Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    10:44:54 AM

  • k2 plane incident

    ਸ਼ਾਰਜਾਹ ਤੋਂ ਆਉਂਦਾ ਜਹਾਜ਼ ਹੋ ਗਿਆ ਕ੍ਰੈਸ਼ ! ਸਮੁੰਦਰ...

  • stock market in green  sensex jumps 545 points  nifty at 24 043

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ, ਸੈਂਸੈਕਸ 545...

  • us iran conflict

    ਅਮਰੀਕਾ-ਈਰਾਨ ਵਿਚਾਲੇ ਜੰਗ ਹੋਈ ਤੇਜ਼ ! ਚਾਬਹਾਰ ਸਣੇ...

  • major orders issued for schools in punjab

    ਪੰਜਾਬ ਦੇ ਸਕੂਲਾਂ ਲਈ ਵੱਡੇ ਹੁਕਮ ਜਾਰੀ, ਮੀਂਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਰਾਸ਼ਟਰੀ ਮਾਰਗ ਦੇ ਨਿਰਮਾਣ ਲਈ ਐਕਵਾਇਰ ਕੀਤੀ ਜ਼ਮੀਨ ਦੇ ਮਾਲਕ ਬੀਬੀ ਭੱਟੀ ਨੂੰ ਮਿਲੇ

PUNJAB News Punjabi(ਪੰਜਾਬ)

ਰਾਸ਼ਟਰੀ ਮਾਰਗ ਦੇ ਨਿਰਮਾਣ ਲਈ ਐਕਵਾਇਰ ਕੀਤੀ ਜ਼ਮੀਨ ਦੇ ਮਾਲਕ ਬੀਬੀ ਭੱਟੀ ਨੂੰ ਮਿਲੇ

  • Updated: 28 Feb, 2021 03:54 AM
Bathinda
the owner of the land acquired for the construction
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ, (ਮਨਜੀਤ)- ਜ਼ਿਲ੍ਹਾ ਮਾਨਸਾ ਦੀ ਸਬ-ਡਵੀਜ਼ਨ ਬੁਢਲਾਡਾ ’ਚ ਕੇਂਦਰ ਸਰਕਾਰ ਵਲੋਂ ਪਾਸ ਕੀਤਾ ਗਿਆ ਰਾਸ਼ਟਰੀ ਮਾਰਗ 148 ਬੀ ਭੀਖੀ ਤੋਂ ਲੈ ਕੇ ਮੂਨਕ ਤਕ 54 ਕਿ. ਮੀ. ਭਾਵੇਂ 80 ਫੀਸਦੀ ਬਣ ਕੇ ਤਿਆਰ ਹੋ ਚੁੱਕਿਆ ਹੈ ਪਰ ਇਸ ਮਾਰਗ ਲਈ ਇੱਥੋਂ ਦੇ ਬਸੇਰਿਆਂ ਤੋਂ ਲਈ ਜ਼ਮੀਨ ਮਾਲਕਾਂ ਅਤੇ ਕਬਜ਼ਾਧਾਰੀਆਂ ਨੂੰ ਅੱਜ ਤਕ ਮੁਆਵਜਾ ਨਾ ਮਿਲਣ ਕਾਰਨ ਪ੍ਰੇਸ਼ਾਨੀ ਦੇ ਆਲਮ ’ਚੋਂ ਗੁਜਰਨਾ ਪੈ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸਮੂਹ ਪੀੜਤਾਂ ਵਲੋਂ ਹਲਕਾ ਸੇਵਾਦਾਰ ਰਣਜੀਤ ਕੌਰ ਭੱਟੀ ਨੂੰ ਮਿਲ ਕੇ ਸਮੁੱਚੇ ਮਾਮਲੇ ਨੂੰ ਉਜਾਗਰ ਕਰ ਕੇ ਆਪਣਾ ਦੁੱਖ ਬਿਆਨ ਕੀਤਾ। ਮੈਡਮ ਭੱਟੀ ਨੇ ਪੀੜਤਾ ਦਾ ਮਾਮਲਾ ਗੌਰਵਮਈ ਢੰਗ ਨਾਲ ਸੁਣਦਿਆਂ ਉਨ੍ਹਾਂ ਨੂੰ ਪੂਰਨ ਭਰੋਸਾ ਦਿੱਤਾ ਕਿ ਇਹ ਮਾਮਲਾ ਪਹਿਲਾਂ ਵੀ ਉਨ੍ਹਾਂ ਦੇ ਧਿਆਨ ’ਚ ਹੈ ਅਤੇ ਹੁਣ ਵੀ ਉਹ ਪੀੜਤਾ ਜਿਸ ’ਚ ਮਾਲਕ ਅਤੇ ਕਬਜ਼ਾਧਾਰੀ ਸ਼ਾਮਲ ਹਨ। ਉਨ੍ਹਾਂ ਨੂੰ ਬਣਦਾ ਹੱਕ ਦਿਵਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੀੜਤਾਂ ਦਾ ਦੁੱਖ ਭਲੀ-ਭਾਤੀ ਸਮਝਦੇ ਹੋਏ ਇਸ ਮਾਮਲੇ ਨੂੰ ਉੱਚ ਅਧਿਕਾਰੀਆਂ ਦੇ ਧਿਆਨ ਹਿੱਤ ਕਰ ਚੁੱਕੇ ਹਨ ਅਤੇ ਜਲਦੀ ਹੀ ਮਾਲਕਾਂ, ਵੱਖ-ਵੱਖ ਅਤੇ ਕਬਜ਼ਾਧਾਰੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਹਰ ਹੀਲੇ ਦਿਵਾਇਆ ਜਾਵੇਗਾ। ਇਸ ਮੌਕੇ ਲਲਿਤ ਕੁਮਾਰ ਲੱਕੀ, ਜਗਤਾਰ ਸਿੰਘ, ਮਿਸਤਰੀ ਬੰਤ ਸਿੰਘ, ਤਾਰੀ ਸਿੰਘ, ਬਲਦੇਵ ਸਿੰਘ, ਰਾਜੂ ਕੁਮਾਰ, ਮਿਸਤਰੀ ਜਗਦੀਸ਼ ਸਿੰਘ, ਕਰਨੈਲ ਸਿੰਘ, ਸ਼ੀਰਾ ਸਿੰਘ ਆਦਿ ਮੌਜੂਦ ਸਨ।

  • land acquired
  • construction
  • ਰਾਸ਼ਟਰੀ ਮਾਰਗ
  • ਜ਼ਮੀਨ

ਵਧ ਰਹੀਆਂ ਤੇਲ ਦੀਆਂ ਕੀਮਤਾਂ ਵਿਰੁੱਧ ਟਰੱਕ ਆਪਰੇਟਰਾਂ ਨੇ ਕੇਂਦਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

NEXT STORY

Stories You May Like

  • hindustan tibet road in kinnaur reopens after closure due to rain
    ਕਿੰਨੌਰ 'ਚ ਜ਼ਮੀਨ ਖਿਸਕਣ ਮਗਰੋਂ ਬੰਦ ਹੋਇਆ ਹਿੰਦੁਸਤਾਨ-ਤਿੱਬਤ ਮਾਰਗ ਮੁੜ ਖੁੱਲ੍ਹਿਆ, ਪ੍ਰਦੇਸ਼ 'ਚ 60 ਮਾਰਗ ਬੰਦ
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ ਭੇਜਦੇ ਸਨ ਪਾਕਿ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • shahzad bhatti  6 members  arrested
    ਦਿੱਲੀ ’ਚ ਸਰਕਾਰੀ ਇਮਾਰਤਾਂ 'ਤੇ ਪੈਟਰੋਲ ਬੰਬ ਹਮਲੇ ਦੀ ਸਾਜ਼ਿਸ਼ ਨਾਕਾਮ, ਸ਼ਹਿਜ਼ਾਦ ਭੱਟੀ ਗਿਰੋਹ ਦੇ 6 ਮੈਂਬਰ...
  • digital fraud victims will get huge compensation under rbi  s new rules
    Digital Fraud ਦੇ ਸ਼ਿਕਾਰ ਗਾਹਕਾਂ ਨੂੰ ਰਾਹਤ, RBI ਦੇ ਨਵੇਂ ਨਿਯਮਾਂ ਤਹਿਤ ਮਿਲੇਗਾ ਭਾਰੀ ਮੁਆਵਜ਼ਾ
  • land scams  jairam ramesh  statement
    ਜ਼ਮੀਨ ਘੁਟਾਲੇ ਦੇ ਦੋਸ਼ਾਂ ਨੂੰ ਲੈ ਕੇ ਜੈਰਾਮ ਰਮੇਸ਼ ਦਾ ਬਿਆਨ
  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • vande mataram song amit shah
    'ਵੰਦੇ ਮਾਤਰਮ' ਸਿਰਫ਼ ਗੀਤ ਨਹੀਂ, ਭਾਰਤ ਦੇ ਪੁਨਰ ਨਿਰਮਾਣ ਦਾ ਇੱਕ ਮੰਤਰ ਹੈ : ਅਮਿਤ ਸ਼ਾਹ
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi girl dies in armenia
      ਅਰਮੀਨੀਆ ਤੋਂ ਮੰਦਭਾਗੀ ਖ਼ਬਰ! ਰੋਜ਼ੀ-ਰੋਟੀ ਲਈ ਵਿਦੇਸ਼ ਗਈ ਪੰਜਾਬੀ ਕੁੜੀ ਦੀ ਮੌਤ
    • father son stepmother punjab police
      ਜ਼ਮੀਨੇ ਦੇ ਟੋਟੇ ਪਿੱਛੇ ਪਿਓ ਤੇ ਮਤਰਏ ਭਰਾਵਾਂ ਵੱਲੋ ਨੌਜਵਾਨ ਦਾ ਬੇਰਹਿਮੀ ਨਾਲ ਕਤਲ
    • amritsar railway track  suspicious camera
      ਅੰਮ੍ਰਿਤਸਰ ਰੇਲਵੇ ਟਰੈਕ 'ਤੇ ਮਿਲਿਆ ਸ਼ੱਕੀ ਕੈਮਰਾ, ਜਾਂਚ 'ਚ ਜੁਟੀਆਂ ਸੁਰੱਖਿਆ...
    • karan brar statement
      "ਮੈਂ ਰਾਜਾ ਵੜਿੰਗ ਨੂੰ ਪ੍ਰਧਾਨ ਨਹੀਂ ਮੰਨਦੀ", ਸਾਬਕਾ ਵਿਧਾਇਕਾ ਕਰਨ ਕੌਰ ਬਰਾੜ ਦੇ...
    • us charges punjab police officer
      ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
    • punjab roadways bus accident outside the court complex in jalandhar
      ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
    • punjab students education department
      ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
    • punjab police employee bathinda
      ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ, ਵੀਡੀਓ ਵੀ ਬਣਾਈ
    • politics in punjab  elections
      ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
    • ban on prega
      ਪ੍ਰੇਗਾਬਾਲੀਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ ਦੇ ਹੁਕਮ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +