Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 08, 2026

    9:22:53 AM

  • legal action against users creating reels on badshah  s controversial song

    ਸਾਵਧਾਨ ; ਭੁੱਲ ਕੇ ਵੀ ਨਾ ਬਣਾਉਣਾ ਇਸ ਪੰਜਾਬੀ ਗਾਣੇ...

  • major drone attack on kuwait airport

    Kuwait Airport 'ਤੇ ਵੱਡਾ ਡਰੋਨ ਹਮਲਾ: ਫਿਊਲ...

  • iran shaken by us israeli airstrikes

    US-Israel ਦੇ ਹਵਾਈ ਹਮਲਿਆਂ ਨਾਲ ਦਹਿਲਿਆ ਈਰਾਨ,...

  • clashes over room in takht sri kesgarh s sarai in neele bana

    ਤਖਤ ਸ੍ਰੀ ਕੇਸਗੜ੍ਹ ਦੀ ਸਰਾਂ 'ਚ ਕਮਰੇ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅੰਮ੍ਰਿਤਸਰ/ ਟੋਰਾਂਟੋ
  • ਕੈਨੇਡਾ-ਅੰਮ੍ਰਿਤਸਰ ਵਿਚਕਾਰ ਸਿੱਧੀ ਉਡਾਣ ਸ਼ੁਰੂ ਕਰਨ ਦੀ ਉੱਠੀ ਮੰਗ

PUNJAB News Punjabi(ਪੰਜਾਬਂ)

ਕੈਨੇਡਾ-ਅੰਮ੍ਰਿਤਸਰ ਵਿਚਕਾਰ ਸਿੱਧੀ ਉਡਾਣ ਸ਼ੁਰੂ ਕਰਨ ਦੀ ਉੱਠੀ ਮੰਗ

  • Updated: 18 Sep, 2017 12:54 PM
ਅੰਮ੍ਰਿਤਸਰ/ ਟੋਰਾਂਟੋ
the rising demand for a direct flight between canada and amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ/ ਟੋਰਾਂਟੋ ,( ਪਰਵੀਨ ਪੁਰੀ)— ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਉਣ ਅਤੇ ਪੰਜਾਬੀਆਂ ਨੂੰ ਜਾਗਰੂਕ ਕਰਨ ਲਈ ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ 
ਗੁਮਟਾਲਾ ਅਤੇ ਵਿਦੇਸ਼ ਸਕੱਤਰ ਸ. ਸਮੀਪ ਸਿੰਘ ਨੇ ਟੋਰਾਟੋਂ ਦਾ ਦੌਰਾ ਕੀਤਾ। ਮੰਚ ਆਗੂ ਬਰੈਂਪਟਨ ਦੇ ਪਾਰਲੀਮੈਂਟ ਮੈਬਰਾਂ ਦੇ ਦਫ਼ਤਰ ਗਏ। ਉਨ੍ਹਾਂ ਦੀ ਬਰੈਂਪਟਨ ਉੱਤਰ (ਨਾਰਥ) ਦੀ ਪਾਰਲੀਮੈਂਟ ਮੈਂਬਰ ਸ੍ਰੀਮਤੀ ਰੂਬੀ ਸਹੋਤਾ ਨਾਲ ਹੋਈ ਮੁਲਾਕਾਤ ਬਹੁਤ ਕਾਮਯਾਬ ਰਹੀ। 
ਮੈਡਮ ਸਹੋਤਾ ਨੂੰ ਦੱਸਿਆ ਗਿਆ ਕਿ ਏਅਰ ਕੈਨੇਡਾ ਸਿੱਧੀ ਅੰਮ੍ਰਿਤਸਰ ਨਹੀਂ ਜਾ ਸਕਦੀ ਕਿਉਂਕਿ ਭਾਰਤ ਸਰਕਾਰ ਨੇ ਕੈਨੇਡਾ ਦੀਆਂ ਹਵਾਈ ਕੰਪਨੀਆਂ ਲਈ ਸਿਰਫ 6 ਮੈਟਰੋ ਏਅਰਪੋਰਟ ਰੱਖੇ ਹੋਏ ਹਨ। ਟੋਰਾਂਟੋ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ 6 ਲੱਖ ਦੇ ਕਰੀਬ ਪੰਜਾਬੀ ਹਨ। ਇਸ ਲਈ ਇੱਥੋਂ ਅੰਮ੍ਰਿਤਸਰ ਲਈ ਏਅਰ ਕੈਨੇਡਾ ਦੀ ਸਿੱਧੀ ਉਡਾਣ ਬਹੁਤ ਸਫ਼ਲ ਹੋ ਸਕਦੀ ਹੈ। ਮਾਂਟਰੀਅਲ, ਕੈਲਗਰੀ, ਵੈਨਕੂਵਰ ਅਤੇ ਕੈਨੇਡਾ ਦੇ ਹੋਰ ਸ਼ਹਿਰਾਂ ਤੋਂ ਪੰਜਾਬੀ ਵੀ ਏਅਰ ਕੈਨੇਡਾ ਦੀ ਉਡਾਣ ਲੈ ਕੇ ਟੋਰਾਂਟੋ ਰਾਹੀਂ ਅੰਮ੍ਰਿਤਸਰ ਲਈ ਸਿੱਧੀ ਉਡਾਣ ਲੈ ਸਕਦੇ ਹਨ।
ਉਨ੍ਹਾਂ ਨੂੰ ਇਸ ਸੰਬੰਧੀ  ਕੈਨੇਡਾ ਸਰਕਾਰ ਤੀਕ ਪਹੁੰਚ ਕਰਨ ਦੀ ਅਪੀਲ ਕੀਤੀ ਗਈ ਕਿ ਉਹ ਭਾਰਤ ਸਰਕਾਰ ਨਾਲ ਇਸ ਸੰਬੰਧੀ ਦੁਵੱਲਾ ਹਵਾਈ ਸਮਝੌਤਾ ਕਰਨ। ਉਨ੍ਹਾਂ ਨੇ ਯਕੀਨ ਦੁਆਇਆ ਕਿ ਉਹ ਇਹ ਮਸਲਾ ਪਾਰਲੀਮੈਂਟ ਵਿਚ ਉਠਾਉਣਗੇ ਤੇ ਇਸ ਸੰਬੰਧੀ 'ਏਅਰ ਕੈਨੇਡਾ' ਅਤੇ ਟੋਰਾਂਟੋ ਹਵਾਈ ਅੱਡੇ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕਰਨਗੇ। ਉਨ੍ਹਾਂ ਨੂੰ ਬ੍ਰਿਟਿਸ਼ ਏਅਰਵੇਜ਼ ਅਤੇ ਹੋਰ ਯੂਰਪੀ ਹਵਾਈ ਕੰਪਨੀਆਂ ਤੀਕ ਵੀ ਪਹੁੰਚ ਕਰਨ ਦੀ ਅਪੀਲ ਕੀਤੀ ਗਈ, ਜਿਹੜੀਆਂ ਅੰਮ੍ਰਿਤਸਰ ਜਾ ਸਕਦੀਆਂ ਹਨ।
ਬਰੈਂਪਟਨ ਪੂਰਬੀ (ਈਸਟ) ਦੇ ਪਾਰਲੀਮੈਂਟ ਮੈਂਬਰ ਰਾਜ ਗਰੇਵਾਲ ਤੇ ਬਰੈਂਪਟਨ ਦੱਖਣੀ (ਸਾਊਥ) ਦੇ ਪਾਰਲੀਮੈਂਟ ਮੈਂਬਰ  ਸ਼੍ਰੀਮਤੀ ਸੋਨੀਆ ਸਿੱਧੂ ਦੇ ਦਫ਼ਤਰ ਵਿਚ ਨਾ ਹੋਣ ਕਰਕੇ ਮੰਚ ਵਲੋਂ ਮੰਗ ਪੱਤਰ ਉਨ੍ਹਾਂ ਦੇ ਦਫ਼ਤਰ ਦੇ ਇੰਚਾਰਜ ਨੂੰ ਦਿੱਤਾ ਗਿਆ। ਮੰਗ ਪੱਤਰ ਵਿਚ ਪਾਰਲੀਮੈਂਟ ਮੈਂਬਰਾਂ ਨੂੰ ਅਪੀਲ ਕੀਤੀ ਗਈ ਕਿ ਇੰਗਲੈਂਡ ਦੀਆਂ ਹਵਾਈ ਕੰਪਨੀਆਂ ਨੂੰ ਅੰਮ੍ਰਿਤਸਰ ਜਾਣ ਲਈ ਖੁੱਲ੍ਹ ਹੈ। ਇਸ ਲਈ ਉਹ ਬ੍ਰਿਟਿਸ਼ ਏਅਰਵੇਜ਼, ਵਰਜਿਨ ਐਟਲਾਟਿੰਕ ਅਤੇ ਹੋਰ ਹਵਾਈ ਕੰਪਨੀਆਂ 'ਤੇ ਜ਼ੋਰ ਪਾਉਣ ਕਿ ਉਹ ਲੰਡਨ ਤੋਂ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ ਕਰਨ ਕਿਉਂਕਿ ਕੈਨੇਡਾ, ਅਮਰੀਕਾ ਅਤੇ ਯੂਰਪ ਦੇ ਸਾਰੇ ਵੱਡੇ ਏਅਰਪੋਰਟ ਨੂੰ ਇਨ੍ਹਾਂ ਦੀਆਂ ਉਡਾਣਾਂ ਹਨ, ਜਿਨ੍ਹਾਂ ਵਿਚ ਪੰਜਾਬੀਆਂ ਦੀ ਵੱਡੀ ਗਿਣਤੀ ਹੈ।
ਵਰਨਣਯੋਗ ਹੈ ਕਿ ਅੰਮ੍ਰਿਤਸਰ ਤੋਂ ਪਹਿਲਾਂ ਇੰਗਲੈਂਡ ਅਤੇ ਕੈਨੇਡਾ ਦੇ ਸ਼ਹਿਰ ਟੋਰਾਂਟੋ ਲਈ ਏਅਰ ਇੰਡੀਆ ਦੀਆਂ ਸਿੱਧੀਆਂ ਉਡਾਣਾਂ ਸਨ, ਜਿਨ੍ਹਾਂ ਨੂੰ ਦਿੱਲੀ ਦੇ ਹਵਾਈ ਅੱਡੇ ਨੂੰ ਪ੍ਰਾਈਵੇਟ ਕਰਨ ਉਪਰੰਤ 2010 ਵਿਚ ਬੰਦ ਕਰਕੇ ਇੰਨ੍ਹਾਂ ਨੂੰ ਬਰਾਸਤਾ ਦਿੱਲੀ ਕਰ ਦਿੱਤਾ ਗਿਆ। ਅੰਮ੍ਰਿਤਸਰ ਤੋਂ ਬਰਾਸਤਾ ਦਿੱਲੀ ਲੰਡਨ ਉਡਾਣ ਨੂੰ ਵੀ 15 ਅਗਸਤ 2016 ਵਿਚ ਬੰਦ ਕਰਕੇ ਇਸਦਾ ਰੂਟ ਅਹਿਮਦਾਬਾਦ-ਲੰਡਨ-ਨਿਊ ਜਰਸੀ ਕਰ ਦਿੱਤਾ ਗਿਆ। ਇਸ ਸਮੇਂ ਅੰਮ੍ਰਿਤਸਰ-ਦਿੱਲੀ-ਬਰਮਿੰਘਮ ਉਡਾਣ ਚੱਲ ਰਹੀ ਹੈ। ਜਹਾਜ਼ ਪਹਿਲਾਂ ਦਿੱਲੀ ਤੋਂ ਅੰਮ੍ਰਿਤਸਰ ਆਉਂਦਾ ਹੈ ਅਤੇ ਮੁੜ ਦਿੱਲੀ ਜਾਂਦਾ ਹੈ, ਦਿੱਲੀ ਤੋਂ ਅੰਮ੍ਰਿਤਸਰ ਉਪਰੋਂ ਉਡਾਣ ਭਰਕੇ ਮੁੜ ਬਰਮਿੰਘਮ ਜਾਂਦਾ ਹੈ। ਅੰਮ੍ਰਿਤਸਰ ਵਿਕਾਸ ਮੰਚ ਵਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਾਈ ਲੋਕ ਹਿੱਤ ਪਟੀਸ਼ਨ ਵਿਚ ਅਦਾਲਤ ਨੇ ਏਅਰ ਇੰਡੀਆ ਨੂੰ ਕਿਹਾ ਹੈ ਕਿ ਤੁਸੀਂ ਉਲਟੀ ਗੰਗਾ ਵਹਾਅ ਰਹੇ ਹੋ।
ਸਿੱਧੀਆਂ ਉਡਾਣਾਂ ਨੂੰ ਲੈ ਕੇ ਲੰਡਨ ਦੇ ਪਾਰਲੀਮੈਂਟ ਮੈਂਬਰ ਸ. ਤਨਮਨਜੀਤ ਸਿੰਘ ਢੇਸੀ ਨੇ ਆਪਣੀ ਪੰਜਾਬ ਫੇਰੀ ਸਮੇਂ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਸ੍ਰੀ ਜੈਨ ਸਿਨਹਾ, ਖ਼ਜਾਨਾ ਮੰਤਰੀ ਸ੍ਰੀ ਅਰੁਨ ਜੇਤਲੀ ਤੇ ਹੋਰਨਾਂ ਮੰਤਰੀਆਂ ਨਾਲ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਵਾਸਤੇ ਗੱਲਬਾਤ ਕੀਤੀ ਸੀ। ਬੀਤੇ ਦਿਨੀਂ ਉਹ ਲੰਡਨ ਸਥਿਤ ਭਾਰਤ ਦੇ ਹਾਈ ਕਮਿਸ਼ਨਰ ਨੂੰ ਵੀ ਇਸ ਸੰਬੰਧੀ ਮਿਲੇ। ਉਨ੍ਹਾਂ ਨੇ ਵਰਜਿਨ ਐਂਟਲਾਟਿੰਕ ਦੇ ਅਧਿਕਾਰੀਆਂ ਤੇ ਏਅਰ ਇੰਡੀਆ ਦੇ ਲੰਡਨ ਸਥਿਤ ਯੂਰਪ ਦੇ ਇੰਚਾਰਜ ਨਾਲ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ ਕਰਨ ਲਈ ਬੈਠਕ ਕੀਤੀ ਹੈ।

  • rising demand for a direct flight between

ਰਣਜੀਤ ਸਿੰਘ ਕਤਲ ਮਾਮਲੇ 'ਚ ਸੁਣਵਾਈ ਸ਼ੁਰੂ, ਵੀਡੀਓ ਕਾਨਫਰੇਂਸਿੰਗ ਦੇ ਜ਼ਰੀਏ ਪੇਸ਼ ਹੋਏ ਰਾਮ ਰਹੀਮ

NEXT STORY

Stories You May Like

  • mp aujla demands canadian pm to start direct flight from canada to amritsar
    MP ਔਜਲਾ ਨੇ ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ ਕਰਨ ਲਈ ਕੈਨੇਡੀਅਨ PM ਕੋਲੋਂ ਕੀਤੀ ਮੰਗ
  • many contractors of the corporation are not depositing the pf of the employees
    ਨਿਗਮ ਦੇ ਕਈ ਠੇਕੇਦਾਰ ਕਰਮਚਾਰੀਆਂ ਦਾ PF ਜਮ੍ਹਾ ਨਹੀਂ ਕਰਵਾ ਰਹੇ, ਜਾਂਚ ਦੀ ਮੰਗ ਉੱਠੀ
  • kerala name  capital delhi  home minister  central government  bjp mp
    ਕੇਰਲ ਮਗਰੋਂ ਹੁਣ ਰਾਜਧਾਨੀ ਦਾ ਨਾਂ ਬਦਲਣ ਦੀ ਉੱਠੀ ਮੰਗ, ਗ੍ਰਹਿ ਮੰਤਰੀ ਕੋਲ ਪੁੱਜਾ ਮੁੱਦਾ
  • america issued a direct threat to iran
    'ਸ਼ੁਰੂ ਤੁਸੀ ਕੀਤੀ ਖਤਮ ਅਸੀ ਕਰਾਂਗੇ...', ਅਮਰੀਕਾ ਨੇ ਈਰਾਨ ਨੂੰ ਦੇ ਦਿੱਤੀ ਸਿੱਧੀ ਧਮਕੀ
  • india signs historic deal with canada amid iran war
    ਈਰਾਨ ਜੰਗ ਦੇ ਵਿਚਕਾਰ ਭਾਰਤ ਨੇ ਕੈਨੇਡਾ ਨਾਲ ਕੀਤੀ ਇਤਿਹਾਸਕ ਡੀਲ; ਪਾਕਿਸਤਾਨ ਨੂੰ ਪਈਆਂ ਭਾਜੜਾਂ
  • young man brutally murdered
    ਅੰਮ੍ਰਿਤਸਰ : 90,000 ਦੀ ਬਕਾਇਆ ਰਾਸ਼ੀ ਮੰਗਣ ’ਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
  • president murmu
    ਰਾਜਸਥਾਨ: 'ਪ੍ਰਚੰਡ' ਹੈਲੀਕਾਪਟਰ 'ਚ ਉਡਾਣ ਭਰਨਗੇ ਰਾਸ਼ਟਰਪਤੀ ਮੁਰਮੂ
  • dubai 149 passengers delhi
    ਦੁਬਈ ਤੋਂ 149 ਯਾਤਰੀਆਂ ਨੂੰ ਲੈ ਕੇ ਦਿੱਲੀ ਪੁੱਜੀ ਏਅਰ ਇੰਡੀਆ ਦੀ ਉਡਾਣ
  • congress launches yudh gappa virudh against aap government
    ਕਾਂਗਰਸ ਨੇ 'ਆਪ' ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ 'ਯੁੱਧ ਗੱਪਾਂ ਵਿਰੁੱਧ'! ਔਰਤਾਂ ਲਈ...
  • major incident in punjab sarpanch dies after attack
    ਪੰਜਾਬ 'ਚ ਵੱਡੀ ਵਾਰਦਾਤ! ਇਕ ਹੋਰ ਸਰਪੰਚ ਦੀ ਹਮਲੇ ਪਿੱਛੋਂ ਹੋਈ ਮੌਤ
  • influencer nancy grewal murder canada plan update
    ਨੈਂਸੀ ਗਰੇਵਾਲ ਦੇ ਕਤਲ ਬਾਰੇ ਭੈਣ ਦੇ ਵੱਡੇ ਖ਼ੁਲਾਸੇ! 15 ਦਿਨ ਪਹਿਲਾਂ ਬਣੀ...
  • punjab summer weather imd chandigarh
    ਪੰਜਾਬ 'ਚ ਕਹਿਰ ਵਰਾਏਗੀ ਗਰਮੀ! ਅਗਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ Latest ਅਪਡੇਟ
  • shiromani akali dal s save punjab rally in bathinda
    'ਪੰਜਾਬ ਬਚਾਓ ਰੈਲੀ' ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ
  • employees protested outside mohinder bhagat  s house
    ਪੁਰਾਣੀ ਪੈਨਸ਼ਨ ਸਣੇ ਹੋਰ ਮੰਗਾਂ ਨੂੰ ਲੈ ਕੇ ਕਰਮਚਾਰੀਆਂ ਨੇ ਮਹਿੰਦਰ ਭਗਤ ਦੇ ਘਰ...
  • b r committee meeting  ultimatum to rebuild city roads in 45 days
    ਬੀ. ਐਂਡ ਆਰ. ਕਮੇਟੀ ਦੀ ਮੀਟਿੰਗ, 45 ਦਿਨਾਂ ’ਚ ਸ਼ਹਿਰ ਦੀਆਂ ਸੜਕਾਂ ਨਵੀਆਂ ਬਣਾਉਣ...
  • terrible accident in jalandhar death of grandmother and granddaughter
    ਕਹਿਰ ਓ ਰੱਬਾ! ਜਲੰਧਰ 'ਚ ਫਾਰਚੂਨਰ ਗੱਡੀ ਨੇ ਨਾਨੀ-ਦੋਹਤੀ ਨੂੰ ਦਰੜਿਆ, ਤਰਫ਼-ਤੜਫ਼...
Trending
Ek Nazar
t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

young man

ਪੰਜਾਬ 'ਚ ਵੱਡੀ ਵਾਰਦਾਤ! ਗੋਲੀ ਮਾਰ ਕੇ ਨੌਜਵਾਨ ਦਾ ਕਤਲ

us intelligence report week before war found large scale assault

ਵੱਡੇ ਹਮਲੇ ਦੇ ਬਾਵਜੂਦ ਈਰਾਨੀ ਸ਼ਾਸਨ ਦਾ ਡਿੱਗਣਾ 'ਨਾਮੁਮਕਿਨ'! ਅਮਰੀਕੀ ਰਿਪੋਰਟ...

t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

iran israel war 100 factories locked

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ...

golden opportunity to buy this powerful electric car from tata

TATA ਦੀ ਇਹ ਧਾਕੜ ਇਲੈਕਟ੍ਰਿਕ ਕਾਰ ਖਰੀਦਣ ਦਾ ਸੁਨਹਿਰੀ ਮੌਕਾ ! ਕੰਪਨੀ ਦੇ ਰਹੀ...

deputy cm helicopter emergency landing

ਉਡਾਣ ਭਰਦੇ ਹੀ 'ਧੂੰਏਂ ਦਾ ਗੁਬਾਰ' ਬਣਿਆ ਡਿਪਟੀ CM ਦਾ ਹੈਲੀਕਾਪਟਰ, ਲਖਨਊ 'ਚ...

gurnam bhullar and isha malviya ishqan de lekhe wins hearts

ਗੁਰਨਾਮ ਭੁੱਲਰ ਤੇ ਈਸ਼ਾ ਮਾਲਵੀਆ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਨੂੰ ਦਰਸ਼ਕਾਂ ਵਲੋਂ...

allu sirish marries nayanika reddy in star studded hyderabad wedding

ਵੱਜ ਗਈਆਂ ਸ਼ਹਿਨਾਈਆਂ ! 38 ਸਾਲ ਦੀ ਉਮਰ 'ਚ ਲਾੜਾ ਬਣਿਆ ਮਸ਼ਹੂਰ ਅਦਾਕਾਰ, ਜਾਣੋ...

famous actress rajshri deshpande diagnosed with breast cancer

ਮਸ਼ਹੂਰ ਅਦਾਕਾਰਾ ਨੂੰ ਹੋਇਆ ਬ੍ਰੈਸਟ ਕੈਂਸਰ ! ਹਸਪਤਾਲ ਤੋਂ ਤਸਵੀਰ ਸਾਂਝੀ ਕਰਦਿਆਂ...

gold becomes cheaper silver also sees big fall

ਸੋਨਾ ਹੋਇਆ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ, ਜਾਣੋ ਨਵੀਆਂ ਕੀਮਤਾਂ

ind vs nz final t20 world cup 2026

ਰੱਦ ਹੋ ਗਿਆ T20 WC Final ਮੈਚ ਤਾਂ ਕੌਣ ਬਣੇਗਾ ਚੈਂਪੀਅਨ? ਜਾਣੋ ICC ਦੇ ਨਿਯਮ

india vs england semi final breaks all digital viewership records

ਭਾਰਤ-ਇੰਗਲੈਂਡ ਸੈਮੀਫਾਈਨਲ ਨੇ ਤੋੜੇ ਡਿਜੀਟਲ ਵਿਊਅਰਸ਼ਿਪ ਦੇ ਸਾਰੇ ਰਿਕਾਰਡ, ਜੈ...

cholesterol heart disease diabetes thyroid insomnia alert

ਸਵੇਰੇ ਉੱਠਦੇ ਸਾਰ ਦਿਖਦੇ ਨੇ ਇਹ ਲੱਛਣ ਤਾਂ ਹੋ ਸਕਦੈ ਹਾਰਟ ਅਟੈਕ ਦਾ ਖ਼ਤਰਾ!...

chemical factory explosion 11 injured

ਮਹਾਰਾਸ਼ਟਰ: ਰਤਨਾਗਿਰੀ ਦੀ ਕੈਮੀਕਲ ਫੈਕਟਰੀ 'ਚ ਭਿਆਨਕ ਧਮਾਕਾ, 11 ਮਜ਼ਦੂਰ ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • shiromani akali dal candidate announced bhucho assembly constituency
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਨੇ ਹਲਕਾ ਭੁੱਚੋ ਤੋਂ ਇਸ ਆਗੂ ਨੂੰ ਐਲਾਨਿਆ...
    • tanda boy dr sarbraj singh to be selected for ias
      ਟਾਂਡਾ ਦੇ ਨੌਜਵਾਨ ਡਾ. ਸਰਬਰਾਜ ਸਿੰਘ ਨੇ ਮਾਰੀਆਂ ਮੱਲਾਂ, UPSC 'ਚੋਂ ਹਾਸਲ ਕੀਤਾ...
    • punjab summer weather imd chandigarh
      ਪੰਜਾਬ 'ਚ ਕਹਿਰ ਵਰਾਏਗੀ ਗਰਮੀ! ਅਗਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ Latest ਅਪਡੇਟ
    • big stir in punjab politics equations can be changed in political parties
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਿਆਸੀ ਪਾਰਟੀਆਂ 'ਚ ਬਦਲੇ ਜਾ ਸਕਦੇ ਨੇ...
    • there will be a 7 hour long power cut tomorrow
      ਭਲਕੇ ਲੱਗੇਗਾ 7 ਘੰਟੇ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
    • fraud of lakhs in the name of sending to china
      ਚੀਨ ਭੇਜਣ ਦੇ ਨਾਮ 'ਤੇ ਲੱਖਾਂ ਦੀ ਠੱਗੀ! ਏਜੰਟ ਨੇ ਨੌਜਵਾਨ ਤੋਂ ਪੈਸੇ ਅਤੇ...
    • jewellery worth lakhs stolen from artisan going to bullion market
      ਲੁਧਿਆਣਾ : ਸਰਾਫਾ ਬਾਜ਼ਾਰ ਜਾ ਰਹੇ ਕਾਰੀਗਰ ਤੋਂ ਲੱਖਾਂ ਦੇ ਗਹਿਣੇ ਚੋਰੀ, ਚਲਦੇ...
    • attempt to burn mother and daughter by pouring petrol
      ਪੈਟਰੋਲ ਛਿੜਕ ਕੇ ਮਾਂ-ਧੀ ਨੂੰ ਸਾੜਨ ਦੀ ਕੋਸ਼ਿਸ਼, ਇਲਾਕੇ 'ਚ ਦਹਿਸ਼ਤ ਦਾ ਮਾਹੌਲ
    • lpg gas cylinder booking rules changed
      ਕੀਮਤਾਂ 'ਚ ਵਾਧੇ ਦਰਮਿਆਨ ਇਕ ਹੋਰ ਵੱਡਾ ਝਟਕਾ! ਬਦਲ ਗਏ LPG ਗੈਸ ਸਿਲੰਡਰ ਦੇ...
    • stray dogs attack on girl
      ਪੰਜਾਬ 'ਚ ਦਿਲ ਕੰਬਾਊ ਘਟਨਾ, ਨਿੱਕੀ ਜਿਹੀ ਬਾਲੜੀ ਨੂੰ ਨੋਚ-ਨੋਚ ਖਾ ਗਏ ਕੁੱਤੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +