ਰੂਪਨਗਰ, (ਵਿਜੇ)- ਜੀ.ਐੱਮ.ਸੀ.ਐੱਚ. ਸੈਕਟਰ-32 ਚੰਡੀਗੜ੍ਹ 'ਚ ਬੇਹੋਸ਼ੀ ਦੀ ਹਾਲਤ 'ਚ ਮਿਲੇ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਉਕਤ ਵਿਅਕਤੀ ਦੀ ਉਮਾਰ 65 ਤੋਂ 70 ਸਾਲ ਵਿਚਕਾਰ ਲੱਗਦੀ ਹੈ ਤੇ ਉਸ ਦਾ ਰੰਗ ਸਾਫ ਤੇ ਕੱਦ ਲੱਗਭਗ 5 ਫੁੱਟ 8 ਇੰਚ ਹੈ, ਜਿਸ ਨੇ ਦਾੜ੍ਹੀ ਰੱਖੀ ਹੋਈ ਹੈ। ਉਕਤ ਵਿਅਕਤੀ ਬੇਹੋਸ਼ੀ ਦੀ ਹਾਲਤ 'ਚ ਪਹਿਲਾਂ ਸਿਵਲ ਹਸਪਤਾਲ ਰੂਪਨਗਰ ਲਿਆਂਦਾ ਗਿਆ ਸੀ, ਜਿਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਸੀ। ਲਾਸ਼ ਨੂੰ 72 ਘੰਟਿਆਂ ਲਈ ਸ਼ਨਾਖਤ ਲਈ ਚੰਡੀਗੜ੍ਹ ਦੇ ਹਸਪਤਾਲ 'ਚ ਹੀ ਰੱਖਿਆ ਗਿਆ ਹੈ।
ਕਾਰ ਤੇ ਤਿੰਨ ਮੋਟਰਸਾਈਕਲਾਂ 'ਚ ਟੱਕਰ; 1 ਦੀ ਮੌਤ
NEXT STORY