Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 09, 2025

    11:40:20 AM

  • explosion at us air base

    ਵੱਡੀ ਖ਼ਬਰ: ਅਮਰੀਕੀ ਏਅਰਬੇਸ 'ਤੇ ਵੱਡਾ ਧਮਾਕਾ, ਕਈ...

  • do not step out of the house from 12 noon to 3 pm

    ਹੀਟ ਵੇਵ ਨੇ ਧਾਰਿਆ ਭਿਆਨਕ ਰੂਪ, ਦੁਪਹਿਰ 12 ਤੋਂ 3...

  • 4 major services of the revenue department will be online in punjab

    ਪੰਜਾਬ ਦੇ ਲੋਕਾਂ ਨੂੰ ਘਰ ਬੈਠੇ ਹੋਵੇਗਾ ਫਾਇਦਾ, ਮਾਨ...

  • india  s ghost town   mini england   will be inhabited again

    ਫਿਰ ਆਬਾਦ ਹੋਵੇਗਾ ਭਾਰਤ ਦਾ ਭੂਤੀਆਂ ਸ਼ਹਿਰ 'ਮਿੰਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ

PUNJAB News Punjabi(ਪੰਜਾਬ)

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ

  • Edited By Shivani Bassan,
  • Updated: 05 Jun, 2023 01:35 PM
Amritsar
the prakash purab of sri guru hargobind sahib ji
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਇਹ ਵੀ ਪੜ੍ਹੋ-  ਨਵਜਨਮੇ ਬੱਚੇ ਨੂੰ ਛੱਡ ਕੇ ਭੱਜੀ ਮਾਂ 2 ਦਿਨਾਂ ਬਾਅਦ ਵਾਪਸ ਪਰਤੀ, DNA ਟੈਸਟ ਕਰਵਾਉਣ ਦੀ ਯੋਜਨਾ

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਸਾਂਝੇ ਕੀਤੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਸਿਧਾਂਤਾਂ ਦੀ ਰੌਸ਼ਨੀ ਵਿਚ ਸਿੱਖਾਂ ਨੂੰ ਚੜ੍ਹਦੀ ਕਲਾ ਵਿਚ ਲਿਜਾਣ ਲਈ ਇਕ ਨਵੀਂ ਨੀਤੀ ਦਾ ਸੰਚਾਰ ਕੀਤਾ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ਼ਸਤਰਧਾਰੀ ਹੋਣ ਦਾ ਆਦੇਸ਼ ਦਿੱਤਾ ਅਤੇ ਸਿੱਖਾਂ ਨੂੰ ਜੁਲਮ ਖ਼ਿਲਾਫ਼ ਸੰਘਰਸ਼ ਦੀ ਪ੍ਰੇਰਣਾ ਕੀਤੀ। ਇਸੇ ਤਹਿਤ ਹੀ ਗੁਰੂ ਸਾਹਿਬ ਨੇ ਚਾਰ ਯੁੱਧ ਲੜੇ ਅਤੇ ਜਿੱਤਾਂ ਦਰਜ ਕੀਤੀਆਂ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਕੌਮ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਦੀ ਸੇਧ ਵਿਚ ਚੱਲ ਕੇ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹਿਣ ਦੀ ਪ੍ਰੇਰਣਾ ਵੀ ਕੀਤੀ।

ਇਹ ਵੀ ਪੜ੍ਹੋ- ਪੁੱਤ ਬਣਿਆ ਕਪੁੱਤ! ਬੇਦਖ਼ਲ ਕੀਤੇ ਮਾਪੇ, ਪਾਰਕ ’ਚ ਸੌਂ ਰਿਹੈ ਪਿਓ, ਧੀਆਂ ਘਰ ਰਹਿ ਰਹੀ ਮਾਂ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸਿੱਖ ਜਗਤ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਵੱਲੋਂ ਸਿਰਜਿਆ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਅਜ਼ਾਦ ਹੋਂਦ ਹਸਤੀ ਅਤੇ ਇਲਾਹੀ ਜਲੌ ਦਾ ਪ੍ਰਤੀਕ ਹੈ। ਇਸ ਸਿਧਾਂਤ ’ਤੇ ਪਹਿਰਾ ਦੇਣਾ ਹਰ ਸਿੱਖ ਦਾ ਫ਼ਰਜ਼ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

  • Gurmat ceremony
  • Sri Akal Takht Sahib
  • occasion
  • Prakash Purab
  • Sri Guru Hargobind Sahib
  • ਗੁਰਮਤਿ ਸਮਾਗਮ
  • ਸ੍ਰੀ ਅਕਾਲ ਤਖ਼ਤ ਸਾਹਿਬ
  • ਪ੍ਰਕਾਸ਼ ਪੁਰਬ
  • ਸ੍ਰੀ ਗੁਰੂ ਹਰਿਗੋਬਿੰਦ ਸਾਹਿਬ

ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਹਰ ਪਲ ਦੇਸ਼ ਨੂੰ ਮਹਾਸ਼ਕਤੀ ਬਣਾਉਣ ਲਈ ਸਮਰਪਿਤ ਕੀਤਾ : ਚੁਘ

NEXT STORY

Stories You May Like

  • sri harmandir sahib of the martyrdom day of sri guru arjun dev ji
    ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈਆਂ ਨਤਮਸਤਕ
  • harsimrat kaur badal pays homage at sri darbar sahib
    ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ
  • religious soldiers reached sri akal takht sahib
    ਧਰਮ ਖਾਤਰ ਨੌਕਰੀਆਂ ਛੱਡਣ ਵਾਲੇ ਧਰਮੀ ਫ਼ੌਜੀ ਵੀ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ, ਆਖੀ ਇਹ ਗੱਲ
  • the resolution passed by the sri patna sahib management committee
    ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਵਿਰੁੱਧ ਪਾਸ ਕੀਤਾ ਮਤਾ ਗ਼ੈਰ-ਸਿਧਾਂਤਕ
  • mercy on the christian peaceful ended at the akal takht sahib
    ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਬਰਸੀ ਸ਼ਾਂਤੀਪੂਰਵਕ ਸਮਾਪਤ
  • kuldeep singh gargaj paid obeisance at sachkhand sri akal takht sahib
    ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਸੱਚਖੰਡ ਸ੍ਰੀ ਅਕਾਲ ਤਖ਼ਤ ਸਾਹਿਬ ਹੋਏ ਨਤਮਸਤਕ
  • gurmat samagam organized in italy
    ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਆਯੋਜਿਤ
  • kuldeep singh garjaj
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸੰਦੇਸ਼ ਨਹੀਂ ਦੇਣਗੇ ਜਥੇਦਾਰ! ਕਿਹਾ- 'ਮਾਹੌਲ ਨਹੀਂ ਕਰ ਸਕਦੇ ਖ਼ਰਾਬ'
  • 4 major services of the revenue department will be online in punjab
    ਪੰਜਾਬ ਦੇ ਲੋਕਾਂ ਨੂੰ ਘਰ ਬੈਠੇ ਹੋਵੇਗਾ ਫਾਇਦਾ, ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ
  • disclosure about mla raman arora  black money made white
    MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...
  • driverless oil tanker runs on jalandhar amritsar highway
    ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਬਿਨਾਂ ਡਰਾਈਵਰ ਤੇਲ ਨਾਲ ਭਰਿਆ ਟੈਂਕਰ ਦੌੜਿਆ, ਮਚੀ...
  • punjab smuggler fled from police station in desire to see child
    ਬੱਚੇ ਨੂੰ ਦੇਖਣ ਦੀ ਚਾਹਤ 'ਚ ਥਾਣਿਓਂ ਭੱਜਿਆ ਸੀ ਪੰਜਾਬ ਦਾ ਸਮੱਗਲਰ, 1300KM ਦੂਰ...
  • a young man who was collecting money was attacked
    ਕਲੈਕਸ਼ਨ ਕਰ ਰਹੇ ਨੌਜਵਾਨ 'ਤੇ ਦਾਤਰ ਨਾਲ ਹਮਲਾ, 20 ਹਜ਼ਾਰ ਦੀ ਨਕਦੀ ਲੁੱਟੀ
  • heat wave yellow alert issued for 9 districts in punjab
    ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...
  • big blow to congress many big leaders join aap
    ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...
  • man arrested with illegal revolver
    ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਨਾਜਾਇਜ਼ ਰਿਵਾਲਵਰ ਸਮੇਤ ਕਾਬੂ
Trending
Ek Nazar
heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

greta thunberg israel

ਗ੍ਰੇਟਾ ਥਨਬਰਗ ਅਤੇ ਹੋਰ ਕਾਰਕੁਨਾਂ ਨੂੰ ਗਾਜ਼ਾ ਲਿਜਾਣ ਵਾਲੀ ਕਿਸ਼ਤੀ 'ਤੇ ਰੋਕ

fire breaks out in market

ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ

car falls into ravine

ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ

fbi director warns protesters

ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

us ends nepal tps status

ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ

italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

canadian journalist khalistanis

‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...

popular tiktoker lam detained in us

ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਪੰਜਾਬ ਦੀਆਂ ਖਬਰਾਂ
    • summer vacation government schools notices
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਸਕੂਲ 'ਚ ਹੈਰਾਨੀਜਨਕ ਘਟਨਾ, ਜਾਰੀ ਹੋ ਗਏ...
    • driverless oil tanker runs on jalandhar amritsar highway
      ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਬਿਨਾਂ ਡਰਾਈਵਰ ਤੇਲ ਨਾਲ ਭਰਿਆ ਟੈਂਕਰ ਦੌੜਿਆ, ਮਚੀ...
    • a shocking case in punjab
      ਪੰਜਾਬ 'ਚ ਰੌਂਗਟੇ ਖੜ੍ਹੇ ਕਰਨ ਵਾਲਾ ਮਾਮਲਾ, ਔਰਤ ਨਾਲ ਜੋ ਹੋਇਆ, ਸ਼ਾਇਦ ਕੋਈ ਪਸ਼ੂਆਂ...
    • punjab s ration card holders have become very difficult
      ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕ ਹੋ ਗਏ ਬਾਹਲੇ ਔਖੇ! ਮੁਫ਼ਤ ਕਣਕ ਲੈਣ ਮਗਰੋਂ...
    • delhi gurdwara committee organized 250 gurmat camps during
      ਦਿੱਲੀ ਗੁਰਦੁਆਰਾ ਕਮੇਟੀ ਨੇ ਗਰਮੀਆਂ ਦੀਆਂ ਛੁੱਟੀਆਂ ’ਚ 250 ਗੁਰਮਤਿ ਕੈਂਪ ਲਗਾਏ :...
    • governor gulab chand kataria visited the rehabilitation center
      ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤਾ ਮੁੜ ਵਸੇਬਾ ਕੇਂਦਰ ਦਾ ਦੌਰਾ
    • pakistani drones in punjab
      ਪੰਜਾਬ ਵੱਲ ਫ਼ਿਰ ਭੇਜੇ ਗਏ ਪਾਕਿਸਤਾਨੀ ਡਰੋਨ! ਦਰਜਨਾਂ ਡਰੋਨ ਵੇਖ ਸਹਿਮੇ ਲੋਕ
    • husband changed his phone number after going to italy
      ਇਟਲੀ ਜਾ ਕੇ ਪਤੀ ਨੇ ਬਦਲਿਆ ਫੋਨ ਨੰਬਰ, ਸੱਸ ਨੇ ਕੁੱਟਮਾਰ ਕਰ ਨੂੰਹ ਨੂੰ ਘਰੋਂ...
    • travel agent absconds with lakhs of rupees on the pretext of sending abroad
      ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਲੈ ਕੇ ਟ੍ਰੈਵਲ ਏਜੰਟ ਹੋਇਆ ਫ਼ਰਾਰ, ਤਲਾਸ਼...
    • punjab smuggler fled from police station in desire to see child
      ਬੱਚੇ ਨੂੰ ਦੇਖਣ ਦੀ ਚਾਹਤ 'ਚ ਥਾਣਿਓਂ ਭੱਜਿਆ ਸੀ ਪੰਜਾਬ ਦਾ ਸਮੱਗਲਰ, 1300KM ਦੂਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +