ਅੰਮ੍ਰਿਤਸਰ (ਕੈਪਟਨ)- ਅੰਮ੍ਰਿਤਸਰ ਦਿਹਾਤੀ ਪੁਲਸ ਨੇ ਨਾਕਾਬੰਦੀ ਕਰ ਕੇ ਚੌਕਸੀ ਵਧਾ ਦਿੱਤੀ ਹੈ। ਦਰਅਸਲ ਮਹਿਤਾ ਚੌਂਕ ਇਲਾਕੇ ਵਿਚ ਪਿਛਲੇ ਦਿਨੀਂ ਫਿਰੌਤੀਆਂ ਮੰਗਣ ਦੀਆਂ ਵਾਰਦਾਤਾਂ ਹੋਈਆਂ ਸਨ। ਅੱਜ ਪੁਲਸ ਵੱਲੋਂ ਸਖ਼ਤ ਨਾਕਾਬੰਦੀ ਕਰ ਕੇ ਵਹੀਕਲਾਂ ਦੀ ਚੈਕਿੰਗ ਕੀਤੀ ਗਈ ਅਤੇ ਮੂੰਹ ਢੱਕ ਕੇ ਦੋ-ਪਹੀਆ ਚਲਾਉਣ ਵਾਲੇ ਨੌਜਵਾਨਾਂ ਨੂੰ ਚਿਤਾਵਨੀ ਦਿੱਤੀ। ਉਨ੍ਹਾਂ ਬਿਨਾਂ ਹਾਈ ਸਕਿਉਰਿਟੀ ਨੰਬਰ ਪਲੇਟਾਂ, ਬਿਨਾਂ ਕਾਗਜ਼ਤ ਅਤੇ ਹੋਰ ਕੁਤਾਹੀਆਂ ਵਰਤਣ ਵਾਲਿਆਂ ਤੇ ਸ਼ਿਕੰਜਾ ਕੱਸਿਆ।
ਇਹ ਵੀ ਪੜ੍ਹੋ- ਕਰੋੜਾਂ ਲੋਕਾਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ
ਪੁਲਸ ਨੇ ਚਿਤਾਵਨੀ ਦਿੰਦੇ ਕਿਹਾ ਕਿ ਮੂੰਹ ਢੱਕ ਕੇ ਵਹੀਕਲ ਚਲਾਉਣ ਵਾਲੇ ਵਿਅਕਤੀ ਕੋਲ ਸਾਹ ਦੀ ਬਿਮਾਰੀ ਸਬੰਧੀ ਡਾਕਟਰ ਦੀ ਪਰਚੀ ਹੋਣੀ ਹੋਣੀ ਲਾਜ਼ਮੀ ਹੈ, ਬਿਨਾਂ ਵਜ੍ਹਾ ਮੂੰਹ ਢੱਕਣ 'ਤੇ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।
ਇਹ ਵੀ ਪੜ੍ਹੋ- ਵਿਧਾਨ ਸਭਾ 'ਚ ਮੁੱਖ ਮੰਤਰੀ ਦਾ ਤੰਜ, ਕਿਹਾ ਬਸ ਪਜਾਮੀਆਂ ਹੀ ਰਹਿ ਜਾਣੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 5 ਦਿਨ ਸਰਕਾਰੀ ਦਫ਼ਤਰਾਂ 'ਚ ਨਹੀਂ ਹੋਵੇਗਾ ਕੋਈ ਕੰਮ, ਧਿਆਨ ਦੇਣ ਸੂਬੇ ਦੇ ਲੋਕ
NEXT STORY