬਰ: ਪੰਜਾਬ 'ਚੋਂ ਫੜਿਆ ਗਿਆ ਪਾਕਿਸਤਾਨੀ ਏਜੰਟ!
  • pakistani infiltrators killed in this area of punjab
    ਵੱਡੀ ਖ਼ਬਰ: ਭਾਰਤ-ਪਾਕਿਸਤਾਨ ਸਰਹੱਦ 'ਤੇ ਪਾਕਿਸਤਾਨੀ ਘੁਸਪੈਠੀਆ ਢੇਰ
  • cp gurpreet singh bhullar action mode visits several police stations
    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ...
  • strict action by jalandhar police
    ਜਲੰਧਰ ਪੁਲਸ ਦੀ ਸਖ਼ਤੀ, ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਮਾੜੇ ਅਨਸਰਾਂ ਦੇ...
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
  • jalandhar police have arrested two suspects in a murder case
    24 ਘੰਟਿਆਂ 'ਚ ਸੁਲਝਿਆ ਕਤਲ ਦਾ ਮਾਮਲਾ, ਜਲੰਧਰ ਪੁਲਸ ਨੇ ਦੋ ਮੁਲਜ਼ਮ ਕੀਤੇ...
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
Trending
Ek Nazar
pushpa fame director cried after watching the film lost the bet of rs 1 crore

ਫਿਲਮ ਵੇਖਦੇ ਹੀ ਰੋ ਪਿਆ 'ਪੁਸ਼ਪਾ' ਫੇਮ ਡਾਇਰੈਕਟਰ ! ਹਾਰ ਗਿਆ 1 ਕਰੋੜ ਦੀ ਸ਼ਰਤ,...

famous singer passes away in america

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕ ਦਾ ਅਮਰੀਕਾ 'ਚ ਹੋਇਆ ਦਿਹਾਂਤ

voting begins in spain

ਸਪੇਨ 'ਚ ਰਿਹਾਇਸ਼ੀ ਸੰਕਟ ਅਤੇ ਸੱਜੇ-ਪੱਖੀਆਂ ਦੇ ਵਧਦੇ ਪ੍ਰਭਾਵ ਵਿਚਕਾਰ ਵੋਟਿੰਗ...

building collapse in karachi

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

vote favors ending   nuclear free homeland   policy

ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ

incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

Daily Horoscope
    Previous Next
    • ਵਪਾਰ ਦੀਆਂ ਖਬਰਾਂ
    • garment orders worth rs 2 350 crore from bangladesh
      ਬੰਗਲਾਦੇਸ਼ ਤੋਂ 2,350 ਕਰੋੜ ਰੁਪਏ ਦੇ ਕੱਪੜਿਆਂ ਦੇ ਆਰਡਰ ਦੂਜੇ ਦੇਸ਼ਾਂ ’ਚ...
    • risk of rising inflation in the coming months
      ਆਉਣ ਵਾਲੇ ਮਹੀਨਿਆਂ ’ਚ ਮਹਿੰਗਾਈ ਵਧਣ ਦਾ ਖ਼ਤਰਾ ! ਵਿੱਤ ਮੰਤਰਾਲੇ ਨੇ ਪੇਸ਼ ਕੀਤੀ...
    • mumbai leads with 43 percent share
      ਨਿਰਮਾਣ ਅਧੀਨ ਡਾਟਾ ਸੈਂਟਰ ਪ੍ਰਾਜੈਕਟਾਂ 'ਚ 43 ਫ਼ੀਸਦੀ ਹਿੱਸੇਦਾਰੀ ਨਾਲ ਮੁੰਬਈ...
    • lpg cylinder credit card pension rule change 1st december
      1 December ਤੋਂ ਬਦਲ ਜਾਣਗੇ ਕਈ ਨਿਯਮ ! LPG ਤੋਂ ਲੈ ਕੇ ਪੈਨਸ਼ਨ ਤੇ ਕ੍ਰੈਡਿਟ...
    • sebi permits fpis to trade in physically settled
      ਸੇਬੀ ਵੱਲੋਂ FPIs ਨੂੰ ਫਿਜ਼ੀਕਲ ਸੈਟਲਮੈਂਟ ਵਾਲੇ ਨਾਨ-ਐਗਰੀਕਲਚਰ ਕਮੋਡਿਟੀ...
    • tata sons files a caveat after the court denies relief
      ਅਦਾਲਤ ਵੱਲੋਂ ਰਾਹਤ ਤੋਂ ਇਨਕਾਰ ਮਗਰੋਂ ਟਾਟਾ ਸੰਨਜ਼ ਨੇ ਕੈਵੀਏਟ ਦਾਖ਼ਲ ਕੀਤੀ
    • employees will now receive their salaries on the last day
      ਮੁਲਾਜ਼ਮਾਂ ਨੂੰ ਹੁਣ ਮਹੀਨੇ ਦੇ ਆਖ਼ਰੀ ਦਿਨ ਮਿਲੇਗੀ ਸੈਲਰੀ ! ਆਰਥਿਕ ਸੰਕਟ ਨਾਲ...
    • major activity expected in the stock market next week
      ਅਗਲੇ ਹਫ਼ਤੇ ਸ਼ੇਅਰ ਬਾਜ਼ਾਰ 'ਚ ਹੋਵੇਗੀ ਵੱਡੀ ਹਲਚਲ! ਆਉਣਗੇ 5 ਨਵੇਂ IPO, 3...
    • india us trade deal nearing completion  goyal
      ਭਾਰਤ-ਅਮਰੀਕਾ ਵਪਾਰ ਸਮਝੌਤਾ ਪੂਰਾ ਹੋਣ ਦੇ ਨੇੜੇ : ਗੋਇਲ
    • atm users
      ATM ਵਰਤਣ ਵਾਲਿਆਂ ਲਈ ਵੱਡੀ ਖਬਰ ! RBI ਨੇ ਜਾਰੀ ਕੀਤੇ ਨਵੇਂ ਨਿਯਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +