Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    2:59:16 AM

  • india  s stunning win over pakistan

    IND W vs PAK W: ਭਾਰਤ ਦੀ ਪਾਕਿ 'ਤੇ ਸ਼ਾਨਦਾਰ...

  • harmanpreet kaur creates history

    ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ, ਪਾਕਿਸਤਾਨ...

  • sachin pilot will be in charge of the punjab

    ਪੰਜਾਬ ਕਾਂਗਰਸ 'ਚ ਵੱਢਾ ਫੇਰਬਦਲ, ਹੁਣ ਸਚਿਨ ਹੋਣਗੇ...

  • pm modi spoke at the centenary celebrations

    'ਧੁਰੰਦਰ ਹੋਣ ਜਾਂ ਨਾ, SRCC ਦੇ ਗ੍ਰੈਜੂਏਟਸ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਲਗਾਤਾਰ ਪੈਰ ਪਸਾਰਣ ਲੱਗੀ ਇਹ ਬੀਮਾਰੀ, ਪਾਜ਼ੇਟਿਵ ਆਉਣ ਲੱਗੇ ਲੋਕ, ਇੰਝ ਕਰੋ ਬਚਾਅ

PUNJAB News Punjabi(ਪੰਜਾਬ)

ਪੰਜਾਬ 'ਚ ਲਗਾਤਾਰ ਪੈਰ ਪਸਾਰਣ ਲੱਗੀ ਇਹ ਬੀਮਾਰੀ, ਪਾਜ਼ੇਟਿਵ ਆਉਣ ਲੱਗੇ ਲੋਕ, ਇੰਝ ਕਰੋ ਬਚਾਅ

  • Edited By Shivani Attri,
  • Updated: 24 Aug, 2024 11:29 AM
Jalandhar
the number of dengue patients started increasing in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰੱਤਾ)–ਮੌਸਮ ਵਿਚ ਤਬਦੀਲੀ ਹੋਣ ਦੇ ਨਾਲ-ਨਾਲ ਪੰਜਾਬ ਵਿਚ ਡੇਂਗੂ ਦੇ ਮਰੀਜ਼ਾਂ ਵਿਚ ਵੀ ਲਗਾਤਾਰ ਵਾਧਾ ਹੋਣ ਲੱਗਿਆ ਹੈ। ਜਲੰਧਰ ਜ਼ਿਲ੍ਹੇ ਵਿਚ ਇਕ-ਇਕ ਕਰਕੇ ਡੇਂਗੂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਹਰ ਰੋਜ਼ ਵਧ ਰਹੀ ਹੈ ਸ਼ੁੱਕਰਵਾਰ ਨੂੰ ਡੇਂਗੂ ਦੇ 3 ਹੋਰ ਪਾਜ਼ੇਟਿਵ ਕੇਸ ਮਿਲਣ ਨਾਲ ਜ਼ਿਲ੍ਹੇ ਵਿਚ ਡੇਂਗੂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 22 ’ਤੇ ਪਹੁੰਚ ਗਈ ਹੈ ਅਤੇ ਇਨ੍ਹਾਂ ਵਿਚ 16 ਮਰੀਜ਼ ਸ਼ਹਿਰੀ ਅਤੇ 6 ਦਿਹਾਤੀ ਇਲਾਕਿਆਂ ਦੇ ਰਹਿਣ ਵਾਲੇ ਹਨ।

ਜ਼ਿਲ੍ਹਾ ਐਪੀਡੀਮਾਇਲੋਜਿਸਟ ਡਾ. ਆਦਿੱਤਿਆਪਾਲ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਡੇਂਗੂ ਪਾਜ਼ੇਟਿਵ ਆਉਣ ਵਾਲੀਆਂ 42 ਅਤੇ 34 ਸਾਲਾ ਔਰਤਾਂ ਅਤੇ 14 ਸਾਲਾ ਲੜਕੀ ਹਨ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ ਡੇਂਗੂ ਦੇ 20 ਸ਼ੱਕੀ ਮਰੀਜ਼ਾਂ ਦੇ ਸੈਂਪਲ ਟੈਸਟ ਕੀਤੇ ਗਏ ਅਤੇ ਉਨ੍ਹਾਂ ਵਿਚੋਂ 5 ਦੀ ਰਿਪੋਰਟ ਪਾਜ਼ੇਟਿਵ ਆਈ। ਇਨ੍ਹਾਂ ਵਿਚੋਂ 2 ਮਰੀਜ਼ ਹੋਰਨਾਂ ਜ਼ਿਲ੍ਹਿਆਂ ਨਾਲ ਸਬੰਧਤ ਪਾਏ ਗਏ। ਡਾ. ਆਦਿੱਤਿਆ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਨੇ ਸ਼ੁੱਕਰਵਾਰ ਨੂੰ ਪੇਂਡੂ ਇਲਾਕਿਆਂ ਦੇ 2294 ਅਤੇ ਸ਼ਹਿਰੀ ਇਲਾਕਿਆਂ ਦੇ 524 ਘਰਾਂ ਵਿਚ ਸਰਵੇ ਕੀਤਾ ਅਤੇ ਉਨ੍ਹਾਂ ਨੂੰ 19 ਥਾਵਾਂ ਤੋਂ ਡੇਂਗੂ ਬੁਖਾਰ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ। ਇਨ੍ਹਾਂ ਵਿਚ 9 ਸਥਾਨ ਸ਼ਹਿਰੀ ਅਤੇ 10 ਦਿਹਾਤੀ ਇਲਾਕਿਆਂ ਦੇ ਹਨ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਇਕ ਹਿਰਾਸਤ 'ਚ ਵਾਧਾ

ਮੱਛਰਾਂ ਦੇ ਕੱਟਣ ਤੋਂ ਇੰਝ ਕਰੋ ਬਚਾਅ:
. ਡੇਂਗੂ ਦੇ ਕਹਿਰ ਤੋਂ ਬੱਚਣ ਲਈ ਅਜਿਹੇ ਕੱਪੜੇ ਪਾਓ, ਜਿਸ ਨਾਲ ਸਰੀਰ ਦਾ ਜ਼ਿਆਦਾ ਤੋਂ ਜ਼ਿਆਦਾ ਹਿੱਸਾ ਢੱਕਿਆ ਹੋਵੇ।
. ਸਵੇਰੇ, ਸ਼ਾਮ ਬਾਹਰ ਬੈਠਣ ਜਾਂ ਸੈਰ ਕਰਨ ਸਮੇਂ ਸਰੀਰ ਨੂੰ ਪੂਰਾ ਢੱਕ ਕੇ ਰੱਖੋ। 
. ਖਾਸ ਤੌਰ ’ਤੇ ਬੱਚਿਆਂ ਨੂੰ ਮਲੇਰੀਆ ਸੀਜ਼ਨ ’ਚ ਨਿੱਕਰ ਅਤੇ ਟੀ-ਸ਼ਰਟ ਕਦੇ ਨਹੀਂ ਪਾਉਣੀ ਚਾਹੀਦੀ।
. ਬੱਚਿਆਂ ਦੇ ਹਮੇਸ਼ਾ ਮੱਛਰ ਭਜਾਉਣ ਦੀ ਕ੍ਰੀਮ ਲੱਗਾ ਕੇ ਰੱਖੋ, ਜਿਸ ਨਾਲ ਉਹ ਡੇਂਗੂ ਤੋਂ ਬਚ ਜਾਣਗੇ।
. ਰਾਤ ਨੂੰ ਸੌਂਦੇ ਸਮੇਂ ਮੱਛਰਦਾਨੀ ਦੀ ਵਰਤੋਂ ਕਰੋ।
. ਡੇਂਗੂ ਦੇ ਬੁਖ਼ਾਰ ਤੋਂ ਬੱਚਣ ਲਈ ਘਰਾਂ ਦੇ ਅੰਦਰ ਜਾਂ ਬਾਹਰ ਮੱਛਰ ਪੈਦਾ ਨਾ ਹੋਣ ਦਿਓ।

ਇਹ ਵੀ ਪੜ੍ਹੋ- ਪੰਜਾਬ ਨੂੰ ਲੱਗੇ 1026 ਕਰੋੜ ਦੇ ਜੁਰਮਾਨੇ 'ਚੋਂ 270 ਕਰੋੜ ਇਕੱਲੇ ਜਲੰਧਰ ਹਿੱਸੇ, ਸਖ਼ਤ ਐਕਸ਼ਨ ਦੀ ਤਿਆਰੀ 

ਇਹ ਵਰਤੋਂ ਸਾਵਧਾਨੀਆਂ
. ਡੇਂਗੂ ਦੇ ਬੁਖ਼ਾਰ ’ਚ ਠੰਢਾ ਪਾਣੀ ਕਦੇ ਨਾ ਪੀਓ। 
.ਮੈਦਾ ਅਤੇ ਬਾਸੀ ਖਾਣੇ ਦੀ ਵਰਤੋਂ ਕਦੇ ਵੀ ਨਾ ਕਰੋ।
. ਆਪਣੇ ਖਾਣੇ ’ਚ ਹਲਦੀ, ਅਜਵਾਇਨ, ਅਦਰਕ, ਹਿੰਗ ਦੀ ਜ਼ਿਆਦਾ ਤੋਂ ਜ਼ਿਆਦਾ ਵਰਤੋਂ ਕਰੋ।
. ਇਸ ਮੌਸਮ ’ਚ ਪੱਤੇ ਵਾਲੀਆਂ ਸਬਜ਼ੀਆਂ, ਅਰਬੀ, ਫੁੱਲਗੋਭੀ ਨਾ ਖਾਓ।
. ਹਲਕਾ ਖਾਣਾ ਖਾਓ, ਜੋ ਅਸਾਨੀ ਨਾਲ ਪਚ ਸਕੇ। 
. ਪੂਰੀ ਨੀਂਦ ਲਓ, ਖ਼ੂਬ ਪਾਣੀ ਪੀਓ ਅਤੇ ਪਾਣੀ ਨੂੰ ਉਬਾਲ ਕੇ ਪੀਓ।
. ਮਿਰਚ ਮਸਾਲੇ ਅਤੇ ਤਲਿਆ ਹੋਇਆ ਖਾਣਾ ਨਾ ਖਾਓ।
. ਭੁੱਖ ਤੋਂ ਘੱਟ ਖਾਓ, ਢਿੱਡ ਭਰਕੇ ਕਦੇ ਨਾ ਖਾਓ।
. ਲੱਸੀ, ਨਾਰੀਅਲ ਪਾਣੀ, ਨਿੰਬੂ ਪਾਣੀ ਆਦਿ ਖ਼ੂਬ ਪੀਓ।

ਇਹ ਵੀ ਪੜ੍ਹੋ- ਜਲੰਧਰ ਦੀ ਮਸ਼ਹੂਰ ਪਾਰਕ 'ਚੋਂ ਮਿਲੇ 8 ਸੱਪ, ਵੇਖ ਹੈਰਾਨ ਰਹਿ ਗਏ ਲੋਕ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • dengue patients
  • increasing
  • Punjab
  • ਬੀਮਾਰੀ
  • ਪਾਜ਼ੇਟਿਵ
  • ਬਚਾਅ
  • ਮੌਸਮ

ਪਤਨੀ ਨਹੀਂ ਚੁੱਕ ਰਹੀ ਸੀ ਪਤੀ ਦਾ ਫ਼ੋਨ, ਜਦੋਂ ਘਰ ਜਾ ਕੇ ਵੇਖਿਆ ਤਾਂ ਉੱਡ ਗਏ ਹੋਸ਼

NEXT STORY

Stories You May Like

  • case registered against youth for dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • mercedes benz will introduce many new s
    ‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’
  • flood threat in nepal
    ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ
  • increase in dengue patients in hoshiarpur district 2 cases of chikungunya
    ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • conflict between ed and punjab government has increased
    ED ਤੇ ਪੰਜਾਬ ਸਰਕਾਰ 'ਚ ਵਧਿਆ ਟਕਰਾਅ, ਇਹ ਭਾਜਪਾ ਦੀ ਬਦਨਾਮ ਕਰੋ ਮੁਹਿੰਮ ਦਾ ਹਿੱਸਾ : ਅਮਨ ਅਰੋੜਾ
  • drug addict youths arrested  tested positive in dope test
    ਨਸ਼ਾ ਕਰਨ ਦੇ ਆਦੀ 3 ਨੌਜਵਾਨ ਗ੍ਰਿਫ਼ਤਾਰ, ਡੋਟ ਟੈਸਟ 'ਚ ਨਿਕਲੇ ਪਾਜ਼ੇਟਿਵ
  • 170 swine flu positive patients in pgi
    PGI 'ਚ ਸਵਾਈਨ ਫਲੂ ਦੇ 170 ਪਾਜ਼ੇਟਿਵ ਮਰੀਜ਼, ਪੰਜਾਬ ਦੇ ਮਰੀਜ਼ਾਂ ਦੀ ਸਭ ਤੋਂ ਵੱਧ ਗਿਣਤੀ
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਢਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ...
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ...
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mohanjit sheron punjab government dsp
      ਮੋਹਨਜੀਤ ਸ਼ੇਰੋਂ ਮਾਮਲੇ 'ਚ ਵੱਡਾ ਐਕਸ਼ਨ, DSP ਦਾ ਤਬਾਦਲਾ, 3 ਮੁਲਾਜ਼ਮ ਲਾਈਨ ਹਾਜ਼ਰ
    • rahul gandhi spoke on phone with mohanjit singh sheron
      ਰਾਹੁਲ ਗਾਂਧੀ ਨੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਕੀਤੀ ਫੋਨ 'ਤੇ ਗੱਲ
    • discussion about changing the president before rahul gandhi  s punjab visit
      ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪ੍ਰਧਾਨ ਬਦਲਣ ਦੀ ਚਰਚਾ, ਵੜਿੰਗ ਬੋਲੇ,...
    • civil hospital s emergency ward two parties clashed
      ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ
    • missing alive boy kapurthala
      ਪੰਜਾਬ: ਮੁੰਡੇ ਨੂੰ ਮਰਿਆ ਸਮਝ ਪਰਿਵਾਰ ਨੇ ਕਰ 'ਤਾ ਸਸਕਾਰ, ਭੋਗ ਮਗਰੋਂ ਨਿਕਲਿਆ...
    • dera beas dera sangat
      ਡੇਰਾ ਬਿਆਸ ਆਉਣ ਵਾਲੀ ਸੰਗਤ ਲਈ ਚੰਗੀ ਖ਼ਬਰ, ਹੁਣ ਮਿਲੇਗੀ ਇਹ ਵੱਡੀ ਸਹੂਲਤ
    • akali dal waris punjab de punjab politics
      ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
    • harsimrat badal  ganiv kaur majithia  demonstration
      ਪੁਲਸ ਨੇ ਹਰਸਿਮਰਤ ਬਾਦਲ ਅਤੇ ਗਨੀਵ ਕੌਰ ਮਜੀਠੀਆ ਨੂੰ ਲਿਆ ਹਿਰਾਸਤ 'ਚ
    • important on punjab weather
      ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
    • lightning  electrical equipment  family
      ਆਸਮਾਨੀ ਬਿਜਲੀ ਡਿੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਨੁਕਸਾਨਿਆ ਗਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +