Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    7:38:18 PM

  • terror gangster

    ਪੰਜਾਬ 'ਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਠਜੋੜ...

  • csk vs srh  chennai won the toss and invited hyderabad to bowl

    CSK vs SRH : ਚੇਨਈ ਨੇ ਟਾਸ ਜਿੱਤ ਕੇ ਹੈਦਰਾਬਾਦ...

  • punjab weather heatwave yellow alert

    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ!...

  • mp amritpal singh s father big statement regarding breakup of the alliance

    ਗਠਜੋੜ ਨੂੰ ਲੈ ਕੇ MP ਅੰਮ੍ਰਿਤਪਾਲ ਸਿੰਘ ਦੇ ਪਿਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਬੁਲੇਟ ’ਤੇ ਆਏ ਲੁਟੇਰਿਆਂ ਨੇ ਪਿਸਤੌਲ ਦੇ ਜ਼ੋਰ ’ਤੇ ਲੁੱਟਿਆ ਸ਼ਰਾਬ ਦਾ ਠੇਕਾ, ਹਜ਼ਾਰਾਂ ਦੀ ਨਕਦੀ ਲੈ ਕੇ ਫ਼ਰਾਰ

PUNJAB News Punjabi(ਪੰਜਾਬ)

ਬੁਲੇਟ ’ਤੇ ਆਏ ਲੁਟੇਰਿਆਂ ਨੇ ਪਿਸਤੌਲ ਦੇ ਜ਼ੋਰ ’ਤੇ ਲੁੱਟਿਆ ਸ਼ਰਾਬ ਦਾ ਠੇਕਾ, ਹਜ਼ਾਰਾਂ ਦੀ ਨਕਦੀ ਲੈ ਕੇ ਫ਼ਰਾਰ

  • Updated: 30 Jan, 2023 10:53 PM
Ludhiana
the robbers looted the liquor store at gunpoint
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਅਨਿਲ) : ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਪਿੰਡ ਕਾਸਾਬਾਦ ਵਿੱਚ ਬੀਤੀ ਰਾਤ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ ’ਤੇ ਸ਼ਰਾਬ ਦਾ ਠੇਕਾ ਲੁੱਟਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਮੌਜੂਦ ਠੇਕੇ ਦੇ ਕਰਿੰਦੇ ਸੰਜੀਵ ਸਿੰਘ ਪੁੱਤਰ ਰਾਕੇਸ਼ ਸਿੰਘ ਵਾਸੀ ਹਰਦੋਈ, ਉੱਤਰ ਪ੍ਰਦੇਸ਼ ਹਾਲ ਵਾਸੀ ਕਾਸਾਬਾਦ ਨੇ ਦੱਸਿਆ ਕਿ ਉਹ ਪਿਛਲੇ ਇਕ ਸਾਲ ਤੋਂ ਮਲਹੋਤਰਾ ਗਰੁੱਪ ਵਿੱਚ ਸੇਲਜ਼ਮੈਨ ਦਾ ਕੰਮ ਕਰ ਰਿਹਾ ਹੈ।

ਇਹ ਵੀ ਪੜ੍ਹੋ : 28 ਫ਼ਰਵਰੀ ਤੱਕ ਤਿਆਰ ਹੋਵੇਗੀ ਨਵੀਂ NRI ਨੀਤੀ, ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸੀਆਂ ਅਹਿਮ ਗੱਲਾਂ

ਬੀਤੀ ਰਾਤ ਕਰੀਬ 8 ਵਜੇ ਉਹ ਠੇਕੇ ਨੂੰ ਜਿੰਦਾ ਮਾਰ ਕੇ ਬਾਹਰ ਖੇਤ ਵਿਚ ਬਾਥਰੂਮ ਕਰਨ ਗਿਆ ਤਾਂ ਓਨੀ ਦੇਰ ਵਿਚ ਬੁਲੇਟ ਮੋਟਰਸਾਈਕਲ ’ਤੇ ਵਿਅਕਤੀ ਆਏ ਜਿਨ੍ਹਾਂ ਨੇ ਆਪਣੇ ਮੂੰਹ ਕੱਪੜੇ ਨਾਲ ਬੰਨ੍ਹ ਕੇ ਰੱਖੇ ਸਨ ਤੇ ਆਉਂਦੇ ਹੀ ਠੇਕੇ ਦੇ ਜਿੰਦੇ ਤੋੜਨ ਲੱਗੇ। ਸੰਜੀਵ ਨੇ ਦੱਸਿਆ ਕਿ ਜਦੋਂ ਮੈਂ ਉਨ੍ਹਾਂ ਨੂੰ ਜਿੰਦਾ ਤੋੜਨ ਤੋਂ ਰੋਕਿਆ ਤਾਂ ਉਨ੍ਹਾਂ ਵਿਚੋਂ ਇਕ ਵਿਅਕਤੀ ਨੇ ਉਸ ਦੇ ਸਿਰ ’ਤੇ ਪਿਸਤੌਲ ਰੱਖ ਦਿੱਤਾ ਅਤੇ ਜਿੰਦਾ ਖੁੱਲ੍ਹਵਾ ਕੇ ਅੰਦਰ ਗੱਲੇ ਵਿਚ ਪਈ ਕਰੀਬ 37 ਹਜ਼ਾਰ ਦੀ ਨਕਦੀ ਚੁੱਕ ਲਈ।

ਇਹ ਵੀ ਪੜ੍ਹੋ : ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ ਸੰਕਟ 'ਚੋਂ ਕੱਢਣ ਲਈ ਮਾਨ ਸਰਕਾਰ ਕਰ ਰਹੀ ਉਪਰਾਲੇ, 85 ਕਰੋੜ ਦੀ ਰਾਸ਼ੀ ਜਾਰੀ

ਇਸ ਮੌਕੇ ਨਾਲ ਅਹਾਤੇ ਵਿਚ ਕੰਮ ਕਰਨ ਵਾਲਾ ਵਿਅਕਤੀ ਅਨੁਜ ਉਥੇ ਆ ਗਿਆ ਤਾਂ ਦੂਜੇ ਵਿਅਕਤੀ ਨੇ ਉਸ ਦੀ ਗਰਦਨ ’ਤੇ ਦਾਤ ਰੱਖ ਦਿੱਤਾ ਜਿਸ ਤੋਂ ਬਾਅਦ ਦੋਵੇਂ ਲੁਟੇਰੇ ਮੋਟਰਸਾਈਕਲ 'ਤੇ ਫਰਾਰ ਹੋ ਗਏ। ਪੀੜਤ ਸੰਜੀਵ ਸਿੰਘ ਨੇ ਘਟਨਾ ਦੀ ਸੂਚਨਾ ਸਲੇਮ ਟਾਬਰੀ ਪੁਲਸ ਨੂੰ ਦੇ ਦਿੱਤੀ ਹੈ। ਮੌਕੇ ’ਤੇ ਥਾਣਾ ਮੁਖੀ ਹਰਜੀਤ ਸਿੰਘ ਪੁਲਸ ਫੋਰਸ ਸਮੇਤ ਪੁੱਜੇ ਅਤੇ ਰਸਤੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਚੈੱਕ ਕੀਤੇ ਜਾ ਰਹੇ ਹਨ। ਥਾਣਾ ਮੁਖੀ ਨੇ ਕਿਹਾ ਕਿ ਜਲਦ ਹੀ ਮੁਲਜ਼ਮ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਡੱਕੇ ਜਾਣਗੇ।

  • Robbers
  • Looted
  • Liquor store
  • Gunpoint
  • ਲੁਟੇਰਿਆਂ
  • ਲੁੱਟਿਆ
  • ਸ਼ਰਾਬ ਦਾ ਠੇਕਾ
  • ਪਿਸਤੌਲ ਦੇ ਜ਼ੋਰ

28 ਫ਼ਰਵਰੀ ਤੱਕ ਤਿਆਰ ਹੋਵੇਗੀ ਨਵੀਂ NRI ਨੀਤੀ, ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸੀਆਂ ਅਹਿਮ ਗੱਲਾਂ

NEXT STORY

Stories You May Like

  • jeweller incident
    ਲੁਟੇਰਿਆਂ ਦਾ ਕਹਿਰ ! ਜਿਊਲਰ ਕੋਲੋਂ ਪਿਸਤੌਲ ਦੀ ਨੋਕ 'ਤੇ ਲੁੱਟੀ ਨਕਦੀ, ਲੱਖਾਂ ਦੇ ਗਹਿਣੇ ਤੇ ਸਕੂਟਰ
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਵਿਅਕਤੀ ਨੂੰ ਲੁੱਟਿਆ
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ, ਮੋਟਰਸਾਈਕਲ ਛੱਡ ਕੇ ਖੇਤਾਂ ’ਚ ਲੁਕੇ ਬਦਮਾਸ਼
  • burglary at nri  s house  escape with cash and gold ornaments
    ਦਿਨ-ਦਿਹਾੜੇ NRI ਦੇ ਘਰ ਚੋਰੀ, ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਹੋਏ ਫਰਾਰ
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ ਲੁਟੇਰਾ ਫ਼ਰਾਰ
  • people are disturbed by the loud sounds of bullet crackers
    ਬੁਲੇਟ ਦੇ ਪਟਾਕਿਆਂ ਦੀਆਂ ਉੱਚੀ ਆਵਾਜ਼ਾਂ ਤੋਂ ਲੋਕ ਪ੍ਰੇਸ਼ਾਨ
  • complete ban on sale and storage of liquor
    ਸ਼ਹਿਰ ਦੀ ਚਾਰਦੀਵਾਰੀ ਅੰਦਰ ਸ਼ਰਾਬ, ਮੀਟ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੇ ਸਟੋਰੇਜ 'ਤੇ ਮੁਕੰਮਲ ਪਾਬੰਦੀ
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ ਲੈ ਕੇ ਲੁਟੇਰੇ ਹੋਏ ਫਰਾਰ
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
Trending
Ek Nazar
highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fake notes  counter intelligence  punjab police
      ਵੱਡੀ ਖ਼ਬਰ : ਪੰਜਾਬ 'ਚ 500-500 ਦੇ ਜਾਅਲੀ ਨੋਟਾਂ ਸਮੇਤ 4 ਗ੍ਰਿਫ਼ਤਾਰ, ਲੱਖਾਂ...
    • sp singh oberoi  youth abroad
      ਦੋਹਾ ਕਤਰ 'ਚ ਫ਼ਸੇ ਤਰਨਤਾਰਨ ਦੇ ਨੌਜਵਾਨ ਦੀ ਮਦਦ ਲਈ ਅੱਗੇ ਆਏ ਡਾ. ਓਬਰਾਏ
    • water issue  colonel peer mohammad  water tribunal
      ਪਾਣੀਆਂ ਦੇ ਗੰਭੀਰ ਮੁੱਦੇ 'ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕ ਮੰਚ 'ਤੇ ਆਉਣ...
    • gujral immigration travel agent assault  kidnapping charges in jalandhar
      ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
    • suicide by wife  husband and wife
      ਪਤੀ ਦੇ ਜ਼ੁਲਮਾਂ ਤੋਂ ਤੰਗ ਆ ਕੇ ਪਤਨੀ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
    • fir case
      ਕੱਪੜਾ ਵਪਾਰੀ ਨਾਲ 23.44 ਲੱਖ ਰੁਪਏ ਦੀ ਠੱਗੀ, 2 ਨਾਮਜ਼ਦ
    • every fourth person in the world suffers from hypertension
      ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਗੰਭੀਰ ਬੀਮਾਰੀ ਦਾ ਸ਼ਿਕਾਰ! ਹੋਸ਼ ਉਡਾ ਦੇਵੇਗੀ ਪੂਰੀ...
    • clouds of war are looming again important news for lpg consumers
      LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
    • terrible situation in this district of punjab
      ਪੰਜਾਬ ਦੇ ਇਸ ਜ਼ਿਲ੍ਹੇ 'ਚ ਭਿਆਨਕ ਬਣੇ ਹਾਲਾਤ! ਜਾਰੀ ਹੋਈ ਵੱਡੀ ਚਿਤਾਵਨੀ, ਲੋਕ...
    • ferozepur  a policeman on duty was attacked
      ਫਿਰੋਜ਼ਪੁਰ : ਡਿਊਟੀ ਕਰਦੇ ਪੁਲਸ ਮੁਲਾਜ਼ਮ ਨਾਲ ਲੈ ਲਿਆ ਪੰਗਾ! ਮੌਕੇ 'ਤੇ ਇਕੱਠੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +