Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 25, 2026

    12:57:32 AM

  • blackout in these districts of punjab

    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ

  • rcb vs gt

    ਕੋਹਲੀ-ਪਡਿੱਕਲ ਦੇ ਤੂਫ਼ਾਨ 'ਚ ਉੱਡੀ ਗੁਜਰਾਤ, RCB...

  • power cut jalandhar

    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ...

  • gujarat set a target of 206 runs for bangalore

    RCB vs GT, IPL 2026 : ਸੁਦਰਸ਼ਨ ਦੀ ਤੂਫਾਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅਧਿਆਪਕਾਂ ਨੇ ਫੁਕਿਆ ਕੈਪਟਨ ਸਰਕਾਰ ਦਾ ਪੁਤਲਾ

PUNJAB News Punjabi(ਪੰਜਾਬਂ)

ਅਧਿਆਪਕਾਂ ਨੇ ਫੁਕਿਆ ਕੈਪਟਨ ਸਰਕਾਰ ਦਾ ਪੁਤਲਾ

  • Updated: 12 Mar, 2018 06:46 AM
Punjab
the puppet government cracks down on captain  s government
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ, (ਮੱਲ੍ਹੀ)- ਜ਼ਿਲਾ ਕਪੂਰਥਲਾ ਵਿਖੇ ਅੱਜ ਸੂਬਾਈ ਆਗੂ ਅਰੁਨਦਾਪੀ ਸਿੰਘ ਸੈਦਪੁਰ, ਹਰਵਿੰਦਰ ਅੱਲੂਵਾਲ, ਰਮਨ ਸ਼ਰਮਾ ਤੇ ਰਣਵੀਰ ਬ੍ਰਹਮ ਆਦਿ ਦੀ ਅਗਵਾਈ ਹੇਠ ਸੈਂਕੜੇ ਰਮਸਾ, ਐੱਸ. ਐੱਸ. ਏ. ਤੇ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਨੂੰ ਲੈ ਕੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ ਤੇ ਗੁੱਸੇ 'ਚ ਆਏ ਪ੍ਰਦਰਸ਼ਨਕਾਰੀਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। 
ਪ੍ਰਦਰਸ਼ਨਕਾਰੀ ਆਗੂਆਂ ਕਿਹਾ ਕਿ ਸਿੱਖਿਆ ਵਿਭਾਗ 'ਚ ਡੀ. ਜੀ. ਐੱਸ. ਈ. ਪੰਜਾਬ ਅਧੀਨ ਵੱਖ-ਵੱਖ ਸੋਸਾਇਟੀਆਂ (ਪਿਕਟਸ, ਰਮਸਾ, ਮਾਡਲ ਸਕੂਲ, ਆਦਰਸ਼ ਸਕੂਲ, ਆਈ. ਈ. ਆਰ. ਟੀ., ਐੱਮ. ਡੀ. ਐੱਮ.) 'ਚ ਪਿਛਲੇ 10-12 ਸਾਲਾਂ ਤੋਂ ਅਧਿਆਪਕ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ, ਕਰਮਚਾਰੀਆਂ, ਜਿਨ੍ਹਾਂ ਨੂੰ ਪਿਕਟਸ ਅਧੀਨ 2011 ਤੋਂ ਰੈਗੂਲਰ ਤੌਰ 'ਤੇ ਸੇਵਾਵਾਂ ਨਿਭਾਅ ਰਹੇ 7000 ਕੰਪਿਊਟਰ ਅਧਿਆਪਕ, ਸ. ਸ. ਅ., ਰਮਸਾ, ਮਾਡਲ ਸਕੂਲ, ਆਦਰਸ਼ ਸਕੂਲ, ਆਈ. ਈ. ਆਰ. ਟੀ., ਐੱਮ. ਡੀ. ਐੈੱਮ. ਸੋਸਾਇਟੀਆਂ ਅਧੀਨ 10 ਸਾਲਾਂ ਤੋਂ ਠੇਕੇ 'ਤੇ ਲਗਾਤਾਰ ਸੇਵਾਵਾਂ ਨਿਭਾ ਰਹੇ ਲਗਭਗ 15000 ਅਧਿਆਪਕ, ਕਮਰਚਾਰੀ ਕੰਮ ਕਰ ਰਹੇ ਹਨ, ਨੂੰ ਨਵੇਂ-ਨਵੇਂ ਨਾਦਰਸ਼ਾਰੀ ਫਰਮਾਨ ਜਾਰੀ ਕਰ ਕੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। 
ਉਕਤ ਆਗੂਆਂ ਕਿਹਾ ਕਿ ਕੈਪਟਨ ਸਰਕਾਰ ਦੀਆਂ ਤਾਨਾਸ਼ਾਹੀ ਨੀਤੀਆਂ ਕਾਰਨ ਨਿਰਾਸ਼ਤਾ ਦੇ ਆਲਮ 'ਚ ਡੁੱਬੇ ਅਧਿਆਪਕ ਤੇ ਕਰਮਚਾਰੀ ਆਪਣਾ ਮਾਨਸਿਕ ਸੰਤੁਲਨ ਗੁਆ ਰਹੇ ਹਨ। ਪ੍ਰਦਰਸ਼ਨ ਕਾਰੀਆਂ ਅਖਿਆ ਕਿ ਕੰਪਿਊਟਰ ਅਧਿਆਪਕ ਜੋ ਕਿ 2005 'ਚ ਠੇਕੇ 'ਤੇ ਭਰਤੀ ਹੋਏ ਸਨ, ਨੇ ਪਹਿਲਾ 6 ਸਾਲ ਠੇਕੇ 'ਤੇ ਬਹੁਤ ਥੋੜ੍ਹੀ ਤਨਖਾਹ 'ਤੇ ਕੰਮ ਕੀਤਾ ਤੇ ਜੁਲਾਈ 2011 'ਚ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਪਿਕਟਸ 'ਚ ਵੋਕੇਸ਼ਨਲ ਮਾਸਟਰ ਦਾ ਗਰੇਡ ਦੇ ਕੇ ਰੈਗੂਲਰ ਕੀਤਾ ਸੀ, ਜਦਕਿ ਹੁਣ 7 ਸਾਲ ਦੀ ਰੈਗੂਲਰ ਸੇਵਾ ਕਰਨ ਉਪਰੰਤ ਫਿਰ ਕੰਪਿਊਟਰ ਅਧਿਆਪਕਾਂ ਨੂੰ ਕਿਹਾ ਜਾ ਰਿਹਾ ਹੈ ਕਿ ਤੁਸੀਂ 3 ਸਾਲ ਲਈ 10300 ਰੁਪਏ 'ਤੇ ਆ ਜਾਓ ਤਾਂ ਜੋ ਬਹੁਤ ਹੀ ਹਾਸੋਹੀਣੀ ਗੱਲ ਹੈ।
ਇਸੇ ਤਰ੍ਹਾਂ ਹੀ ਐੱਸ. ਐੱਸ. ਏ., ਰਮਸਾ ਅਧੀਨ ਠੇਕੇ 'ਤੇ 10 ਸਾਲਾਂ ਤੋਂ ਕੰਮ ਕਰ ਰਹੇ ਅਧਿਆਪਕ ਜੋ ਕਿ 42000 ਰੁਪਏ ਤਨਖਾਹ ਲੈ ਰਹੇ ਹਨ, ਉਨ੍ਹਾਂ ਨੂੰ ਸਿੱਖਿਆ ਵਿਭਾਗ ਦੇ ਨਾਂ 'ਤੇ ਜਬਰੀ 3 ਸਾਲ ਲਈ 10300 ਰੁਪਏ ਲੈਣ ਲਈ ਕਿਹਾ ਜਾ ਰਿਹਾ ਹੈ। ਸਰਕਾਰ ਇਹੀ ਰਕਮ ਐੱਸ. ਐੱਸ. ਏ. ਅਧੀਨ ਦਫ਼ਤਰਾਂ 'ਚ ਕੰਮ ਕਰਦੇ ਕਰਮਚਾਰੀਆਂ 'ਤੇ ਥੋਪਣ ਜਾ ਰਹੀ ਹੈ, ਜਿਸ ਨੂੰ ਲੈ ਕੇ ਰਮਸਾ, ਐੱਸ. ਐੱਸ. ਏ. ਤੇ ਕੰਪਿਊਟਰ ਅਧਿਆਪਕ, ਕਰਮਚਾਰੀਆਂ 'ਚ ਗੁੱਸੇ ਤੇ ਨਿਰਾਸ਼ਤਾ ਦੀ ਲਹਿਰ ਪਾਈ ਜਾ ਰਹੀ ਹੈ।
ਇਸ ਮੌਕੇ ਸਰਵਣ ਕੁਮਾਰ, ਜਗਜੀਤ ਸਿੰਘ, ਰਣਜੀਤ ਸਿੰਘ, ਬੀਰ ਮੋਹਨ, ਪੰਕਜ ਰਾਵਨ, ਵਿਪਨ ਕੁਮਾਰ, ਗੁਰਜੀਤ ਸਿੰਘ, ਭੁਪਿੰਦਰ ਸਿੰਘ, ਲਖਵੀਰ ਸਿੰਘ, ਗੁਰਪ੍ਰੀਤ ਸਿੰਘ, ਨਿਸ਼ਾ ਭਗਤ, ਜਤਿੰਦਰ ਕੌਰ, ਮੀਨੂੰ, ਰਸ਼ਪਾਲ ਸਿੰਘ ਵੜੈਚ, ਅਨਮੋਲ ਸਹੋਤਾ, ਕਰਮ ਸਿੰਘ, ਬਲਵਿੰਦਰ ਕੌਰ, ਨਵਨੀਤ ਕੌਰ, ਹਰਪ੍ਰੀਤ ਕੌਰ, ਪੂਨਮ, ਅਰਜੁਨਜੀਤ ਸਿੰਘ ਤੇ ਨਰਿੰਦਰ ਭੰਡਾਰੀ ਆਦਿ ਨੇ ਰੋਸ ਧਰਨੇ ਦੌਰਾਨ ਐਲਾਨ ਕੀਤਾ ਕਿ ਜੇ ਸਰਕਾਰ ਨੇ ਆਪਣਾ ਤਾਨਾਸ਼ਾਹੀ ਫਰਮਾਨ ਜਬਰੀ ਅਧਿਆਪਕਾਂ 'ਤੇ ਥੋਪਣ ਦੀ ਕੋਸ਼ਿਸ਼ ਕੀਤੀ ਤਾਂ ਬਹੁਤ ਤਿੱਖਾ ਸੰਘਰਸ਼ ਕੀਤਾ ਜਾਵੇਗਾ, ਜੋ ਸਰਕਾਰ ਦੇ ਨੱਕ 'ਚ ਦਮ ਕਰ ਦੇਵੇਗਾ। 

  • ਅਧਿਆਪਕਾਂ
  • government

ਪਾਵਰਕਾਮ ਵਿਭਾਗ ਦੀ ਬੇਧਿਆਨੀ ਬਣ ਸਕਦੀ ਹੈ ਜਾਨ ਲੇਵਾ

NEXT STORY

Stories You May Like

  • teachers launch protest against punjab government  s new depu
    ਸਿੱਖਿਆ ਪ੍ਰਣਾਲੀ 'ਤੇ ਸਿੱਧਾ ਹਮਲਾ! ਪੰਜਾਬ ਸਰਕਾਰ ਦੀ ਨਵੀਂ ਡੈਪੂਟੇਸ਼ਨ ਨੀਤੀ ਵਿਰੁੱਧ ਅਧਿਆਪਕਾਂ ਨੇ ਖੋਲ੍ਹਿਆ ਮੋਰਚਾ
  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • middle school  teacher
    ਮਿਡਲ ਸਕੂਲਾਂ ਦੇ ਅਧਿਆਪਕਾਂ ਨੂੰ ਲੈ ਕੇ ਅਨੋਖਾ ਫ਼ਰਮਾਨ, ਨਵੀਂ ਨੀਤੀ ਨੇ ਵਧਾਈ ਚਿੰਤਾ
  • limit set on refinery margin  attempt to reduce fuel loss
    ਸਰਕਾਰ ਦਾ ਵੱਡਾ ਕਦਮ : ਰਿਫਾਇਨਰੀ ਮਾਰਜਨ ’ਤੇ ਹੱਦ ਤੈਅ, ਈਂਧਨ ਘਾਟਾ ਘੱਟ ਕਰਨ ਦੀ ਕੋਸ਼ਿਸ਼
  • women  s reservation congress
    ਮਹਿਲਾ ਰਾਖਵੇਂਕਰਨ 'ਤੇ ਕੇਂਦਰ ਸਰਕਾਰ ਦਾ ਯੂ-ਟਰਨ, ਕਾਂਗਰਸ ਨੇ ਆਖੀ ਇਹ ਗੱਲ
  • indian government closes dal khalsa  s instagram account
    ਭਾਰਤ ਸਰਕਾਰ ਵੱਲੋਂ ਦਲ ਖਾਲਸਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ, ਆਗੂਆਂ ਨੇ ਜਤਾਇਆ ਸਖ਼ਤ ਇਤਰਾਜ਼
  • punjab a big problem for teachers regarding attendance
    PUNJAB : ਹਾਜ਼ਰੀ ਨੂੰ ਲੈ ਕੇ ਅਧਿਆਪਕਾਂ ਲਈ ਪਿਆ ਵੱਡਾ ਪੰਗਾ, ਪੜ੍ਹੋ ਕੀ ਹੈ ਪੂਰਾ ਮਾਮਲਾ
  • online attendance app   m star   becomes a problem for teachers
    ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
  • power cut jalandhar
    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
  • punjab 20 aap leaders quit raghav chaddha
    ਹੁਣ ਤੱਕ 35 ਆਗੂ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ! ਪੰਜਾਬ ਤੋਂ ਸਭ ਤੋਂ ਵਧੇਰੇ
  • petition reaches election commission against aam aadmi party
    ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚੀ ਪਟੀਸ਼ਨ
  • manoranjan kalia welcomed raghav chadha to the party
    ਰਾਘਵ ਚੱਢਾ ਸਣੇ 'ਆਪ' ਦੇ 7 MPs ਭਾਜਪਾ 'ਚ ਸ਼ਾਮਲ, ਮਨੋਰੰਜਨ ਕਾਲੀਆ ਨੇ ਕੀਤਾ...
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • punjab blackout occurred
    ਪੰਜਾਬ 'ਚ ਵੱਜਣ ਲੱਗੇ ਖਤਰੇ ਦੇ ਘੁੱਗੂ! ਹੋ ਗਿਆ ਬਲੈਕਆਊਟ (ਵੀਡੀਓ)
  • long power cut in punjab on saturday electricity will remain shut
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • long power cut in punjab on saturday electricity will remain shut
      ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
    • big announcement made in punjab on may 20
      ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ...
    • understanding the anti defection law as 7 aap parliamentarians move to bjp
      ਭਾਜਪਾ 'ਚ ਸ਼ਾਮਲ ਹੋਣ ਵਾਲੇ 7 MPs ਦਾ ਕੀ ਬਣੂ! ਬਚੇਗੀ ਕੁਰਸੀ ਜਾਂ ਫਿਰ...
    • punjab weather change thunderstorm alert in 12 districts
      ਪੰਜਾਬ 'ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ ਮੀਂਹ, 12 ਜ਼ਿਲ੍ਹਿਆਂ 'ਚ...
    • father rapes daughter in nawanshahr
      ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਕਲਯੁਗੀ ਪਿਓ ਨੇ ਧੀ ਦੀ ਰੋਲ਼ੀ ਪੱਤ, ਕੀਤਾ ਗਰਭਵਤੀ,...
    • liv in partner
      ਲਿਵ-ਇਨ ਪਾਰਟਨਰ ਦੀ ਹੈਵਾਨੀਅਤ: ਸ਼ਰਾਬ ਪੀਣ ਤੋਂ ਰੋਕਿਆ ਤਾਂ ਮਸ਼ੀਨ ਨਾਲ...
    • shameful act of mother
      ਪੰਜਾਬ: ਕਲਯੁੱਗੀ ਮਾਂ ਦਾ ਸ਼ਰਮਨਾਕ ਕਾਰਾ, ਆਪਣੇ ਹੀ ਜਵਾਕ ਦੀਆਂ ਲੱਤਾਂ...
    • government holiday in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • sacrilege in ludhiana
      ਲੁਧਿਆਣਾ ਦੇ ਮੰਦਰ 'ਚ ਬੇਅਦਬੀ! ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋਈ ਵਾਰਦਾਤ
    • death of a young man death due to overdose
      ਪਿੰਡ ਹਰੀਕੇ ਕਲਾਂ ਵਿਚ ਨੌਜਵਾਨ ਦੀ ਓਵਰਡੋਜ਼ ਨਾਲ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +