Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    2:14:28 PM

  • ex dgmo on operation sindoor

    'Op Sindoor' ਦਾ ਇਕ ਸਾਲ ਪੂਰਾ ਹੋਣ ਮੌਕੇ ਸਾਬਕਾ...

  • us iran reach agreement

    ਜਲਦ ਖੁੱਲ੍ਹੇਗਾ ਹੋਰਮੁਜ਼! ਅਮਰੀਕਾ-ਈਰਾਨ ਵਿਚਾਲੇ...

  • punjab schools  school holidays students

    ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਛੁੱਟੀ ਦੇ...

  • isha ambani wore a gold saree and a blouse worth 200 crores hold mango

    ਈਸ਼ਾ ਅੰਬਾਨੀ ਨੇ ਪਹਿਨੀ ਸੋਨੇ ਦੀ ਸਾੜੀ ਤੇ 200...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਕੁੜੀ ਨੂੰ ਗੋਲੀ ਮਾਰਨ ਵਾਲੇ ਪ੍ਰਿੰਸ ਲਈ ਅਗਲੇ 12 ਘੰਟੇ ਬੇਹੱਦ ਨਾਜ਼ੁਕ, ਲੜ ਰਿਹੈ ਜ਼ਿੰਦਗੀ ਤੇ ਮੌਤ ਦੀ ਲੜਾਈ

PUNJAB News Punjabi(ਪੰਜਾਬ)

ਕੁੜੀ ਨੂੰ ਗੋਲੀ ਮਾਰਨ ਵਾਲੇ ਪ੍ਰਿੰਸ ਲਈ ਅਗਲੇ 12 ਘੰਟੇ ਬੇਹੱਦ ਨਾਜ਼ੁਕ, ਲੜ ਰਿਹੈ ਜ਼ਿੰਦਗੀ ਤੇ ਮੌਤ ਦੀ ਲੜਾਈ

  • Edited By Shivani Bassan,
  • Updated: 11 Feb, 2026 11:20 AM
Amritsar
the next 12 hours are extremely critical for the prince who shot the girl
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ)-ਤਰਨਤਾਰਨ ਦੇ ਲਾਅ ਕਾਲਜ ’ਚ ਲੜਕੀ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਪ੍ਰਿੰਸ ਗੁਰੂ ਨਾਨਕ ਦੇਵ ਹਸਪਤਾਲ ’ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਪ੍ਰਿੰਸ ਦੀ ਹਾਲਤ ਬੇਹੱਦ ਨਾਜ਼ੁਕ ਹੈ ਅਤੇ ਉਸ ਦਾ ਬਲੱਡ ਪ੍ਰੈਸ਼ਰ ਲਗਾਤਾਰ ਘਟਦਾ ਜਾ ਰਿਹਾ ਹੈ। ਹਸਪਤਾਲ ਦੇ ਡਾਕਟਰਾਂ ਵੱਲੋਂ ਪ੍ਰਿੰਸ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ ਅਤੇ ਅਗਲੇ 12 ਘੰਟੇ ਉਸ ਦੇ ਲਈ ਬੇਹੱਦ ਨਾਜ਼ੁਕ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ- ਤਰਨਤਾਰਨ ਲਾਅ ਕਾਲਜ ’ਚ ਕੁੜੀ ਨੂੰ ਗੋਲੀ ਮਾਰਨ ਵਾਲਾ ਮੁੰਡਾ ਮਰਿਆ ਨਹੀਂ, ਜਿਊਂਦਾ ਹੈ

ਜਾਣਕਾਰੀ ਅਨੁਸਾਰ ਤਰਨਤਾਰਨ ਦੇ ਇਕ ਲਾਅ ਕਾਲਜ ’ਚ ਇਕ ਵਿਦਿਆਰਥੀ ਵੱਲੋਂ ਆਪਣੀ ਕਲਾਸ ਦੀ ਇਕ ਵਿਦਿਆਰਥਣ ਨੂੰ ਗੋਲੀ ਮਾਰ ਕੇ ਖ਼ੁਦ ਨੂੰ ਵੀ ਗੋਲੀ ਮਾਰ ਲਈ ਗਈ ਸੀ। ਇਸ ਘਟਨਾ ਦੌਰਾਨ ਲੜਕੀ ਸੰਦੀਪ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਦਕਿ ਲੜਕੇ ਪ੍ਰਿੰਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ। ਤਰਨਤਾਰਨ ਪੁਲਸ ਵੱਲੋਂ ਪ੍ਰਿੰਸ ਖ਼ਿਲਾਫ਼ ਮਾਮਲਾ ਵੀ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- PUNJAB: ਭਾਣਜੇ ਦੇ ਵਿਆਹ 'ਤੇ ਆਏ ਗ੍ਰੰਥੀ ਸਿੰਘ ਨਾਲ ਵਾਪਰੀ ਵੱਡੀ ਘਟਨਾ, ਮੰਜ਼ਰ ਵੇਖ ਹਰ ਕੋਈ ਰਹਿ ਗਿਆ ਹੈਰਾਨ

ਪ੍ਰਿੰਸ ਦੀ ਗੰਭੀਰ ਹਾਲਤ ਨੂੰ ਲੈ ਕੇ ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਟੈਂਡੈਂਟ ਕਰਮਜੀਤ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਜ਼ਖ਼ਮੀ ਪ੍ਰਿੰਸ ਨੂੰ ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ ਹਸਪਤਾਲ ’ਚ ਰੈਫ਼ਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪ੍ਰਿੰਸ ਦੀ ਹਾਲਤ ਬੇਹੱਦ ਨਾਜ਼ੁਕ ਹੈ, ਗੋਲੀ ਉਸ ਦੇ ਸਿਰ ਦੇ ਇਕ ਹਿੱਸੇ ਤੋਂ ਹੋ ਕੇ ਦੂਸਰੇ ਹਿੱਸੇ ’ਚੋਂ ਨਿਕਲ ਗਈ  ਸੀ।

ਇਹ ਵੀ ਪੜ੍ਹੋ- ਪੰਜਾਬ ਦੇ ਲਾਅ ਕਾਲਜ ’ਚ ਵੱਡੀ ਵਾਰਦਾਤ, ਮੁੰਡੇ ਨੇ ਕੁੜੀ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ

ਜ਼ਿਕਰਯੋਗ ਹੈ ਕਿ ਸੰਦੀਪ ਕੌਰ (19) ਪੁੱਤਰੀ ਹੀਰਾ ਸਿੰਘ, ਵਾਸੀ ਨੌਸ਼ਹਿਰਾ ਪੰਨੂਆਂ, ਪੰਜਾਬ ਕਾਲਜ ਆਫ ਲਾਅ ਪਿੰਡ ਉਸਮਾ ਵਿੱਚ ਸੈਕਿੰਡ ਸਮੈਸਟਰ ਦੀ ਵਿਦਿਆਰਥਣ ਸੀ। ਸੋਮਵਾਰ ਸਵੇਰੇ ਜਦੋਂ ਉਹ ਕਾਲਜ ਪਹੁੰਚੀ ਤਾਂ ਕਲਾਸ ਵਿੱਚ ਹੋਰ ਵਿਦਿਆਰਥੀਆਂ ਦੇ ਨਾਲ ਕੁਝ ਲੜਕੇ ਵੀ ਮੌਜੂਦ ਸਨ। ਇਸ ਦੌਰਾਨ ਪ੍ਰਿੰਸ ਰਾਜ ਸਿੰਘ (19) ਪੁੱਤਰ ਜਗਜੀਤ ਸਿੰਘ, ਵਾਸੀ ਪਿੰਡ ਮਲੀਆ, ਨੇ ਸੰਦੀਪ ਕੌਰ ਨੂੰ ਦੋਸਤੀ ਲਈ ਪ੍ਰਪੋਜ਼ ਕੀਤਾ, ਪਰ ਇਨਕਾਰ ਮਿਲਣ ’ਤੇ ਉਸਨੇ ਆਪਣੀ ਡੱਬ ਵਿੱਚ ਰੱਖੇ ਰਿਵਾਲਵਰ ਨਾਲ ਫਾਇਰ ਕਰ ਦਿੱਤਾ। ਗੋਲੀ ਲੱਗਣ ਨਾਲ ਸੰਦੀਪ ਕੌਰ ਦੀ ਕਲਾਸ ਵਿੱਚ ਹੀ ਮੌਕੇ ’ਤੇ ਮੌਤ ਹੋ ਗਈ। ਇਸ ਤੋਂ ਤੁਰੰਤ ਬਾਅਦ ਪ੍ਰਿੰਸ ਰਾਜ ਸਿੰਘ ਨੇ ਆਪਣੀ ਕੰਨਪਟੀ ਉਪਰ ਗੋਲੀ ਮਾਰ ਲਈ ਅਤੇ ਉਹ ਜ਼ਮੀਨ ’ਤੇ ਡਿੱਗ ਪਿਆ। ਵਾਰਦਾਤ ਦੀ ਸੂਚਨਾ ਮਿਲਣ 'ਤੇ ਮੁਲਜ਼ਮ ਵਿਦਿਆਰਥੀ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਇਲਾਜ ਲਿਆਇਆ ਗਿਆ ਜਿਥੇ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਦੱਸੀ ਹੈ।  ਜਿੱਥੇ ਉਹ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਤਰਨਤਾਰਨ ਪੁਲਸ ਵੱਲੋਂ ਪ੍ਰਿੰਸ ਖ਼ਿਲਾਫ਼ ਮਾਮਲਾ ਵੀ ਦਰਜ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • critical candition
  • shot girl
  • student boy
  • tarntaran
  • hospital admit
  • ਗੰਭੀਰ ਹਾਲਤ
  • ਛੋਟੀ ਕੁੜੀ
  • ਵਿਦਿਆਰਥੀ ਮੁੰਡਾ
  • ਤਰਨ ਤਾਰਨ
  • ਹਸਪਤਾਲ ਦਾਖਲ

ਚੋਰੀ ਦੀ ਐਕਟਿਵਾ ਸਮੇਤ ਦੋ ਕਾਬੂ, ਮਾਮਲਾ ਦਰਜ

NEXT STORY

Stories You May Like

  • heavy rains expected in next 12 hours
    ਅਗਲੇ 12 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • cattle fight  worker death
    ਪਸ਼ੂਆਂ ਦੀ ਲੜਾਈ 'ਚ ਮਜ਼ਦੂਰ ਦੀ ਮੌਤ, ਤਿੰਨ ਬੱਚਿਆਂ ਦੇ ਸਿਰੋਂ ਉਠਿਆ ਪਿਤਾ ਦਾ ਸਾਇਆ
  • heavy rain alert storm warning
    ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ, IMD ਨੇ ਜਾਰੀ ਕੀਤਾ ਅਲਰਟ
  • death case
    ਵਿਅਕਤੀ ਨੂੰ ਟੱਕਰ ਮਾਰਨ ਵਾਲੇ ਤੇਜ਼ ਰਫ਼ਤਾਰ ਐਕਟਿਵਾ ਸਵਾਰ 'ਤੇ ਪਰਚਾ ਦਰਜ
  • ed raids 12 places in chandigarh mohali
    ਚੰਡੀਗੜ੍ਹ-ਮੋਹਾਲੀ 'ਚ 12 ਥਾਵਾਂ 'ਤੇ ED ਦੀ ਛਾਪੇਮਾਰੀ, ਪੜ੍ਹੋ ਕੀ ਹੈ ਪੂਰੀ ਖ਼ਬਰ
  • imd weather alert heatwave relief storm rain north india
    ਅਗਲੇ 24 ਘੰਟੇ ਅਹਿਮ! IMD ਨੇ ਪੂਰੇ ਉੱਤਰ ਭਾਰਤ ਲਈ ਜਾਰੀ ਕੀਤਾ ਅਲਰਟ
  • heavy rains
    ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ
  • university students collide with prtc bus girl dies
    PRTC ਬੱਸ ਨਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਜ਼ਬਰਦਸਤ ਟੱਕਰ! ਕੁੜੀ ਦੀ ਮੌਤ
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
Trending
Ek Nazar
4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 5 schools including bsf school in jalandhar declared holiday
      Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
    • big revelation in the case of blasts in punjab
      ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
    • punjabis in big trouble these employees announce indefinite strike
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ, ਸੂਬਾ...
    • e challan  update
      ਪੰਜਾਬ: ਇਨ੍ਹਾਂ 46 ਥਾਵਾਂ 'ਤੇ ਕੈਮਰਿਆਂ ਰਾਹੀਂ ਚਾਲਾਨ ਕੱਟਣ ਦਾ ਕੰਮ ਸ਼ੁਰੂ,...
    • bhagwant mann  legal notice  punjab bjp
      ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ, 7 ਦਿਨਾਂ ਦਾ ਦਿੱਤਾ...
    • fraud case
      25 ਲੱਖ ਰੁਪਏ ਦੀ ਠੱਗੀ ਦੇ ਦੋਸ਼ 'ਚ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • immediate holiday declared in this school in jalandhar
      ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
    • ludhiana businessman call
      ਲੁਧਿਆਣਾ ਦੇ ਕਾਰੋਬਾਰੀ ਤੋਂ ਮੰਗੀ ਗਈ 1 ਕਰੋੜ ਦੀ ਫਿਰੌਤੀ, ਜਾਨੋਂ ਮਾਰਨ ਦੀ ਦਿੱਤੀ...
    • jalandhar bsf headquarters blast
      ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
    • shots fired at poultry farm after ransom was not paid
      ਤਰਨਤਾਰਨ: ਫਿਰੌਤੀ ਨਾ ਦੇਣ ਦੇ ਚੱਲਦਿਆਂ ਪੋਲਟਰੀ ਫਾਰਮ ’ਤੇ ਚਲਾਈਆਂ ਗੋਲੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +