Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    5:55:09 PM

  • new ev policy will be implemented in delhi from july 1

    ਦਿੱਲੀ 'ਚ 1 ਜੁਲਾਈ ਤੋਂ ਨਵੀਂ EV ਪਾਲਿਸੀ ਹੋਵੇਗੀ...

  • cough syrup becomes new poison in punjab

    ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ...

  • major police operation in amritsar

    ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਵੱਡੇ ਹਥਿਆਰਾਂ...

  • punjab schools power cut school students

    ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੁਖਪਾਲ ਸਿੰਘ ਖਹਿਰਾ ਦੇ ਅਸਤੀਫੇ ਦੇ ਮਾਈਨੇ ?

PUNJAB News Punjabi(ਪੰਜਾਬ)

ਸੁਖਪਾਲ ਸਿੰਘ ਖਹਿਰਾ ਦੇ ਅਸਤੀਫੇ ਦੇ ਮਾਈਨੇ ?

  • Updated: 22 Oct, 2019 09:56 PM
Jalandhar
the resignation of sukhpal singh khaira
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜਸਬੀਰ ਵਾਟਾਂ ਵਾਲੀ) ਆਮ ਆਦਮੀ ਪਾਰਟੀ ’ਚੋਂ ਬਾਗੀ ਹੋਣ ਤੋਂ ਬਾਅਦ, ਪੰਜਾਬ ਏਕਤਾ ਪਾਰਟੀ ਬਣਾ ਕੇ ਬੀਬਾ ਹਰਸਿਮਰਤ ਕੌਰ ਬਾਦਲ ਖਿਲਾਫ ਚੋਣ ਲੜਨ ਵਾਲੇ ਸੁਖਪਾਲ ਸਿੰਘ ਨੇ ਅੱਜ ਫਿਰ ਇਕ ਯੂ-ਟਰਨ ਮਾਰਿਆ। ਖਹਿਰਾ ਨੇ ਇਹ ਯੂ-ਟਰਨ ਵਿਧਾਇਕ ਅਹੁਦੇ ਤੋਂ ਆਪਣੇ ਵੱਲੋਂ ਦਿੱਤੇ ਗਏ ਅਸਤੀਫੇ ਨੂੰ ਵਾਪਸ ਲੈ ਕੇ ਮਾਰਿਆ ਹੈ। ਸੁਖਪਾਲ ਸਿੰਘ ਖਹਿਰਾ ਨੇ ਇਹ ਅਸਤੀਫਾ ਬਠਿੰਡਾ ਲੋਕ ਸਭਾ ਹਲਕਾ ਤੋਂ ਚੋਣ ਲੜਨ ਤੋਂ ਪਹਿਲਾਂ  ਦਿੱਤਾ ਸੀ। ਖਹਿਰਾ ਦੇ ਇਸ ਫੈਸਲੇ ਨੇ ਸਿਆਸੀ ਹਲਕਿਆਂ ਜਿੱਥੇ ਵੱਖੋ-ਵੱਖ ਕਿਆਸਰਾਈਆਂ ਛੇੜ ਦਿੱਤੀਆਂ ਹਨ, ਉੱਥੇ ਹੀ ਖਹਿਰਾ ਦੇ ਵਿਰੋਧੀਆਂ ਵਲੋਂ ਵੀ ਉਸ 'ਤੇ ਤਿੱਖੇ ਤੀਰ ਮਾਰੇ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਅਸਤੀਫਾ ਵਾਪਸ ਲੈਣ ਤੋਂ ਬਾਅਦ ਖਹਿਰਾ ਦਾ ਚਿਹਰਾ ਨੰਗਾ ਹੋ ਗਿਆ ਹੈ। ਬੀਬੀ ਜਗੀਰ ਕੌਰ ਨੇ ਤਾਂ ਖਹਿਰਾ ਦੇ ਅਸਤੀਫੇ ’ਤੇ ਇੱਥੋਂ ਤਕ ਕਹਿ ਦਿੱਤਾ ਕਿ ‘ਧੋਬੀ ਦਾ ਕੁੱਤਾ ਨਾ ਘਰ ਦਾ ਰਿਹਾ... ਨਾ ਘਾਟ ਦਾ। ਅਕਾਲੀ ਦਲ ਵਲੋਂ ਚਰਨਜੀਤ ਬਰਾੜ ਨੇ ਅਸਤੀਫਿਆਂ ਦੇ ਮਾਮਲੇ 'ਚ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਦੀ ਭੂਮਿਕਾ 'ਤੇ ਸਵਾਲ ਚੁੱਕੇ ਹਨ।
 ਇਸ ਦੇ ਉਲਟ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਅਸਤੀਫਾ ਵਾਪਸ ਲੈਣਾ ਉਸਦਾ ਲੋਕਤਾਂਤਰਿਕ ਹੱਕ ਹੈ। ਖਹਿਰਾ ਨੇ ਕਿਹਾ ਕਿ ਉਸਨੇ ਇਹ ਅਸਤੀਫਾ ਹਲਕੇ ਦੇ ਲੋਕਾਂ ਦੀ ਰਾਇ ਨਾਲ ਵਾਪਸ ਲਿਆ ਹੈ। ਉਸਨੇ ਕਿਹਾ ਕਿ ਉਹ ਨਹੀਂ ਚਾਹੁੰਦਾ ਕਿ ਪੰਜਾਬ ਉੱਤੇ ਮੁੜ ਇਕ ਹੋਰ ਹਲਕੇ ਦੀ ਜ਼ਿਮਨੀ ਚੋਣ ਦਾ ਬੋਝ ਪਵੇ। ਖਹਿਰਾ ਨੇ ਕਿਹਾ ਕਿ ਅਸਤੀਫਾ ਵਾਪਸ ਲੈ ਕੇ ਉਸਨੇ ਕੁਝ ਵੀ ਗਲਤ ਨਹੀਂ ਕੀਤਾ। ਖਹਿਰਾ ਨੇ ਇਹ ਵੀ ਕਿਹਾ ਕਿ ਉਹ ਪੰਜਾਬ ਦੀਆਂ ਚੰਗੀਆਂ ਰਾਜਨੀਤਕਰ ਧਿਰਾਂ ਅਤੇ ਚੰਗੇ ਲੋਕਾਂ ਨੂੰ ਇਕ ਜੁੱਟ ਕਰਕੇ ਮੁੜ ਵੱਡੀਆਂ ਸੱਤਾਧਾਰੀ ਧਿਰਾਂ ਨੂੰ ਚੁਣੌਤੀ ਦੇਣਗੇ। ਦੂਜੇ ਪਾਸੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਖਹਿਰਾ ਵੱਲੋਂ ਅਸਤੀਫਾ ਵਾਪਸ ਲੈਣ ’ਤੇ ਬਿਆਨ ਦਿੰਦਿਆਂ ਕਿਹਾ ਹੈ ਕਿ ਅਸਤੀਫਾ ਵਾਪਸ ਲੈਣਾ ਖਹਿਰਾ ਦਾ ਨਿੱਜੀ ਫੈਸਲਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਅਜੇ ਖਹਿਰਾ ਨੂੰ ਪਾਰਟੀ 'ਚੋਂ ਕੱਢਿਆ ਨਹੀਂ ਹੈ। ਬੈਂਸ ਨੇ ਇਹ ਵੀ ਕਿਹਾ ਕਿ 2022 'ਚ ਸਾਰੀਆਂ ਧਿਰਾਂ ਇਕਜੁੱਟ ਹੋ ਕੇ ਚੋਣ ਲੜਨਗੀਆਂ। 

ਖਹਿਰਾ ਨੇ ਕਿਉਂ ਦਿੱਤਾ ਸੀ ਅਸਤੀਫਾ ? 
ਸੁਖਪਾਲ ਸਿੰਘ ਖਹਿਰਾ ਨੇ ਆਪਣੀ ਵਿਧਾਇਕੀ ਤੋਂ ਅਸਤੀਫਾ ਦੇਣ ਮੌਕੇ ਅਸਤੀਫਾ ਦੇਣ ਦੇ ਲੰਬੇ-ਚੌੜੇ ਕਾਰਨ ਦੱਸੇ ਸਨ। ਇਨ੍ਹਾਂ ਕਾਰਨਾਂ ਵਿਚ ਪੰਜਾਬ ਦੀ ਖੁਦਮੁਖਤਿਆਰੀ ਮੁੱਖ ਮੁੱਦਾ ਸੀ। ਸੁਖਪਾਲ ਖਹਿਰਾ ਨੇ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਦਿੱਤੇ ਆਪਣੇ ਅਸਤੀਫੇ ਵਿੱਚ ਵੀ ਇਸਦੇ ਦੇ ਕਾਫੀ ਕਾਰਨ ਲਿਖ ਕੇ ਦਿੱਤੇ ਸਨ। ਉਸਨੇ ਇਸ ਵਿਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਪੈਦਾ ਹੋਏ ਮਤਭੇਦਾ ਦਾ ਵੀ ਖੁਲਾਸਾ ਕੀਤਾ ਸੀ ਅਤੇ ਕੇਜਰੀਵਾਲ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਮੰਗੀ ਗਈ ਮਾਫੀ ਦਾ ਵੀ  ਜਿਕਰ ਕੀਤਾ ਸੀ। ਅਸਤੀਫੇ ਵਿਚ ਖਹਿਰਾ ਨੇ ਇਹ ਵੀ ਕਿਹਾ ਸੀ ਕਿ ਹੁਣ ਉਹ ਭਰਾਤਰੀ ਸੋਚ ਵਾਲੀਆਂ ਪਾਰਟੀਆਂ ਨੂੰ ਨਾਲ ਲੈ ਕੇ ਆਪਣੀ ਬਣਾਈ ਪਾਰਟੀ ਵੱਲੋਂ ਚੋਣ ਲੜਨ ਜਾ ਰਹੇ ਹਨ ਤਾਂ ਕਿ ਪੰਜਾਬ ਦੇ ਲੋਕਾਂ ਨੂੰ ਤੀਜਾ ਬਦਲ ਦਿੱਤਾ ਜਾ ਸਕੇ। ਅਸਤੀਫੇ ਵਿਚ ਸਾਲ 2015 ਦੌਰਾਨ ਵਾਪਰੀਆਂ ਬੇਅਦਬੀ ਕਾਂਡ ਦੀਆਂ ਘਟਨਾਵਾਂ ਅਤੇ ਗੋਲੀ ਕਾਂਡ ਨਾਲ ਮਾਰੇ ਗਏ ਦੋ ਸਿੱਖਾਂ ਨੂੰ ਇਨਸਾਫ ਨਾ ਮਿਲਣ ਦਾ ਵੀ ਜ਼ਿਕਰ ਸੀ। ਇਸ ਦੇ ਨਾਲ-ਨਾਲ ਉਨ੍ਹਾਂ ਪਾਰਟੀ ਸੁਰਰੀਮੋ ਅਰਵਿੰਦ ਕੇਜਰੀਵਾਲ ਉੱਤੇ ਟਿਕਟਾਂ ਦੀ ਗਲਤ ਵੰਡ, ਕੇਜਰੀਵਾਲ ਦਾ ਤਾਨਾਸ਼ਾਹੀ ਰਵੱਈਆ, ਮੌਕਾ ਪ੍ਰਸਤੀ ਦੀ ਰਾਜਨੀਤੀ ਅਤੇ ਵਲੰਟੀਅਰਾਂ ਦੀ ਅਣਦੇਖੀ ਦੇ ਵੀ ਦੋਸ਼ ਲਗਾਏ ਸਨ। ਉਸ ਮੌਕੇ ਖਹਿਰਾ ਵੱਲੋਂ ਦਿੱਤੇ ਗਏ ਅਸਤੀਫਾ ਨੂੰ ਉਨ੍ਹਾਂ ਦੇ ਵਿਰੋਧੀਆਂ ਨੇ ਸਿਆਸੀ ਸਟੰਟ ਕਰਾਰ ਦਿੱਤਾ ਸੀ। 

ਖਹਿਰਾ ਨੇ ਕਿਉਂ ਵਾਪਸ ਲਿਆ ਅਸਤੀਫਾ ?
ਖਹਿਰਾ ਦੇ ਇਸ ਅਸਤੀਫੇ ਤੋਂ ਬਾਅਦ ਸਿਆਸੀ ਅਤੇ ਮੀਡੀਆ ਹਲਕਿਆਂ ਵਿਚ ਵੱਖੋ-ਵੱਖ ਕਿਆਸਰਾਈਆਂ ਸ਼ੁਰੂ ਹੋ ਗਈਆਂ। ਇਨ੍ਹਾਂ ਵਿਚ ਸੁਖਪਾਲ ਸਿੰਘ ਖਹਿਰਾ ਦੀ ਆਮ ਆਦਮੀ ਪਾਰਟੀ ਵਿਚ ਵਾਪਸੀ ਦੇ ਕਿਆਸ ਵੀ ਲਗਾਏ ਜਾ ਰਹੇ ਹਨ। ਖਹਿਰਾ ਦੀ ਜੇਕਰ ਆਮ ਆਦਮੀ ਪਾਰਟੀ ਵਿਚ ਵਾਪਸੀ ਹੋ ਜਾਂਦੀ ਹੈ ਤਾਂ ਉਨ੍ਹਾਂ ਦੀ ਵਿਧਾਇਕੀ ਖੁਸ ਜਾਣ ਦਾ ਖਦਸ਼ਾ ਖਤਮ ਹੋ ਜਾਵੇਗਾ। ਮਾਹਰਾਂ ਦਾ ਮੰਨਣਾ ਹੈ ਕਿ ਖਹਿਰਾ ਆਪਣੀ ਵਿਧਾਇਕੀ ਬਚਾਉਣ ਲਈ ਇਹ ਫੈਸਲਾ ਲੈ ਸਕਦੇ ਹਨ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਇਸ ਗੱਲ ਦੇ ਸੰਕੇਤ ਦਿੱਤੇ ਸਨ ਕਿ ਅਸੀਂ ਸਾਰੇ ਮੁੜ ਇਕ ਮੰਚ ਉੱਤੇ ਇਕੱਠੇ ਹੋ ਸਕਦੇ ਹਾਂ। 
ਇਸ ਤੋਂ ਇਲਾਵਾ ਖਹਿਰਾ ਵੱਲੋਂ ਅਸਤੀਫਾ ਵਾਪਸ ਲਏ ਜਾਣ ਦਾ ਇਕ ਮੁੱਖ ਕਾਰਨ ਉਸ ਨੂੰ ਬਠਿੰਡਾ ਚੋਣ ਵਿਚ ਮਿਲੀ ਵੱਡੀ ਹਾਰ ਵੀ ਹੈ, ਜਿਸ ਵਿਚ ਉਹ ਆਪਣੀ ਜ਼ਮਾਨਤ ਵੀ ਨਹੀ ਬਚਾ ਸਕੇ ਸਨ। ਇਸ ਦੇ ਨਾਲ ਸੁਖਪਾਲ ਸਿੰਘ ਖਹਿਰਾ ਦੇ ਬਾਗੀ ਹੌਸਲਿਆਂ ਨੂੰ ਪਸਤ ਕਰਨ ਵਿਚ ਉਸਦੇ ਸਾਥੀਆਂ ਦਾ ਵੀ ਵੱਡਾ ਯੋਗਦਾਨ ਰਿਹਾ, ਜਿੰਨਾ ਵਿਚ ਮਾਨਸਾ ਤੋਂ ਵਧਾਇਕ ਨਾਜਰ ਸਿੰਘ ਮਾਨਸ਼ਾਹੀਆ ਅਤੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਦਾ ਕਾਂਗਰਸ ਵਿੱਚ ਸ਼ਾਮਿਲ ਹੋਣਾ, ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ, ਜੈ ਕਿਸ਼ਨ ਰੋੜੀ ਦਾ ਘਰ ਵਾਪਸੀ ਕਰਕੇ ਮੁੜ ‘ਆਪ’ ਵਿਚ ਚਲੇ ਜਾਣਾ ਵੀ ਮੁੱਖ ਹੈ। 

  • The resignation
  • Sukhpal Singh Khair
  • Aap
  • jasbir

ਹੁਸ਼ਿਆਰਪੁਰ ਦੇ ਇਨ੍ਹਾਂ 5 ਪੰਜਾਬੀਆਂ ਨੇ ਕੈਨੇਡਾ ਚੋਣਾਂ 'ਚ ਮਾਰੀਆਂ ਮੱਲਾਂ

NEXT STORY

Stories You May Like

  • gurugram police action confirms congress claims khaira
    ਗੁਰੂਗ੍ਰਾਮ ਪੁਲਸ ਦੀ ਕਾਰਵਾਈ ਨਾਲ ਹੋਈ ਕਾਂਗਰਸ ਦੇ ਦਾਅਵਿਆਂ ਦੀ ਪੁਸ਼ਟੀ : ਖਹਿਰਾ
  • jaspreet singh jassa  president of youth congress
    ਜਸਪ੍ਰੀਤ ਸਿੰਘ ਜੱਸਾ ਬਣੇ ਯੂਥ ਕਾਂਗਰਸ ਬਠਿੰਡਾ ਦੇ ਪ੍ਰਧਾਨ
  • former uber executive prabhjit singh to lead open ai in india
    ਊਬਰ ਦੇ ਸਾਬਕਾ ਅਧਿਕਾਰੀ ਪ੍ਰਭਜੀਤ ਸਿੰਘ ਕਰਨਗੇ ਭਾਰਤ ’ਚ Open AI ਦੀ ਅਗਵਾਈ
  • sgpc president dhami gives statement on resignation talks
    SGPC ਪ੍ਰਧਾਨ ਧਾਮੀ ਨੇ ਅਸਤੀਫੇ ਦੀਆਂ ਚਰਚਾਵਾਂ 'ਤੇ ਦਿੱਤਾ ਬਿਆਨ
  • yadvinder singh buttar meets kewal singh dhillon
    ਪੰਜਾਬ ਭਾਜਪਾ ਦੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
  • digital fraud victims will get huge compensation under rbi  s new rules
    Digital Fraud ਦੇ ਸ਼ਿਕਾਰ ਗਾਹਕਾਂ ਨੂੰ ਰਾਹਤ, RBI ਦੇ ਨਵੇਂ ਨਿਯਮਾਂ ਤਹਿਤ ਮਿਲੇਗਾ ਭਾਰੀ ਮੁਆਵਜ਼ਾ
  • alleged video  sunil jakhar
    ਕਥਿਤ ਵੀਡੀਓ ਮਾਮਲੇ 'ਤੇ ਭਾਜਪਾ ਹਮਲਾਵਰ, ਜਾਖੜ ਦੀ ਮੁੱਖ ਮੰਤਰੀ ਅਸਤੀਫੇ ਦੀ ਚੁਣੌਤੀ
  • angad singh appointed state chairman of punjab congress obc department
    ਅੰਗਦ ਸਿੰਘ ਬਣੇ ਪੰਜਾਬ ਕਾਂਗਰਸ OBC ਵਿਭਾਗ ਦੇ ਸੂਬਾ ਚੇਅਰਮੈਨ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
  • massive fire breaks out in shop and house
    ਦੁਕਾਨ ਤੇ ਘਰ ਨੂੰ ਲੱਗੀ ਭਿਆਨਕ ਅੱਗ, ਲੋਕਾਂ ਨੇ ਬਚਾਈ ਮਾਂ-ਧੀ ਦੀ ਜਾਨ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ...
  • strict action against 7 officers of punjab major action taken
    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • body of child drowned in canal recovered
      ਨਹਿਰ 'ਚ ਡੁੱਬੇ ਬੱਚੇ ਦੀੋ ਲਾਸ਼ ਬਰਾਮਦ
    • electricity department defaulter bill
      ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ...
    • farmers upset over power cuts staged a protest in front of powercom office
      ਬਿਜਲੀ ਕੱਟਾਂ ਤੋਂ ਦੁਖੀ ਕਿਸਾਨਾਂ ਨੇ ਪਾਵਰਕਾਮ ਦਫ਼ਤਰ ਅੱਗੇ ਦਿੱਤਾ ਧਰਨਾ
    • monsoon in punjab
      ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ! ਤਪਦੀ ਗਰਮੀ ਤੋਂ ਰਾਹਤ ਦਿਵਾਏਗਾ...
    • boy dies under suspicious circumstances in jalandhar family suspects murder
      ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
    • ravneet bittu  s important statement
      ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ...
    • punjab school principal
      ਪੰਜਾਬ: ਸਕੂਲ ਪ੍ਰਿੰਸੀਪਲ ਦਾ ਬੇਰਹਿਮੀ ਨਾਲ ਕਤਲ! ਪੁੱਤ ਦੀਆਂ ਅੱਖਾਂ ਮੂਹਰੇ...
    • 4 people arrested with capsules and narcotic pills
      ਕੈਪਸੂਲ ਅਤੇ ਨਸ਼ੀਲੀਆਂ ਗੋਲੀਆ ਸਮੇਤ 4 ਲੋਕ ਗ੍ਰਿਫ਼ਤਾਰ
    • big relief for travel on government buses in punjab
      ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ...
    • blackout in this area of punjab
      ਪੰਜਾਬ ਦੇ ਇਸ ਇਲਾਕੇ 'ਚ BLACKOUT! ਤਪਦੀ ਗਰਮੀ 'ਚ ਖੱਜਲ-ਖੁਆਰ ਹੁੰਦੇ ਰਹੇ ਲੋਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +