Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    4:21:16 PM

  • major action by railways against station superintendent yashwant singh

    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ...

  • sri hemkunt sahib  door closed  pakistan  pilgrims

    ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ, ਅੰਤਿਮ...

  • farmers in bangladesh are blindly using pesticides

    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼...

  • cbi investigation illegal mining in hoshiarpur high court issues orders

    ਹੁਸ਼ਿਆਰਪੁਰ 'ਚ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਰੋਸ ਪ੍ਰਦਰਸ਼ਨਾਂ ਨਾਲ ਦੇਸ਼ ’ਚ 15 ਹਜ਼ਾਰ ਕਰੋਡ਼ ਦਾ ਕਾਰੋਬਾਰ ਹੋਇਆ ਪ੍ਰਭਾਵਿਤ

PUNJAB News Punjabi(ਪੰਜਾਬ)

ਰੋਸ ਪ੍ਰਦਰਸ਼ਨਾਂ ਨਾਲ ਦੇਸ਼ ’ਚ 15 ਹਜ਼ਾਰ ਕਰੋਡ਼ ਦਾ ਕਾਰੋਬਾਰ ਹੋਇਆ ਪ੍ਰਭਾਵਿਤ

  • Updated: 23 Dec, 2019 01:00 AM
Punjab
the protests affected the business of over
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ, (ਇੰਦਰਜੀਤ)- ਕੇਂਦਰ ਸਰਕਾਰ ਵੱਲੋਂ ਦੇਸ਼ ਵਿਚ ਨਵਾਂ ਕਾਨੂੰਨ ਲਾਉਣ ਕਾਰਣ ਜਿੱਥੇ ਦੇਸ਼ ਦੇ ਕਈ ਹਿੱਸਿਆਂ ’ਚ ਤ੍ਰਾਹ-ਤ੍ਰਾਹ ਮਚੀ ਹੋਈ ਹੈ, ਉਥੇ ਹੀ ਲਗਭਗ 15 ਹਜ਼ਾਰ ਕਰੋਡ਼ ਰੁਪਏ ਦੀ ਟਰਨਓਵਰ ’ਤੇ ਵੀ ਅਸਰ ਪਿਆ ਹੈ। ਦੂਜੇ ਪਾਸੇ ਦੇਸ਼ ਵਿਚ 2 ਦਰਜਨ ਦੇ ਜ਼ਿਆਦਾ ਉਡਾਨਾਂ 2-3 ਦਿਨਾਂ ਲਈ ਰੱਦ ਕਰਨੀਆਂ ਪਈਆਂ। ਹਾਲਾਂਕਿ ਕਈ ਉਡਾਨਾਂ ਦੇ ਲੇਟ ਹੋਣ ਅਤੇ ਰੱਦ ਹੋਣ ਦਾ ਕਾਰਣ ਮੌਸਮ ਦੀ ਖਰਾਬੀ ਵੀ ਦੱਸੀ ਜਾ ਰਿਹਾ ਹੈ। ਦੇਸ਼ ਭਰ ਦੇ ਕਈ ਹਿੱਸਿਆਂ ਤੋਂ ਮਿਲੀਆਂ ਜਾਣਕਾਰੀਆਂ ਮੁਤਾਬਕ ਸਾੜ-ਫੂਕ, ਹਿੰਸਾ ਅਤੇ ਹਾਲਾਤ ਖ਼ਰਾਬ ਹੋਣ ਦਾ ਅਸਰ ਸਭ ਤੋਂ ਜ਼ਿਆਦਾ ਉੱਤਰ ਪ੍ਰਦੇਸ਼ ’ਚ ਹੋਇਆ, ਜਿੱਥੇ ਇਕ ਵਰਗ ਦੇ ਲੋਕ ਜ਼ਿਆਦਾ ਸਨ। ਇਸ ਤੋਂ ਬਾਅਦ ਬਿਹਾਰ ਦੇ ਕੁਝ ਖੇਤਰਾਂ ’ਚ ਅਗਜ਼ਨੀ ਹੋਈ ਪਰ ਇਸ ਦਾ ਅਸਰ ਬਿਹਾਰ ਦੇ 10 ਫ਼ੀਸਦੀ ਖੇਤਰਾਂ ਵਿਚ ਹੋਇਆ। ਉਥੇ ਹੀ ਦਿੱਲੀ ਅਤੇ ਐੱਨ. ਸੀ. ਆਰ. ਦੇ ਇਲਾਕਿਆਂ ’ਚ ਵੀ ਇਸ ਦਾ ਅਸਰ ਦੇਖਣ ਨੂੰ ਮਿਲਿਆ।

ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਉੱਤਰ ਪੂਰਬ ਦੇ ਇਲਾਕਿਆਂ ਵਿਚ ਇਸਦਾ ਅਸਰ ਨਾਗਾਲੈਂਡ, ਮਿਜ਼ੋਰਮ, ਮਨੀਪੁਰ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਅਾ ਆਦਿ ਪ੍ਰਦੇਸ਼ਾਂ ਵਿਚ ਹੋਇਆ ਪਰ ਉਨ੍ਹਾਂ ਦੀਆਂ ਮੰਗਾਂ ਦੇਸ਼ ਦੇ ਹੋਰ ਇਲਾਕਿਆਂ ਤੋਂ ਵੱਖ ਸੀ। ਉਨ੍ਹਾਂ ਦੀ ਮੰਗ ਇਸ ਗੱਲ ਨੂੰ ਲੈ ਕੇ ਸੀ ਕਿ ਜੋ ਲੋਕ ਦੂਜੇ ਦੇਸ਼ਾਂ ਤੋਂ ਪਲਾਇਨ ਕਰ ਕੇ ਭਾਰਤ ’ਚ ਆਉਣਗੇ। ਉਨ੍ਹਾਂ ਦੇ ਲਈ ਉਹ ਤਿਆਰ ਨਹੀਂ ਹਨ। ਉਪਰੋਕਤ ਉੱਤਰ-ਪੂਰਬ ਦੇ ਖੇਤਰਾਂ ’ਚ ਕੋਈ ਹਿੰਸਾ ਜਨਕ ਵਾਰਦਾਤਾਂ ਦੀ ਜ਼ਿਆਦਾ ਸੂਚਨਾ ਤਾਂ ਨਹੀਂ ਪਰ ਉੱਥੇ ਸਿਰਫ ਸ਼ਾਂਤੀ ਨਾਲ ਰੋਸ ਪ੍ਰਦਰਸ਼ਨ ਹੀ ਹੋਏ। ਹਾਲਾਂਕਿ ਇਨ੍ਹਾਂ ਖੇਤਰਾਂ ’ਚ ਕਾਰੋਬਾਰ ਬੰਦ ਹੋਣ ਕਾਰਣ ਲੋਕਾਂ ਨੂੰ ਭਾਰੀ ਸਮੱਸਿਆਵਾਂ ਆਈਆਂ ਕਿਉਂਕਿ ਪ੍ਰਦੇਸ਼ ਦੇ ਅੰਦਰੂਨੀ ਸਾਧਨਾਂ ਦੇ ਕਮਜ਼ੋਰ ਹੋਣ ਕਾਰਣ ਇਹ ਲੋਕ ਹੋਰ ਸੂਬਿਆਂ ਤੋਂ ਮਾਲ ਮੰਗਵਾਉਂਦੇ ਹਨ ਅਤੇ ਸਪਲਾਈ ’ਚ ਰੁਕਾਵਟ ਬਰਾਬਰ ਬਣੀ ਰਹੀ।

ਜੀ. ਐੱਸ. ਟੀ. ’ਤੇ ਅਸਰ

ਜੀ. ਐੱਸ. ਟੀ. ਦੀ ਮਾਸਿਕ ਵਸੂਲੀ ਕੇਂਦਰ ਸਰਕਾਰ ਨੂੰ ਅੌਸਤਨ 90 ਤੋਂ 95 ਹਜ਼ਾਰ ਕਰੋਡ਼ ਤੱਕ ਹੁੰਦੀ ਹੈ ਪਰ ਵਪਾਰਕ ਸੰਸਥਾਵਾਂ ਅਤੇ ਵਿਸ਼ੇਸ਼ ਮਾਹਰਾਂ ਦਾ ਕਹਿਣਾ ਹੈ ਕਿ ਇਸ ਮਹੀਨੇ ਜੀ. ਐੱਸ. ਟੀ. ਦੀ ਕੁਲੈਕਸ਼ਨ 90 ਹਜ਼ਾਰ ਕਰੋਡ਼ ਦੇ ਹੇਠਾਂ ਰਹੀ। ਉਥੇ ਹੀ ਕੁਝ ਟੈਕਸੇਸ਼ਨ ਅਧਿਕਾਰੀਆਂ ਦਾ ਅਨੁਮਾਨ ਹੈ ਕਿ ਵਿਗਡ਼ੇ ਹੋਏ ਹਾਲਾਤ ਦੇ ਕਾਰਣ ਜੀ. ਐੱਸ. ਟੀ. ਦੀ ਵਸੂਲੀ 7 ਤੋਂ 8 ਫੀਸਦੀ ਇਸ ਮਹੀਨੇ ਘੱਟ ਹੋ ਸਕਦੀ ਹੈ।

ਮਾਲ ਦੀ ਆਮਦ ਰੁਕੀ

ਰਾਜਧਾਨੀ ਦਿੱਲੀ ਅਤੇ ਐੱਨ. ਸੀ. ਆਰ. ਦੇ ਖੇਤਰਾਂ ਵਿਚ ਕਾਰਖਾਨੇਦਾਰਾਂ ਨੂੰ ਨੁਕਸਾਨ ਸਿਰਫ ਇਸ ਗੱਲ ਤੋਂ ਜ਼ਿਆਦਾ ਹੋਇਆ ਕਿ ਵਿਗਡ਼ੇ ਹਾਲਾਤ ਦੇ ਡਰ ਦੇ ਕਾਰਣ ਜ਼ਿਆਦਾਤਰ ਲੋਕਾਂ ਨੇ ਨਾ ਤਾਂ ਇਨ੍ਹਾਂ ਦਿਨਾਂ ਵਿਚ ਮਾਲ ਮੰਗਵਾਇਆ ਅਤੇ ਨਾ ਹੀ ਕਿਸੇ ਨੇ ਭੇਜਣ ਦੀ ਕੋਸ਼ਿਸ਼ ਕੀਤੀ। ਜਿਨ੍ਹਾਂ ਕਾਰਖਾਨੇਦਾਰਾਂ ਦੇ ਕੋਲ ਰਾ-ਮਟੀਰੀਅਲ ਦਾ ਸਟਾਕ ਸੀ ਉਨ੍ਹਾਂ ਦੀ ਪ੍ਰੋਡਕਸ਼ਨ ਚੱਲਦੀ ਰਹੀ ਪਰ ਕੁਲ ਮਿਲਾਕੇ ਇਸ ਦਾ ਅਸਰ ਸਿਰਫ 8 ਤੋਂ 9 ਫ਼ੀਸਦੀ ਹੀ ਰਿਹਾ।

ਪੰਜਾਬ ਨੇਡ਼ਲੇ ਖੇਤਰਾਂ ’ਤੇ ਨਹੀਂ ਪਿਆ ਕੋਈ ਅਸਰ

ਇਨ੍ਹਾਂ ਹਾਲਾਤ ਦੇ ਮੱਦੇਨਜ਼ਰ ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਵਿਚ ਇਸ ਦਾ ਕੋਈ ਅਸਰ ਨਹੀਂ ਪਿਆ ਕਿਉਂਕਿ ਇੱਥੇ ਦੀ ਸਪਲਾਈ ਲਾਈਨ ਪੂਰੀ ਤਰ੍ਹਾਂ ਚੱਲਦੀ ਰਹੀ, ਉਥੇ ਹੀ ਇਨ੍ਹਾਂ ਖੇਤਰਾਂ ਨੂੰ ਜੋ ਸਾਮਾਨ ਦਿੱਲੀ ਦੇ ਇਲਾਵਾ ਹੋਰ ਪ੍ਰਦੇਸ਼ਾਂ ਤੋਂ ਆਉਂਦਾ ਹੈ ਉਸ ਦੀ ਸਪਲਾਈ ਲਾਈਨ ਸ੍ਰੀਗੰਗਾਨਗਰ ਅਤੇ ਹੋਰ ਰਸਤਿਆਂ ਦੇ ਮਾਧਿਅਮ ਨਾਲ ਆਉਂਦੀ ਰਹੀ, ਜਿਨ੍ਹਾਂ ’ਤੇ ਇਸ ਘਟਨਾ ਦਾ ਕੋਈ ਅਸਰ ਨਹੀਂ ਵਿਖਾਈ ਦਿੱਤਾ। ਹਾਲਾਂਕਿ ਹਰਿਆਣੇ ਦੇ ਖੇਤਰ ਉੱਤਰ ਪ੍ਰਦੇਸ਼ ਦੇ ਨਾਲ ਲੱਗਦੇ ਹਨ ਉੱਥੇ ਵੀ ਇਸ ਬਦਲਦੇ ਹਾਲਾਤ ਦਾ ਕੋਈ ਖਾਸ ਅਸਰ ਨਹੀਂ ਹੋਇਆ। ਹਾਲਾਂਕਿ ਗੁੜਗ਼ਾਓਂ ਫਰੀਦਾਬਾਦ ਦੇ ਕੁਝ ਖੇਤਰ ਟਰੈਫਿਕ ਜਾਮ ਤੋਂ ਪ੍ਰਭਾਵਿਤ ਰਹੇ। ਉਥੇ ਉਡਾਨਾਂ ’ਤੇ ਇਸ ਲਈ ਅਸਰ ਪਿਆ ਕਿਉਂਕਿ ਲੋਕ ਟਰੈਫਿਕ ਜਾਮ ਦੇ ਕਾਰਣ ਹਵਾਈ ਅੱਡਿਆਂ ’ਤੇ ਸਮੇਂ ’ਤੇ ਪਹੁੰਚ ਨਹੀਂ ਸਕੇ ਪਰ ਵਿਗਡ਼ੇ ਹਾਲਾਤ ਦੇ ਮੱਦੇਨਜ਼ਰ ਕੁਝ ਲੋਕ ਘਰਾਂ ਤੋਂ ਬਾਹਰ ਨਹੀਂ ਨਿਕਲ ਸਕੇ। ਮੌਸਮ ਦੀ ਖਰਾਬੀ ਦੇ ਕਾਰਣ ਦੋ ਤੋਂ ਤਿੰਨ ਦਰਜਨ ਉਡਾਨਾਂ ’ਤੇ ਇਸ ਦਾ ਅਸਰ ਹੋਇਆ।

  • ਰੋਸ ਪ੍ਰਦਰਸ਼ਨਾਂ
  • ਕਾਰੋਬਾਰ
  • business

ਧੁੰਦ ਨੇ ਵਧਾਈ ਯਾਤਰੀਆਂ ਦੀ ਪ੍ਰੇਸ਼ਾਨੀ, ਆਵਾਜਾਈ ਹੋਈ ਪ੍ਰਭਾਵਿਤ

NEXT STORY

Stories You May Like

  • girl marriage man  tied rakhi  15 years
    ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ ਰਚਾਇਆ ਵਿਆਹ, ਫਿਰ ਗੁੱਸੇ 'ਚ ਪਰਿਵਾਰ ਨੇ...
  • tcs  s quarterly net profit rises 15 percent
    TCS ਦਾ ਤਿਮਾਹੀ ਸ਼ੁੱਧ ਲਾਭ 15 ਫ਼ੀਸਦੀ ਵਧ ਕੇ 13,884 ਕਰੋੜ ਰੁਪਏ ’ਤੇ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • weather update  imd  rain  country  states
    Rain Alert : ਦੇਸ਼ ਦੇ 15 ਤੋਂ ਜ਼ਿਆਦਾ ਸੂਬਿਆਂ 'ਚ ਮੀਂਹ ਤੇ ਹਨ੍ਹੇਰੀ ਦਾ ਅਲਰਟ
  • avinash mishra clinches khatron ke khiladi 15 trophy
    ਅਵਿਨਾਸ਼ ਮਿਸ਼ਰਾ ਬਣੇ 'ਖਤਰੋਂ ਕੇ ਖਿਲਾੜੀ 15' ਦੇ ਜੇਤੂ
  • trump on france protest
    'ਮਹਾਨ ਦੇਸ਼ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼..!' ਟਰੰਪ ਨੇ ਫਰਾਂਸ ਪ੍ਰਦਰਸ਼ਨਾਂ 'ਤੇ ਦਿੱਤਾ ਵੱਡਾ ਬਿਆਨ
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ ਪ੍ਰਭਾਵਿਤ ਰਿਹਾ ਕੰਮਕਾਜ
  • foreign liquor price 15 cheaper
    ਪਿਆਕੜਾਂ ਲਈ ਵੱਡੀ ਖ਼ੁਸ਼ਖ਼ਬਰੀ; 15% ਸਸਤੇ ਹੋਣਗੇ ਦਿੱਲੀ 'ਚ ਵਿਦੇਸ਼ੀ ਪੈੱਗ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • son wedding aam aadmi party leader
      ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
    • girl was punished taliban for doing something wrong in a private school
      ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • suicide case
      ਲੜਕੀ ਨੂੰ ਵਰਗਲਾ ਕੇ ਲਿਜਾਣ ’ਤੇ ਪਿਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
    • fraud in ludhiana
      ਚੀਨ ਤੋਂ ਸਸਤੇ iPhone ਮੰਗਵਾ ਕੇ ਕਾਰੋਬਾਰ ਕਰਨ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ...
    • german political leader gurdeep randhawa visits sri darbar sahib
      ਸ੍ਰੀ ਦਰਬਾਰ ਸਾਹਿਬ ਪੁੱਜੇ ਜਰਮਨ ਸਿਆਸੀ ਆਗੂ ਗੁਰਦੀਪ ਰੰਧਾਵਾ, ਪੰਜਾਬੀ ਨੌਜਵਾਨਾਂ...
    • car thieves emboldened in bathinda
      ਬਠਿੰਡਾ 'ਚ ਕਾਰ ਚੋਰਾਂ ਦੇ ਹੌਂਸਲੇ ਬੁਲੰਦ : 150 ਮੀਟਰ ਤੱਕ ਧੱਕਾ ਲਾ ਕੇ ਲੈ ਗਿਆ...
    • punjab 4 accused running 2 networks arrested
      ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਕਾਬੂ, ਭਾਰੀ ਮਾਤਰਾ 'ਚ ਨਸ਼ੀਲਾ...
    • 47 trains cancelled in jalandhar passengers inconvenienced
      ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
    • service center  employees   union  letter
      ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +