Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    4:00:49 PM

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • stock market closes   sensex falls 455 points  investors lose rs 45 000 crore

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ :...

  • petrol  diesel price reduced

    3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ...

  • 99 percent of ration items have become expensive

    ਰਾਸ਼ਨ ਦੀਆਂ 99 ਫ਼ੀਸਦੀ ਚੀਜ਼ਾਂ ਹੋਈਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਭਾਲੀ ਸੇਵਾ

MAJHA News Punjabi(ਮਾਝਾ)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਭਾਲੀ ਸੇਵਾ

  • Edited By Shivani Bassan,
  • Updated: 22 Jun, 2023 12:12 PM
Amritsar
the newly announced jathedar giani raghbir singh service of sri akal takht sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਵੈੱਬ ਡੈਸਕ) - ਨਵੇਂ ਥਾਪੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ ਹੈ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਣੇ ਬਾਕੀ ਤਖ਼ਤਾਂ ਦੇ ਜਥੇਦਾਰ ਅਤੇ ਸੇਵਾਦਾਰ ਵੀ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਐੱਸ.ਜੀ.ਪੀ.ਸੀ. ਵੱਲੋਂ ਅੰਤ੍ਰਿਗ ਕਮੇਟੀ ਦੀ ਵਿਸ਼ੇਸ਼ ਮੀਟਿੰਗ 'ਚ ਮਤਾ ਨੰਬਰ 609 ਮਿਤੀ 16-6-2023 'ਚ ਰਾਹੀਂ ਹੋਈ ਪ੍ਰਵਾਨਗੀ ਤਹਿਤ ਗਿਆਨੀ ਰਘਬੀਰ ਸਿੰਘ ਜੀ ਨੂੰ ਬਤੌਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਥਾਪਣ ਫ਼ੈਸਲਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ-  ਜਾਣੋ ਕੌਣ ਹਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ

PunjabKesari

ਅੱਜ ਇਸ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਗਿਆਨੀ ਰਘਬੀਰ ਸਿੰਘ ਨੂੰ ਬਤੌਰ ਜਥੇਦਾਰ ਅਕਾਲ ਤਖ਼ਤ ਵੱਜੋਂ ਸੇਵਾ ਸੰਭਾਲ ਦਾ ਐਲਾਨ ਕੀਤਾ ਅਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ।

PunjabKesari

ਇਹ ਵੀ ਪੜ੍ਹੋ- ਗੁਰਬਾਣੀ ਪ੍ਰਸਾਰਣ ਮਾਮਲੇ 'ਤੇ ਜਥੇਦਾਰ ਰਘਬੀਰ ਸਿੰਘ ਵੱਲੋਂ ਪੰਜਾਬ ਸਰਕਾਰ ਤੇ SGPC ਨੂੰ ਨਿਰਦੇਸ਼ ਜਾਰੀ

ਇਸ ਮੌਕੇ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਨਵੇਂ ਐਲਾਨੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਵਜੋਂ ਅਹੁਦਾ ਤੇ ਸੇਵਾ ਸੰਭਾਲਣ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਤੋਂ ਪਹਿਲਾਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਬਾਖੁੂਬੀ ਆਪਣੀਆਂ ਸੇਵਾਵਾਂ ਸੰਭਾਲੀਆਂ ਸਨ। ਉਨ੍ਹਾਂ ਕਿਹਾ ਜਦੋਂ ਨਾਜ਼ੁਕ ਸਮਾਂ ਸੀ ਉਸ ਸਮੇਂ ਵੀ ਗਿਆਨੀ ਹਰਪ੍ਰੀਤ ਸਿੰਘ ਨੇ ਗੁਰੂ ਪੰਥ ਦੀ ਪਰੰਪਰਾ ਤਹਿਤ ਸੇਵਾ ਕੀਤੀ । ਐਡਵੋਕੇਟ ਧਾਮੀ ਨੇ ਕਿਹਾ ਕਿ ਅੰਤ੍ਰਿਗ ਕਮੇਟੀ ਤਹਿਤ ਉਨ੍ਹਾਂ ਦਾ ਪਹਿਲਾਂ ਵੀ ਧੰਨਵਾਦ ਕੀਤਾ ਸੀ ਅਤੇ ਅੱਜ ਵੀ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਮੈਂ ਗਿਆਨੀ ਰਘਬੀਰ ਸਿੰਘ ਜੀ ਨੂੰ ਬੇਨਤੀ ਕਰਦਾ ਹਾਂ ਕਿ ਬਹੁਤ ਵੱਡੀ ਪੰਥ ਦੀ ਜ਼ਿੰਮੇਵਾਰੀ ਹੈ ਤੇ ਇਹ ਜ਼ਿੰਮੇਵਾਰੀ ਚੁਣੌਤੀਆਂ ਭਰੀ ਹੈ ਜੋ ਸੇਵਾ ਸੰਭਾਲ ਗੁਰੂ ਜੀ ਨੇ ਤੁਹਾਨੂੰ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਨੇ ਸਮਾਗਮ 'ਚ ਸ਼ਾਮਲ ਹੋਏ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਵਧਾਈਆਂ ਦਿੱਤੀਆਂ। ਇਸ ਦੌਰਾਨ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਵਜੋਂ ਅਹੁਦਾ ਸੰਭਾਲਣ 'ਤੇ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਸਿਰੋਪਾਓ ਬਕਸ਼ ਕੇ ਵਧਾਈਆਂ ਦਿੱਤੀਆਂ ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

  • Jathedar Giani Raghbir Singh
  • service
  • Sri Akal Takht Sahib
  • ਜਥੇਦਾਰ ਗਿਆਨੀ ਰਘਬੀਰ ਸਿੰਘ
  • ਸੇਵਾ
  • ਸ੍ਰੀ ਅਕਾਲ ਤਖ਼ਤ ਸਾਹਿਬ

ਮਾਮਲਾ ਗੁਰਬਾਣੀ ਪ੍ਰਸਾਰਣ ਦਾ: ਮੁਤਵਾਜ਼ੀ ਜਥੇਦਾਰ ਭਾਈ ਮੰਡ ਨੇ CM ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤਾ ਤਲਬ

NEXT STORY

Stories You May Like

  • national unity under sri akal takht sahib is our greatest strength
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ: ਜਥੇਦਾਰ ਗੜਗੱਜ
  • ignoring the orders of sri akal takht sahib is the government
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਸਿੱਖ ਵਿਰੋਧੀ ਰਵੱਈਆ: ਐਡਵੋਕੇਟ ਧਾਮੀ
  • advocate harjinder singh dhami statement
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਢਾਹ ਲਾਉਣ ਦੀ ਕੋਸ਼ਿਸ਼: ਐਡ. ਧਾਮੀ
  • sacrilege law government submits letter to akal takht
    ਬੇਅਦਬੀ ਕਾਨੂੰਨ 'ਚ ਸੋਧਾਂ ਨੂੰ ਲੈ ਕੇ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ ਪੱਤਰ
  • miri piri khalsa march   begins from sri akal takht sahib
    ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ
  • permanent solution on sacrilege law  jathedar gargajj
    ਬੇਅਦਬੀ ਕਾਨੂੰਨ 'ਤੇ ਸਥਾਈ ਹੱਲ ਲਈ ਅਕਾਲ ਤਖ਼ਤ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ: ਜਥੇਦਾਰ ਗੜਗੱਜ
  • australia guru ghar  akal takht strict
    ਆਸਟ੍ਰੇਲੀਆ ਦੇ ਗੁਰੂ ਘਰ 'ਚ ਅੱਗ ਲੱਗਣ ਦੀ ਘਟਨਾ 'ਤੇ ਅਕਾਲ ਤਖ਼ਤ ਸਖ਼ਤ, ਟੀਮ ਭੇਜਣ ਦੇ ਹੁਕਮ
  • kewal singh dhillon paid obeisance at takht sri damdama sahib
    ਕੇਵਲ ਸਿੰਘ ਢਿੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • desecration of the holy image in gurdwara sahib nanakpura
      ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ ਸਾਹਿਬ ਵਾਲੇ ਕਮਰੇ 'ਚ...
    • gurdaspur police  s major operation
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 11 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਚੜ੍ਹੇ...
    • youths going to buy household goods attacked
      ਗੁਰਦਾਸਪੁਰ: ਘਰ ਦਾ ਸਾਮਾਨ ਲੈਣ ਜਾ ਰਹੇ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ...
    • high alert in punjab before august 15
      15 ਅਗਸਤ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, DIG ਬੋਲੇ- ਫਰਜ਼ੀ ਈ-ਮੇਲਾਂ ਤੋਂ...
    • 24 new polling stations built for the convenience of voters  dr  pallavi
      ਵੋਟਰਾਂ ਦੀ ਸਹੂਲਤ ਤੇ ਚੋਣ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 24 ਨਵੇਂ...
    • sgpc takes a strong stand on live telecast of gurbani
      ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ...
    • heavy rain warning in punjab tomorrow
      ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
    • one arrested with 118 drug pills
      118 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
    • unannounced cuts force residents of raiya to spend nights sitting up
      ਅਣ-ਐਲਾਨੇ ਕੱਟਾਂ ਤੋਂ ਦੁਖੀ ਰਈਆ ਨਿਵਾਸੀ ਰਾਤਾਂ ਬੈਠ ਕੇ ਕੱਟਣ ਲਈ ਮਜਬੂਰ
    • mehta chowk bomb blast case
      ਮਹਿਤਾ ਚੌਕ ’ਚ ਬੰਬ ਧਮਾਕੇ ਦਾ ਮਾਮਲਾ: ਪੁਲਸ ਨੂੰ ਨਹੀਂ ਮਿਲਿਆ ਸਬੂਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +