Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    6:22:19 PM

  • major incident in punjab

    Punjab: ਪੁਲਸ ਦੀ ਮੌਜੂਦਗੀ 'ਚ ਅਕਾਲੀ ਆਗੂ ਦੇ ਲੱਗੀ...

  • a bid of rs 75 crore was made to have lunch with warren buffett and curry

    ਦੁਨੀਆ ਦੇ ਇਨ੍ਹਾਂ ਦੋ ਦਿੱਗਜਾਂ ਨਾਲ Lunch ਕਰਨ ਦੀ...

  • sgpc puts up flex boards outside gurdwaras regarding the sacrilege act

    ਬੇਅਦਬੀ ਐਕਟ ਸਬੰਧੀ SGPC ਵੱਲੋਂ ਗੁਰਦੁਆਰਾ ਸਾਹਿਬਾਨ...

  • gurdaspur sdm dr anupreet kaur in custody

    ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਗ੍ਰਿਫਤਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਟਿਆਲਾ ਦੇ SBI ਬੈਂਕ ’ਚੋਂ ਬੱਚੇ ਵਲੋਂ 35 ਲੱਖ ਚੋਰੀ ਕਰਨ ਦੇ ਮਾਮਲੇ ’ਚ ਵੱਡਾ ਖੁਲਾਸਾ, ਸਾਹਮਣੇ ਆਇਆ ਸੱਚ

PUNJAB News Punjabi(ਪੰਜਾਬ)

ਪਟਿਆਲਾ ਦੇ SBI ਬੈਂਕ ’ਚੋਂ ਬੱਚੇ ਵਲੋਂ 35 ਲੱਖ ਚੋਰੀ ਕਰਨ ਦੇ ਮਾਮਲੇ ’ਚ ਵੱਡਾ ਖੁਲਾਸਾ, ਸਾਹਮਣੇ ਆਇਆ ਸੱਚ

  • Edited By Gurminder Singh,
  • Updated: 14 Aug, 2022 05:41 PM
Patiala
the robbery case in patiala  s sbi bank is solved
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਕੰਵਲਜੀਤ) : ਪਟਿਆਲਾ ਦੇ ਸ਼ੇਰਾਂ ਵਾਲਾ ਗੇਟ ਸਥਿਤ ਐੱਸ. ਬੀ. ਆਈ. ਦੇ ਮੁੱਖ ਦਫ਼ਤਰ ਵਿਚੋਂ ਇਕ 12 ਸਾਲ ਦੇ ਬੱਚੇ ਵਲੋਂ ਕੈਸ਼ ਦਾ ਭਰਿਆ ਬੈਗ ਚੋਰੀ ਕਰਨ ਦੇ ਮਾਮਲੇ ਨੂੰ ਪੁਲਸ ਨੇ ਹੱਲ ਕਰ ਲਿਆ ਹੈ। ਇਸ ਵਾਰਦਾਤ ਦੀਆਂ ਸੀ. ਸੀ. ਟੀ. ਵੀ. ਤਸਵੀਰਾਂ ਵੀ ਸਾਹਮਣੇ ਆਈਆਂ ਸਨ, ਜਿਸ ਤੋਂ ਪਤਾ ਲੱਗਾ ਸੀ ਕਿ ਬੱਚੇ ਨਾਲ ਇਕ ਹੋਰ ਵਿਅਕਤੀ ਸੀ। ਹੁਣ ਪੁਲਸ ਵੱਲੋਂ ਇਸ ਸਾਰੀ ਵਾਰਦਾਤ ਨੂੰ ਸੁਲਝਾਉਂਦੇ ਹੋਏ ਇਸ ਮਾਮਲੇ ਵਿਚ ਮੱਧ ਪ੍ਰਦੇਸ਼ ਤੋਂ 33 ਲੱਖ 50 ਹਜ਼ਾਰ ਰੁਪਏ ਬਰਾਮਦ ਕਰ ਲਏ ਹਨ। ਜਾਣਕਾਰੀ ਦਿੰਦੇ ਹੋਏ ਪਟਿਆਲਾ ਦੇ ਐੱਸ. ਐੱਸ. ਪੀ. ਦੀਪਕ ਪਾਰਿਕ ਨੇ ਦੱਸਿਆ ਕਿ ਤਕਰੀਬਨ 10 ਦਿਨਾਂ ਵਿਚ ਇਹ ਸਾਰੀ ਵਾਰਦਾਤ ਨੂੰ ਪੁਲਸ ਨੇ ਸੁਲਝਾ ਲਿਆ ਹੈ ਅਤੇ ਚੋਰੀ ਹੋਈ ਰਕਮ 35 ਲੱਖ ਵਿਚੋਂ 33 ਲੱਖ 50 ਹਜ਼ਾਰ ਰੁਪਏ ਮੁਲਜ਼ਮਾਂ ਦੇ ਟਿਕਾਣੇ ਤੋਂ ਬਰਾਮਦ ਕਰ ਲਏ ਹਨ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਪਲਾਜ਼ਾ ’ਚ ਮਾਂ ਵਲੋਂ ਕਤਲ ਕਰਕੇ ਰੱਖੀ ਗਈ ਬੱਚੀ ਦੇ ਭਰਾ ਨੇ ਦੱਸਿਆ ਰੌਂਗਟੇ ਖੜ੍ਹੇ ਕਰਨ ਵਾਲਾ ਸੱਚ

PunjabKesari

ਇਸ ਮਾਮਲੇ ਵਿਚ ਪੁਲਸ ਵੱਲੋਂ ਜਾਂਚ ਕਰਨ ਲਈ ਅਤੇ ਕਾਰਵਾਈ ਕਰਨ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸੀ, ਜਿਨ੍ਹਾਂ ਨੇ ਸਾਰੇ ਪਹਿਲੂਆਂ ਨੂੰ ਜਾਣਦੇ ਹੋਏ ਜਦ ਕਾਰਵਾਈ ਕੀਤੀ ਤਾਂ ਪਤਾ ਲੱਗਾ ਕਿ ਇਸ ਪਿੱਛੇ ਇਕ ਅੰਤਰਰਾਜੀ ਗਿਰੋਹ ਦਾ ਹੱਥ ਹੈ, ਜਿਸ ਦੇ ਆਧਾਰ ’ਤੇ ਪਟਿਆਲਾ ਪੁਲਸ ਵੱਲੋਂ ਪਿੰਡ ਕੜਿਆਣਾ ਥਾਣਾ ਥੋਡਾ ਜ਼ਿਲ੍ਹਾ ਰਾਜਗੜ੍ਹ ਮੱਧ ਪ੍ਰਦੇਸ਼ ਵਿਖੇ ਦੋਸ਼ੀਆਂ ਦੇ ਘਰ ਵਿਚ ਰੇਡ ਕੀਤੀ, ਜਿੱਥੋਂ 33 ਲੱਖ 50 ਹਜ਼ਾਰ ਰੁਪਏ ਬਰਾਮਦ ਹੋਏ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਪਹਿਚਾਣ ਵੀ ਹੋ ਚੁੱਕੀ ਹੈ, ਜਿਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੱਸਣਯੋਗ ਹੈ ਕਿ ਐੱਸ. ਬੀ. ਆਈ. ਬੈਂਕ ਮੁੱਖ ਦਫਤਰ ਵਿਚ ਚੋਰੀ ਹੋਈ 35 ਲੱਖ ਰੁਪਏ ਦੀ ਰਕਮ ਏ. ਟੀ. ਐੱਮ. ਮਸ਼ੀਨਾਂ ਵਿਚ ਲੋਡ ਕਰਨ ਲਈ ਬੈਂਕ ਵਿੱਚ ਕੈਸ਼ ਰਖਿਆ ਗਿਆ ਸੀ, ਜਿੱਥੇ ਇਸ ਗਰੋਹ ਨੇ ਇਕ ਬੱਚੇ ਨੂੰ ਰੇਕੀ ਕਰਨ ਤੋਂ ਬਾਅਦ ਅੰਦਰ ਭੇਜਿਆ ਅਤੇ ਉਸ ਬੱਚੇ ਦੀ ਵਲੋਂ ਕਾਲੇ ਰੰਗ ਦਾ ਬੈਗ ਜਿਸ ਵਿਚ 35 ਲੱਖ ਰੁਪਏ ਸਨ, ਨੂੰ ਚੋਰੀ ਕਰ ਲਿਆ ਗਿਆ।

ਇਹ ਵੀ ਪੜ੍ਹੋ : ਬੱਸਾਂ ’ਚ ਸਫਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ, ਇੰਨੇ ਦਿਨ ਜਾਮ ਰਹੇਗਾ ਚੱਕਾ, ਹੋ ਸਕਦੀ ਹੈ ਖੱਜਲ-ਖੁਆਰੀ

ਇਹ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਸੀ। ਇਸ ਸਬੰਧ ਦੇ ਵਿਚ ਮੁਕੱਦਮਾ ਨੰਬਰ 165 3 ਤਾਰੀਖ਼ ਨੂੰ ਪਟਿਆਲਾ ਦੇ ਥਾਣਾ ਕੋਤਵਾਲੀ ਵਿਚ ਦਰਜ ਹੋਇਆ ਸੀ। ਜਾਂਚ ਵਿਚ ਖੁਲਾਸਾ ਹੋਇਆ ਕਿ ਮੱਧ ਪ੍ਰਦੇਸ਼ ਦਾ ਇਹ ਸਭ ਤੋਂ ਵੱਡਾ ਅੰਤਰਰਾਜੀ ਗੈਂਗ ਬੈਂਕਾਂ ’ਚੋਂ ਪੈਸੇ ਕਢਵਾਉਣ ਆਏ ਲੋਕਾਂ ਨੂੰ ਵੀ ਟਾਰਗਿਟ ਬਣਾਉਂਦਾ ਸੀ। ਇਸ ਤੋਂ ਇਲਾਵਾ ਵਿਆਹ ਸ਼ਾਦੀਆਂ ਵਾਲੇ ਘਰਾਂ ਵਿਚ ਵੀ ਧਾਵਾ ਬੋਲ ਕੇ ਪੈਸੇ ਅਤੇ ਗਹਿਣੇ ਚੋਰੀ ਕਰਦਾ ਸੀ। ਇਸ ਗੈਂਗ ਵਲੋਂ ਹੁਣ ਤੱਕ ਯੂ. ਪੀ, ਹਰਿਆਣਾ ਅਤੇ ਹੋਰ ਕਈ ਸੂਬਿਆਂ ਵਿਚ ਵੀ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਚੁੱਕਾ ਹੈ। 

ਇਹ ਵੀ ਪੜ੍ਹੋ : ਸ਼ਿਮਲਾ ਲਈ ਨਿਕਲੇ ਦੋਸਤਾਂ ਨਾਲ ਰਸਤੇ ’ਚ ਵਾਪਰਿਆ ਹਾਦਸਾ, ਮੌਤ ਨੇ ਤੋੜ ਦਿੱਤੀ ਯਾਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 

  • Bank
  • kid
  • robbery
  • cash
  • ਬੈਂਕ
  • ਬੱਚਾ
  • ਲੁੱਟ
  • ਕੈਸ਼

ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿਣਾ ਚਾਹੁੰਦੀ ਸੀ ਪਤਨੀ, ਦੁਖੀ ਪਤੀ ਨੇ ਕਰ ਲਈ ਖ਼ੁਦਕੁਸ਼ੀ

NEXT STORY

Stories You May Like

  • 222 days fd at sbi
    SBI ਦੀ 222 ਦਿਨਾਂ ਵਾਲੀ FD! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ ਮੁਨਾਫ਼ਾ
  • sbi  job  recruitment  apply
    SBI 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ 93 ਹਜ਼ਾਰ ਤੋਂ ਵੱਧ ਤਨਖਾਹ
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ ਟੁੱਟੇ, 10 ਗੁਣਾ ਵਧੀ...
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ ਸੋਨਾ
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • young man caught in honey trap
    ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ ਆਇਆ ਸਾਹਮਣੇ ਤਾਂ...
  • sbi fd interest account
    SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ
  • jump in sbi  s profit  earned rs 19 684 crore  dividend also announced
    SBI ਦੇ ਮੁਨਾਫ਼ੇ 'ਚ ਵੱਡਾ ਉਛਾਲ: ਚੌਥੀ ਤਿਮਾਹੀ 'ਚ ਕਮਾਏ 19,684 ਕਰੋੜ ਰੁਪਏ, ਡਿਵੀਡੈਂਡ ਦਾ ਵੀ ਕੀਤਾ ਐਲਾਨ
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
Trending
Ek Nazar
major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dispute between two parties in kapurthala
      ਪੰਜਾਬ: ਭਾਂਡਿਆਂ ਨੂੰ ਲੈ ਕੇ ਘਰ 'ਚ ਪਿਆ ਪੁਆੜਾ! ਪੂਰਾ ਮਾਮਲਾ ਜਾਣ ਹੋਵੋਗੇ ਹੈਰਾਨ
    • power outage in punjab tomorrow
      ਐਤਵਾਰ ਨੂੰ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਣ ਵਾਲਾ ਲੰਬਾ Power Cut, ਕਰ ਲਓ...
    • another arrested in murder with intent to rob case
      ਲੁੱਟ ਦੇ ਇਰਾਦੇ ਨਾਲ ਕਤਲ ਦੇ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰ
    • prisoner dies after being shot outside hospital in hoshiarpur
      ਹੁਸ਼ਿਆਰਪੁਰ ਵਿਖੇ ਹਸਪਤਾਲ ਦੇ ਬਾਹਰ ਵੱਡਾ ਐਨਕਾਊਂਟਰ, ਖ਼ਤਰਨਾਕ ਮੁਲਜ਼ਮ ਨਸੀਬ ਸਿੰਘ...
    • punjab employees new instructions for employees
      ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ ਕੀ ਆਈਆਂ ਨਵੀਂਆਂ ਹਦਾਇਤਾਂ
    • election observers appointed in the district for fair and peaceful elections
      ਨਿਰਪੱਖ ਤੇ ਸ਼ਾਂਤਮਈ ਚੋਣਾਂ ਲਈ ਜ਼ਿਲ੍ਹੇ 'ਚ ਚੋਣ ਆਬਜ਼ਰਵਰ ਨਿਯੁਕਤ
    • fire in jagraon
      ਲੁਧਿਆਣਾ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ: 2 ਕਿੱਲੋਮੀਟਰ ਦੂਰ ਤੱਕ ਦਿਖਿਆ ਧੂੰਆਂ
    • theft in temple
      'ਮੈਨੂੰ ਮੁਆਫ਼ ਕਰੀਂ ਰੱਬਾ...' ਪਹਿਲਾਂ ਹੱਥ ਜੋੜ ਕੇ ਟੇਕਿਆ ਮੱਥਾ ਤੇ ਫ਼ਿਰ ਗੋਲਕ...
    • sanitation workers  sewer workers
      ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀ ਹੜਤਾਲ 17ਵੇਂ ਦਿਨ ਵਿਚ ਦਾਖ਼ਲ
    • unidentified body found hanging from a tree
      ਦਰੱਖਤ ਨਾਲ ਲਟਕਦੀ ਮਿਲੀ ਅਣਪਛਾਤੀ ਲਾਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +