ਅੰਮ੍ਰਿਤਸਰ (ਸਰਬਜੀਤ)- ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਗੁਰਬਾਣੀ ਸਰਵਣ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਹਵਾਈ ਅੱਡੇ ਪਹੁੰਚੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਰਾਜਪਾਲ ਪੁਰੋਹਿਤ ਤੇ CM ਨੇ ਕੀਤਾ ਨਿੱਘਾ ਸਵਾਗਤ
ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਬਨਵਾਰੀ ਲਾਲ ਪੁਰੋਹਿਤ, SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅੰਮ੍ਰਿਤਸਰ ਤੋਂ MP ਗੁਰਜੀਤ ਸਿੰਘ ਔਜਲਾ ਸਣੇ ਪੰਥਕ ਆਗੂ ਹਾਜ਼ਰ ਸਨ।


ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਹੋਲੇ-ਮਹੱਲੇ 'ਤੇ ਜਾ ਰਹੇ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਕੁਝ ਦਿਨ ਪਹਿਲਾਂ ਹੀ ਦੁਬਈ ਤੋਂ ਪਰਤਿਆ ਸੀ ਨੌਜਵਾਨ
NEXT STORY