Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    1:53:23 PM

  • shocking incident in ludhiana

    ਪੰਜਾਬ: ਲੁੱਟਾਂ-ਖੋਹਾਂ ਕਰਨ ਵਾਲੇ ਦਾ ਕਤਲ! ਲੋਕਾਂ...

  • khalistani slogans found written on school walls in jalandhar

    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ...

  • indian student in us

    ਅਮਰੀਕਾ 'ਚ ਹਾਈਕਿੰਗ ਟ੍ਰਿਪ ਬਣਿਆ ਆਖਰੀ ਸਫ਼ਰ !...

  • the robbers showed no mercy

    ਲੁਟੇਰਿਆਂ ਨੂੰ ਨਾ ਆਇਆ ਤਰਸ, 900 ਰੁਪਏ ਖਾਤਰ 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਲੁਟੇਰਿਆਂ ਨੂੰ ਨਾ ਆਇਆ ਤਰਸ, 900 ਰੁਪਏ ਖਾਤਰ 3 ਲੁਟੇਰਿਆਂ ਨੇ ਤੋੜ'ਤੀ ਮੁੰਡੇ ਦੀ ਚੱਪਣੀ

PUNJAB News Punjabi(ਪੰਜਾਬ)

ਲੁਟੇਰਿਆਂ ਨੂੰ ਨਾ ਆਇਆ ਤਰਸ, 900 ਰੁਪਏ ਖਾਤਰ 3 ਲੁਟੇਰਿਆਂ ਨੇ ਤੋੜ'ਤੀ ਮੁੰਡੇ ਦੀ ਚੱਪਣੀ

  • Edited By Shivani Bassan,
  • Updated: 07 Aug, 2026 12:55 PM
Tarn Taran
the robbers showed no mercy
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਜਾਰੀ ਹਨ। ਜਿਸ ਦੇ ਚੱਲਦਿਆਂ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਚੁੱਕਾ ਹੈ। ਇਸ ਦੀਆਂ ਆਏ ਦਿਨ ਮਿਸਾਲਾਂ ਵੇਖਣ ਨੂੰ ਮਿਲ ਰਹੀਆਂ ਹਨ ਪ੍ਰੰਤੂ ਪੁਲਸ ਪ੍ਰਸ਼ਾਸਨ ਵੱਲੋਂ ਇਨ੍ਹਾਂ ਲੁੱਟਾਂ-ਖੋਹਾਂ ਨੂੰ ਰੋਕਣ ਵਿਚ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਲੋਕਾਂ ਵਿਚ ਪੁਲਸ ਪ੍ਰਸ਼ਾਸਨ ਦੇ ਖਿਲਾਫ ਭਾਰੀ ਰੋਸ ਵੀ ਵੇਖਣ ਨੂੰ ਮਿਲ ਰਿਹਾ ਹੈ। ਅਜਿਹੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਇਕ ਨੌਜਵਾਨ ਨੂੰ ਤਿੰਨ ਲੁਟੇਰਿਆਂ ਵੱਲੋਂ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਜਿੱਥੇ ਕਿਰਪਾਨ ਨਾਲ ਹਮਲਾ ਕਰਦੇ ਹੋਏ ਉਸਦੀ ਚਪਣੀ ਤੋੜ ਦਿੱਤੀ ਗਈ, ਉਥੇ ਹੀ ਉਸ ਪਾਸੋਂ ਮੋਬਾਈਲ ਫੋਨ ਅਤੇ 900 ਦੀ ਨਕਦੀ ਖੋਹ ਫਰਾਰ ਹੋ ਗਏ। ਫਿਲਹਾਲ ਥਾਣਾ ਸਦਰ ਤਰਨਤਾਰਨ ਦੀ ਪੁਲਸ ਵੱਲੋਂ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਨੂੰ ਜਲਦ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ ਸਾਹਿਬ ਵਾਲੇ ਕਮਰੇ 'ਚ...

ਜਾਣਕਾਰੀ ਦਿੰਦੇ ਹੋਏ ਪ੍ਰਿੰਸਪਾਲ ਸਿੰਘ (20) ਪੁੱਤਰ ਬਲਜੀਤ ਸਿੰਘ ਵਾਸੀ ਮੁਗਲਚੱਕ ਪੰਨੂਆਂ ਨੇ ਦੱਸਿਆ ਕਿ ਜਦੋਂ ਉਹ ਬੀਤੀ ਤਿੰਨ ਅਗਸਤ ਦੀ ਰਾਤ ਕਰੀਬ 8 ਵਜੇ ਆਪਣੇ ਘਰ ਜਾ ਰਿਹਾ ਸੀ ਤਾਂ ਰਸਤੇ ਵਿਚ ਤਿੰਨ ਲੁਟੇਰਿਆਂ ਨੇ ਉਸ ਨੂੰ ਘੇਰਾ ਪਾ ਲਿਆ, ਜਿਨ੍ਹਾਂ ਕੋਲ ਤੇਜ਼ਧਾਰ ਹਥਿਆਰ ਵੀ ਮੌਜੂਦ ਸਨ। ਇਸ ਦੌਰਾਨ ਲੁਟੇਰਿਆਂ ਵੱਲੋਂ ਜਦੋਂ ਉਸਦਾ ਮੋਬਾਈਲ ਫੋਨ ਅਤੇ ਜ਼ੇਬ ਵਿਚ ਮੌਜੂਦ ਕਰੀਬ 900 ਦੀ ਨਕਦੀ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਵੱਲੋਂ ਵਿਰੋਧ ਕੀਤਾ ਗਿਆ, ਜਿਸ ਤੋਂ ਬਾਅਦ ਇਕ ਲੁਟੇਰੇ ਵੱਲੋਂ ਕਿਰਪਾਨ ਨਾਲ ਉਸ ਉਪਰ ਕਈ ਵਾਰ ਕੀਤੇ ਗਏ, ਜਿਸ ਦੇ ਚੱਲਦਿਆਂ ਉਸਦੀ ਗੋਡੇ ਦੀ ਚੱਪਣੀ ਟੁੱਟ ਗਈ ਅਤੇ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਤਿੰਨੇ ਲੁਟੇਰੇ ਉਸ ਦਾ ਫੋਨ ਅਤੇ ਨਕਦੀ ਖੋਹ ਮੌਕੇ ਤੋਂ ਫਰਾਰ ਹੋ ਗਏ। ਪੀੜਤ ਪ੍ਰਿੰਸਪਾਲ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਹਸਪਤਾਲ ਵਿਖੇ ਜਾਰੀ ਹੈ, ਜਿੱਥੇ ਉਸਦਾ ਕਾਫੀ ਖਰਚ ਵੀ ਹੋ ਚੁੱਕਾ ਹੈ। ਪੀੜਤ ਵੱਲੋਂ ਜ਼ਿਲੇ ਦੇ ਐੱਸ.ਐੱਸ.ਪੀ ਪਾਸੋਂ ਇਨਸਾਫ ਦੀ ਗੁਹਾਰ ਲਗਾਉਂਦੇ ਹੋਏ ਮੰਗ ਕੀਤੀ ਗਈ ਹੈ ਕਿ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਗੋਇੰਦਵਾਲ ਸਾਹਿਬ ਹਰਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਪ੍ਰਿੰਸਪਾਲ ਸਿੰਘ ਨੇ ਬਿਆਨਾਂ ਹੇਠ ਤਿੰਨ ਅਣਪਛਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਅਗਲੇਰੀ ਕਾਰਵਾਈ ਏ.ਐੱਸ.ਆਈ ਰਾਜਪਾਲ ਸਿੰਘ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 

  • robbers
  • young man
  • kneecap
  • ਲੁਟੇਰੇ
  • ਨੌਜਵਾਨ
  • ਗੋਡੇ ਦੀ ਚੱਪਣੀ

ਵਿਧਾਨ ਸਭਾ 'ਚ ਪ੍ਰਤਾਪ ਸਿੰਘ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ

NEXT STORY

Stories You May Like

  • women bank accounts 3 thousand rupees
    17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3 ਹਜ਼ਾਰ ਰੁਪਏ! ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ
  • shopkeeper  cash robbery  punjab police
    ਦੁਕਾਨਦਾਰ ਕੋਲੋਂ 55 ਹਜ਼ਾਰ ਦੀ ਨਗਦੀ ਲੁੱਟੀ, 2 ਅਣਪਛਾਤੇ ਲੁਟੇਰਿਆਂ ਦੀ ਭਾਲ 'ਚ ਪੁਲਸ
  • the village situated on the border of jammu and kashmir and punjab
    ਵਿਕਾਸ ਨੂੰ ਤਰਸ ਰਿਹਾ ਨਰੋਟ ਜੈਮਲ ਸਿੰਘ ਬਲਾਕ ਦਾ ਪਿੰਡ, ਗਲੀਆਂ-ਨਾਲੀਆਂ ਦੀ ਮਾੜੀ ਹਾਲਤ ਨੇ ਕੀਤਾ ਜਿਊਣਾ ਮੁਹਾਲ
  • ace 3 heera phone launched
    ਸਿਰਫ਼ 949 ਰੁਪਏ 'ਚ ਲਾਂਚ ਹੋਇਆ Ace 3 Heera ਫੋਨ, ਵੋਇਸ ਅਸਿਸਟੈਂਟ ਸਣੇ ਮਿਲਣਗੇ ਖਾਸ ਫੀਚਰ
  • pakistani gang kidnaps 3 indians in thailand
    ਥਾਈਲੈਂਡ ਦੀ ਸੈਰ ਪਈ ਭਾਰੀ: ਪਾਕਿਸਤਾਨੀ ਗਿਰੋਹ ਨੇ 3 ਭਾਰਤੀਆਂ ਨੂੰ ਅਗਵਾ ਕਰਕੇ ਮੰਗੀ 69 ਲੱਖ ਦੀ ਫਿਰੌਤੀ
  • 3 cases of cyber fraud in noida
    ਨੋਇਡਾ 'ਚ ਸਾਇਬਰ ਧੋਖਾਧੜੀ ਦੇ 3 ਮਾਮਲੇ, ਬਜ਼ੁਰਗ ਨਾਲ 2.35 ਕਰੋੜ ਰੁਪਏ ਦੀ ਹੋਈ ਠੱਗੀ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • truth of video of 3 sisters getting married to a groom
    3 ਭੈਣਾਂ ਦੇ ਇਕ ਲਾੜੇ ਦੀ ਵੀਡੀਓ ਦਾ ਸਾਹਮਣੇ ਆਇਆ ਸੱਚ, CWC ਦੇ ਐਕਸ਼ਨ ਮਗਰੋਂ ਮੰਗ ਰਹੇ ਮੁਆਫੀਆਂ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
  • no work  no pay should be implemented in parliament
    ਸੰਸਦ ’ਚ ‘ਕੰਮ ਨਹੀਂ ਤਾਂ ਤਨਖਾਹ ਨਹੀਂ’ ਦਾ ਸਿਧਾਂਤ ਲਾਗੂ ਕੀਤਾ ਜਾਵੇ : ਸ਼ਾਂਤਾ...
Trending
Ek Nazar
kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • security increased in jalandhar deployment of women police personnel
      ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
    • partap singh bajwa raised the issue of illegal mining in the vidhan sabha
      ਵਿਧਾਨ ਸਭਾ 'ਚ ਪ੍ਰਤਾਪ ਸਿੰਘ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
    • municipal corporation strict on property owners 4 properties sealed
      ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ ਹੀ...
    • the issue of abohar  s sewage crisis resonated in the vidhan sabha
      ਵਿਧਾਨ ਸਭਾ 'ਚ ਗੂੰਜਿਆ ਅਬੋਹਰ ਦੇ ਸੀਵਰੇਜ ਸੰਕਟ ਦਾ ਮੁੱਦਾ, ਕਈ ਇਲਾਕਿਆਂ ਦੇ ਲੋਕ...
    • desecration of the holy image in gurdwara sahib nanakpura
      ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ ਸਾਹਿਬ ਵਾਲੇ ਕਮਰੇ 'ਚ...
    • clerk beaten up in office
      ਨਗਰ ਕੌਂਸਲ ਦੇ ਕਲਰਕ ਨਾਲ ਦਫ਼ਤਰ ’ਚ ਕੁੱਟਮਾਰ, ਮਾਮਲਾ ਦਰਜ
    • 5 people arrested with heroin and drug capsules
      ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 5 ਲੋਕ ਗ੍ਰਿਫ਼ਤਾਰ
    • big about bhakra pong and ranjit sagar dams
      ਭਾਖੜਾ, ਪੌਂਗ ਤੇ ਰਣਜੀਤ ਸਾਗਰ ਡੈਮਾਂ ਬਾਰੇ ਆਈ ਵੱਡੀ ਅਪਡੇਟ, BBBM ਨੇ ਦੱਸੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +