Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    1:46:11 AM

  • rewards galore for indian women  s hockey team after historic gold win

    44 ਸਾਲਾਂ ਬਾਅਦ ਗੋਲਡ ਜਿੱਤਣ ਵਾਲੀ ਭਾਰਤੀ ਮਹਿਲਾ...

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਮੋਹਾਲੀ ਜ਼ਿਲ੍ਹੇ 'ਚ ਪਲਾਟਾਂ ਦੀ ਕੀਮਤ ਹੋਈ ਦੁੱਗਣੀ, ਪੂਰੀ ਖ਼ਬਰ ਪੜ੍ਹ ਤੁਸੀਂ ਵੀ ਹੋ ਜਾਵੋਗੇ ਹੈਰਾਨ

PUNJAB News Punjabi(ਪੰਜਾਬ)

ਮੋਹਾਲੀ ਜ਼ਿਲ੍ਹੇ 'ਚ ਪਲਾਟਾਂ ਦੀ ਕੀਮਤ ਹੋਈ ਦੁੱਗਣੀ, ਪੂਰੀ ਖ਼ਬਰ ਪੜ੍ਹ ਤੁਸੀਂ ਵੀ ਹੋ ਜਾਵੋਗੇ ਹੈਰਾਨ

  • Edited By Babita,
  • Updated: 01 Mar, 2026 01:53 PM
Mohali
the price of plots has doubled in this district of punjab
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਰਣਬੀਰ) : ਸ਼ਹਿਰ ਦੇ ਪ੍ਰਸਿੱਧ ਉਦਯੋਗਿਕ ਖੇਤਰ ਫੇਜ਼-8ਬੀ 'ਚ ਇੰਡਸਟਰੀਅਲ ਪਲਾਟਾਂ ਦੀਆਂ ਕੀਮਤਾਂ ਚ ਹੈਰਾਨ ਕਰਨ ਵਾਲਾ ਵਾਧਾ ਦਰਜ ਕੀਤਾ ਗਿਆ ਹੈ। ਸਿਰਫ਼ ਤਿੰਨ ਮਹੀਨਿਆਂ ਦੇ ਅੰਦਰ 500 ਵਰਗ ਗਜ਼ ਦੇ ਪਲਾਟਾਂ ਦੀ ਕੀਮਤ ਲਗਭਗ ਦੁੱਗਣੀ ਹੋ ਗਈ ਹੈ। ਜਿੱਥੇ ਪਿਛਲੇ ਸਾਲ ਜੂਨ ਮਹੀਨੇ ਦੌਰਾਨ ਇਹ ਪਲਾਟ ਕਰੀਬ 4.5 ਕਰੋੜ ਰੁਪਏ ਚ ਵਿਕੇ ਸਨ, ਉੱਥੇ ਹੁਣ ਨਵੀਂ ਨਿਲਾਮੀ ਚ ਇਹੀ ਪਲਾਟ 8.5 ਕਰੋੜ ਰੁਪਏ ਤੱਕ ਦੀ ਉੱਚੀ ਬੋਲੀ ਨਾਲ ਵੇਚੇ ਗਏ ਹਨ। ਬੁੱਧਵਾਰ ਦੇਰ ਸ਼ਾਮ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ. ਐੱਸ. ਆਈ. ਈ. ਸੀ.) ਵੱਲੋਂ ਕਰਵਾਈ ਗਈ ਨਿਲਾਮੀ ਦੌਰਾਨ 500 ਵਰਗ ਗਜ਼ ਦੇ ਕੁੱਲ 16 ਇੰਡਸਟਰੀਅਲ ਪਲਾਟ 99 ਸਾਲਾਂ ਦੀ ਲੀਜ਼ ਆਧਾਰ ‘ਤੇ ਵੇਚੇ ਗਏ।

ਇਹ ਵੀ ਪੜ੍ਹੋ : ਪੰਜਾਬ 'ਚ ਪਵੇਗੀ ਭਿਆਨਕ ਗਰਮੀ! ਟੁੱਟਿਆ 14 ਸਾਲਾਂ ਦਾ ਰਿਕਾਰਡ, ਮੌਸਮ ਵਿਭਾਗ ਨੇ ਜਾਰੀ ਕੀਤਾ ALERT

ਇਨ੍ਹਾਂ ਪਲਾਟਾਂ ਲਈ ਰਾਖਵਾਂ ਮੁੱਲ 1.90 ਕਰੋੜ ਰੁਪਏ ਰੱਖਿਆ ਗਿਆ ਸੀ ਪਰ ਬੋਲੀ ਪ੍ਰਕਿਰਿਆ ਦੌਰਾਨ ਮੁਕਾਬਲਾ ਕਾਫ਼ੀ ਤੇਜ਼ ਰਿਹਾ ਅਤੇ ਸਭ ਤੋਂ ਉੱਚੀ ਬੋਲੀ 8.5 ਕਰੋੜ ਰੁਪਏ ਤੱਕ ਪਹੁੰਚ ਗਈ। ਕਈ ਪਲਾਟ ਕਰੀਬ 7 ਕਰੋੜ ਰੁਪਏ ਦੇ ਆਸ-ਪਾਸ ਵੇਚੇ ਗਏ। ਦੱਸਣਯੋਗ ਹੈ ਕਿ ਪਿਛਲੇ ਸਾਲ ਜੂਨ 'ਚ ਹੋਈ ਨਿਲਾਮੀ 'ਚ ਵੀ ਸਭ ਤੋਂ ਉੱਚੀ ਬੋਲੀ 8.5 ਕਰੋੜ ਰੁਪਏ ਦਰਜ ਕੀਤੀ ਗਈ ਸੀ, ਜਦੋਂਕਿ ਬਹੁਤਰੇ ਪਲਾਟ ਲਗਭਗ 7 ਕਰੋੜ ਰੁਪਏ 'ਚ ਨਿਪਟਾਏ ਗਏ ਸਨ। ਹਾਲਾਂਕਿ ਇਸ ਵਾਰ ਮੁਕਾਬਲੇ ਦੀ ਤੀਬਰਤਾ ਅਤੇ ਨਿਵੇਸ਼ਕਾਂ ਦੀ ਦਿਲਚਸਪੀ ਨੇ ਕੀਮਤਾਂ ਨੂੰ ਹੋਰ ਉੱਚਾ ਧੱਕ ਦਿੱਤਾ ਹੈ। ਪੀ. ਐੱਸ. ਆਈ. ਈ. ਸੀ. ਦੀ ਮੈਨੇਜਿੰਗ ਡਾਇਰੈਕਟਰ ਸੁਰਭੀ ਮਲਿਕ ਨੇ ਕਿਹਾ ਕਿ ਨਿਲਾਮੀ ਨੂੰ ਉਦਯੋਗਪਤੀਆਂ ਵੱਲੋਂ ਬਹੁਤ ਹੀ ਉਤਸ਼ਾਹਜਨਕ ਪ੍ਰਤੀਕਿਰਿਆ ਮਿਲੀ ਹੈ। ਉਨ੍ਹਾਂ ਕਿਹਾ ਕਿ ਨਿਗਮ ਰਾਜ 'ਚ ਉਦਯੋਗਿਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਛੋਟੇ-ਵੱਡੇ ਉਦਯੋਗਾਂ ਨੂੰ ਉੱਚਿਤ ਥਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਹ 500 ਵਰਗ ਗਜ਼ ਦੇ ਇੰਡਸਟਰੀਅਲ ਪਲਾਟਾਂ ਦੀ ਤੀਜੀ ਨਿਲਾਮੀ ਸੀ, ਜੋ 2019 ਦੀ ਉਦਯੋਗਿਕ ਨੀਤੀ ਤਹਿਤ ਕਰਵਾਈ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਪਵੇਗੀ ਭਿਆਨਕ ਗਰਮੀ! ਟੁੱਟਿਆ 14 ਸਾਲਾਂ ਦਾ ਰਿਕਾਰਡ, ਮੌਸਮ ਵਿਭਾਗ ਨੇ ਜਾਰੀ ਕੀਤਾ ALERT
5 ਫਰਵਰੀ ਤੋਂ ਸ਼ੁਰੂ ਹੋਈ ਨਿਲਾਮੀ ਮੁਹਿੰਮ ਦੇ ਅਧੀਨ ਹੁਣ ਤੱਕ ਸੂਬੇ ਭਰ 'ਚ ਕਰੀਬ 350 ਇੰਡਸਟਰੀਅਲ ਪਲਾਟ ਵੇਚੇ ਜਾ ਚੁੱਕੇ ਹਨ। ਇਨ੍ਹਾਂ 'ਚ ਮੋਹਾਲੀ ਅਤੇ ਲੁਧਿਆਣਾ ਸਮੇਤ ਕਈ ਮਹੱਤਵਪੂਰਨ ਉਦਯੋਗਿਕ ਸ਼ਹਿਰ ਸ਼ਾਮਲ ਹਨ। ਪਲਾਟਾਂ ਦਾ ਆਕਾਰ 240 ਵਰਗ ਗਜ਼ ਤੋਂ ਲੈ ਕੇ 44 ਏਕੜ ਤੱਕ ਰੱਖਿਆ ਗਿਆ ਹੈ, ਤਾਂ ਜੋ ਛੋਟੇ ਅਤੇ ਵੱਡੇ ਦੋਵੇਂ ਕਿਸਮ ਦੇ ਉਦਯੋਗਾਂ ਦੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਸਕਣ। ਉਦਯੋਗਿਕ ਮਾਹਿਰਾਂ ਦਾ ਮੰਨਣਾ ਹੈ ਕਿ ਮੋਹਾਲੀ ਦੀ ਸਥਿਤੀ, ਬਿਹਤਰ ਸੜਕ ਅਤੇ ਆਧਾਰਭੂਤ ਢਾਂਚੇ ਦੇ ਕਾਰਨ ਇੱਥੇ ਨਿਵੇਸ਼ ਦੀ ਮੰਗ ਲਗਾਤਾਰ ਵੱਧ ਰਹੀ ਹੈ, ਜਿਸ ਦਾ ਸਿੱਧਾ ਅਸਰ ਪਲਾਟਾਂ ਦੀਆਂ ਕੀਮਤਾਂ ‘ਤੇ ਪੈ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Punjab
  • Mohali
  • Plot
  • Prices
  • Double
  • 500 sq m Plot
  • PSIEC
  • ਪੰਜਾਬ
  • ਮੋਹਾਲੀ
  • ਪਲਾਟ
  • ਕੀਮਤਾਂ
  • ਦੁੱਗਣੀਆਂ
  • 500 ਵਰਗ ਪਲਾਟ
  • ਪੀਐੱਸਆਈਈਸੀ

CM ਭਗਵੰਤ ਮਾਨ ਤੇ ਕੈਪਟਨ ਨੇ ਖਿਡਾਰੀਆਂ ਦੀ ਕੋਈ ਸਾਰ ਨਹੀਂ ਲਈ : ਸੁਖਬੀਰ ਬਾਦਲ (ਵੀਡੀਓ)

NEXT STORY

Stories You May Like

  • ban on night time paddy harvesting using combine harvesters in mohali
    ਮੋਹਾਲੀ ਜ਼ਿਲ੍ਹੇ 'ਚ ਰਾਤ ਸਮੇਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ
  • 2 punajbis in usa
    ਅਮਰੀਕਾ 'ਚ ਪੰਜਾਬੀ ਨੌਜਵਾਨਾਂ ਨੂੰ ਹੋਵੇਗੀ ਜੇਲ੍ਹ ! ਕਾਰਾ ਜਾਣ ਤੁਸੀਂ ਵੀ ਹੋਵੋਗੇ ਹੈਰਾਨ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • major incident inside punjab  s high security jail
    ਪੰਜਾਬ ਦੀ ਹਾਈ ਸਕਿਓਰਿਟੀ ਜੇਲ੍ਹ ਅੰਦਰ ਵੱਡਾ ਕਾਂਡ! ਪੂਰਾ ਮਾਮਲਾ ਸੁਣ ਹੈਰਾਨ ਰਹਿ ਜਾਵੋਗੇ
  • big news ed raids gmada office in mohali
    ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ ਰੇਡ, ਦਸਤਾਵੇਜ਼ਾਂ ਤੇ ਰਿਕਾਰਡਾਂ ਦੀ ਕੀਤੀ ਗਈ ਜਾਂਚ (ਵੀਡੀਓ)
  • punjabi youth in canada
    ਕੈਨੇਡਾ 'ਚ ਪੰਜਾਬੀ ਨੌਜਵਾਨ ਨੂੰ ਹੋਈ 6 ਸਾਲ ਦੀ ਜੇਲ੍ਹ ! ਕਾਰਾ ਜਾਣ ਹੋ ਜਾਓਗੇ ਹੈਰਾਨ
  • this restriction has been imposed in pathankot district
    ਪਠਾਨਕੋਟ ਜ਼ਿਲ੍ਹੇ 'ਚ ਲੱਗ ਗਈ ਇਹ ਪਾਬੰਦੀ, ਪੜ੍ਹੋ ਪੂਰੀ ਖਬਰ
  • son  father  heart attack  hospital  police
    ਸੜਕ ਹਾਦਸੇ 'ਚ ਹੋਈ ਬੇਟੇ ਦੀ ਮੌਤ, ਖ਼ਬਰ ਸੁਣਦੇ ਹੀ ਪਿਤਾ ਦੀ ਵੀ ਨਿਕਲੀ ਜਾਨ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar airport
      ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +