ਮੋਹਾਲੀ (ਨਿਆਮੀਆ) : ਸਟੇਟ ਕੌਂਸਲ ਫਾਰ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ (ਐੱਸ. ਸੀ. ਈ. ਆਰ. ਟੀ.) ਵੱਲੋਂ ਸਾਲ-2026 ਦੌਰਾਨ ਕਰਵਾਏ ਜਾਣ ਵਾਲੇ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (ਪੀ. ਐੱਸ. ਟੀ. ਈ. ਟੀ.) ਦਾ ਐਲਾਨ ਕੀਤਾ ਹੈ। ਇਹ ਪ੍ਰੀਖਿਆ 15 ਮਾਰਚ ਨੂੰ ਆਯੋਜਿਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਹੱਡ ਚੀਰਵੀਂ ਠੰਡ ਵਿਚਾਲੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਐੱਸ. ਸੀ. ਈ. ਆਰ. ਟੀ. ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਅਧਿਕਾਰਿਤ ਵੈੱਬਸਾਈਟ www.ssapunjab.org ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਕੇਸਰੀ ਗਰੁੱਪ ਨੂੰ ਨਿਸ਼ਾਨਾ ਬਣਾਉਣਾ ਮੀਡੀਆ ਦੀ ਆਜ਼ਾਦੀ 'ਤੇ ਹਮਲਾ : ਚੰਦੂਮਾਜਰਾ
ਜ਼ਿਕਰਯੋਗ ਹੈ ਕਿ ਇਸ ਪ੍ਰੀਖਿਆ ਨੂੰ ਪਾਸ ਕਰਨ ਵਾਲਾ ਪ੍ਰੀਖਿਆਤੀ ਪੰਜਾਬ ਸਰਕਾਰ ਵੱਲੋਂ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਪੜ੍ਹਾਉਣ ਲਈ ਕੱਢੀਆਂ ਜਾਂਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੇ ਯੋਗ ਹੋ ਜਾਂਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਆਪ' ਸਰਕਾਰ ਦੀ ਕਾਰਵਾਈ 'ਤੇ ਬੋਲੇ ਮਨਜਿੰਦਰ ਸਿੰਘ ਸਿਰਸਾ, ਇਹ ਲੋਕਤੰਤਰ 'ਤੇ ਹਮਲਾ
NEXT STORY