Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    9:26:36 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਤਨਖ਼ਾਹੀਆ ਕਰਾਰ ਦੇਣ ਮਗਰੋਂ ਬਾਗੀ ਧੜੇ ਨੇ ਸੁਖਬੀਰ ਬਾਦਲ ਤੋਂ ਫਿਰ ਮੰਗਿਆ ਅਸਤੀਫ਼ਾ

PUNJAB News Punjabi(ਪੰਜਾਬ)

ਤਨਖ਼ਾਹੀਆ ਕਰਾਰ ਦੇਣ ਮਗਰੋਂ ਬਾਗੀ ਧੜੇ ਨੇ ਸੁਖਬੀਰ ਬਾਦਲ ਤੋਂ ਫਿਰ ਮੰਗਿਆ ਅਸਤੀਫ਼ਾ

  • Edited By Shivani Attri,
  • Updated: 30 Aug, 2024 07:24 PM
Jalandhar
the rebel faction again demanded the resignation of sukhbir badal
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਪੰਜ ਸਾਹਿਬਾਨਾਂ ਨੇ ਤਨਖ਼ਾਹੀਆ ਕਰਾਰ ਦੇ ਦਿੱਤਾ ਹੈ। ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ 'ਤੇ ਅਕਾਲੀ ਦਲ ਦੇ ਬਾਗੀ ਧੜੇ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਾਗੀ ਧੜੇ ਵੱਲੋਂ ਇਕ ਵਾਰ ਫਿਰ ਤੋਂ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ ਹੈ। ਬਾਗੀ ਧੜੇ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਹੁਣ ਸੁਖਬੀਰ ਸਿੰਘ ਬਾਦਲ ਨੂੰ ਤੁਰੰਤ ਪ੍ਰਧਾਨਗੀ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਮੁਤਾਬਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮੁਆਫ਼ੀ ਮੰਗਣ।

ਇਹ ਵੀ ਪੜ੍ਹੋ- ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ 'ਤੇ ਕੀ ਬੋਲੇ ਡਾ. ਦਲਜੀਤ ਸਿੰਘ ਚੀਮਾ

ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਦੌਰਾਨ ਪੰਜ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ 'ਤੇ ਪੰਜ ਸਿੰਘ ਸਾਹਿਬਾਨਾਂ ਵਲੋਂ ਲਿਆ ਗਿਆ ਫ਼ੈਸਲਾ ਸੁਣਾਉਂਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਉਪ ਮੁੱਖ ਮੰਤਰੀ ਹੁੰਦਿਆਂ ਕੁਝ ਅਜਿਹੇ ਫੈਸਲੇ ਲਏ ਜਿਨ੍ਹਾਂ ਨਾਲ ਸਿੱਖ ਪੰਥ ਅਤੇ ਸਿੱਖ ਸੰਗਤ ਨੂੰ ਭਾਰੀ ਢਾਹ ਲੱਗੀ। ਇਸ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਵੀ ਪਤਲੀ ਹੋਈ। 

ਇਸ ਦੇ ਨਾਲ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ 2007 ਤੋਂ 2017 ਤਕ ਅਕਾਲੀ ਸਰਕਾਰ ਵਿਚ ਮੌਜੂਦ ਰਹੇ ਭਾਈਵਾਲ ਅਤੇ ਸਿੱਖ ਕੈਬਨਿਟ ਮੰਤਰੀ ਇਸ ਸਬੰਧੀ ਆਪਣਾ ਸਪੱਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਨਿੱਜੀ ਰੂਪ ਵਿਚ ਪੇਸ਼ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਦੇਣ। ਉਨ੍ਹਾਂ ਕਿਹਾ ਕਿ ਜਦੋਂ ਤਕ ਸੁਖਬੀਰ ਸਿੰਘ ਬਾਦਲ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ, ਗੁਰੂ ਸਾਹਿਬ ਦੀ ਹਜ਼ੂਰੀ ਵਿਚ ਸਿੱਖ ਸੰਗਤ ਅਤੇ ਪੰਜ ਸਿੰਘ ਸਾਹਿਬਾਨ ਦੇ ਸਾਹਮਣੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮੁਆਫ਼ੀ ਨਹੀਂ ਮੰਗਦਾ ਉਦੋਂ ਤਕ ਉਸ ਨੂੰ ਤਨਖ਼ਾਹੀਆ ਐਲਾਨਿਆ ਜਾਂਦਾ ਹੈ।  

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ, ਮਚਿਆ ਚੀਕ-ਚਿਹਾੜਾ

ਇਥੇ ਇਹ ਵੀ ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਬਲਵਿੰਦਰ ਸਿੰਘ ਭੂੰਦੜ ਦੀ ਕਾਰਜਕਾਰੀ ਪ੍ਰਧਾਨ ਵਜੋਂ ਕੀਤੀ ਗਈ ਨਿਯੁਕਤੀ ਨੂੰ ਵੀ ਬੀਤੇ ਦਿਨ ਮੁੱਢੋਂ ਰੱਦ ਕੀਤਾ ਗਿਆ ਹੈ। ਸੁਧਾਰ ਲਹਿਰ ਵੱਲੋਂ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸੁਰਜੀਤ ਸਿੰਘ ਰੱਖੜਾ,ਪਰਮਿੰਦਰ ਸਿੰਘ ਢੀਂਡਸਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਚਰਨਜੀਤ ਸਿੰਘ ਬਰਾੜ ਨੇ ਸਾਂਝੇ ਤੌਰ ਜੋਰ ਦੇ ਕੇ ਕਿਹਾ ਕਿ ਸਾਡੀ ਮੰਗ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਵਰਕਰਾਂ ਦੀ ਮੰਗ ਅਨੁਸਾਰ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਦੀ ਹੈ, ਨਾ ਕਿ ਕਿਸੇ ਲੀਡਰ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੀ ਸੀ, ਕਿਉਂਕਿ ਪਹਿਲੀ ਗੱਲ ਕਾਰਜਕਾਰੀ ਪ੍ਰਧਾਨ ਕੋਲ ਕੋਈ ਪਾਵਰ ਨਹੀਂ ਹੁੰਦੀ ਅਤੇ ਦੂਜਾ ਬਲਵਿੰਦਰ ਸਿੰਘ ਭੂੰਦੜ ਵੀ ਸਾਰੀ ਉਸ ਪ੍ਰਕਿਰਿਆ ਦੇ ਵਿੱਚ ਸ਼ਾਮਲ ਸਨ, ਜਿਸ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੈ ਮਸਲਾ। ਉਨ੍ਹਾਂ ਸਾਫ਼ ਕਿਹਾ ਸੀ ਕਿ ਸੁਖਬੀਰ ਸਿੰਘ ਬਾਦਲ ਤਿਆਗ ਦੀ ਭਾਵਨਾ ਨਹੀਂ ਵਿਖਾ ਰਹੇ ਅਤੇ ਅਜਿਹੇ ਫ਼ੈਸਲੇ ਕਰ ਰਹੇ ਹਨ, ਜਿਹੜੇ ਉਨ੍ਹਾਂ ਨੂੰ ਆਪਣੇ ਲਈ ਠੀਕ ਲੱਗਦੇ ਹਨ। ਇਨ੍ਹਾਂ ਫ਼ੈਸਲਿਆਂ ਨੂੰ ਸਿੱਖ ਪੰਥ ਕਦੇ ਵੀ ਪ੍ਰਵਾਨ ਨਹੀਂ ਕਰੂਗਾ। ਜਦਕਿ ਸਮੂਹ ਅਕਾਲੀ ਵਰਕਰ ਅਤੇ ਪੰਥ ਦਰਦੀ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਦੀ ਮੰਗ ਕਰ ਚੁੱਕੇ ਹਨ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • resignation
  • Sukhbir singh Badal
  • prem singh chandumajra
  • ਸੁਖਬੀਰ ਬਾਦਲ
  • ਅਸਤੀਫ਼ਾ 
  • ਬਾਗੀ ਧੜਾ
  • ਤਨਖ਼ਾਹੀਆ

ਪੰਜਾਬ 'ਚ ਕੰਗਨਾ ਦੀ ਫ਼ਿਲਮ 'ਐਮਰਜੈਂਸੀ' 'ਤੇ ਲੱਗੇਗਾ ਬੈਨ! ਮੀਤ ਹੇਅਰ ਦਾ ਵੱਡਾ ਬਿਆਨ

NEXT STORY

Stories You May Like

  • positions  resignation dharmendra pradhan
    ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਧਰਮਿੰਦਰ ਪ੍ਰਧਾਨ ਦੀ ਕੀ ਹੋਵੇਗੀ ਭੂਮਿਕਾ? ਭਵਿੱਖ ਨੂੰ ਲੈ ਕੇ ਛਿੱੜੀ ਚਰਚਾ
  • sukhbir singh badal statement
    ਅਕਾਲੀ ਦਲ ਦੀ ਸਰਕਾਰ ਬਣਾ ਦਿਓ ਪਹਾੜਾਂ ਤੋਂ ਦਰਿਆਵਾਂ ਦੇ ਸਾਰੇ ਧੁੱਸੀ ਬੰਨ੍ਹ ਪੱਕੇ ਕਰਵਾ ਦਿਆਂਗਾ: ਸੁਖਬੀਰ ਬਾਦਲ
  • sukhbir singh badal narendra modi meeting
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
  • sukhbir singh badal statement
    ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ ਨੌਕਰੀਆਂ: ਸੁਖਬੀਰ ਬਾਦਲ
  • kewal singh dhillon
    ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ 'ਤੇ ਛਿੜੀ ਸਿਆਸੀ ਚਰਚਾ, ਪੜ੍ਹੋ ਕੇਵਲ ਸਿੰਘ ਢਿੱਲੋਂ ਦਾ ਬਿਆਨ
  • pratika rawal signs with warwickshire bears
    ਪ੍ਰਤੀਕਾ ਰਾਵਲ ਨੇ ਵਾਰਵਿਕਸ਼ਾਇਰ ਬੀਅਰਸ ਨਾਲ ਕੀਤਾ ਕਰਾਰ
  • shiromani akali dal to meet
    ਸੁਖਬੀਰ ਬਾਦਲ ਦੀ ਅਗਵਾਈ 'ਚ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • girl arrested for posing as fake assistant police officer
      ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
    • security increased in jalandhar deployment of women police personnel
      ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
    • khalistani slogans found written on school walls in jalandhar
      ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
    • girl cheated by sending 60 lakhs to new zealand
      ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ...
    • heroin worth rs 350 000 000 seized in punjab one smuggler arrested
      ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +