Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    8:43:42 AM

  • school food 110 students sick kitchen sealed

    ਸਕੂਲ 'ਚ ਬਣਿਆ ਭੋਜਨ ਖਾਣ ਨਾਲ 100 ਤੋਂ ਵੱਧ...

  • slums fire 24 vehicles

    ਦਿੱਲੀ: ਵਾਲਮੀਕਿ ਬਸਤੀ 'ਚ ਝੁੱਗੀਆਂ ਨੂੰ ਲੱਗੀ...

  • ram mandir  chardava dispute  fir  cbi investigation

    ਸੁਪਰੀਮ ਕੋਰਟ ਪੁੱਜਾ ਰਾਮ ਮੰਦਰ ਚੜ੍ਹਾਵਾ ਵਿਵਾਦ,...

  • israeli airstrike in gaza

    ਗਾਜ਼ਾ 'ਚ ਇਜ਼ਰਾਈਲੀ Airstrike: ਪ੍ਰੀਖਿਆ ਦੇਣ ਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕਾਰਡ ਕੱਟੇ ਜਾਣ ’ਤੇ ਲਾਭਪਾਤਰੀਆਂ ਵੱਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

PUNJAB News Punjabi(ਪੰਜਾਬਂ)

ਕਾਰਡ ਕੱਟੇ ਜਾਣ ’ਤੇ ਲਾਭਪਾਤਰੀਆਂ ਵੱਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

  • Updated: 19 Aug, 2018 02:22 AM
Punjab
the protesters protested against the government
  • Share
    • Facebook
    • Tumblr
    • Linkedin
    • Twitter
  • Comment

ਬਾਲਿਆਂਵਾਲੀ, (ਸ਼ੇਖਰ)  ਨਗਰ ਪੰਚਾਇਤ ਮੰਡੀ ਕਲਾਂ ਦੇ ਗਰੀਬ ਪਰਿਵਾਰਾਂ ਦੇ ਕਣਕ-ਦਾਲ ਵਾਲੇ ਕਾਰਡ ਕੱਟੇ ਜਾਣ ’ਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ ਲਾਭਪਾਤਰੀਆਂ ਵੱਲੋਂ ਸਰਕਾਰ ਅਤੇ ਪ੍ਰਸ਼ਾਸਨ  ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। 
ਇਸ ਸਮੇਂ  ਕਾਰਡ ਕੱਟੇ ਜਾਣ ਵਾਲੇ ਲਾਭਪਾਤਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਕਣਕ-ਦਾਲ ਸਕੀਮ ਵਾਲੇ ਕਾਰਡਾਂ ਦੀ ਨਵੇਂ ਸਿਰੇ ਤੋਂ ਕਰਵਾਈ ਛਾਣਬੀਣ ’ਚ ਨਗਰ ਪੰਚਾਇਤ ਮੰਡੀ ਕਲਾਂ ਦੇ ਵੱਡੀ ਗਿਣਤੀ ’ਚ ਲਾਭਪਾਤਰੀਆਂ  ਦੇ ਕਾਰਡ ਰੱਦ ਕਰ ਦਿੱਤੇ ਗਏ ਸਨ, ਜਿਸ ਕਾਰਨ ਲਾਭਪਾਤਰੀਆਂ ਵੱਲੋਂ ਨਗਰ ਪੰਚਾਇਤ ਦੇ ਦਫ਼ਤਰ ਅੱਗੇ ਧਰਨਾ ਲਾਉਣ ਅਤੇ ਮਸਲਾ ਉੱਚ ਅਧਿਕਾਰੀਆਂ ਦੇ ਧਿਆਨ ’ਚ ਲਿਆਉਣ ’ਤੇ ਪ੍ਰਸ਼ਾਸਨ ਵੱਲੋਂ ਯੋਗ ਲਾਭਪਾਤਰੀਆਂ ਦੇ ਕਾਰਡ ਫਿਰ ਤੋਂ ਸ਼ੁਰੂ ਕਰਨ ਦਾ ਵਿਸ਼ਵਾਸ ਦਿੱਤਾ ਗਿਆ ਸੀ ਪਰ ਕਈ ਮਹੀਨੇ ਬੀਤ ਜਾਣ ’ਤੇ ਵੀ ਮਸਲਾ ਹੱਲ ਨਹੀਂ ਕੀਤਾ ਗਿਆ, ਜਿਸ ਕਾਰਨ ਅੱਜ ਲਾਭਪਾਤਰੀਆਂ ਨੇ ਫੈਸਲਾ ਕੀਤਾ ਕਿ ਪੰਜਾਬ ਸਰਕਾਰ ਦਾ ਲੋਕ ਸਭਾ ਚੋਣਾਂ ਵਿਚ ਕਾਲੀਆਂ ਝੰਡੀਆਂ ਨਾਲ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਜਗਜੀਤ ਸਿੰਘ ਖਾਲਸਾ, ਕੌਂਸਲਰ ਫੂਲਾ ਸਿੰਘ, ਸੇਵਕ ਸਿੰਘ, ਕਲੱਬ ਪ੍ਰਧਾਨ ਅਮਨਦੀਪ ਸਿੰਘ, ਪੱਪੀ ਸਿੰਘ, ਬੁੱਗੀ ਸਿੰਘ, ਜੱਗੀ ਸਿੰਘ, ਗੁਰਪਿਆਰ ਸਿੰਘ, ਕਰਮਜੀਤ ਸਿੰਘ, ਬਿੰਦਰ ਸਿੰਘ, ਅੰਮ੍ਰਿਤਪਾਲ ਸਿੰਘ ਆਦਿ ਕਿਸਾਨ ਮਜ਼ਦੂਰ ਹਾਜ਼ਰ ਸਨ।

ਕੀ ਕਹਿਣੈ ਕਾਰਜਸਾਧਕ ਅਫਸਰ ਦਾ
ਜਦ ਇਸ ਮਾਮਲੇ ਸਬੰਧੀ ਮੰਡੀ ਕਲਾਂ ਦੇ ਕਾਰਜਸਾਧਕ ਅਫਸਰ ਰਾਜੀਵ ਸ਼ਰੀਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਹਿਲਾਂ ਕੀਤੇ ਸਰਵੇ ਵਿਚ ਕੁਝ ਲਾਭਪਾਤਰੀਆਂ ਦੇ ਨਾਂ ਕੱਟੇ ਗਏ ਸਨ। 
ਉਸ ਤੋਂ ਬਾਅਦ ਫਿਰ ਦੁਆਰਾ ਡਿਪਟੀ ਕਮਿਸ਼ਨਰ ਬਠਿੰਡਾ ਦੀ ਹਦਾਇਤ ’ਤੇ 
ਟੀਮਾਂ ਭੇਜ ਕੇ  ਰੀ-ਵੈਰੀਫੀਕੇਸ਼ਨ ਕਰਵਾਈ ਗਈ ਹੈ ਤੇ ਉਸ ਦੀਆਂ ਰਿਪੋਰਟਾਂ ਫੂਡ ਸਪਲਾਈ ਵਿਭਾਗ ਨੂੰ ਭੇਜ ਦਿੱਤੀਆਂ ਗਈਆਂ ਹਨ।
 

  • ਕਾਰਡ ਕੱਟੇ
  • ਪ੍ਰਦਰਸ਼ਨ
  • government
  • protest

ਸਰਪੰਚੀ ਦੀ ਰੰਜਿਸ਼ ਕਾਰਨ ਘਰ ’ਤੇ ਹਮਲਾ, 2 ਜ਼ਖਮੀ

NEXT STORY

Stories You May Like

  • villagers protest against sand mafia in boothgarh
    ਬੂਥਗੜ੍ਹ 'ਚ ਪਿੰਡ ਵਾਸੀਆਂ ਨੇ ਰੇਤ ਮਾਫੀਆ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
  • kashmiris on streets
    ਲੰਡਨ ਦੀਆਂ ਸੜਕਾਂ 'ਤੇ ਉਤਰੇ ਹਜ਼ਾਰਾਂ ਕਸ਼ਮੀਰੀ; ਪਾਕਿਸਤਾਨ ਵਿਰੁੱਧ ਕੱਢਿਆ ਵਿਸ਼ਾਲ ਰੋਸ ਮਾਰਚ
  • municipal council employees protest in front of dinanagar police station
    ਨਗਰ ਕੌਂਸਲ ਕਰਮਚਾਰੀਆਂ ਵੱਲੋਂ ਥਾਣਾ ਦੀਨਾਨਗਰ ਅੱਗੇ ਧਰਨਾ, ਕੂੜੇ ਦੇ ਢੇਰ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ
  • pok  pakistan government  against  protest
    POK 'ਚ ਪਾਕਿ ਸਰਕਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਬੇਰੋਕ ਜਾਰੀ, ਰਾਵਲਕੋਟ ਵੱਲ ਵਧੇ ਹਜ਼ਾਰਾਂ ਲੋਕ
  • news of 6 7 lakh votes being deducted in ludhiana is false
    ਲੁਧਿਆਣਾ 'ਚ 6-7 ਲੱਖ ਵੋਟਾਂ ਕੱਟੇ ਜਾਣ ਦੀਆਂ ਖ਼ਬਰਾਂ ਗਲਤ: DC ਹਿਮਾਂਸ਼ੂ ਜੈਨ
  • supreme court  aadhaar card  central government  reply  petition
    ਆਧਾਰ ਕਾਰਡ ਦੀ ਹੋ ਰਹੀ ਗ਼ਲਤ ਵਰਤੋਂ ! ਸੁਪਰੀਮ ਕੋਰਟ ਨੇ ਕੇਂਦਰ ਤੇ ਸੂਬਿਆਂ ਤੋਂ ਮੰਗਿਆ ਜਵਾਬ
  • kewal singh 12 years of modi government
    ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ’ਤੇ ਕੇਵਲ ਸਿੰਘ ਢਿੱਲੋਂ ਵੱਲੋਂ ਸ਼ੁਕਰਾਨੇ ਦੀ ਅਰਦਾਸ
  • chopra to launch awareness campaign against doping
    ਡੋਪਿੰਗ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕਰੇਗਾ ਚੋਪੜਾ
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
  • big revelation in chawla mobile point firing case jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ,...
  • cp satinder singh s big statement firing at chawla mobile point
    ਚਾਵਲਾ ਮੋਬਾਇਲ ਪੁਆਇੰਟ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਪੁਲਸ ਕਮਿਸ਼ਨਰ ਸਤਿੰਦਰ...
  • surprising revelations about the owner of a foreign travel consultant
    ਵਿਦੇਸ਼ ਯਾਤਰਾ ਕੰਸਲਟੈਂਟਸ ਦੇ ਮਾਲਕ ਬਾਰੇ ਹੈਰਾਨੀਜਨਕ ਖ਼ੁਲਾਸੇ! ਜਲੰਧਰ ’ਚ...
  • massive fire breaks out in factory located in surgical complex in jalandhar
    ਜਲੰਧਰ 'ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਦੂਰ ਤੱਕ...
  • gurdwara shaheed baba nihal singh ji  shaheedi jor mela
    75ਵੇਂ ਸ਼ਹੀਦੀ ਜੋੜ ਮੇਲੇ ’ਤੇ ਗੁਰਦੁਆਰਾ ਸ੍ਰੀ ਤੱਲ੍ਹਣ ਸਾਹਿਬ 'ਚ ਹਜ਼ਾਰਾਂ...
Trending
Ek Nazar
scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • nitin nabin meeting
      'AC ਵਾਲੇ ਕਮਰੇ ਛੱਡ ਜਨਤਾ 'ਚ ਜਾਓ', ਪੰਜਾਬ ਭਾਜਪਾ ਦੇ ਲੀਡਰਾਂ ਨੂੰ ਨਿਤਿਨ...
    • raghav chadha in punjab
      ਭਾਜਪਾ 'ਚ ਜਾਣ ਮਗਰੋਂ ਪਹਿਲੀ ਵਾਰ ਪੰਜਾਬ ਪਹੁੰਚੇ ਰਾਘਵ ਚੱਢਾ! ਤੇਜ਼ ਹੋਈ ਸਿਆਸੀ...
    • firing at homeopathic clinic near verka milk plant in jalandhar
      ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
    • gunfire erupts in batala firing at the house of a young businessman
      ਬਟਾਲਾ 'ਚ ਚੱਲੀਆਂ ਗੋਲ਼ੀਆਂ! ਕਾਰੋਬਾਰੀ ਨੌਜਵਾਨ ਦੀ ਕੋਠੀ 'ਤੇ ਹੋਈ ਫਾਇਰਿੰਗ
    • nitin nabin met sardara singh johal
      ਪੰਜਾਬ ਦੇ ਕਿਸਾਨੀ ਮੁੱਦਿਆਂ 'ਤੇ ਚਰਚਾ ਕਰਨ ਸਰਦਾਰਾ ਸਿੰਘ ਜੋਹਲ ਘਰ ਪਹੁੰਚੇ...
    • big revelation in chawla mobile point firing case jalandhar
      ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ,...
    • nitin nabin exclusive
      ਪੰਜਾਬ 'ਚ ਭਗਵੰਤ ਮਾਨ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ: ਨਿਤਿਨ ਨਬੀਨ
    • boy drowns while bathing in nakkian river
      Punjab: ਦੋਸਤਾਂ ਨਾਲ ਦਰਿਆ ’ਚ ਨਹਾਉਣ ਗਿਆ ਨੌਜਵਾਨ ਡੁੱਬਿਆ, ਉੱਜੜਿਆ ਘਰ
    • cp satinder singh s big statement firing at chawla mobile point
      ਚਾਵਲਾ ਮੋਬਾਇਲ ਪੁਆਇੰਟ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਪੁਲਸ ਕਮਿਸ਼ਨਰ ਸਤਿੰਦਰ...
    • nihang singh protest
      ਨਿਹੰਗ ਸਿੰਘਾਂ ਨੇ ਘੇਰ ਲਿਆ ਸ਼ਿਵ ਸੈਨਾ ਆਗੂ! ਭਿਆਨਕ ਬਣੇ ਹਾਲਾਤ (ਵੀਡੀਓ)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +