Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    2:29:54 AM

  • another attack on saudi arabia  s riyadh airport

    ਸਾਊਦੀ ਅਰਬ ਦੇ Riyadh Airport 'ਤੇ ਮੁੜ ਹਮਲਾ:...

  • indiscriminate shooting in pennsylvania

    ਅਮਰੀਕਾ ਦੇ ਪੈਨਸਿਲਵੇਨੀਆ 'ਚ ਅੰਨ੍ਹੇਵਾਹ ਗੋਲੀਬਾਰੀ,...

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਇਨ੍ਹਾਂ ਅਧਿਆਪਕਾਂ ਲਈ ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਕੀਤਾ ਇਹ ਐਲਾਨ

PUNJAB News Punjabi(ਪੰਜਾਬ)

ਇਨ੍ਹਾਂ ਅਧਿਆਪਕਾਂ ਲਈ ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਕੀਤਾ ਇਹ ਐਲਾਨ

  • Edited By Gurminder Singh,
  • Updated: 13 Aug, 2023 12:42 PM
Chandigarh
the punjab government has taken a big decision for these teachers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਪ੍ਰੋਵਾਈਡਰ/ਆਈ.ਈ./ਈ.ਜੀ.ਐੱਸ./ਐੱਸ.ਟੀ.ਆਰ./ਏ.ਆਈ.ਈ. ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਨੂੰ ਵੀ ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਦਿੱਤੇ ਜਾਂਦੇ ਰਾਜ ਪੱਧਰੀ ਐਵਾਰਡ ਲਈ ਅਪਲਾਈ ਕਰਨ ਦਾ ਮੌਕਾ ਦੇਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਅੰਦਰ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ, ਆਈ. ਈ. ਈ. ਜੀ. ਐੱਸ. ਐੱਸ. ਟੀ. ਆਰ, ਏ. ਆਈ. ਈ. ਅਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਦੀਆਂ ਸੇਵਾਵਾਂ ਬਹੁਤ ਹੀ ਸ਼ਲਾਘਾਯੋਗ ਹਨ। ਪਿਛਲੇ ਸਮੇਂ ਦੌਰਾਨ ‘ਕੱਚੇ ਅਧਿਆਪਕ’ ਕਹਿ ਕੇ ਇਨ੍ਹਾਂ ਅਧਿਆਪਕਾਂ ਦੇ ਮਾਨ- ਸਨਮਾਨ ਨੂੰ ਠੇਸ ਪਹੁੰਚਾਈ ਅਤੇ ਨਿਗੂਣੀਆਂ ਤਨਖਾਹਾਂ ਦੇ ਕੇ ਆਰਥਿਕ ਸ਼ੋਸ਼ਣ ਵੀ ਕੀਤਾ ਪ੍ਰੰਤੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 12710 ਅਧਿਆਪਕਾਂ ਨੂੰ ਰੈਗੂਲਰਾਈਜ਼ ਕਰਨ ਸਬੰਧੀ ਲੈਟਰ ਦਿੱਤਾ ਗਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਪੰਚਾਇਤਾਂ ਭੰਗ

ਉਨ੍ਹਾਂ ਕਿਹਾ ਕਿ ਇਹ ਅਧਿਆਪਕ ਵੀ ਬਾਕੀ ਅਧਿਆਪਕਾਂ ਵਾਂਗ ਰਾਜ ਪੁਰਸਕਾਰ ਲੈਣ ਅਤੇ ਇਨ੍ਹਾਂ ਨੂੰ ਵੀ ਅਪਲਾਈ ਕਰਨ ਦਾ ਹੱਕ ਹੋਣਾ ਚਾਹੀਦਾ ਹੈ। ਹੁਣ ਤੱਕ ਰਾਜ ਪੁਰਸਕਾਰ ਤੋਂ ਵਾਂਝੇ ਰੱਖੇ ਜਾਣਾ ਗਲਤ ਸੀ। ਇਸ ਲਈ ਇਸ ਵਾਰ ਰਾਜ ਪੁਰਸਕਾਰਾਂ ਵਿਚ ਦਿੱਤੇ ਜਾਣ ਵਾਲੇ ਪੁਰਸਕਾਰਾਂ ਤੋਂ ਇਲਾਵਾ 5 ਵਿਸ਼ੇਸ਼ ਪੁਰਸਕਾਰ ਇਸ ਵਰਗ ਦੇ ਅਧਿਆਪਕਾਂ ਲਈ ਰਾਖਵੇਂ ਰੱਖੇ ਗਏ ਹਨ ਅਤੇ ਅਗਾਮੀ ਸਾਲ ਤੋਂ ਇਨ੍ਹਾਂ ਅਧਿਆਪਕਾਂ ਨੂੰ ਦੂਜੇ ਅਧਿਆਪਕਾਂ ਦੇ ਨਾਲ ਹੀ ਪੁਰਸਕਾਰ ਲੈਣ ਵਾਸਤੇ ਅਪਲਾਈ ਕਰਨ ਦਾ ਮੌਕਾ ਦਿੱਤਾ ਜਾਵੇ। 

ਇਹ ਵੀ ਪੜ੍ਹੋ : ਪੰਜਾਬ ਲਈ ਫਿਰ ਖ਼ਤਰੇ ਦੀ ਘੰਟੀ, ਖ਼ਤਰੇ ਦੇ ਨਿਸ਼ਾਨ ਨੇੜੇ ਪਹੁੰਚਿਆ ਭਾਖੜਾ ਦਾ ਪਾਣੀ

ਇਸ ਸੈਸ਼ਨ ਦੌਰਾਨ ਇਨ੍ਹਾਂ ਅਧਿਆਪਕਾਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਦਿਆਂ ‘ਰਾਜ ਪੁਰਸਕਾਰ’ ਲੈਣ ਸਬੰਧੀ ਆਪਣੀਆਂ ਪ੍ਰਾਪਤੀਆਂ ਅਤੇ ਹੋਰ ਰਸਮੀ ਕਾਰਵਾਈਆਂ ਅਪਲਾਈ ਕਰਨ ਲਈ ਸਿੱਖਿਆ ਮੰਤਰੀ ਵਲੋਂ ਪੋਰਟਲ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ, ਜੋ 18 ਅਗਸਤ, 2023 ਤੱਕ ਖੁਲ੍ਹਾ ਰਹੇਗਾ।

ਇਹ ਵੀ ਪੜ੍ਹੋ : ਚਾਵਾਂ ਨਾਲ ਕਰਵਾਏ ਵਿਆਹ ਦੇ ਖੇਰੂੰ-ਖੇਰੂੰ ਹੋਏ ਸੁਫ਼ਨੇ, ਸਾਹਮਣੇ ਆਏ ਪਤਨੀ ਦੇ ਸੱਚ ਨੇ ਪੈਰਾਂ ਹੇਠੋਂ ਖਿਸਕਾਈ ਜ਼ਮੀਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Teacher
  • Punjab Govt
  • decision
  • ਅਧਿਆਪਕ
  • ਪੰਜਾਬ ਸਰਕਾਰ
  • ਫ਼ੈਸਲਾ

ਜ਼ਹਿਰ ਮੁਕਤ ਖੇਤੀ ਕਰ ਕਿਸਾਨ ਨੇ ਪੇਸ਼ ਕੀਤੀ ਮਿਸਾਲ, ਪੂਰੇ ਪਰਿਵਾਰ ’ਚ ਕਦੇ ਕੋਈ ਜੀਅ ਨਹੀਂ ਹੋਇਆ ਬੀਮਾਰ

NEXT STORY

Stories You May Like

  • pensioners punjab family
    ਪੰਜਾਬ ਦੇ ਇਨ੍ਹਾਂ ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
  • the panchayat of this village in bathinda has taken a major decision
    ਬਠਿੰਡਾ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ, ਦੁਕਾਨਦਾਰਾਂ ਨੂੰ ਦਿੱਤੀ ਸਪੱਸ਼ਟ ਚਿਤਾਵਨੀ
  • cancer medicine will be 70  cheaper
    ਸਰਕਾਰ ਦਾ ਵੱਡਾ ਫ਼ੈਸਲਾ , 70% ਸਸਤੀ ਹੋਵੇਗੀ ਕੈਂਸਰ ਦੀ ਦਵਾਈ
  • punjab board releases new schedule for 10th and 12th grade exams
    ਪੰਜਾਬ ਬੋਰਡ ਵਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਲਈ ਨਵਾਂ ਸ਼ਡਿਊਲ ਜਾਰੀ, ਇਨ੍ਹਾਂ ਤਾਰੀਖ਼ਾਂ ਦਾ ਕੀਤਾ ਐਲਾਨ
  • threat to blow up three schools in amritsar with a bomb
    ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • government employees will now face fines
    ਸਰਕਾਰੀ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ
  • no tariffs
    'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ
  • major decision by punjab and haryana highcourt regarding arms licenses
    ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਅਸਲਾ ਧਾਰਕਾਂ ਨੂੰ ਰਾਹਤ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman dead on road accident
      ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼...
    • akali dal new appointment
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ...
    • dc akash bansal issues strict orders sri guru nanak dev ji gurpurab
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ...
    • son wedding aam aadmi party leader
      ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
    • canada incident
      ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ...
    • control room set up in gurdaspur action will be taken if stubble fire
      ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...
    • mining  kewal singh dhillon  punjab government
      ਮਾਈਨਿੰਗ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • canada  pr  fraud
      ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
    • rain alert in punjab until october 13
      ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +